Canada News Justin Trudeau Archives - TV Punjab | Punjabi News Channel

ਕੈਨੇਡਾ ਲਈ ਦੁਸ਼ਮਣ ਦੇਸ਼ ਹੈ ਭਾਰਤ, ਕੀਤਾ ਨਵਾਂ ਐਲਾਨ
ਡੈਸਕ-  ਮੌਜੂਦਾ ਕੂਟਨੀਤਕ ਸੰਕਟ ਦਰਮਿਆਨ ਕੈਨੇਡਾ ਨੇ ਫਿਰ ਤੋਂ ਅਜਿਹੀ ਕਾਰਵਾਈ ਕੀਤੀ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਖਟਾਸ ਆ ਸਕਦੀ ਹੈ। ਦਰਅਸਲ, ਕੈਨੇਡੀਅਨ ਸਰਕਾਰ ਨੇ ਇੱਕ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ ਕੂਟਨੀਤਕ ਤਣਾਅ ਤੋਂ ਬਾਅਦ ਭਾਰਤ ਪੱਖੀ ਹੈਕਟਿਵਿਸਟ ਗਰੁੱਪ ਉਤੇ ਕੈਨੇਡੀਅਨ ਵੈੱਬਸਾਈਟਾਂ ‘ਤੇ ਸਾਈਬਰ ਹਮਲਿਆਂ ਦਾ ਦੋਸ਼ ਲੱਗਾ ਹੈ। ਕੈਨੇਡਾ ਸਰਕਾਰ ਨੇ ਪਹਿਲੀ ਵਾਰ ਦੇਸ਼ ਦੇ ਸਾਈਬਰ ਸੁਰੱਖਿਆ ਕੇਂਦਰ ਦੁਆਰਾ ਪ੍ਰਕਾਸ਼ਿਤ ਆਪਣੇ ਰਾਸ਼ਟਰੀ ਸਾਈਬਰ ਖ਼ਤਰੇ ਦੇ ਮੁਲਾਂਕਣ 2025-2026 ਵਿੱਚ ਭਾਰਤ ਨੂੰ “ਪ੍ਰਤੀਕੂਲ” ਵਜੋਂ ਚਿੰਨ੍ਹਿਤ ਕੀਤਾ ਹੈ।

The post ਕੈਨੇਡਾ ਲਈ ਦੁਸ਼ਮਣ ਦੇਸ਼ ਹੈ ਭਾਰਤ, ਕੀਤਾ ਨਵਾਂ ਐਲਾਨ appeared first on TV Punjab | Punjabi News Channel.

ਕੈਨੇਡਾ ‘ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਝਟਕਾ!
ਡੈਸਕ- ਕੈਨੇਡਾ ‘ਚ ਪੜ੍ਹਾਈ ਕਰਨ ਵਾਲੇ ਸਟੂਡੈਂਟਸ ਨੂੰ ਵੱਡਾ ਝਟਕਾ ਲੱਗਿਆ ਹੈ। ਇੰਟਰਨੈਸ਼ਨਲ ਸਟੂਡੈਂਟਸ ‘ਤੇ 2 ਸਾਲ ਲਈ ਬੈਨ ਲਗਾਇਆ ਗਿਆ ਹੈ। ਇਹ ਬੈਨ ਸੰਤਬਰ 2024 ਤੋਂ ਸਤੰਬਰ 2026 ਤੱਕ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਕੈਨੇਡਾ ਦੀ ਟਰੂਡੋ ਸਰਕਾਰ ਨੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਵਿਚ 35 ਫੀਸਦੀ ਤੱਕ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਮੁਤਾਬਕ ਕੈਨੇਡਾ ਵਿਦੇਸ਼ੀ ਵਿਦਿਆਰਥੀਆਂ ਦੇ ਪਰਮਿਟ ਵਿਚ 35 ਫੀਸਦੀ ਦੀ ਕਮੀ ਕਰੇਗਾ। ਇਸ ਸੀਮਾ ਨਾਲ 2024 ਵਿਚ ਪਰਮਿਟਾਂ ਦੀ ਗਿਣਤੀ ਘੱਟ ਕੇ 364,000 ਹੋ ਜਾਵੇਗਾ।

ਮਿਲਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਸੰਸਥਾਵਾਂ ‘ਤੇ ਅਸਰ ਪਵੇਗਾ ਜੋ ਵਿਦੇਸ਼ ਤੋਂ ਆਉਣ ਵਾਲੇ ਵਿਦਿਆਰਥੀਆਂ ਤੋਂ ਜ਼ਿਆਦਾ ਫੀਸ ਵਸੂਲ ਰਹੇ ਹਨ ਤੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਕਰ ਰਹੇ ਹਨ। ਇਸ ਵਿਚ ਮਾਸਟਰਸ ਤੇ ਪੀਐੱਚਡੀ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸੀਮਾ ਤੋਂ ਛੋਟ ਦਿੱਤੀ ਜਾਵੇਗੀ। ਮਿਲਰ ਨੇ ਕਿਹਾ ਕਿ ਉਹ ਪ੍ਰਤਿਭਾਸ਼ਾਲੀ ਲੋਕ ਹਨ ਜਿਨ੍ਹਾਂ ਨੂੰ ਸਾਨੂੰ ਬਣਾਏ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਜਨਸੰਖਿਆ ਦੇ ਆਧਾਰ ‘ਤੇ ਸੂਬੇ ਵੱਲੋਂ ਕੈਪ ਸਪੇਸ ਵੰਡਣਗੇ ਜਿਸਦਾ ਮਤਲਬ ਹੈ ਕਿ ਕੁਝ ਪ੍ਰੋਵਿੰਸਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮਨਜ਼ੂਰੀ ਦੀ ਗਿਣਤੀ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੇਗੀ।

ਮਿਲਰ ਨੇ ਕਿਹਾ ਕਿ ਬਹੁਤ ਸਾਰੇ ਖੇਤਰਾਂ ਵਿੱਚ ਪੋਸਟ-ਸੈਕੰਡਰੀ ਸੰਸਥਾਵਾਂ ਨੂੰ ਸਾਡੇ ਪ੍ਰਾਂਤਾਂ ਵੱਲੋਂ ਘੱਟ ਫੰਡ ਹਨ। ਉਸਨੇ ਦੋਸ਼ ਲਾਇਆ ਕਿ ਸੰਸਥਾਵਾਂ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਉੱਚ ਟਿਊਸ਼ਨ ਫੀਸਾਂ ਵਸੂਲਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਕੋਲ ਘਰੇਲੂ ਵਿਦਿਆਰਥੀਆਂ ਲਈ ਟਿਊਸ਼ਨ ਵਧਾਉਣ ਲਈ ਘੱਟ ਛੋਟ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਇਕ ਸੀਮਾ ਲਗਾਉਣ ਦਾ ਵਿਚਾਰ ਮਹੀਨਿਆਂ ਤੋਂ ਚੱਲ ਰਿਹਾ ਹੈ। ਮਿਲਰ ਨੇ ਕਿਹਾ ਕਿ ਇੱਕ ਥ੍ਰੈਸ਼ਹੋਲਡ ਹਾਊਸਿੰਗ ਦੀ ਘਾਟ ਦਾ “ਇੱਕ-ਆਕਾਰ-ਫਿੱਟ-ਸਾਰਾ ਹੱਲ” ਨਹੀਂ ਹੋਵੇਗਾ, ਕਿਉਂਕਿ ਮਹਿੰਗਾਈ, ਜਨਤਕ ਰਿਹਾਇਸ਼ ਦੀ ਘਾਟ, ਅਤੇ ਨਵੇਂ ਨਿਰਮਾਣ ਵਿੱਚ ਰੁਕਾਵਟਾਂ ਘਾਟ ਨੂੰ ਪ੍ਰਭਾਵਿਤ ਕਰਨ ਵਾਲੇ ਸਾਰੇ ਕਾਰਕ ਹਨ।

