ਸਾਬਕਾ PM ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ, ਸਿੱਖ ਕਮੇਟੀ ਨੇ ਸਰਕਾਰ ਨੂੰ ਲਿਖਿਆ ਪੱਤਰ
ਡੈਸਕ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਇੱਕ ਵਾਰ ਫਿਰ ਮੰਗ ਉੱਠੀ ਹੈ। ਸਿੱਖ ਜਥੇਬੰਦੀ ਨਾਮਧਾਰੀ ਸੰਗਤ ਸੇਵਾ ਸਮਿਤੀ ਨੇ ਭਾਰਤ ਸਰਕਾਰ ਤੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ‘ਕਾਂਸਟੀਚਿਊਸ਼ਨ ਕਲੱਬ’ ‘ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ […]