bsp punjab Archives - TV Punjab | Punjabi News Channel

ਨਾਮਜ਼ਦਗੀ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਬਸਪਾ ਉਮੀਦਵਾਰ ਨੇ ਛੱਡੀ ਪਾਰਟੀ, ‘ਆਪ’ ‘ਚ ਹੋਏ ਸ਼ਾਮਿਲ
ਡੈਸਕ- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਾਕੇਸ਼ ਸੁਮਨ CM ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ।

The post ਨਾਮਜ਼ਦਗੀ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਬਸਪਾ ਉਮੀਦਵਾਰ ਨੇ ਛੱਡੀ ਪਾਰਟੀ, ‘ਆਪ’ ‘ਚ ਹੋਏ ਸ਼ਾਮਿਲ appeared first on TV Punjab | Punjabi News Channel.

ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ
ਡੈਸਕ- ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ, ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

The post ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ appeared first on TV Punjab | Punjabi News Channel.

ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
ਚੰਡੀਗੜ੍ਹ- ਅਕਾਲੀ ਦਲ ਦੇ ਨਾਲ ਬਾਈਵਾਲੀ ਕਰ ਪੰਜਾਬ ਵਿਧਾਨ ਸਬਾ ਚੋਣਾ ਚ ਕਿਸਮਤ ਅਜ਼ਮਾ ਰਹੀ ਬਹੁਜਨ ਸਮਾਜ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ.117 ਵਿਧਾਨ ਸਭਾ ਸੀਟਾਂ ਚ ਬਸਪਾ ਦੇ ਖਾਤੇ 20 ਸੀਟਾਂ ਆਈਆਂ ਹਨ .ਜਿਨ੍ਹਾਂ ਚੋ ਪਾਰਟੀ ਨੇ 6 ਉਮੀਦਵਾਰਾਂ ਦੀ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ.

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਮੁਤਾਬਿਕ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਬੀਬੀ ਦਲਬੀਰ ਕੌਰ,ਕਰਤਾਰਪੁਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ,ਜਲੰਧਰ ਪੱਛਮੀ ਤੋਂ ਅਨਿਲ ਮੀਣਿਆਂ,ਸ਼ਾਮ ਚੁਰਾਸੀ ਹਲਕੇ ਤੋਂ ਇੰ. ਮਹਿੰਦਰ ਸਿੰਘ ਸੰਧਰ,ਚਮਕੌਰ ਸਾਹਿਬ ਤੋਂ ਹਰਮੋਹਨ ਸਿੰਗ ਸੰਧੂ ਅਤੇ ਮਹਿਲ ਕਲਾਂ ਤੋਂ ਚਮਕੌਰ ਸਿੰਘ ਵੀਰ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ.

The post ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ appeared first on TV Punjab | Punjabi News Channel.