ਪੰਜਾਬ ਭਾਜਪਾ ਨੇ ਐਲਾਨੇ ਤਿੰਨ ਹੋਰ ਉਮੀਦਵਾਰ, ਦੋ ਸਾਬਕਾ ਕਾਂਗਰਸੀਆਂ ਨੂੰ ਮਿਲੀ ਟਿਕਟ
ਡੈਸਕ- ਲੋਕ ਸਭਾ ਚੋਣਾ ਲਈ ਪੰਜਾਬ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਪੰਜਾਬ ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਭਾਜਪਾ ਵੱਲੋਂ ਤਿੰਨ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। […]