charanjit channi Archives - TV Punjab | Punjabi News Channel

ਸੰਸਦ ‘ਚ ਛਾ ਗਏ ਚੰਨੀ, ਮੋਦੀ ਤੋਂ ਲੈ ਬਿੱਟੂ ਨੂੰ ਲਿਆ ਅੱਡੇ ਹੱਥੀਂ
ਡੈਸਕ- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੰਸਦ ਦੇ ਸੈਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਬੋਲਦੇ ਹੋਏ ਕਿਹਾ ਕਿ ਇਹ ਸਿਰਫ਼ ਸਰਕਾਰ ਨੂੰ ਬਚਾਉਣ ਵਾਲਾ ਬਜਟ ਹੈ, ਦੇਸ਼ ਬਚਾਉਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵਿੱਤ ਮੰਤਰੀ ਦੀ ਸੰਸਦ ਵਿਚ ਗੈਰ ਹਾਜ਼ਰੀ ’ਤੇ ਵੀ ਸਵਾਲ ਚੁੱਕੇ।

ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਬਜਟ ਵਾਲੇ ਦਿਨ ਨਵੇਂ ਕੱਪੜੇ ਪਾ ਕੇ ਆਏ ਸਨ ਕਿ ਕੁਝ ਮਿਲੇਗਾ ਪਰ ਉਥੇ ਖੋਦਿਆ ਪਹਾੜ ਦੇ ਨਿਕਲਿਆ ਚੂਹਾ ਵੀ ਨਹੀਂ, ਵਾਲੀ ਗੱਲ ਹੋਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਡੁੱਬ ਰਹੀ ਹੈ, ਉਸ ਲਈ ਕੁਝ ਵੀ ਨਹੀਂ ਕੀਤਾ ਗਿਆ।

ਇਸ ਦੌਰਾਨ ਕਿਸਾਨਾਂ ਦੇ ਮੁੱਦੇ ’ਤੇ ਲੋਕ ਸਭਾ ਵਿਚ ਹੰਗਾਮਾ ਹੋ ਗਿਆ। ਇਸ ਦੌਰਾਨ ਬੋਲਦਿਆਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਨੇ ਜੋ ਵਾਅਦਾ ਕੀਤਾ ਸੀ, ਕਿਸਾਨ ਉਹ ਹੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਕਿਸਾਨਾਂ ਦੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਐਮ.ਐਸ.ਪੀ. ਕਿਉਂ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ  ਉਨ੍ਹਾਂ ਨੇ ਅੱਗੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ।

The post ਸੰਸਦ ‘ਚ ਛਾ ਗਏ ਚੰਨੀ, ਮੋਦੀ ਤੋਂ ਲੈ ਬਿੱਟੂ ਨੂੰ ਲਿਆ ਅੱਡੇ ਹੱਥੀਂ appeared first on TV Punjab | Punjabi News Channel.

ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ
ਡੈਸਕ- ਪੰਜਾਬ ਦੇ ਜਲੰਧਰ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਸਿਰਫ ਤਿੰਨ ਦਿਨ ਬਾਕੀ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ ‘ਚ ਸਾਰੀਆਂ ਪਾਰਟੀਆਂ ਇਕ-ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਇਲਜ਼ਾਮ ਲਾਏ। ਰਿੰਕੂ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਐਮ.ਐਲ.ਏ ਜਾਂ ਐਮ.ਪੀ. ਰਿਹਾ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ।

ਰਿੰਕੂ ਨੇ ਕਿਹਾ- ਮੈਨੂੰ ਬਹੁਤ ਦੁੱਖ ਹੈ ਕਿ ਅੱਜ ਚੰਨੀ ਸਾਹਬ ਮੇਰੇ ‘ਤੇ ਆਪਣੇ ਇਲਾਕੇ ‘ਚ ਸੱਟੇਬਾਜ਼ੀ ਕਰਨ ਦਾ ਇਲਜ਼ਾਮ ਲਗਾ ਰਹੇ ਹਨ। ਅਜਿਹੇ ‘ਚ ਰਿੰਕੂ ਨੇ ਕਿਹਾ- ਮੈਂ ਚੰਗੇ ਪਰਿਵਾਰ ਤੋਂ ਹਾਂ, ਮੇਰੇ ਪਰਿਵਾਰ ‘ਤੇ ਕਈ ਝੂਠੇ ਇਲਜ਼ਾਮ ਲਗਾਏ ਗਏ। ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ ‘ਚ ਉਹ ਰਿੰਕੂ ‘ਤੇ ਇਲਜ਼ਾਮ ਲਗਾ ਰਹੇ ਹਨ। ਰਿੰਕੂ ਨੇ ਕਿਹਾ- ਚੰਨੀ ਸਾਹਬ ਦੇ ਕਹਿਣ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ।

The post ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ appeared first on TV Punjab | Punjabi News Channel.

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ
ਡੈਸਕ- ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਲਈ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਪਰ ਇਸ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਵਜ੍ਹਾ ਨਾਲ ਖਾਲੀ ਹੈ। ਸ਼ੀਤਲ ਅੰਗੁਰਾਲ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਮੰਨਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਦਾ ਐਲਾਨ ਹੋ ਗਿਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੀ ਭਾਲ ਵਿਚ ਲੱਗ ਗਈਆਂ ਹਨ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 21 ਜੂਨ ਹੈ ਤੇ 15 ਤੇ 16 ਜੂਨ ਨੂੰ ਹਫਤਾਵਾਰੀ ਛੁੱਟੀ ਦੀ ਵਜ੍ਹ ਨਾਲ ਨਾਮਜ਼ਦਗੀ ਨਹੀਂ ਹੋਵੇਗੀ। ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਤੇ 13 ਜੁਲਾਈ ਨੂੰ ਨਤੀਜਾ ਆਵੇਗਾ ।

The post ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ appeared first on TV Punjab | Punjabi News Channel.

