ਬੱਬੂ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੋਹਾਲੀ: ਪੁਲਿਸ ਮੁਤਾਬਕ ਬੱਬੂ ਮਾਨ ਨੂੰ ਪੰਜਾਬ ਦੇ ਇੱਕ ਬਦਨਾਮ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੇ ਮੱਦੇਨਜ਼ਰ ਮੋਹਾਲੀ ਸੈਕਟਰ 70 ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਜਾਂਚ ਵਿੱਚ ਹੁਣ ਤੱਕ ਪਤਾ ਲੱਗਾ ਹੈ ਕਿ ਬੱਬੂ ਮਾਨ ਨੂੰ ਫੋਨ ਕਾਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ […]