Canada Study Visa Archives - TV Punjab | Punjabi News Channel

ਕੈਨੇਡਾ ਦਾ ਇੰਟਰਨੈਸ਼ਨਲ ਸਟੂਡੈਂਟ ਨੂੰ ਵੱਡਾ ਝਟਕਾ, ਇਸ ਸੂਬੇ ਨੇ ਵਿਦੇਸ਼ੀ ਵਿਦਿਆਰਥੀਆਂ ‘ਤੇ ਲਾਈ ਰੋਕ
Vancouver – ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਦੋ ਸਾਲਾਂ ਲਈ ਯਾਨੀ ਫਰਵਰੀ 2026 ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਲਈ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਰੋਕ ਲਗਾਏਗਾ।

ਦੱਸ ਦੇਈਏ ਕਿ ਸੂਬੇ ਵਿੱਚ ਯੂਨੀਵਰਸਿਟੀ ਬ੍ਰਿਟਿਸ਼ ਕੋਲੰਬੀਆ, ਸਾਈਮਨ ਫਰੇਜ਼ਰ ਯੂਨੀਵਰਸਿਟੀ ਅਤੇ ਵਿਕਟੋਰੀਆ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਨਿਊਜ਼ ਏਜੰਸੀ ਰਾਇਟਰਜ਼ ਨੇ ਰਿਪੋਰਟ ਕੀਤੀ ਕਿ ਬ੍ਰਿਟਿਸ਼ ਕੋਲੰਬੀਆ ਪ੍ਰਾਈਵੇਟ ਸਿਖਲਾਈ ਸੰਸਥਾਵਾਂ ਵਿੱਚ ਘੱਟੋ-ਘੱਟ ਭਾਸ਼ਾ ਦੀਆਂ ਲੋੜਾਂ ਨੂੰ ਲਾਗੂ ਕਰਨ ਅਤੇ ਲੇਬਰ ਮਾਰਕੀਟ ਦੀਆਂ ਲੋੜਾਂ ਅਤੇ ਡਿਗਰੀ ਗੁਣਵੱਤਾ ਲਈ ਉੱਚ ਮਾਪਦੰਡ ਨਿਰਧਾਰਤ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਅਧਿਕਾਰੀਆਂ ਮੁਤਾਬਕ ਇਸ ਫੈਸਲੇ ਦਾ ਉਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬੇਈਮਾਨ ਸੰਸਥਾਵਾਂ ਵੱਲੋਂ ਸ਼ੋਸ਼ਣ ਕੀਤੇ ਜਾਣ ਤੋਂ ਬਚਾਉਣਾ ਅਤੇ ਸੂਬੇ ਵਿੱਚ ਪੋਸਟ-ਸੈਕੰਡਰੀ ਸਿੱਖਿਆ ਦੀ ਸਮੁੱਚੀ ਕੁਆਲਿਟੀ ਵਿੱਚ ਸੁਧਾਰ ਕਰਨਾ ਹੈ। ਇਸ ਕਦਮ ਦਾ ਕਾਰਨ ਜਸਟਿਨ ਟਰੂਡੋ ਸਰਕਾਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਵਿੱਚ ਵਾਧੇ ਨੂੰ ਰੋਕਣ ਦੀ ਯੋਜਨਾ ਨੂੰ ਵੀ ਮੰਨਿਆ ਜਾਂਦਾ ਹੈ, ਜਿਸ ਨੂੰ ਦੇਸ਼ ਵਿੱਚ ਰਿਹਾਇਸ਼ੀ ਸੰਕਟ ਲਈ ਅੰਸ਼ਿਕ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਇਹ ਕਦਮ ਕੈਨੇਡੀਅਨ ਸਰਕਾਰ ਨੇ ਨਵੇਂ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ ‘ਤੇ ਤੁਰੰਤ ਦੋ ਸਾਲਾਂ ਦੀ ਸੀਮਾ ਦੇ ਐਲਾਨ ਤੋਂ ਇੱਕ ਹਫਤੇ ਬਾਅਦ ਚੁੱਕਿਆ ਗਿਆ, ਜਿਸ ਦਾ ਉਦੇਸ਼ ਇਸ ਸਾਲ ਵਿਦਿਆਰਥੀਆਂ ਦੀ ਦਾਖਲੇ ਨੂੰ 35 ਫੀਸਦੀ ਘਟਾ ਕੇ ਲਗਭਗ 3,60,000 ਕਰਨਾ ਹੈ। ਇਹ ਗ੍ਰੈਜੂਏਸ਼ਨ ਤੋਂ ਬਾਅਦ ਕੁਝ ਵਿਦਿਆਰਥੀਆਂ ਨੂੰ ਵਰਕ ਪਰਮਿਟ ਦੇਣਾ ਵੀ ਬੰਦ ਕਰ ਦੇਵੇਗਾ।

