Stay Tuned!

Subscribe to our newsletter to get our newest articles instantly!

India News Punjab Punjab Politics TOP NEWS Trending News

ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਵਜੋਂ ਚੁੱਕੀ ਸਹੁੰ, ਮੋਦੀ-ਸ਼ਾਹ ਦਾ ਕੀਤਾ ਧੰਨਵਾਦ

ਡੈਸਕ- ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ 18ਵੀਂ ਲੋਕ ਸਭਾ ਦਾ ਗਠਨ ਹੋ ਗਿਆ ਹੈ। ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਦਾ ਹਿੱਸਾ ਰਹੇ ਸੰਸਦ ਮੈਂਬਰਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਮੰਤਰੀ ਵਜੋਂ ਸਹੁੰ ਚੁੱਕਣ ਵਿੱਚ ਰਵਨੀਤ ਸਿੰਘ ਬਿੱਟੂ ਦਾ ਨਾਂ ਵੀ ਸ਼ਾਮਲ […]

India News Punjab Politics TOP NEWS Trending News

7 ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ NDA, ਨਿਤੀਸ਼ – ਨਾਇਡੂ ਨੇ ਸੌਂਪਿਆ ਸਮਰਥਨ ਪੱਤਰ

ਡੈਸਕ- ਲੋਕ ਸਭਾ ਚੋਣ ਨਤੀਜੇ ਜਾਰੀ ਹੋਣ ਤੋਂ ਬਾਅਦ ਦਿੱਲੀ ‘ਚ ਸਰਕਾਰ ਬਣਾਉਣ ਲਈ NDA ਦੀ ਬੈਠਕ ‘ਚ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਨੇ ਸਮਰਥਨ ਪੱਤਰ ਸੌਂਪ ਦਿੱਤਾ ਹੈ। ਅਜਿਹੇ ‘ਚ ਹੁਣ ਸੰਭਵ ਹੈ ਕਿ NDA ਦੀ ਬੈਠਕ ਤੋਂ ਬਾਅਦ ਸਾਰੇ ਨੇਤਾ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ NDA ਦੀ […]

India News Punjab Politics TOP NEWS Trending News

ਤੀਜੇ ਕਾਰਜਕਾਲ ‘ਚ ਦੇਸ਼ ਵੱਡੇ ਫੈਸਲਿਆਂ ਦਾ ਇੱਕ ਨਵਾਂ ਅਧਿਆਏ ਲਿੱਖੇਗਾ : ਪੀਐਮ ਮੋਦੀ

ਡੈਸਕ- ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਵਧੀਆ ਹੈ, ਲਗਾਤਾਰ ਤੀਜੀ ਵਾਰ ਐਨਡੀਏ ਦੀ ਸਰਕਾਰ ਬਣਨਾ ਯਕੀਨੀ ਹੈ। ਪੀਐਮ ਮੋਦੀ ਨੇ ਕਿਹਾ ਕਿ ਐਨਡੀਏ ਨੇ ਆਂਧਰਾ ਪ੍ਰਦੇਸ਼ ਵਿੱਚ ਚੰਦਰਬਾਬੂ ਨਾਇਡੂ ਅਤੇ ਬਿਹਾਰ ਵਿੱਚ ਨਿਤੀਸ਼ ਬਾਬੂ ਦੀ ਅਗਵਾਈ ਵਿੱਚ ਚੰਗਾ ਪ੍ਰਦਰਸ਼ਨ […]

India News Punjab Punjab Politics TOP NEWS Trending News

ਗੁਰਦਾਸਪੁਰ ‘ਚ ਕਾਂਗਰਸ ਦਾ ਝੰਡਾ ਬੁਲੰਦ, ਰੰਧਾਵਾ ਤੋਂ ਹਾਰੇ ਬੱਬੂ

ਡੈਸਕ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਚੰਨੀ ਸਰਕਾਰ ਚ ਡਿਪਟੀ ਸੀ.ਐੱਮ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਚ ਭਾਜਪਾ ਦਾ ਕਿਲਾ ਢਾਹ ਦਿੱਤਾ ਹੈ। ਗੁਰਦਾਸਪੁਰ ਸੀਟ ਨੂੰ ਅਦਾਕਾਰਾ ਦੀ ਸੀਟ ਮੰਨਿਆ ਜਾਂਦਾ ਰਿਹਾ ਹੈ। ਪਰ ਇਸ ਵਾਰ ਕਾਂਗਰਸ ਦੇ ਦਿੱਗਜ਼ ਆਗੂ ਸੁਖਜਿੰਦਰ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਕੇ ਜਿੱਤ ਹਾਸਿਲ ਕਰ ਲਈ। ਰੰਧਾਵਾ […]

India News Punjab Punjab Politics TOP NEWS Trending News

‘1971 ‘ਚ ਮੋਦੀ ਹੁੰਦਾ ਕਰਤਰਾਪੁਰ ਸਾਹਿਬ ਭਾਰਤ ‘ਚ ਹੁੰਦਾ…’, ਪਟਿਆਲਾ ‘ਚ ਬੋਲੇ PM ਮੋਦੀ

ਡੈਸਕ- ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ […]