captain Amarinder Singh Archives - TV Punjab | Punjabi News Channel

ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਦੁਖੀ ਹਾਂ : ਤਿਵਾੜੀ
ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਬੜੀ ਮੁਸ਼ਕਿਲ ਨਾਲ ਸ਼ਾਂਤੀ ਲਿਆਂਦੀ ਗਈ ਸੀ।

ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿਚ ਸ਼ਾਂਤੀ ਲਿਆਉਣ ਲਈ 25000 ਤੋਂ ਵੱਧ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਂਗਰਸੀ ਸਨ। ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੀ ਕਸਮਕਸ਼ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ।

ਇਥੇ ਹੀ ਬਸ ਨਹੀਂ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ ਪਰ ਕੱਲ੍ਹ ਨਵਜੋਤ ਸਿੰਘ ਸਿੱਧੂ ਵੱਲੋਂ ਅਚਾਨਕ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ।

ਟੀਵੀ ਪੰਜਾਬ ਬਿਊਰੋ

The post ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਦੁਖੀ ਹਾਂ : ਤਿਵਾੜੀ appeared first on TV Punjab | Punjabi News Channel.

ਵਿਧਾਇਕ ਦਲ ਦੀ ਮੀਟਿੰਗ ਲਈ ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ
ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ ਸੂਚੀ ਵੀ  ਪੰਜਾਬ ਕਾਂਗਰਸ ਦੇ ਦਫਤਰ ਵਿਚ ਪਹੁੰਚ ਚੁੱਕੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਸਿਆਸਤ ’ਚ ਕੁੱਝ ਵੱਡਾ ਧਮਾਕਾ ਹੋ ਸਕਦਾ ਹੈ। ਉਧਰ ਸੀ.ਐਲ.ਪੀ. ਮੀਟਿੰਗ ’ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ।

The post ਵਿਧਾਇਕ ਦਲ ਦੀ ਮੀਟਿੰਗ ਲਈ ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ appeared first on TV Punjab | Punjabi News Channel.

ਖੇਤੀ ਕਾਨੂੰਨ ਕਰੋ ਰੱਦ, ਤੁਹਾਨੂੰ ਵੀ ਖਵਾਏ ਜਾਣਗੇ ਲੱਡੂ – ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਰਨਾਲ ਵਿਚ ਕੀਤੇ ਗਏ ਲਾਠੀਚਾਰਜ ‘ਤੇ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਨੇ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ | ਕੈਪਟਨ ਨੇ ਕਿਹਾ ਕਿ ਭਾਜਪਾ ਸਰਕਾਰ ਖੇਤੀ ਕਾਨੂੰਨ ਰੱਦ ਕਰੇ ਤਾਂ ਫਿਰ ਕਿਸਾਨ ਹੀ ਨਹੀਂ ਬਲਕਿ ਉਹ ਵੀ ਖੱਟਰ ਨਾਲ ਲੱਡੂ ਸਾਂਝਾ ਕਰਨਗੇ , ਉਨ੍ਹਾਂ ਨੂੰ ਵੀ ਲੱਡੂ ਖਵਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਮਨੋਹਰ ਲਾਲ ਖੱਟਰ ਵਲੋਂ ਕੈਪਟਨ ਨੂੰ ਕਿਸਾਨਾਂ ਵਲੋਂ ਖਵਾਏ ਗਏ ਲੱਡੂਆਂ ਨੂੰ ਲੈ ਕੇ ਨਿਸ਼ਾਨਾਂ ਸਾਧਿਆ ਗਿਆ ਸੀ |

The post ਖੇਤੀ ਕਾਨੂੰਨ ਕਰੋ ਰੱਦ, ਤੁਹਾਨੂੰ ਵੀ ਖਵਾਏ ਜਾਣਗੇ ਲੱਡੂ – ਕੈਪਟਨ appeared first on TV Punjab | Punjabi News Channel.

ਹਰੀਸ਼ ਰਾਵਤ ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਮੁਕਰੇ
ਚੰਡੀਗੜ੍ਹ ਆਉਣ ਤੋਂ ਪਹਿਲਾਂ ਹੀ ਸੂਬਾ ਇੰਚਾਰਜ ਹਰੀਸ਼ ਰਾਵਤ ਦੇ ਸੁਰ ਕੁਝ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਰਾਵਤ ਨੇ ਆਪਣੇ ਉਸ ਬਿਆਨ ਤੋਂ ਯੂ ਟਰਨ ਲੈ ਲਿਆ ਹੈ, ਜਿਸ ਵਿਚ ਉਨ੍ਹਾਂ ਆਖਿਆ ਸੀ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਰਾਵਤ ਨੇ ਆਖਿਆ ਹੈ ਕਿ ਇਹ ਚੋਣਾਂ ਮੁੱਖ ਤੌਰ ’ਤੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਮ ’ਤੇ ਲੜੀਆਂ ਜਾਣਗੀਆਂ ਪਰ ਇਸ ਤੋਂ ਇਲਾਵਾ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਦੇ ਨਾਮ ’ਤੇ ਵੀ ਚੋਣਾਂ ਵਿਚ ਉਤਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਥੋਂ ਤਕ ਪਰਗਟ ਸਿੰਘ ਦੇ ਨਾਮ ’ਤੇ ਚੋਣ ਲੜੀ ਜਾਵੇਗੀ। ਹਰੀਸ਼ ਰਾਵਤ ਨੇ ਕਿਹਾ ਕਿ ਪਰਗਟ ਸਿੰਘ ਹਾਕੀ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਰ ਵੀ ਕਈ ਉੱਘੇ ਚਿਹਰੇ ਹਨ ਜਿਨ੍ਹਾਂ ਦੇ ਨਾਂ ਨੂੰ ਚੋਣਾਂ ਵਿਚ ਵਰਤਿਆ ਜਾਵੇਗਾ ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਿੱਧੂ ਧੜੇ ਦੇ ਬਾਗੀ ਮੰਤਰੀਆਂ ਵਲੋਂ ਮੁੱਖ ਮੰਤਰੀ ਨੂੰ ਬਦਲੇ ਜਾਣ ਦੀ ਮੰਗ ਤੋਂ ਬਾਅਦ ਰਾਵਤ ਨੇ ਆਖਿਆ ਸੀ ਕਿ ਮੁੱਖ ਮੰਤਰੀ ਬਦਲੇ ਜਾਣ ਦੀ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪਰਗਟ ਸਿੰਘ ਨੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਹਾਈਕਮਾਨ ਵਲੋਂ ਬਣਾਈ ਗਈ ਖੜਗੇ ਕਮੇਟੀ ਸਾਹਮਣੇ ਇਹ ਤੈਅ ਹੋਇਆ ਸੀ ਕਿ ਚੋਣਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਫਿਰ ਰਾਵਤ ਦੱਸਣ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲਾ ਬਿਆਨ ਕਿਸ ਹਿਸਾਬ ਨਾਲ ਦਿੱਤਾ ਅਤੇ ਕਦੋਂ ਇਹ ਤੈਅ ਹੋਇਆ ਹੈ।

The post ਹਰੀਸ਼ ਰਾਵਤ ਕੈਪਟਨ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਮੁਕਰੇ appeared first on TV Punjab | Punjabi News Channel.

ਨਵਜੋਤ ਸਿੱਧੂ ਨੇ ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਟਵੀਟ ਕਰਕੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ।

https://twitter.com/i/status/1432169954464477186

The post ਨਵਜੋਤ ਸਿੱਧੂ ਨੇ ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ appeared first on TV Punjab | Punjabi News Channel.