ਨਹੀਂ ਰਹੇ ਭਾਜਪਾ ਦੇ ਸੀਨੀਅਰ ਆਗੂ ਰਤਨ ਲਾਲ ਕਟਾਰੀਆ, ਪੀ.ਐੱਮ ਨੇ ਜਤਾਇਆ ਸੋਗ
ਡੈਸਕ- ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਲੰਬੀ ਬੀਮਾਰੀ ਤੋਂ ਬਾਅਦ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਰਤਨ ਲਾਲ ਕਟਾਰੀਆ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸਨ। ਬੁੱਧਵਾਰ ਨੂੰ ਹਰਿਆਣਾ ਭਾਜਪਾ ਇੰਚਾਰਜ ਬਿਪਲਬ ਦੇਵ ਵੀ ਉਨ੍ਹਾਂ ਨੂੰ ਮਿਲਣ ਗਏ ਸਨ। ਕਟਾਰੀਆ ਪਿਛਲੇ 50 […]