ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ, ਕਈ ਇਲਾਕਿਆਂ ‘ਚ ਅਲਰਟ
ਡੈਸਕ- ਪੰਜਾਬ ਵਿੱਚ ਹੜ੍ਹਾਂ ਖਤਰਾ ਹੋਰ ਵਧ ਗਿਆ ਹੈ। ਸੂਬੇ ਵਿੱਚ ਅੱਜ ਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ […]