bharti kisan union Archives - TV Punjab | Punjabi News Channel

ਪੰਜਾਬ ਦੇ 18 ਟੋਲ ਪਲਾਜ਼ਿਆਂ ‘ਤੇ ਅੱਜ ਕਿਸਾਨਾਂ ਦਾ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਚਿਤਾਵਨੀ
ਡੈਸਕ- ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪੰਜਾਬ ਦੇ ਸਾਰੇ ਮੁੱਖ ਟੋਲ ਪਲਾਜ਼ੇ 15 ਦਸੰਬਰ ਤੋਂ 15 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਅੱਜ ਸਵੇਰੇ 11 ਵਜੇ ਤੋਂ 2 ਵਜੇ ਤੱਕ ਸਾਰੇ ਵੱਡੇ ਟੋਲ ਪਲਾਜ਼ੇ ਬੰਦ ਰੱਖੇ ਜਾਣਗੇ। ਇਸ ਦੌਰਾਨ ਲੋਕਾਂ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ 24 ਦਸੰਬਰ ਨੂੰ ਕਰਨਾਲ ਵਿਖੇ ਹੋਣ ਵਾਲੀ ਮੀਟਿੰਗ ਤੋਂ ਬਾਅਦ 26 ਦਸੰਬਰ ਨੂੰ ਦੇਸ਼ ਭਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਹਨ, ਜਿਨ੍ਹਾਂ ‘ਚ ਕਿਸਾਨਾਂ ‘ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਬੀਮਾ, ਬੀਮਾਰੀਆਂ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਜਿਸ ਨੂੰ ਲਾਗੂ ਕਰਵਾਉਣ ਲਈ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਹ 18 ਟੋਲ ਪਲਾਜ਼ੇ ਬੰਦ ਕੀਤੇ ਜਾਣਗੇ

ਅੰਮ੍ਰਿਤਸਰ: ਕੱਥੂਨੰਗਲ, ਮਾਨਾਂਵਾਲਾ ਅਤੇ ਅਟਾਰੀ ਟੋਲ ਪਲਾਜ਼ਾ।

ਪਠਾਨਕੋਟ: ਦੀਨਾਨਗਰ ਟੋਲ ਪਲਾਜ਼ਾ।

ਕਪੂਰਥਲਾ: ਢਿਲਵਾਂ ਟੋਲ ਪਲਾਜ਼ਾ।

ਮੋਗਾ: ਬਾਘਾਪੁਰਾਣਾ ਟੋਲ ਪਲਾਜ਼ਾ।

ਤਰਨਤਾਰਨ: USMA, ਮਾਨ ਟੋਲ ਪਲਾਜ਼ਾ।

ਹੁਸ਼ਿਆਰਪੁਰ: ਮੁਕੇਰੀਆਂ, ਚਿਲਾਂਗ, ਚੱਬੇਵਾਲ, ਮਾਨਸਰ ਅਤੇ ਗੱਦੀਵਾਲਾ ਟੋਲ ਪਲਾਜ਼ਾ।

ਫ਼ਿਰੋਜ਼ਪੁਰ: ਗਿੱਦੜਪਿੰਡੀ ਅਤੇ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ।

ਜਲੰਧਰ: ਚੱਕਬਾਹਮੀਆਂ ਟੋਲ ਪਲਾਜ਼ਾ।

ਫਾਜ਼ਿਲਕਾ: ਕਲੰਦਰ ਅਤੇ ਮਾਮੋਜੀ ਟੋਲ ਪਲਾਜ਼ਾ।

The post ਪੰਜਾਬ ਦੇ 18 ਟੋਲ ਪਲਾਜ਼ਿਆਂ ‘ਤੇ ਅੱਜ ਕਿਸਾਨਾਂ ਦਾ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਚਿਤਾਵਨੀ appeared first on TV Punjab | Punjabi News Channel.