ਉਨ੍ਹਾਂ ਕਿਹਾ ਕਿ ਸੀਮਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਜ਼ਾ ਦੇਣਾ ਨਹੀਂ ਹੈ, ਜੋ ਇਸ ਦੇਸ਼ ਲਈ ਇੱਕ ਕੀਮਤੀ ਸੰਪਤੀ ਹਨ, ਪਰ ਇਹ ਯਕੀਨੀ ਬਣਾਉਣ ਲਈ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਸਿੱਖਿਆ ਨੂੰ ਪੂਰਾ ਕੀਤਾ ਜਾਵੇ। ਮਿਲਰ ਨੇ ਕਿਹਾ ਕਿ ਇਹ ਅਸਵੀਕਾਰਨਯੋਗ ਹੈ ਕਿ ਕੁਝ ਨਿੱਜੀ ਸੰਸਥਾਵਾਂ” ਨੇ ਟਿਊਸ਼ਨ ਦੀਆਂ ਕੀਮਤਾਂ ਵਧਾ ਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਲਾਭ ਚੁੱਕਿਆ।

The post ਕੈਨੇਡਾ ‘ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਝਟਕਾ! appeared first on TV Punjab | Punjabi News Channel.

ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਵੀਜ਼ਾ ਦੇਵੇਗਾ ਕੈਨੇਡਾ, ਟਰੂਡੋ ਸਰਕਾਰ ਨੇ ਬਣਾਇਆ ਨਵਾਂ ਨਿਯਮ
ਡੈਸਕ- ਕੈਨੇਡਾ ਦੀ ਟਰੂਡੋ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਅਜਿਹੇ ਅਦਾਰਿਆਂ ਦੀ ਸ਼ਨਾਖਤ ਕਰਨ ਨਾਲ ਉਨ੍ਹਾਂ ਤੋਂ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਤਾਰ ਦੇ ਅਖੀਰ ‘ਚ ਨਹੀਂ ਖੜ੍ਹਾ ਹੋਣਾ ਪਵੇਗਾ।

ਕੈਨੇਡਾ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਭਾਰਤ ਵਿੱਚ ਏਜੰਟਾਂ ਨੇ ਕਾਲਜਾਂ ਤੋਂ ਫਰਜ਼ੀ ਲੈਟਰ ਬਣਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਹਾਲ ਹੀ ਵਿੱਚ 103 ਵਿਦਿਆਰਥੀਆਂ ਦੀਆਂ ਫਾਈਲਾਂ ਵਿੱਚ ਜਾਅਲੀ ਲੈਟਰ ਪਾਏ ਗਏ ਸਨ। ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਦਾਖ਼ਲਾ ਪੱਤਰ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ‘ਚ ਅਸੀਂ ਵੀ ਵਿਦਿਆਰਥੀਆਂ ਦੀ ਮਦਦ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਕਈ ਹਫ਼ਤਿਆਂ ਵਿੱਚ ਕਈ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਸ ਦੇ ਲਈ ਟਰੈਵਲ ਏਜੰਟਾਂ ਦੀ ਗਰੇਡਿੰਗ ਕੀਤੀ ਜਾਵੇਗੀ। ਇਹ ਸਾਰੀ ਖੇਡ ਏਜੰਟਾਂ ਵੱਲੋਂ ਚਲਾਈ ਜਾ ਰਹੀ ਹੈ।

ਆਈਆਰਸੀਸੀ ਟਾਸਕ ਫੋਰਸ ਪਹਿਲਾਂ ਹੀ 1500 ਤੋਂ ਵੱਧ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਪਛਾਣ ਕਰ ਚੁੱਕੀ ਹੈ ਜਿਨ੍ਹਾਂ ਵਿੱਚ ਜਾਅਲੀ ਐਡਮਿਟ ਕਾਰਡ ਹਨ। ਇਨ੍ਹਾਂ ਵਿੱਚੋਂ 450 ਵਿਦਿਆਰਥੀ ਕਿਸੇ ਨਾ ਕਿਸੇ ਤਰ੍ਹਾਂ ਜਾਅਲੀ ਐਡਮਿਟ ਕਾਰਡਾਂ ਦੀ ਮਦਦ ਨਾਲ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਅਸਲੀ ਅਤੇ 103 ਕੇਸ ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ।

The post ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਵੀਜ਼ਾ ਦੇਵੇਗਾ ਕੈਨੇਡਾ, ਟਰੂਡੋ ਸਰਕਾਰ ਨੇ ਬਣਾਇਆ ਨਵਾਂ ਨਿਯਮ appeared first on TV Punjab | Punjabi News Channel.

