Capt Amarinder Singh came to power by lying: Sukhbir Singh Badal Archives - TV Punjab | Punjabi News Channel

ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਸੱਤਾ ਪ੍ਰਾਪਤ ਕੀਤੀ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਸੱਤਾ ਪ੍ਰਾਪਤ ਕੀਤੀ ਤੇ ਪੰਜਾਬ ਨੂੰ ਬਰਬਾਦ ਕੀਤਾ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਵੀ ਝੂਠੀ ਸਹੁੰ ਖਾਧੀ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਪੰਜਾਬ ਵਿਚ ਗੈਂਗਸਟਰ ਰਾਜ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵੀ ਸਵਾਲ ਚੁੱਕੇ ਗਏ ਅਤੇ ਕਿਹਾ ਕਿ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਲਈ ਕੀਤਾ ਕੋਈ ਇਕ ਕੰਮ ਦੱਸਣ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਮੰਤਰੀਆਂ ਨੇ ਭ੍ਰਿਸ਼ਟਾਚਾਰ ਕੀਤਾ ਹੈ ਅਤੇ ਬੱਚਿਆਂ ਦਾ ਵਜ਼ੀਫ਼ਾ ਖਾਧਾ ਹੈ ਉਹ ਉਨ੍ਹਾਂ ਨੂੰ ਸਜਾ ਦੇਣਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੁਟੇਰਿਆਂ ਅਤੇ ਮਾਫ਼ੀਆ ਦਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਲੀਡਰ ਸੀ ਅਤੇ ਹੁਣ ਸਿੱਧੂ ਉਨ੍ਹਾਂ ਦਾ ਲੀਡਰ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਗਿਆ ਕਿ ਉਨ੍ਹਾਂ ਵਲੋਂ ਕੱਲ੍ਹ ਜ਼ੀਰਾ ਹਲਕੇ ਤੋਂ 100 ਦਿਨ ਦੀ ਯਾਤਰਾ ਸ਼ੁਰੂ ਕੀਤੀ ਜਾਵੇਗੀ ਜਿਸ ਵਿਚ ਪੂਰੇ ਪੰਜਾਬ ਦਾ ਦੌਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆ ਮੁਸ਼ਕਲਾਂ ਸੁਣੀਆਂ ਜਾਣਗੀਆਂ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਸੱਤਾ ਪ੍ਰਾਪਤ ਕੀਤੀ : ਸੁਖਬੀਰ ਸਿੰਘ ਬਾਦਲ appeared first on TV Punjab | Punjabi News Channel.