bathinda airport Archives - TV Punjab | Punjabi News Channel

ਅੱਜ ਸ਼ੁਰੂ ਹੋਵੇਗੀ ਬਠਿੰਡਾ – ਦਿੱਲੀ ਫਲਾਈਟ, ਸ਼ੁਰੂਆਤੀ ਕਿਰਾਇਆ ਬੇਹਦ ਸਸਤਾ
ਡੈਸਕ- ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਦਿੱਲੀ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਅਤੇ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਖੁਸ਼ਖ਼ਬਰੀ ਦਿਤੀ ਹੈ। ਏਅਰਲਾਈਨ ਵਲੋਂ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਲਿਖਿਆ, “ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ। ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ”। ਉਨ੍ਹਾਂ ਅੱਗੇ ਦਸਿਆ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ।

The post ਅੱਜ ਸ਼ੁਰੂ ਹੋਵੇਗੀ ਬਠਿੰਡਾ – ਦਿੱਲੀ ਫਲਾਈਟ, ਸ਼ੁਰੂਆਤੀ ਕਿਰਾਇਆ ਬੇਹਦ ਸਸਤਾ appeared first on TV Punjab | Punjabi News Channel.