Answers to farmers' questions given by agronomists at PAU Live Archives - TV Punjab | Punjabi News Channel

PAU ਲਾਈਵ ਵਿਚ ਖੇਤੀ ਮਾਹਿਰਾਂ ਨੇ ਦਿੱਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਵੀਰਵਾਰ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿਚ ਇਸ ਵਾਰ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ । ਕੀਟ ਵਿਗਿਆਨ ਵਿਭਾਗ ਦੇ ਮਾਹਿਰ ਡਾ. ਅਮਨਦੀਪ ਕੌਰ ਨੇ ਨਰਮਾ-ਕਪਾਹ ਪੱਟੀ ਵਿਚ ਗੁਲਾਬੀ ਸੁੰਡੀ ਦੀਆਂ ਖਬਰਾਂ ਬਾਰੇ ਗੱਲ ਕੀਤੀ । ਉਹਨਾਂ ਦੱਸਿਆ ਕਿ ਇਹ ਕੀੜਾ ਬਠਿੰਡੇ ਤੋਂ ਇਲਾਵਾ ਹੋਰ ਕਿੱਥੇ-ਕਿੱਥੇ ਸਰਵੇਖਣਾਂ ਬਾਅਦ ਵੇਖਿਆ ਗਿਆ ਹੈ ।

ਇਸ ਤੋਂ ਇਲਾਵਾ ਉਹਨਾਂ ਨੇ ਗੁਲਾਬੀ ਸੁੰਡੀ ਦੇ ਜੀਵਨ-ਚੱਕਰ ਅਤੇ ਫੈਲਾਅ ਦੇ ਕਾਰਨਾਂ ਦੇ ਨਾਲ-ਨਾਲ ਇਸ ਨੂੰ ਕਾਬੂ ਕਰਨ ਦੇ ਢੰਗਾਂ ਸੰਬੰਧੀ ਵੀ ਵਿਸਥਾਰ ਨਾਲ ਗੱਲ ਕੀਤੀ । ਲੈਂਡਸਕੇਪ ਅਤੇ ਫਲੌਰੀਕਲਚਰ ਵਿਭਾਗ ਦੇ ਮੁਖੀ ਡਾ. ਕਿਰਨਜੀਤ ਕੌਰ ਢੱਟ ਨੇ ਪੰਜਾਬ ਵਿਚ ਖੇਤੀ ਵਿਭਿੰਨਤਾ ਲਿਆਉਣ ਲਈ ਫੁੱਲਾਂ ਦੇ ਯੋਗਦਾਨ ਬਾਰੇ ਦੱਸਿਆ । ਉਹਨਾਂ ਫਲਾਂ ਦੀ ਖੇਤੀ ਦੇ ਆਰਥਿਕ ਅਤੇ ਤਕਨੀਕੀ ਪੱਖ ਦੀ ਜਾਣਕਾਰੀ ਦਿੱਤੀ ।

ਡਾ. ਢੱਟ ਨੇ ਇਸ ਲਈ ਵਿਭਾਗ ਵੱਲੋਂ ਦਿੱਤੀ ਜਾਂਦੀ ਸਿਖਲਾਈ ਬਾਰੇ ਵੀ ਵਿਸਥਾਰ ਨਾਲ ਗੱਲ ਕੀਤੀ । ਕੰਪਿਊਟਰ ਪ੍ਰੋਗਰਾਮਰ ਸ੍ਰੀ ਰਜਤ ਸ਼ਰਮਾ ਨੇ ਬੀਤੇ ਦਿਨੀਂ ਸ਼ੁਰੂ ਹੋਏ ਪੀ.ਏ.ਯੂ. ਕਿਸਾਨ ਮੇਲਿਆਂ ਵਿੱਚ ਭਾਗ ਲੈਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ । ਇਸ ਤੋਂ ਪਹਿਲਾਂ ਡਾ. ਇੰਦਰਪ੍ਰੀਤ ਬੋਪਾਰਾਏ ਅਤੇ ਸ੍ਰੀ ਗੁਰਪ੍ਰੀਤ ਵਿਰਕ ਨੇ ਕਿਸਾਨਾਂ ਨਾਲ ਇਸ ਮਹੀਨੇ ਖੇਤੀ ਰੁਝੇਵੇਂ ਸਾਂਝੇ ਕੀਤੇ।

ਟੀਵੀ ਪੰਜਾਬ ਬਿਊਰੋ

The post PAU ਲਾਈਵ ਵਿਚ ਖੇਤੀ ਮਾਹਿਰਾਂ ਨੇ ਦਿੱਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ appeared first on TV Punjab | Punjabi News Channel.