ਰਿਵਾਇਤੀ ਪਾਰਟੀਆਂ ਨੇ ਕੀਤਾ ਪੰਜਾਬ ਨੂੰ ਬਰਬਾਦ- ਰਾਜੇਵਾਲ
ਚੰਡੀਗੜ੍ਹ- ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੀ ਰਿਵਾਇਤੀ ਸਿਆਸੀ ਪਾਰਟੀਆਂ ਖਿਲਾਫ ਭੜਾਸ ਕੱਢੀ ਹੈ.ਇੱਕ ਟੀ.ਵੀ ਚੈਨਲ ਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਇੱਕ ਸਵਾਲ ਦੇ ਜਵਾਬ ਚ ਕਿਹਾ ਕੀ ਪੰਜਾਬ ਸੂਬੇ ਦੇ ਮੰਦੇ ਹਾਲਾਤਾਂ ਲਈ ਰਿਵਾਇਤੀ ਪਾਰਟੀਆਂ ਜ਼ਿੰਮੇਵਾਰ ਹਨ.ਨੇਤਾਵਾਂ ਨੇ ਪੰਜਾਬ ਦਾ ਨਾ ਸੋਚ ਕੇ ਸਿਰਫ ਆਪਣੀ ਹੀ ਤਰੱਕੀ ਕੀਤੀ ਹੈ.

ਸਿਆਸਤ ਚ ਐਂਟਰੀ ਨੂੰ ਲੈ ਕੇ ਰਾਜੇਵਾਲ ਨੇ ਕਈ ਸਪੱਸ਼ਟ ਜਵਾਬ ਨਹੀਂ ਦਿੱਤਾ.ਉਨ੍ਹਾਂ ਕਿਹਾ ਕੀ ਕਿਸਾਨਾਂ ਦੇ ਸਿਆਸਤ ਚ ਆਉਣ ਬਾਰੇ ਸੰਯੁਕਰ ਕਿਸਾਨ ਮੋਰਚੇ ਇੱਕਠਿਆਂ ਤੌਰ ‘ਤੇ ਹੀ ਫੈਸਲਾ ਲਵੇਗਾ.ਰਾਜੇਵਾਲ ਨੇ ਕਿਹਾ ਕੀ ਉਨ੍ਹਾਂ ਬਾਰੇ ਝੂਠੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ.ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਚੋਣਾ ਨੂੰ ਲੈ ਕੇ ਕੇਜਰੀਵਾਲ ਨਾਲ ਕੋਈ ਗੱਲ ਹੋਈ ਹੈ.’ਆਪ’ ਦੇ ਸੀ.ਐੱਮ ਉਮੀਦਵਾਰ ਦੀ ਚਰਚਾ ਨੂੰ ਉਨ੍ਹਾਂ ਮੀਡੀਆ ਦੀ ਉਪਜ ਦੱਸਿਆ.

ਪੰਜਾਬ ਵਿਧਾਨ ਸਭਾ ਚੋਣਾ ‘ਤੇ ਚਰਚਾ ਕਰਦਿਆਂ ਰਾਜੇਵਾਲ ਨੇ ਕਿਹਾ ਕੀ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਲੋਕਾਂ ਨੂੰ ਕਿਸਾਨਾਂ ਤੋਂ ਬਹੁਤ ਆਸਾਂ ਨੇ ਪਰ ਕਿਸਾਨ ਨੇਤਾਵਾਂ ਨੇ ਅਜੇ ਤੱਕ ਸਿਆਸਤ ਨੂੰ ਲੈ ਕੇ ਕੋਈ ਵਿਚਾਰ ਨਹੀਂ ਕੀਤਾ ਹੈ.

The post ਰਿਵਾਇਤੀ ਪਾਰਟੀਆਂ ਨੇ ਕੀਤਾ ਪੰਜਾਬ ਨੂੰ ਬਰਬਾਦ- ਰਾਜੇਵਾਲ appeared first on TV Punjab | Punjabi News Channel.

ਲਖਨਊ ‘ਚ ਕੱਲ੍ਹ ਹੋਵੇਗੀ ਕਿਸਾਨ ਮਹਾਪੰਚਾਇਤ
ਲਖਨਊ : ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਲਖਨਊ ‘ਚ ਕਿਸਾਨ ਮਹਾਪੰਚਾਇਤ ਬੁਲਾਈ ਗਈ ਹੈ, ਜਿਸ ‘ਚ ਐੱਸ.ਕੇ.ਐੱਮ. ਭਵਿੱਖ ਦੀ ਰਣਨੀਤੀ ‘ਤੇ ਚਰਚਾ ਕਰੇਗਾ। ਇਸ ਤੋਂ ਬਾਅਦ 26 ਨਵੰਬਰ ਨੂੰ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ਕੀਤੀ ਜਾਵੇਗੀ।

ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦੇ ਬਾਵਜੂਦ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਕਾਨੂੰਨ ਨਹੀਂ ਬਣਾਉਂਦੀ ਅਤੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਣੀ ਨੂੰ ਬਰਖਾਸਤ ਨਹੀਂ ਕਰਦੀ , ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਇਸ ਦੌਰਾਨ ਲਖਨਊ ‘ਚ ਆਯੋਜਿਤ ਕਿਸਾਨ ਮਹਾਪੰਚਾਇਤ ‘ਚ ਹਿੱਸਾ ਲੈਣ ਲਈ ਸੂਬੇ ਦੇ ਜ਼ਿਲਿਆਂ ਤੋਂ ਕਿਸਾਨਾਂ ਦੀਆਂ ਟੀਮਾਂ ਰਵਾਨਾ ਹੋਣੀਆਂ ਸ਼ੁਰੂ ਹੋ ਗਈਆਂ ਹਨ। ਲਖਨਊ ਦੇ ਬੰਗਲਾ ਬਾਜ਼ਾਰ (ਪੁਰਾਣੀ ਜੇਲ੍ਹ ਰੋਡ) ਸਥਿਤ ਈਕੋ ਗਾਰਡਨ ਵਿਚ ਹੋਣ ਵਾਲੀ ਮਹਾਪੰਚਾਇਤ ਵਿਚ ਆਉਣ ਵਾਲੇ ਕਿਸਾਨਾਂ ਦੇ ਖਾਣ-ਪੀਣ ਦਾ ਪ੍ਰਬੰਧ ਪ੍ਰਬੰਧਕਾਂ ਨੇ ਕੀਤਾ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਮਹਾਂਪੰਚਾਇਤ ਵਾਲੀ ਥਾਂ ’ਤੇ ਤਿੰਨ ਵੱਡੇ ਲੰਗਰ ਲਗਾਏ ਗਏ ਹਨ ਅਤੇ ਲੋੜ ਅਨੁਸਾਰ ਇਕ ਹੋਰ ਵੱਡਾ ਲੰਗਰ ਲਗਾਇਆ ਜਾਵੇਗਾ। ਕਿਸਾਨਾਂ ਨੂੰ ਪੀਣ ਵਾਲੇ ਪਾਣੀ ਲਈ ਟੈਂਕਰਾਂ ਅਤੇ ਪਾਣੀ ਦੀਆਂ ਬੋਤਲਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਦੂਜੇ ਪਾਸੇ ਪੁਲਿਸ ਨੇ ਵੀ ਇਸ ਸਮਾਗਮ ਦੀ ਸੁਰੱਖਿਆ ਲਈ ਪੁਖ਼ਤਾ ਤਿਆਰੀਆਂ ਕਰ ਲਈਆਂ ਹਨ। ਲਖਨਊ ਦੇ ਪੁਲਿਸ ਕਮਿਸ਼ਨਰ ਡੀਕੇ ਠਾਕੁਰ ਨੇ ਦੱਸਿਆ ਕਿ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਟਰੈਫਿਕ ਪ੍ਰਬੰਧਾਂ ਲਈ ਵੀ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੋਮਵਾਰ ਨੂੰ ਲਖਨਊ ਦੇ ਈਕੋ ਗਾਰਡਨ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਇੱਥੇ ਆਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਐਤਵਾਰ ਨੂੰ ‘ਚਲੋ ਲਖਨਊ-ਚਲੋ ਲਖਨਊ’ ਦੇ ਨਾਅਰੇ ਨਾਲ ਟਵੀਟ ਕੀਤਾ, ਸਰਕਾਰ ਵੱਲੋਂ ਜੋ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਅਤੇ ਨਕਲੀ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।

ਇਸ ਸੰਦਰਭ ‘ਚ ਬੀਕੇਯੂ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ ਹਰਨਾਮ ਸਿੰਘ ਵਰਮਾ ਨੇ ਦੱਸਿਆ, ”ਪ੍ਰਧਾਨ ਮੰਤਰੀ ਨੇ ਬੇਸ਼ੱਕ ਤਿੰਨ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ, ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਬਾਰੇ ਕਦੋਂ ਕਾਨੂੰਨ ਬਣਾਉਣ ਦੀ ਗੱਲ ਕਰਨਗੇ।

ਟੀਵੀ ਪੰਜਾਬ ਬਿਊਰੋ

The post ਲਖਨਊ ‘ਚ ਕੱਲ੍ਹ ਹੋਵੇਗੀ ਕਿਸਾਨ ਮਹਾਪੰਚਾਇਤ appeared first on TV Punjab | Punjabi News Channel.

