Amritsar Police Archives - TV Punjab | Punjabi News Channel

ਅੰਮ੍ਰਿਤਸਰ ‘ਚ ਹਾਈ ਅਲਰਟ, ਚੱਪੇ ਚੱਪੇ ‘ਤੇ ਪੁਲਸ ਤੈਨਾਤ
ਡੈਸਕ- 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ  ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ ‘ਤੇ ਤਾਇਨਾਤ ਹਨ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਅੰਮ੍ਰਿਤਸਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕੀਤੀ ਅਤੇ ਰਣਨੀਤੀ ਤਿਆਰ ਕੀਤੀ।

ਉਨ੍ਹਾਂ ਕਿਹਾ ਕਿ ਪਲਿਸ ਦੀ ਗਸ਼ਤ ਵਧਾਉਣ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਪੁਲਿਸ ਦਾ ਸਹਿਯੋਗ ਕਰਨ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਹੰਗਾਮੀ ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।

ਉਨ੍ਹਾਂ ਨੇ ਬੈਠਕ ‘ਚ ਸੁਰੱਖਿਆ ਦੇ ਹਰ ਪਹਿਲੂ ‘ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਲਾਕੇ ਦੀਆਂ 68 ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਇਨ੍ਹਾਂ ਦੀ ਚੋਣ ਸਰਵੇਖਣ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਅਤੇ ਸੋਸ਼ਲ ਮੀਡੀਆ ਟੀਮਾਂ ਕੁਝ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਪੁਲੀਸ ਦੇ 3000 ਜਵਾਨਾਂ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ ਚਾਰ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਪੁਲਿਸ ਬਲ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 11 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਅਤੇ ਨਾਜ਼ੁਕ ਪੁਆਇੰਟਾਂ ਨੂੰ ਪੁਲਿਸ ਨੇ ਘੇਰ ਲਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ 6 ਜੂਨ ਨੂੰ ਦਿੱਤੇ ਬੰਦ ਦੇ ਸੱਦੇ ਬਾਬਤ ਸ਼ੁਕਲਾ ਨੇ ਕਿਹਾ ਕਿ ਇਹ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦਾ ਅਧਿਕਾਰ ਹੈ ਕਿਉਂਕਿ ਕੋਈ ਵੀ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਹੀਂ ਕਰੇਗਾ।

The post ਅੰਮ੍ਰਿਤਸਰ ‘ਚ ਹਾਈ ਅਲਰਟ, ਚੱਪੇ ਚੱਪੇ ‘ਤੇ ਪੁਲਸ ਤੈਨਾਤ appeared first on TV Punjab | Punjabi News Channel.

ਸ਼੍ਰੀ ਹਰਿਮੰਦਰ ਸਾਹਿਬ ਕੋਲ ਬੰਬ ਦੀ ਅਫਵਾਹ ਨੇ ਪੁਲਿਸ ਦੇ ਉੜਾਏ ਹੋਸ਼
ਡੈਸਕ- ਅੰਮ੍ਰਿਤਸਰ ਕੰਟਰੋਲ ਰੂਮ ਵਿਚ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੋਲ ਚਾਰ ਬੰਬ ਲਗਾਏ ਜਾਣ ਦੀ ਅਫਵਾਹ ਨਾਲ ਹੜਕੰਪ ਮਚ ਗਿਆ। ਪੂਰੇ ਪੰਜਾਬ ਵਿਚ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ। ਸੂਚਨਾ ਦੇ ਤੁਰੰਤ ਬਾਅਦ 10 ਬੰਬ ਰੋਕੂ ਦਸਤੇ ਸ੍ਰੀ ਹਰਿਮੰਦਰ ਸਾਹਿਬ ਕੋਲ ਚੈਕਿੰਗ ਕਰਨ ਪਹੁੰਚੇ।

