ਸਾਤਵਿਕ-ਚਿਰਾਗ ਨੇ ਏਸ਼ੀਆਈ ਖੇਡਾਂ ‘ਚ ਰਚਿਆ ਇਤਿਹਾਸ, ਭਾਰਤ ਨੇ ਪਹਿਲੀ ਵਾਰ ਜਿੱਤਿਆ ਬੈਡਮਿੰਟਨ ਗੋਲਡ
ਏਸ਼ੀਆਈ ਖੇਡਾਂ 2023: ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਏਸ਼ੀਆਈ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਬੈਡਮਿੰਟਨ ਦਾ ਸੋਨ ਤਗ਼ਮਾ ਜਿੱਤਿਆ ਹੈ। ਇਸ ਤਰ੍ਹਾਂ, ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਏਸ਼ੀਆਡ ਵਿੱਚ ਬੈਡਮਿੰਟਨ (ਸਿੰਗਲ ਜਾਂ ਡਬਲਜ਼ | ਸਿੰਗਲਜ਼ ਜਾਂ ਟੀਮ) […]