ਜਦੋਂ ਤਕ ਸੰਸਦ ‘ਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤਕ ਅੰਦੋਲਨ ਜਾਰੀ ਰਹੇਗਾ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਦੱਸਿਆ ਕਿ ਜਦੋਂ ਤਕ ਸੰਸਦ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤਕ ਅੰਦੋਲਨ ਜਾਰੀ ਰਹੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਸਮੇਂ ਸਿਰ ਹੋਣਗੇ। ਮੋਰਚਾ 27 ਨਵੰਬਰ ਨੂੰ ਮੁੜ ਮੀਟਿੰਗ ਕਰੇਗਾ। ਉਨ੍ਹਾਂ ਕਿਹਾ ਕਿ ਮੋਰਚੇ ਦੀ ਮੀਟਿੰਗ ਵਿਚ ਐੱਮਐੱਸਪੀ ਸਮੇਤ ਹੋਰ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ।

ਸਰਕਾਰ ਵੱਲੋਂ ਜੋ ਮੰਗਾਂ ਨਹੀਂ ਮੰਨੀਆਂ ਗਈਆਂ, ਉਨ੍ਹਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਜਾਵੇਗਾ। ਪ੍ਰਧਾਨ ਮੰਤਰੀ ਨੇ ਐੱਮਐੱਸਪੀ ਬਾਰੇ ਇਕ ਕਮੇਟੀ ਬਣਾਉਣ ਦੀ ਗੱਲ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਦੇਖਣਾ ਪਵੇਗਾ ਕਿ ਕਮੇਟੀ ਵਿਚ ਕਿੰਨੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਹੋਣਗੀਆਂ।

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿਚ 42 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ ਸਮੇਤ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਸ਼ਾਮੂਲੀਅਤ ਕੀਤੀ।

ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਵੀ ਸਿੰਘੂ ਬਾਰਡਰ ‘ਤੇ ਬੈਠਕ ਕੀਤੀ ਸੀ। ਖੇਤੀ ਸੁਧਾਰ ਕਾਨੂੰਨ ਵਾਪਸ ਲਏ ਜਾਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦੇ ਬਾਵਜੂਦ ਕਿਸਾਨ ਸੰਗਠਨ ਪ੍ਰਦਰਸ਼ਨ ਜਾਰੀ ਰੱਖਣਗੇ।

ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਨੇ ਸ਼ਨੀਵਾਰ ਨੂੰ ਬੈਠਕ ਕਰ ਕੇ ਫ਼ੈਸਲਾ ਲਿਆ ਸੀ ਕਿ ਅੰਦੋਲਨ ਲਈ ਪਹਿਲਾਂ ਜੋ ਪ੍ਰੋਗਰਾਮ ਨਿਰਧਾਰਿਤ ਕੀਤੇ ਗਏ ਸੀ ਉਹ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ ਵਿਚ ਮਹਾ ਪੰਚਾਇਤ, 26 ਨਵੰਬਰ ਨੂੰ ਅੰਦੋਲਨ ਦੇ ਇਕ ਸਾਲ ਪੂਰੇ ਹੋਣ ‘ਤੇ ਸਾਰੇ ਮੋਰਚਿਆਂ ‘ਤੇ ਭੀੜ ਵਧਾਈ ਜਾਵੇਗੀ ਤੇ ਸੰਸਦ ਦਾ ਸਰਦਰੁੱਤ ਸ਼ੈਸ਼ਨ ਸ਼ੁਰੂ ਹੋਣ ‘ਤੇ 29 ਨਵੰਬਰ ਨੂੰ ਸੰਸਦ ਵੱਲ ਕੂਚ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚੇ ਨੇ ਮੰਗਾਂ ਬਾਰੇ ਦੱਸਿਆ ਕਿ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਹੋਣੀ ਚਾਹੀਦੀ ਹੈ, ਸਰਕਾਰ ਬਿਜਲੀ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਵਾਪਸ ਲਵੇ, ਕਿਸਾਨਾਂ ਨੂੰ ਦਿੱਲੀ ਵਿਚ ਹਵਾ ਦੀ ਗੁਣਵੱਤਾ ਸੰਬੰਧੀ ਕਾਨੂੰਨ ਨਾਲ ਸਬੰਧਤ ਦੰਡਕਾਰੀ ਧਾਰਾਵਾਂ ਤੋਂ ਬਾਹਰ ਰੱਖਿਆ ਜਾਵੇ, ਅੰਦੋਲਨ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਰੁਜ਼ਗਾਰ ਦੇ ਮੌਕੇ ਮਿਲਣ, ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸ ਬਿਨਾਂ ਸ਼ਰਤ ਵਾਪਸ ਲਏ ਜਾਣ।

