ਗੁਰਦਾਸਪੁਰ ਦੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫੌਜ ਦਾ ਬਣਿਆ ਹਿੱਸਾ
ਡੈਸਕ- ਗੁਰਦਾਸਪੁਰ ਦੇ ਰਹਿਣ ਵਾਲੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਪੰਜਾਬ ਦਾ ਮਾਣ ਵਧਾਇਆ ਹੈ। ਅਰਮਾਨਪ੍ਰੀਤ ਸਿੰਘ ਅਮਰੀਕੀ ਫੌਜ ਦਾ ਹਿੱਸਾ ਬਣਿਆ ਹੈ। ਅਰਮਾਨਪ੍ਰੀਤ ਦੀ ਭਰਤੀ ਹੋਣ ਤੋਂ ਬਾਅਦ ਪਰਿਵਾਰ ’ਚ ਖ਼ੁਸ਼ੀ ਦੀ ਲਹਿਰ ਹੈ। ਉਹ ਸਤੰਬਰ 2022 ’ਚ ਫੈਮਲੀ ਵੀਜ਼ੇ ’ਤੇ ਅਮਰੀਕਾ ਗਿਆ ਸੀ। ਆਪਣੇ ਪੁੱਤਰ ਦੀ ਕਾਮਯਾਬੀ ’ਤੇ ਅਰਮਾਨਪ੍ਰੀਤ ਸਿੰਘ ਦੇ ਪਿਤਾ ਰੁਪਿੰਦਰਜੀਤ […]