BJP national executive meeting Archives - TV Punjab | Punjabi News Channel

ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਸ਼ੁਰੂ
ਨਵੀਂ ਦਿੱਲੀ : ਦੇਸ਼ ਦੇ ਪੰਜ ਸੂਬਿਆਂ ਜਿਨ੍ਹਾਂ ਵਿਚ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ਸ਼ਾਮਲ ਹਨ, ਅਗਲੇ ਕੁਝ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਸੂਬਿਆਂ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਸ ਸਬੰਧ ਵਿਚ ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਮੁਖੀ ਜੇਪੀ ਨੱਢਾ ਕਰ ਰਹੇ ਹਨ। ਮੀਟਿੰਗ ਦੌਰਾਨ ਵਿਧਾਨ ਸਭ ਚੋਣਾਂ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਤੇ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ।

ਹਾਲ ਹੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਵਿਚ ਭਾਜਪਾ ਦਾ ਪ੍ਰਦਰਸ਼ਨ ਮਾੜਾ ਰਿਹਾ ਸੀ ਤੇ ਪਾਰਟੀ ਵੱਲੋਂ ਇਸ ਮੁੱਦੇ ’ਤੇ ਵੀ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਭਾਗ ਲੈ ਰਹੇ ਹਨ।

ਟੀਵੀ ਪੰਜਾਬ ਬਿਊਰੋ

The post ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਸ਼ੁਰੂ appeared first on TV Punjab | Punjabi News Channel.