ਟੀਵੀ ਪੰਜਾਬ ਬਿਊਰੋ

The post ਜਦੋਂ ਤਕ ਸੰਸਦ ‘ਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤਕ ਅੰਦੋਲਨ ਜਾਰੀ ਰਹੇਗਾ : ਸੰਯੁਕਤ ਕਿਸਾਨ ਮੋਰਚਾ appeared first on TV Punjab | Punjabi News Channel.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ।

ਉਨ੍ਹਾਂ ਕਿਹਾ ਕਿ ਸਾਡੇ ਵਿਚ ਕਮੀ ਰਹਿ ਗਈ ਹੋਣੀ ਜੋ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਨਹੀਂ ਸਮਝਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਡੇਢ ਸਾਲ ਬਾਅਦ ਖੁਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਛੋਟੇ ਕਿਸਾਨਾਂ ਦੀ ਸੰਖਿਆ 10 ਕਰੋੜ ਤੋਂ ਜ਼ਿਆਦਾ ਹੈ। ਥੋੜ੍ਹੀ ਜਿਹੀ ਜ਼ਮੀਨ ਸਹਾਰੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ।

ਦੇਸ਼ ਦੇ ਛੋਟੇ ਕਿਸਾਨਾਂ ਦੀ ਚੁਣੌਤੀਆਂ ਦੂਰ ਕਰਨ ਲਈ ਸਰਕਾਰ ਨੇ ਬੀਮਾ, ਬੀਜ, ਆਦਿ ਲਈ ਅਸੀਂ ਚੌਤਰਫਾ ਕੰਮ ਕੀਤਾ ਹੈ। ਛੋਟੇ ਕਿਸਾਨਾਂ ਲਈ ਪੈਂਨਸਨਾਂ ਵੀ ਲੈ ਕੇ ਆਏ ਹਾਂ। ਅਸੀਂ ਕਿਸਾਨਾਂ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਦੀ ਸਹੂਲਤ ਦਿੱਤੀ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵੱਧ ਗਿਆ ਹੈ। ਸਰਕਾਰ ਕਿਸਾਨਾਂ ਦੇ ਹਿੱਤ ਵਿਚ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸੀ।

ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ। ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਸਵਾਗਤ ਵੀ ਕੀਤਾ ਸੀ।

ਅਸੀਂ ਨੇਕ ਨੀਯਤ ਨਾਲ ਕਾਨੂੰਨ ਲੈ ਕੇ ਆਏ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਸਕੇ। ਕਿਸਾਨਾਂ ਦਾ ਇਕ ਵਰਗ ਹੀ ਇਨ੍ਹਾਂ ਦਾ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਉਂਦੇ ਰਹੇ। ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿਚ ਕੋਈ ਕਸਰ ਨਹੀਂ ਛੱਡੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵਾਗਤ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ, ਉਚਿਤ ਸੰਸਦੀ ਪ੍ਰਕਿਰਿਆਵਾਂ ਦੁਆਰਾ ਘੋਸ਼ਣਾ ਦੇ ਲਾਗੂ ਹੋਣ ਦੀ ਉਡੀਕ ਕਰੇਗਾ।

ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਦੇ ਕਿਸਾਨਾਂ ਦੇ ਇੱਕ ਸਾਲ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਇਸ ਤੋਂ ਇਲਾਵਾ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ ‘ਤੇ ਲੋਕ ‘ਜਲੇਬੀਆਂ’ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ।

ਬਾਦਲ ਵੱਲੋਂ ਕਿਸਾਨਾਂ ਨੂੰ ਵਧਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।

ਕੈਪਟਨ ਵੱਲੋਂ ਧੰਨਵਾਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

ਕਿਸਾਨ ਪਿਛਲੇ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜਯੰਤੀ ਦੇ ਸ਼ੁਭ ਅਵਸਰ ‘ਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਹਰ ਪੰਜਾਬੀ ਦੀਆਂ ਮੰਗਾਂ ਮੰਨਣ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਧੰਨਵਾਦੀ ਹਾਂ।

ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ। ਜੇ ਕਿਸਾਨ ਨਹੀਂ ਤਾਂ ਰੋਟੀ ਨਹੀਂ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ appeared first on TV Punjab | Punjabi News Channel.