ਕੈਨੇਡਾ ਵਿਚ 17 ਇੰਡੋ-ਕੈਨੇਡੀਅਨ ਸੰਸਦੀ ਚੋਣਾਂ ਜਿੱਤੇ
ਟੋਰਾਂਟੋ : ਕੈਨੇਡਾ ਸੰਸਦ ਚੋਣਾਂ ਵਿਚ 17 ਇੰਡੋ-ਕੈਨੇਡੀਅਨਾਂ ਨੂੰ ਜਿੱਤ ਮਿਲੀ ਹੈ। ਇਨ੍ਹਾਂ ਜੇਤੂਆਂ ਵਿਚ ਜਗਮੀਤ ਸਿੰਘ, ਸਾਬਕਾ ਮੰਤਰੀ ਟਿਮ ਉੱਪਲ ਅਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਅਤੇ ਅਨੀਤਾ ਆਨੰਦ ਸ਼ਾਮਲ ਹਨ।

ਬ੍ਰਿਟਿਸ਼ ਕੋਲੰਬੀਆ ਵਿਚ ਤਿੰਨ ਵਾਰ ਲਿਬਰਲ ਪਾਰਟੀ ਦੇ ਐੱਮਪੀ ਸੁਖ ਧਾਲੀਵਾਲ ਨੇ ਐੱਨਡੀਪੀ ਦੇ ਅਵਨੀਤ ਜੌਹਲ ਨੂੰ ਹਰਾ ਕੇ ਆਪਣੀ ਸਰੀ-ਨਿਊਟਨ ਸੀਟ ਬਰਕਰਾਰ ਰੱਖੀ। ਦੋ ਵਾਰ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੇ ਵੀ ਸਰੀ ਸੈਂਟਰ ਸੀਟ ਜਿੱਤ ਲਈ ਹੈ।

ਕਿਊਬੈਕ ਵਿਚ ਅੰਜੂ ਢਿੱਲੋਂ ਨੇ ਆਪਣੀ ਡੋਰਵਾਲ-ਲੈਚਿਨ-ਲਾਸਲੇ ਸੀਟ ਜਿੱਤ ਲਈ ਹੈ। ਉੱਪਲ ਕੰਜ਼ਰਵੇਟਿਵ ਪਾਰਟੀ ਲਈ ਐਡਮੰਟਨ ਮਿੱਲ ਵੁਡਸ ਸੀਟ ਤੋਂ ਮੁੜ ਜਿੱਤ ਗਏ। ਓਂਟਾਰੀਓ ਵਿੱਚ ਬਰੈਂਪਟਨ ਵਿੱਚੋਂ ਚਾਰ ਮੌਜੂਦਾ ਸੰਸਦ ਮੈਂਬਰਾਂ ਮਨਿੰਦਰ ਸਿੱਧੂ, ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਕਮਲ ਖੇੜਾ ਜਿੱਤ ਗਏ।

ਇਹ ਸਾਰੇ ਲਿਬਰਲ ਪਾਰਟੀ ਨਾਲ ਸਬੰਧਤ ਹਨ। ਚੰਦਰ ਆਰੀਆ ਨੇ ਵੀ ਓਂਟਾਰੀਓ ਵਿਚ ਨੇਪੀਅਨ ਸੀਟ ਜਿੱਤ ਲਈ ਹੈ। ਲਿਬਰਲ ਪਾਰਟੀ ਲਈ ਮਿਸੀਸਾਗਾ-ਮਾਲਟਨ ਸੀਟ ਜਿੱਤਣ ਵਾਲੇ ਵਕੀਲ ਇਕਵਿੰਦਰ ਗਹੀਰ ਸੰਸਦ ਵਿਚ ਪੁੱਜਣ ਵਾਲੇ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰਾਂ ਵਿਚੋਂ ਹੋਣਗੇ।

