BC Reopening Plan: 15 ਜੂਨ ਤੋਂ ਵੱਡੀ ਰਾਹਤ
ਬ੍ਰਿਟਿਸ਼ ਕੋਲੰਬੀਆ ‘ਚ ਰੀਓਪਨਿੰਗ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਬੀ.ਸੀ. ‘ਚ ਕੋਰੋਨਾ ਮਾਮਲੇ ਘੱਟ ਹੋਣ ਨਾਲ ਜੂਨ 15 ਤੋਂ ਢਿੱਲ ਦਿੱਤੀ ਜਾ ਰਹੀ ਹੈ। ਬੀ.ਸੀ. ‘ਚ 75% ਅਬਾਦੀ ਨੂੰ ਕੋਵਿਡ ਵੈਕਸੀਨ ਦਾ ਇਕ ਸ਼ੌਟ ਲੱਗ ਚੁੱਕਿਆ ਹੈ ਜਿਸ ਤੋਂ ਬਾਅਦ ਰੀਓਪਨਿੰਗ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਹੋ ਰਹੀ ਹੈ। 15 ਜੂਨ […]