ਤਾਜ਼ਾ ਅਨੁਮਾਨਾਂ ਮੁਤਾਬਕ ਕੈਨੇਡਾ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਬਾਦੀ 10 ਲੱਖ ਤੋਂ ਵੱਧ ਹੈ, ਜਿਸ ਵਿੱਚ ਸਭ ਤੋਂ ਵੱਧ 37 ਫੀਸਦੀ ਭਾਰਤੀ ਹਨ। ਹਾਲਾਂਕਿ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਹਾਲ ਹੀ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਵਿਵਾਦ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਵਿੱਚ ਗਿਰਾਵਟ ਦਾ ਸੰਕੇਤ ਦਿੱਤਾ ਹੈ।

The post ਕੈਨੇਡਾ ਦਾ ਇੰਟਰਨੈਸ਼ਨਲ ਸਟੂਡੈਂਟ ਨੂੰ ਵੱਡਾ ਝਟਕਾ, ਇਸ ਸੂਬੇ ਨੇ ਵਿਦੇਸ਼ੀ ਵਿਦਿਆਰਥੀਆਂ ‘ਤੇ ਲਾਈ ਰੋਕ appeared first on TV Punjab | Punjabi News Channel.

ਕੈਨੇਡਾ ਨੇ ਭਾਰਤ ਲਈ 99 ਫੀਸਦ ਸਟੂਡੈਂਟ ਵੀਜਾ ਕੀਤਾ ਜਾਰੀ, 6 ਬੈਂਡ ‘ਤੇ ਵੀ ਮਿਲੇਗਾ ਸਟੱਡੀ ਵੀਜਾ
ਡੈਸਕ- ਲਗਾਤਾਰ ਭਾਰਤ ਸਰਕਾਰ ਦੇ ਸਖਤ ਰੁੱਖ ਦੇ ਕਾਰਨ ਹੁਣ ਕੈਨੇਡਾ ਸਰਕਾਰ  ਨਰਮ ਹੋ ਗਈ ਹੈ। ਪਹਿਲਾਂ ਤਾਂ ਰਿਸ਼ਤਿਆਂ ਵਿੱਚ ਬਹੁਤ ਸਾਰੀਆਂ ਦਿੱਕਤਾਂ ਆ ਗਈਆਂ ਸਨ ਪਰ ਹੁਣ ਕੈਨੇਡਾ ਸਰਕਾਰ ਲਗਾਤਾਰ ਨਰਮ ਹੋ ਰਹੀ ਹੈ। ਇਸਦੇ ਤਹਿਤ ਟਰੂਡੋ ਸਰਕਾਰ ਨੇ ਇੱਕ ਹੋਰ ਮਹੱਵਪੂਰਨ ਫੈਸਲਾ ਲਿਆ ਹੈ। ਜਿਸਦੇ ਤਹਿਤ ਕੈਨੇਡਾ ਸਰਕਾਰ ਨੇ 99 ਫੀਸਦੀ ਸਟੂਡੈਂਟ ਵੀਜਾ ਜਾਰੀ ਕਰ ਦਿੱਤਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਰਾਹਤ ਮਿਲੇਗੀ। ਸੂਤਰਾਂ ਦੀ ਮੰਨੀਏ ਤਾਂ ਕੈਨੇਡਾ ਵਿੱਚ ਜਿਹੜੇ ਅਲੱਗ-ਅਲੱਗ ਦੇਸ਼ਾਂ ਦੇ ਵਿਦਿਆਰਥੀ ਪੜਦੇ ਹਨ ਉਨ੍ਹਾਂ ਵਿੱਚ 40 ਪ੍ਰਤੀਸ਼ਤ ਸਟੂਡੈਂਟ ਭਾਰਤੀ ਹਨ। ਇਹ ਵੀ ਦੱਸਣਯੋਗ ਹੈ ਕਿ ਇੱਥੇ ਸਿੱਖਾਂ ਦੀ ਆਬਾਦੀ ਸਭ ਤੋਂ ਜ਼ਿਆਦਾ ਹੈ।

