ਡੇਰਾ ਬਿਆਸ ਪੁੱਜੇ ਪੀਐੱਮ ਮੋਦੀ ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਵਿਸ਼ੇਸ਼ ਚਰਚਾ
ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚ ਚੁੱਕੇ ਹਨ। ਉਹ ਰਾਧਾ ਸੁਆਮੀ ਸੰਪਰਦਾ ਦੇ ਡੇਰਾ ਬਿਆਸ ਪਹੁੰਚੇ ਹਨ। ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ । ਇਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ‘ਚ ਚੋਣ […]