ਇਸੇ ਤਰਾਂ ਅਲਬਰਟਾ ਸੂਬੇ ਦੇ ਸੰਸਦੀ ਹਲਕੇ ਕੈਲਗਰੀ ਸਕਾਈਵਿਊ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਜਾਰਜ ਚਾਹਲ ਚੋਣ ਜਿੱਤ ਗਏ ਹਨ। ਕੈਲਗਰੀ ਫੋਰੈਸਟ ਲਾਊਨ ਤੋਂ ਕੰਜ਼ਰਵੇਟਿਵ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ। ਜਲੰਧਰ ਜ਼ਿਲ੍ਹੇ ਦੇ ਕਸਬਾ ਮਲਸੀਆਂ ਦਾ ਮਨਿੰਦਰ ਸਿੱਧੂ ਬਰੈਂਪਟਨ ਈਸਟ ਤੋਂ ਦੂਜੀ ਵਾਰ ਐੱਮਪੀ ਬਣਿਆ ਹੈ।

ਟੀਵੀ ਪੰਜਾਬ ਬਿਊਰੋ

The post ਕੈਨੇਡਾ ਵਿਚ 17 ਇੰਡੋ-ਕੈਨੇਡੀਅਨ ਸੰਸਦੀ ਚੋਣਾਂ ਜਿੱਤੇ appeared first on TV Punjab | Punjabi News Channel.

ਕੈਨੇਡਾ ਵਿਚ ਫਿਰ ਬਣੇਗੀ ਟਰੂਡੋ ਦੀ ਸਰਕਾਰ
ਟੋਰਾਂਟੋ : ਕੈਨੇਡਾ ਦੀਆਂ 44ਵੀਆਂ ਸੰਸਦੀ ਚੋਣਾਂ ਦੇ ਨਤੀਜੇ ਆ ਗਏ ਹਨ। ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਸਰਕਾਰ ਬਣੇਗੀ ਪਰ ਇਹ ਸਰਕਾਰ ਪਹਿਲਾਂ ਵਾਂਗ ਘੱਟ ਗਿਣਤੀ ਸਰਕਾਰ ਹੀ ਬਣੇਗੀ। ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ। ਭਾਵੇਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ਹੈ ਪਰ ਸੰਸਦ ਵਿਚ ਬਹੁਮਤ ਤੋਂ ਖੁੰਝ ਗਏ ਹਨ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਚੋਣਾਂ ਦਾ ਨਤੀਜਾ ਵੀ ਪਹਿਲਾਂ ਵਰਗਾ ਹੀ ਹੈ, ਸਗੋਂ ਪਹਿਲਾਂ ਨਾਲੋਂ ਇਕ ਸੀਟ ਘੱਟ ਹੀ ਮਿਲੀ ਹੈ। ਸਾਲ 2019 ਵਿਚ ਲਿਬਰਲ ਪਾਰਟੀ ਨੂੰ 157 ਸੀਟਾਂ ਮਿਲਿਆ ਸਨ। ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿਚ ਸਰਕਾਰ ਬਣਾਉਣ ਲਈ 170 ਸੀਟਾਂ ਦੀ ਲੋੜ ਹੁੰਦੀ ਹੈ।

ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜੇਤੂ

ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਜਾਰਜ ਚਾਹਲ ਨੇ ਜਿੱਤ ਪ੍ਰਾਪਤ ਕੀਤੀ ਹੈ।

ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜੇਤੂ

ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ।

ਟੀਵੀ ਪੰਜਾਬ ਬਿਊਰੋ

The post ਕੈਨੇਡਾ ਵਿਚ ਫਿਰ ਬਣੇਗੀ ਟਰੂਡੋ ਦੀ ਸਰਕਾਰ appeared first on TV Punjab | Punjabi News Channel.