ਸਿੱਖਾਂ ਨੇ ਕੈਨੇਡਾ ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ। ਕੈਨੇਡਾ ਨੇ ਸਟੂਡੈਂਟ ਵੀਜਾ ਜਾਰੀ ਕਰਕੇ ਰਿਸ਼ਤਿਆਂ ਨੂੰ ਸੁਧਾਰਨ ਦੀ ਜਿਹੜੀ ਉਦਾਹਰਣ ਪੇਸ਼ ਕੀਤੀ ਹੈ। ਇਸ ਨਾਲ ਸਿੱਖਿਆ ਇੰਡਸਟਰੀ ਨੂੰ ਭਾਰੀ ਰਾਹਤ ਮਿਲੇਗੀ, ਕਿਉਂਕਿ ਦੋਹਾਂ ਦੇਸ਼ਾਂ ਦੇ ਖਰਾਬ ਸੰਬਧਾਂ ਕਾਰਨ ਸਟੂਡੈਂਟ ਵੀਜਾ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲ ਹੋ ਰਹੀ ਸੀ।

ਪਹਿਲਾਂ ਜਦੋਂ ਕੈਨੇਡਾ ਭਾਰਤ  ਦੇ ਸੰਬਧ ਖਰਾਬ ਸਨ ਤਾਂ ਕੈਨੇਡਾ ਜਾਣ ਵਾਲੇ ਵਿਦਿਆਰੀ ਦਬਾਅ ਵਿੱਚ ਆ ਗਏ ਸਨ ਉਨ੍ਹਾਂ ਨੂੰ ਲਗਦਾ ਸੀ ਕਿ ਵਿਦੇਸ਼ ਜਾਣ ਦਾ ਉਨ੍ਹਾਂ ਦਾ ਸੁਫਨਾ ਪੂਰਾ ਨਹੀਂ ਹੋਵੇਗਾ। ਪਰ ਕੈਨੇਡਾ ਸਰਕਾਰ ਦੀ ਨਵੀਂ ਪਹਿਲਾ ਨੇ ਵਿਦਿਆਰਥੀਆਂ ਦੇ ਮਨਾਂ ਆਸ ਦੀ ਕਿਰਨ ਜਗਾ ਦਿੱਤੀ ਹੈ। ਕੈਨੇਡਾ ਨੇ ਜਿਹੜਾ ਭਾਰਤੀ ਵਿਦਿਆਰਥੀ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਉਸ ਨਾਲ ਇੰਡੀਅਨ ਖਾਸ ਕਰਕੇ ਪੰਜਾਬ ਦੇ ਵਿਦਿਆਰਥੀਆਂ ਲਈ ਇਹ ਬਹੁਤ ਵੱਡੀ ਖਬਰ ਹੈ। ਰਾਹਤ ਇਹ ਹੈ ਕਿ ਹੁਣ ਟਰੂਡੋ ਸਰਕਾਰ ਨੇ 99 ਪ੍ਰਤੀਸ਼ਤ ਸਟੱਡੀ ਵੀਜਾ ਦੇਣਾ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਸਰਕਾਰ ਪਹਿਲਾਂ ਸਿਰਫ 60 ਸਿਰਫ ਵੀਜਾ ਦਿੰਦੀ ਸੀ ਪਰ ਹੁਣ ਉਸਦੀ ਦਰ ਵਧਾ ਕੇ ਇਸਨੂੰ 99 ਪ੍ਰਤੀਸ਼ਤ ਕਰ ਦਿੱਤਾ ਹੈ।

The post ਕੈਨੇਡਾ ਨੇ ਭਾਰਤ ਲਈ 99 ਫੀਸਦ ਸਟੂਡੈਂਟ ਵੀਜਾ ਕੀਤਾ ਜਾਰੀ,  6 ਬੈਂਡ ‘ਤੇ ਵੀ ਮਿਲੇਗਾ ਸਟੱਡੀ ਵੀਜਾ appeared first on TV Punjab | Punjabi News Channel.

