Stay Tuned!

Subscribe to our newsletter to get our newest articles instantly!

News Punjab

ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ , ਵਾਹਨਾਂ ਦੀ ਕੀਤੀ ਭੰਨਤੋੜ

ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ਵਿਰੋਧ ਕੀਤਾ ਗਿਆ । ਇਸ ਘਟਨਾ ਦੌਰਾਨ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ।ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ […]

India News Punjab TOP NEWS

ਚੰਡੀਗੜ੍ਹ ਘੇਰਨ ਲਈ ਕਿਸਾਨਾਂ ਨੇ ਤੋੜੇ ਬੈਰੀਕੇਟ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

ਚੰਡੀਗੜ੍ਹ –  ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਅਗਲੀ ਰਣਨੀਤੀ ਦੇ ਤਹਿਤ ਚੰਡੀਗੜ੍ਹ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਬੈਰੀਕੇਡ ਤੋੜ ਕੇ […]

India News Punjab TOP NEWS

ਕਿਸਾਨ ਅੱਜ ਫਿਰ ਕਰਨਗੇ ਦੇਸ਼ ਭਰ ਵਿਚ ਪ੍ਰਦਰਸ਼ਨ, 32 ਜਥੇਬੰਦੀਆਂ ਚੰਡੀਗੜ੍ਹ ਵੱਲ ਕਰਨਗੀਆਂ ਕੂਚ

ਚੰਡੀਗੜ੍ਹ-ਖੇਤੀਬਾੜੀ ਕਾਨੂੰਨ ਰੱਦ ਕਰਾਉਣ ਲੈ ਕੇ ਪਿਛਲੇ ਸੱਤ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਉਣਗੇ। ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ‘ਤੇ ਧਰਨਾ-ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਨਾਲ ਰਾਜਪਾਲ ਦੇ […]