bibi jaagir kaur Archives - TV Punjab | Punjabi News Channel

ਸਿੰਘ ਸਾਹਿਬਾਨਾਂ ਨੇ ਸੌਦਾ ਸਾਧ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਸੁਖਬੀਰ ਬਾਦਲ ਤੋਂ ਮੰਗਿਆ ਜਵਾਬ
ਡੈਸਕ- ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:-

1. ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

2. ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

3.    ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

4.    ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

The post ਸਿੰਘ ਸਾਹਿਬਾਨਾਂ ਨੇ ਸੌਦਾ ਸਾਧ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਸੁਖਬੀਰ ਬਾਦਲ ਤੋਂ ਮੰਗਿਆ ਜਵਾਬ appeared first on TV Punjab | Punjabi News Channel.

ਪੰਜਾਬ ‘ਚ ਸਿਆਸੀ ਡਰਾਮਾ, ਅਕਾਲੀ ਦਲ ਦੀ ਸੁਰਜੀਤ ਕੌਰ ਸਵੇਰੇ ‘ਆਪ’ ‘ਚ ਸ਼ਾਮਲ ਸ਼ਾਮ ਨੂੰ ਘਰ ਵਾਪਸੀ
ਡੈਸਕ- ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੱਛਮੀ ਸੀਟ ਲਈ 10 ਜੁਲਾਈ ਨੂੰ ਉਪ ਚੋਣ ਹੋਣੀ ਹੈ। ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰ ਲਿਆ। ਪਰ ਸ਼ਾਮ ਤੱਕ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਚਰਚਾ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਕੌਰ ਦੀ ਪਾਰਟੀ ਵਿੱਚ ਵਾਪਸੀ ਕਰਾ ਦਿੱਤੀ ਹੈ।

ਸੁਰਜੀਤ ਕੌਰ ਦੇ ਚਿਹਰੇ ਦੇ ਹਾਵ-ਭਾਵ ਤੋਂ ਸਪੱਸ਼ਟ ਸੀ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਉਸ ‘ਤੇ ਦਬਾਅ ਪਾ ਕੇ ਉਸ ਨੂੰ ਪਾਰਟੀ ‘ਚ ਵਾਪਿਸ ਲੈ ਲਿਆ। ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਦੇ ਜਾਣ ਨਾਲ ਬਾਗੀ ਆਗੂਆਂ ਦੀ ਤਾਕਤ ਕਮਜ਼ੋਰ ਹੋ ਰਹੀ ਹੈ। ਇਸ ਲਈ ਇਨ੍ਹਾਂ ਆਗੂਆਂ ਨੇ ਮਿਲ ਕੇ ਵੱਡੀ ਸਿਆਸੀ ਉਥਲ-ਪੁਥਲ ਮਚਾਈ। ਇਸ ਦੇ ਨਾਲ ਹੀ ਬਾਗੀ ਧੜੇ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਗੁਟ ਦੇ ਆਗੂਆਂ ਨੂੰ ਵੀ ਆਪਣੀ ਤਾਕਤ ਦਿਖਾਈ ਹੈ।

The post ਪੰਜਾਬ ‘ਚ ਸਿਆਸੀ ਡਰਾਮਾ, ਅਕਾਲੀ ਦਲ ਦੀ ਸੁਰਜੀਤ ਕੌਰ ਸਵੇਰੇ ‘ਆਪ’ ‘ਚ ਸ਼ਾਮਲ ਸ਼ਾਮ ਨੂੰ ਘਰ ਵਾਪਸੀ appeared first on TV Punjab | Punjabi News Channel.

