ਗਾਂ ਜਾਂ ਮੱਝ ਦਾ ਦੁੱਧ ਹੈ ਸਿਹਤ ਲਈ ਬਿਹਤਰ? ਜਾਣੋ
ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਦੁੱਧ ਵਿਚ ਬਹੁਤ ਜ਼ਿਆਦਾ ਪੌਸ਼ਟਿਕ ਤੱਤ ਹੁੰਦੇ ਹਨ। ਦੁੱਧ ਨੂੰ ਬੱਚਿਆਂ ਅਤੇ ਵੱਡਿਆਂ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਹ ਕੈਲਸ਼ੀਅਮ ਦਾ ਚੰਗਾ ਸਰੋਤ ਹੈ, ਜੋ ਹੱਡੀਆਂ ਅਤੇ ਦੰਦਾਂ ਲਈ ਜ਼ਰੂਰੀ ਹੈ। ਡਾਕਟਰ ਸਿਹਤਮੰਦ ਅਤੇ ਫਿੱਟ ਰਹਿਣ ਲਈ ਰੋਜ਼ਾਨਾ ਦੁੱਧ ਪੀਣ ਦੀ ਸਲਾਹ ਦਿੰਦੇ ਹਨ, ਪਰ ਹਮੇਸ਼ਾ ਇਸ […]