‘ਪਿੰਕ ਬਾਲ ਟੈਸਟ’ ਲਈ ਇੰਗਲੈਂਡ ਦੀ 12 ਮੈਂਬਰੀ ਟੀਮ ਦਾ ਐਲਾਨ
ਇੰਗਲੈਂਡ ਨੇ 16 ਦਸੰਬਰ ਤੋਂ ਐਡੀਲੇਡ ਓਵਲ ‘ਚ ਆਸਟ੍ਰੇਲੀਆ ਖਿਲਾਫ ਦੂਜਾ ਟੈਸਟ ਮੈਚ ਖੇਡਣਾ ਹੈ, ਜਿਸ ਲਈ ਆਸਟ੍ਰੇਲੀਆ ਨੇ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਹੈ। ਮੇਜ਼ਬਾਨ ਟੀਮ ਤੋਂ ਬਾਅਦ ਇੰਗਲੈਂਡ ਨੇ ਆਪਣੀ 12 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ‘ਚ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਅਤੇ ਸਟੂਅਰਟ ਬ੍ਰਾਡ ਦੀ ਵਾਪਸੀ ਹੋਈ ਹੈ। ਜਦਕਿ […]