ਬੀਬੀ ਜਾਗੀਰ ਕੌਰ ਨੂੰ ਅਕਾਲੀ ਦਲ ਨੇ ਕੀਤਾ ਮੁਅੱਤਲ,ਬਾਗੀ ਹੋਣ ਦੀ ਮਿਲੀ ਸਜ਼ਾ
ਚੰਡੀਗੜ੍ਹ- ਲਗਾਤਾਰ ਬਗਾਵਤ ਦਾ ਸਾਹਮਨਾ ਪਰਨ ਵਾਲੇ ਅਕਾਲੀ ਦਲ ਨੇ ਹੁਣ ਵੱਡੇ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ । ਪਾਰਟੀ ਨੇ ਆਪਣੀ ਸੀਨੀਅਰ ਨੇਤਾ ਰਹੀ ਬੀਬੀ ਜਾਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ ।ਬੀਬੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ੀ ਪਾਇਆ ਗਿਆ ਹੈ ।ਤੁਹਾਨੂੰ ਦੱਸ ਦਈਏ ਕਿ ਬੀਬੀ ਜਾਗੀਰ ਕੌਰ ਨੇ ਬਾਦਲ ਪਰਿਵਾਰ ‘ਤੇ ਐੱਸ.ਜੀ.ਪੀ.ਸੀ ਚੋਣਾ ਦੌਰਾਨ ਲਿਫਾਫੇ ਰਾਹੀਂ ਪ੍ਰਧਾਨ ਦੇਣ ਦਾ ਇਲਜ਼ਾਮ ਲਗਾਇਆ ਸੀ । ਬੀਬੀ ਦਾ ਕਹਿਣਾ ਹੈ ਸੀ ਕਿ ਸ਼੍ਰੌਮਣੀ ਕਮੇਟੀ ਦਾ ਪ੍ਰਧਾਨ ਬਾਦਲ ਪਰਿਵਾਰ ਦੇ ਲਿਫਾਪੇ ਵਿਚੋਂ ਨਿਕਲਦਾ ਹੈ ।ਬੀਬੀ ਜਾਗੀਰ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਅੱਗੇ ਸ਼੍ਰੌਮਣੀ ਕਮੇਟੀ ਪ੍ਰਧਾਨ ਬਨਣ ਦੀ ਇੱਛਾ ਜ਼ਾਹਿਰ ਕੀਤੀ ਸੀ ।

ਪਿਛਲੇ ਕੁੱਝ ਦਿਨਾਂ ਤੋਂ ਸੁਖਬੀਰ ਬਾਦਲ ਖਿਲਾਫ ਬਿਆਨ ਦੇਣ ਵਾਲੀ ਬੀਬੀ ਜਾਗੀਰ ਕੌਰ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਗਈ । ਪਰ ਬੀਬੀ ਦੇ ਤੇਵਰ ਬਾਗੀ ਹੀ ਰਹੇ ।ਅੱਜ ਅਕਾਲੀ ਦਲ ਦੀ ਅਨੁਸ਼ਾਸਨ ਕਮੇਟੀ ਵਲੋਂ ਕੀਤੀ ਗਈ ਬੈਠਕ ਦੌਰਾਨ ਬੀਬੀ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ ।ਪਾਰਟੀ ਦਾ ਕਹਿਣਾ ਹੈ ਕਿ ਬੀਬੀ ਵਲੋਂ ਪਾਰਟੀ ਦੇ ਨੇਤਾਵਾਂ ਨੂੰ ਫੋਨ ਕਰਕੇ ਸ਼੍ਰੌਮਣੀ ਕਮੇਟੀ ਚੋਣਾ ਚ ਉਨ੍ਹਾਂ ਦੇ ਹੱਕ ਚ ਵੋਟ ਪਾਉਣ ਦਾ ਦਬਾਅ ਬਣਾਇਆ ਜਾ ਰਿਹਾ ਸੀ ।ਪਾਰਟੀ ਨੇਤਾਵਾਂ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਅਮਲ ਚ ਲਿਆਉਂਦੀ ਗਈ ਹੈ ।

The post ਬੀਬੀ ਜਾਗੀਰ ਕੌਰ ਨੂੰ ਅਕਾਲੀ ਦਲ ਨੇ ਕੀਤਾ ਮੁਅੱਤਲ,ਬਾਗੀ ਹੋਣ ਦੀ ਮਿਲੀ ਸਜ਼ਾ appeared first on TV Punjab | Punjabi News Channel.