ਪੁਲਿਸ ਫੋਰਸ ਨੇ ਸਵੇਰੇ 4 ਵਜੇ ਤੱਕ ਹਰ ਕੋਨਾ ਜਾਂਚਿਆ ਪਰ ਬੰਬ ਨਹੀਂ ਮਿਲੇ। ਪੁਲਿਸ ਦੀ ਸਾਈਬਰ ਟੀਮ ਪੁਲਿਸ ਕੰਟਰੋਲ ਰੂਮ ਵਿਚ ਸੂਚਨਾ ਦੇਣ ਵਾਲੇ ਦੇ ਮੋਬਾਈਲ ਨੰਬਰ ਨੂੰ ਟ੍ਰੇਸ ਕਰ ਰਹੀ ਹੈ। ਪੁਲਿਸ ਨੇ ਸਵੇਰੇ 5 ਵਜੇ ਨਿਹੰਗ ਸਣੇ ਕੁਝ ਬੱਚਿਆਂ ਨੂੰ ਹਿਰਾਸਤ ਵਿਚ ਲਿਆ ਹੈ। ਮੁਲਜ਼ਮਾਂ ਨੇ ਸ਼ਰਾਰਤ ਕਰਦੇ ਹੋਏ ਕੰਟਰੋਲ ਰੂਮ ਵਿਚ ਇਹ ਸੂਚਨਾ ਦਿੱਤੀ। ਹਾਲਾਂਕਿ ਪੁਲਿਸ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਪੁਲਿਸ ਕੰਟਰੋਲ ਰੂਮ ‘ਤੇ ਰਾਤ ਲਗਭਗ ਡੇਢ ਵਜੇ ਇਕ ਮੋਬਾਈਲ ਨੰਬਰ ਤੋਂ ਕਿਸੇ ਨੇ ਸੂਚਨਾ ਦਿੱਤੀ ਕਿ ਸ੍ਰੀ ਹਰਿਮੰਦਰ ਸਾਹਿਬ ਕੋਲ 4 ਬੰਬ ਲੁਕਾ ਕੇ ਰੱਖੇ ਗਏ ਹਨ। ਪੁਲਿਸ ਵਿਚ ਜੇਕਰ ਹਿੰਮਤ ਹੈ ਤਾਂ ਉਹ ਧਮਾਕਿਆਂ ਨੂੰ ਰੋਕ ਲਵੇ। ਇਸ ਦੇ ਬਾਅਦ ਫੋਨ ਕੱਟ ਦਿੱਤਾ ਗਿਆ। ਕੰਟਰੋਲ ਰੂਮ ਦੀ ਟੀਮ ਨੇ ਮੋਬਾਈਲ ‘ਤੇ ਕਈ ਵਾਰ ਫੋਨ ਕੀਤਾ ਪਰ ਉਸ ਨੇ ਚੁੱਕਿਆ ਨਹੀਂ। ਇਸ ਦੇ ਤੁਰੰਤ ਬਾਅਦ ਕੰਟਰੋਲ ਰੂਮ ਇੰਚਾਰਜ ਨੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਇਹ ਜਾਣਕਾਰੀ ਦਿੱਤੀ। ਕੁਝ ਹੀ ਦੇਰ ਵਿਚ ਪੁਲਿਸ ਲਾਈਨ ਨੇ 10 ਬੰਬ ਰੋਕੂ ਦਸਤੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਏ।

ਸਵੇਰੇ 5 ਵਜੇ ਪਤਾ ਲੱਗਾ ਕਿ ਕਾਲ ਕਰਨ ਦਾ ਮੁਲਜ਼ਮ ਸ੍ਰੀ ਹਰਿਮੰਦਰ ਸਾਹਿਬ ਕੋਲ ਸਥਿਤ ਬਾਂਸਾ ਵਾਲਾ ਬਾਜ਼ਾਰ ਦਾ ਰਹਿਣ ਵਾਲਾ ਹੈ ਤੇ ਉਸ ਨੇ ਚੋਰੀ ਦੇ ਮੋਬਾਈਲ ਤੋਂ ਪੁਲਿਸ ਕੰਟਰੋਲ ਰੂਮ ਵਿਚ ਇਹ ਜਾਣਕਾਰੀ ਦਿੱਤੀ। ਇਸ ਦੇ ਬਾਅਦ ਪੁਲਿਸ ਨੇ ਸਵੇਰੇ 5 ਵਜੇ ਮੁਲਜ਼ਮ ਦੇ ਘਰ ਤੋਂ ਉਸ ਨੂੰ ਕਾਬੂ ਕਰ ਲਿਆ। ਕਾਲ ਕਰਨ ਵਾਲਾ 20 ਸਾਲ ਦਾ ਨਿਹੰਗ ਹੈ। ਆਸ ਪਾਸ ਦੇ ਚਾਰ ਬੱਚੇ ਵੀ ਉਸ ਨਾਲ ਸ਼ਾਮਲ ਹਨ। ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਨੇ ਫੜੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

The post ਸ਼੍ਰੀ ਹਰਿਮੰਦਰ ਸਾਹਿਬ ਕੋਲ ਬੰਬ ਦੀ ਅਫਵਾਹ ਨੇ ਪੁਲਿਸ ਦੇ ਉੜਾਏ ਹੋਸ਼ appeared first on TV Punjab | Punjabi News Channel.