ਕੈਨੇਡਾ ਸਟੱਡੀ ਵੀਜ਼ਾ ‘ਤੇ ਭੇਜਣ ਲਈ 10 ਲੱਖ ਦੀ ਮਾਰੀ ਠੱਗੀ
ਦੋਰਾਹਾ : ਸਥਾਨਕ ਨਿੱਜੀ ਇਮੀਗੇ੍ਸ਼ਨ ਸੈਂਟਰ ਦੇ ਮਾਲਕ ਖ਼ਿਲਾਫ਼ ਪੁਲਿਸ ਥਾਣਾ ਦੋਰਾਹਾ ਵਿਖੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਪੁਲਿਸ ਥਾਣਾ ਦੋਰਾਹਾ ਵਿਖੇ ਹਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਹਾਲ ਵਾਸੀ ਗ੍ਰੀਨ ਇਸਟੇਟ ਖੰਨਾ ਨੇ ਦਿੱਤੀ ਦਰਖਾਸਤ ‘ਚ ਲਿਖਿਆ ਕਿ ਉਸ ਨੇ ਆਪਣੀ ਘਰਵਾਲੀ ਮਨਪ੍ਰਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜਾ ‘ਤੇ ਭੇਜਣ ਸਬੰਧੀ ਅੰਗਦ ਇਮੀਗੇ੍ਸ਼ਨ ਦੋਰਾਹਾ ਦੇ ਮਾਲਕ ਮਨਵੀਰ ਸਿੰਘ ਨਾਲ ਸੰਪਰਕ ਕੀਤਾ ਸੀ, ਜਿਸਨੇ ਮਨਪ੍ਰਰੀਤ ਕੌਰ ਨੂੰ ਸਟੱਡੀ ਵੀਜ਼ਾ ‘ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਬਿਨਾਂ ਲਾਇਸੰਸ/ਅਧਿਕਾਰ ਤੋਂ 11 ਹਜਾਰ ਰੁਪਏ ਨਕਦ ਤੇ 9,26,500 ਰੁਪਏ ਆਰਟੀਜੀਐੱਸ ਕੁੱਲ ਰਕਮ 9,37,500 ਰੁਪਏ ਪ੍ਰਰਾਪਤ ਕਰ ਕੇ ਧੋਖਾਧੜੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮਨਵੀਰ ਸਿੰਘ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਉਨਾਂ੍ਹ ਦੇ ਪੈਸੇ ਵਾਪਸ ਕਰਵਾਏ ਜਾਣ। ਪੁਲਿਸ ਥਾਣਾ ਦੋਰਾਹਾ ਵਿਖੇ ਅੰਗਦ ਇਮੀਗੇ੍ਸ਼ਨ ਦੇ ਮਾਲਕ ਮਨਵੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਜਿਸ ਦੀ ਤਫਤੀਸ਼ ਸਹਾਇਕ ਥਾਣੇਦਾਰ ਹਰਦਮ ਸਿੰਘ ਕਰ ਰਹੇ ਹਨ।

The post ਕੈਨੇਡਾ ਸਟੱਡੀ ਵੀਜ਼ਾ ‘ਤੇ ਭੇਜਣ ਲਈ 10 ਲੱਖ ਦੀ ਮਾਰੀ ਠੱਗੀ appeared first on TV Punjab | Punjabi News Channel.

