Charan Ji Sharma Archives - TV Punjab | Punjabi News Channel

ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ
ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ  ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ  ਸੁਣਵਾਈ ਲਈ ਨਵੀਂ ਤਰੀਕ 6 ਜੁਲਾਈ ਦਿੱਤੀ ਹੈ ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਬੀਤੀ 11 ਜੂਨ ਨੂੰ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਤਿੰਨਾਂ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਐਸਆਈਟੀ ਨੇ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ‘ਚ ਪੇਸ਼ ਨਹੀਂ ਹੋਏ। ਸਿਰਫ ਉਨ੍ਹਾਂ ਦੇ ਵਕੀਲ ਪੇਸ਼ ਹੋਏ।

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | Punjabi News Channel.