ਭਾਈ ਅਮ੍ਰਿਤਪਾਲ ‘ਤੇ ਨੌਜਵਾਨ ਨੇ ਲਗਾਏ ਗੰਭੀਰ ਇਲਜ਼ਾਮ, ਐੱਫ.ਆਈ.ਆਰ ਦਰਜ
ਅੰਮ੍ਰਿਤਸਰ- ਭਾਈ ਅਮ੍ਰਿਤਪਾਲ ਸਿੰਘ ਇੱਕ ਵਾਰ ਫਿਰ ਸੁਰਖਿਆਂ ‘ਚ ਹਨ । ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਸ਼ਿਕਾਇਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘਅ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਨੌਜਵਾਨ ਉਨ੍ਹਾਂ ਨੂੰ ਆਪਣੇ ਦਿਲਾਂ ਦੀ ਧੜਕਣ ਮੰਨਦੇ ਹਨ, ਉੱਥੇ ਹੀ ਕੁਝ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਸ਼ੋਸ਼ਲ ਮੀਡੀਆ ‘ਤੇ ਵਿਰੋਧ ਵੀ ਕਰਦੇ ਹਨ। ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਗਈ ਸੀ।

ਚਮਕੌਰ ਸਾਹਿਬ ਦਾ ਰਹਿਣ ਵਾਲਾ ਵਰਿੰਦਰ ਸਿੰਘ ਨਾਮਕ ਨੌਜਵਾਨ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ। ਉਸ ਤੋਂ ਬਾਅਦ ਵਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੌਕੇ ਉੱਥੇ ਨਤਮਸਤਕ ਹੋਣ ਪਹੁੰਚਿਆ। ਬਰਿੰਦਰ ਸਿੰਘ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਲਾ ਕੇ ਅਜਨਾਲਾ ਤੋਂ ਅਗਵਾ ਕਰ ਲਿਆ। ਉਹ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇੱਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੀ ਸਜ਼ਾ ਉਸ ਨੂੰ ਇਹ ਮਿਲੀ ਕਿ ਉਸ ਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।   ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ। ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

The post ਭਾਈ ਅਮ੍ਰਿਤਪਾਲ ‘ਤੇ ਨੌਜਵਾਨ ਨੇ ਲਗਾਏ ਗੰਭੀਰ ਇਲਜ਼ਾਮ, ਐੱਫ.ਆਈ.ਆਰ ਦਰਜ appeared first on TV Punjab | Punjabi News Channel.

ਹੱਥਕੜੀ ਛੁੜਾ ਕੇ ਨੱਠਿਆ ਖਤਰਨਾਕ ਅਪਰਾਧੀ, ਪੁਲਿਸ ਨੂੰ ਪਈਆਂ ਭਾਜੜਾਂ
ਅੰਮ੍ਰਿਤਸਰ- ਖ਼ਤਰਨਾਕ ਗੈਂਗਸਟਰ ਨਿਤਿਨ ਨਾਹਰ ਆਪਣੇ ਸਾਥੀ ਸਮੇਤ ਸ਼ੁੱਕਰਵਾਰ ਸ਼ਾਮ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਫ਼ਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਖ਼ਸ਼ੀਖਾਨੇ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਗਵਾਲਮੰਡੀ ਦੇ ਰਹਿਣ ਵਾਲੇ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਪਰ ਝਬਾਲ ਰੋਡ ’ਤੇ ਸਥਿਤ ਇੰਦਰਾ ਕਾਲੋਨੀ ਦੇ ਰਹਿਣ ਵਾਲੇ ਨਿਤਿਨ ਨਾਹਰ ਦਾ ਕਿਧਰੇ ਵੀ ਸੁਰਾਗ ਨਹੀਂ ਲੱਗ ਸਕਿਆ।

ਦੂਜੇ ਪਾਸੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਛਾਪੇਮਾਰੀ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁਲਜ਼ਮ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਨਿਤਿਨ ਨਾਹਰ ਖ਼ਿਲਾਫ਼ ਅੱਧੀ ਦਰਜਨ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ। ਸ਼ੁੱਕਰਵਾਰ ਸਵੇਰੇ ਉਸ ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤਾ ਗਿਆ। ਸ਼ੁੱਕਵਾਰ ਸਵੇਰੇ ਤਰਨਤਾਰਨ ਪੁਲਿਸ ਦੋਵਾਂ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਆਈ। ਸ਼ਾਮ ਨੂੰ ਪੇਸ਼ੀ ਤੋਂ ਬਾਅਦ ਤਰਨਤਾਰਨ ਪਰਤਦਿਆਂ ਪੁਲਿਸ ਨੇ ਦੋਵਾਂ ਨੂੰ ਹੱਥਕਡ਼ੀਆਂ ਵਿਚ ਲੈ ਕੇ ਜਾਣ ਲੱਗੀ ਸੀ। ਇਸ ਦੌਰਾਨ ਦੋਵੇਂ ਕਿਸੇ ਤਰ੍ਹਾਂ ਹੱਥਕਡ਼ੀ ਛੁਡਾ ਕੇ ਫ਼ਰਾਰ ਹੋ ਗਏ। ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਭਾਜਡ਼ਾਂ ਪੈ ਗਈਆਂ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਸਾਹਿਲ ਨੂੰ ਕਾਬੂ ਕਰ ਲਿਆ ਪਰ ਨਾਹਰ ਹੱਥ ਨਹੀਂ ਲੱਗਾ।

The post ਹੱਥਕੜੀ ਛੁੜਾ ਕੇ ਨੱਠਿਆ ਖਤਰਨਾਕ ਅਪਰਾਧੀ, ਪੁਲਿਸ ਨੂੰ ਪਈਆਂ ਭਾਜੜਾਂ appeared first on TV Punjab | Punjabi News Channel.