Canada ਤੋਂ International Students ਲਈ ਵੱਡੀ ਖੁਸ਼ਖਬਰੀ
Ottawa – ਕੈਨੇਡਾ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੁਸ਼ਖਬਰੀ ਆਈ ਹੈ। ਹੁਣ ਕੈਨੇਡਾ ਦਾਖ਼ਲ ਹੋਣ ਵਾਲੇ ਅੰਤਰਾਸ਼ਟਰੀ ਵਿਦਿਆਰਥੀਆਂ ਨੂੰ ਕੁਆਰੰਟੀਨ ਨਹੀਂ ਕਰਨਾ ਪਵੇਗਾ। IRCC ਵੱਲੋਂ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।ਕੈਨੇਡਾ ਸਰਕਾਰ ਵੱਲੋਂ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਜਿਨ੍ਹਾਂ ਕੈਨੇਡਾ ਆਉਣ ਵਾਲੇ ਯਾਤਰੀਆਂ ਵੱਲੋਂ ਕੋਵਿਡ ਟੀਕੇ ਦੇ ਦੋ ਸ਼ੌਟ ਲਗਵਾਏ ਹੋਂਣਗੇ ਉਨ੍ਹਾਂ ਨੂੰ ਕੁਆਰੰਟੀਨ ਨਹੀਂ ਕਰਨਾ ਪਵੇਗਾ।

ਇਸ ਨਿਯਮ ਦੀ ਸ਼ੁਰੂਆਤ 5 ਜੁਲਾਈ ਤੋਂ ਹੋਣ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਵੀ ਇਸ ਨਿਯਮ ਤਹਿਤ ਰਾਹਤ ਪ੍ਰਦਾਨ ਕੀਤੀ ਜਾਵੇ।IRCC ਵੱਲੋਂ ਟਵੀਟ ਕੀਤਾ ਗਿਆ ਜਿਸ ‘ਚ ਉਨ੍ਹਾਂ ਦੱਸਿਆ ਕੇ ਜੁਲਾਈ 5 ਆਉਣ ਵਾਲੇ ਅੰਤਰਾਸ਼ਟਰੀ ਵਿਦਿਆਰਥੀ ਜੇ ਕੈਨੇਡਾ ਦੇ ਪੂਰੀ ਤਰ੍ਹਾਂ ਟੀਕਾ ਲਗਾਉਣ ਵਾਲੇ ਯਾਤਰੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ ਅਤੇ ਤੁਹਾਡੇ ਕੋਲ ਇਕ ਪ੍ਰਵਾਨਿਤ ਡੀ.ਐਲ.ਆਈ. ਵਿਚ ਸ਼ਾਮਲ ਹੋਣ ਲਈ ਯੋਗ ਸਟੱਡੀ ਪਰਮਿਟ ਹੈ, ਤਾਂ ਤੁਹਾਨੂੰ ਕੁਆਰੰਟੀਨ ਤੋਂ ਛੋਟ ਦਿੱਤੀ ਜਾ ਸਕਦੀ ਹੈ।

International students: As of July 5 at 11:59 PM EDT, if you meet the requirements for fully vaccinated travellers to Canada AND you have a valid study permit to attend an approved DLI, you may be exempt from quarantine requirements. (Thread) pic.twitter.com/aNUo2s8Fh4

— IRCC (@CitImmCanada) June 28, 2021

ਨਾਲ ਉਨ੍ਹਾਂ ਦੱਸਿਆ ਕਿ ਕੈਨੇਡਾ ਸਰਕਾਰ ਦੇ ਅਧਿਕਾਰੀ ਆਖਰੀ ਫੈਸਲਾ ਉਸ ਜਾਣਕਾਰੀ ਦੇ ਅਧਾਰ ਤੇ ਕਰਨਗੇ ਜੋ ਤੁਸੀਂ ਕਨੇਡਾ ਵਿੱਚ ਦਾਖਲ ਹੋਣ ਸਮੇਂ ਪ੍ਰਦਾਨ ਕਰਦੇ ਹੋ। ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਤੋਂ ਕੈਨੇਡਾ ਲਈ ਵਪਾਰਕ ਅਤੇ ਨਿੱਜੀ ਯਾਤਰੀਆਂ ਦੀਆਂ ਉਡਾਣਾਂ ਲਈ ਪਾਬੰਦੀਆਂ 21 ਜੁਲਾਈ, 2021 ਤੱਕ ਲਾਗੂ ਰਹਿਣਗੀਆਂ।

ਟੀਵੀ ਪੰਜਾਬ ਬਿਊਰੋ

The post Canada  ਤੋਂ International Students ਲਈ  ਵੱਡੀ ਖੁਸ਼ਖਬਰੀ appeared first on TV Punjab | Punjabi News Channel.