ਫਿਲਮੀ ਸਟਾਇਲ ‘ਚ ਅੰਮ੍ਰਿਤਸਰ ਪੁਲਿਸ ਨੇ ਘੇਰੇ ਦੋ ਬਦਮਾਸ਼, 5 ਪਿਸਤੋਲ ਬਰਾਮਦ
ਅੰਮ੍ਰਿਤਸਰ – ਅੰਮ੍ਰਿਤਸਰ ਦੀ ਪੁਲਿਸ ਨੇ ਗੁਪਤ ਇਤਲਾਹ ਦੇ ਅਧਾਰ ‘ਤੇ ਕਾਰਵਾਈ ਕਰਦਿਆਂ  ਨਰਾਇਣਗੜ੍ਹ ਚ ਘੇਰਾਬੰਦੀ ਕਰਕੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸਤੋਂ ਪਹਿਲਾਂ ਘੇਰੇ ਜਾਣ ਤੋਂ ਬਾਅਦ ਬਦਮਾਸ਼ਾਂ ਵਲੋਂ ਪੁਲਿਸ ‘ਤੇ ਫਾਇਰਿੰਗ ਵੀ ਕੀਤੀ ਗਈ । ਪੁਲਿਸ ਨੇ ਬੜੇ ਹੀ ਪੇਸ਼ੇਵਰ ਤਰੀਕੇ ਨਾਲ ਦੋਹਾਂ ਨੂੰ ਮੂਸਤੈਦੀ ਨਾਲ ਕਾਬੂ ਕੀਤਾ । ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਮੁਤਾਬਿਕ ਕਾਬੂ ਕੀਤੇ ਗਏ ਦੋਹਾਂ ਗੈਂਗਸਟਰਾਂ ਖਿਲਾਫ ਵੱਖ ਵੱਖ ਸ਼ਹਿਰਾਂ ਚ ਕਈ ਅਪਰਾਧਿਕ ਮਾਮਲੇ ਦਰਜ ਹਨ ।ਪੁਲਿਸ ਨੇ ਗੈਂਗਸਟਰਾਂ ਤੋਂ ਪੰਜ ਰਿਵਾਲਵਰ ਵੀ ਬਰਾਮਦ ਕੀਤੇ ਹਨ ।

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਕੋਲ ਇਨ੍ਹਾਂ ਗੈਂਗਸਟਰਾਂ ਦੀ ਇਤਲਾਹ ਸੀ ।ਪੁਲਿਸ ਨੇ ਪੇਸ਼ੇਵਰ ਤਰੀਕੇ ਨਾਲ ਘੇਰਾਬੰਦੀ ਕਰਕੇ ਇਨੋਵਾ ਕਾਰ ਚ ਆਏ ਗੈਂਗਸਟਰਾਂ ਨੂੰ ਘੇਰ ਲਿਆ । ਪੁਲਿਸ ਨੂੰ ਵੇਖ ਕੇ ਦੋਵੇਂ ਬਦਮਾਸ਼ ਕਾਰ ਛੱਡ ਕੇ ਭੱਜ ਗਏ । ਇਸ ਦੌਰਾਨ ਉਹ ਇਕ ਘਰ ਦੀ ਚੱਤ ‘ਤੇ ਚੜ੍ਹ ਗਏ । ਜਿੱਥੇ ਉਨ੍ਹਾਂ ਨੇ ਪੁਲਿਸ ‘ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ । ਪੁਲਿਸ ਵਲੋਂ ਕਰਾਸ ਫਾਇਰਿੰਗ ਕੀਤੀ ਗਈ ।ਥੌਛੀ ਦੇਰ ਦੀ ਮੁਠਭੇੜ ਤੋਂ ਬਾਅਦ ਦੋਹਾਂ ਨੂੰ ਕਾਬੂ ਕਰ ਲਿਆ ਗਿਆ ।

The post ਫਿਲਮੀ ਸਟਾਇਲ ‘ਚ ਅੰਮ੍ਰਿਤਸਰ ਪੁਲਿਸ ਨੇ ਘੇਰੇ ਦੋ ਬਦਮਾਸ਼, 5 ਪਿਸਤੋਲ ਬਰਾਮਦ appeared first on TV Punjab | Punjabi News Channel.