ਮਹਿਲਾ ਕਮਿਸ਼ਨ ਦੇ ਐਕਸ਼ਨ ਤੋਂ ਬਾਅਦ ਚੰਨੀ ਦੇ ਹੱਕ ‘ਚ ਬੋਲੀ ਬੀਬੀ ਜਗੀਰ ਕੌਰ
ਡੈਸਕ- ਮਣੀ ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਦੀ ਜਲੰਧਰ ‘ਚ ਨਾਮਜ਼ਦਗੀ ਦੌਰਾਨ ਚੰਨੀ ਨਾਲ ਅਚਾਨਕ ਮੁਲਾਕਾਤ ਦੀ ਵਾਇਰਲ ਹੋਈ ਵੀਡੀਓ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 10 ਮਈ ਨੂੰ ਨਾਮਜ਼ਦਗੀ ਸਮੇਂ ਚੰਨੀ ਨੇ ਸਤਿਕਾਰ ਨਾਲ ਸਿਰ ਝੁਕਾਇਆ ਅਤੇ ਮੇਰੇ ਹੱਥ ਫੜ ਕੇ ਮੱਥੇ ‘ਤੇ ਲਾਇਆ। ਉਨ੍ਹਾਂ ਕਿਹਾ ਕਿ ਚੰਨੀ ਨੇ ਫਤਿਹ ਸਾਂਝੀ ਵੀ ਕੀਤੀ ਸੀ ਅਤੇ ਇਸ ਖੁਸ਼ੀ ਦੇ ਮਾਹੌਲ ਵਿੱਚ ਉਸ ਨੇ ਮੇਰੀ ਠੋਡੀ ਨੂੰ ਹੱਥ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਹ ਇਸ ਸਾਰੀ ਘਟਨਾ ਨੂੰ ਸਤਿਕਾਰ ਵਜੋਂ ਦੇਖਦੇ ਹਨ।

ਉਨ੍ਹਾਂ ਕਿਹਾ ਕਿਹਾ ਕਿ ਗੱਲ ਇਹ ਹੈ ਕਿ ਜਿਸ ਤਰ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਉਸ ਤੋਂ ਉਹ ਦੁਖੀ ਹਨ। ਉਨ੍ਹਾਂ ਕਿਹਾ ਕਿ ਜਿਸ ਵੀਡੀਓ ਵਿੱਚ ਚੰਨੀ ਨੇ ਮੇਰੇ ਪ੍ਰਤੀ ਸਤਿਕਾਰ ਦਿਖਾਇਆ ਹੈ, ਉਸ ਵਿੱਚ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਗਿਆ ਹੈ। ਇਸ ਤਰ੍ਹਾਂ ਦਾ ਵੀਡੀਓ ਚਲਾਉਣਾ ਮੇਰੇ ਲਈ, ਮੇਰੇ ਪਰਿਵਾਰ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਦੁਖਦਾਈ ਹੈ।

ਚਰਨਜੀਤ ਚੰਨੀ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਬੀਬੀ ਜਗੀਰ ਕੌਰ ਨਾਲ ਭਰਾ-ਭੈਣ ਦਾ ਪੁਰਾਣਾ ਰਿਸ਼ਤਾ ਹੈ। ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਉਹ ਮੇਰੀ ਭੈਣ ਅਤੇ ਮਾਂ ਵਰਗੀ ਹੈ, ਜ਼ਿਕਰਯੋਗ ਹੈ ਕਿ ਉਕਤ ਵਾਇਰਲ ਵੀਡੀਓ ‘ਤੇ ਸਭ ਤੋਂ ਪਹਿਲਾ ਪ੍ਰਤੀਕਰਮ ਅਕਾਲੀ ਦਲ ਦੀ ਮਹਿਲਾ ਆਗੂ ਆਰਤੀ ਰਾਜਪੂਤ ਦਾ ਸੀ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ।

ਦੱਸੀ ਦਈਏ ਕਿ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਚੰਨੀ 10 ਮਈ ਨੂੰ ਨਾਮਜ਼ਦਗੀ ਦੇ ਲਈ ਗਏ ਸਨ। ਉਸ ਸਮੇਂ ਉਨ੍ਹਾਂ ਦੀ ਮੁਲਾਕਾਤ ਅਕਾਲੀ ਆਗੂ ਜਗੀਰ ਕੌਰ ਨਾਲ ਹੋਈ ਸੀ। ਇਸ ਦਾ ਵੀਡੀਓ ਵਾਇਰਲ ਹੋਇਆ ਹੈ ਜਿਸ ਚ ਦਾਅਵਾ ਕੀਤਾ ਗਿਆ ਸੀ ਕਿ ਚਰਨਜੀਤ ਚੰਨੀ ਨੇ ਬੀਬੀ ਜਗੀਰ ਕੌਰ ਨਾਲ ਬਦਸਲੂਕੀ ਕੀਤੀ ਹੈ। ਇਸ ਚ ਉਨ੍ਹਾਂ ਤੇ ਇਲਜ਼ਾਮ ਲੱਗ ਰਹੇ ਸਨ ਕਿ ਇੱਕ ਮਹਿਲਾ ਨਾਲ ਪਬਲਿਕ ਸਪੇਸ ਚ ਇਸ ਤਰ੍ਹਾਂ ਦੀ ਹਰਕਤ ਕਰਨਾ ਉਨ੍ਹਾਂ ਦੇ ਚਰਿੱਤਰ ਨੂੰ ਦਰਸਾਉਂਦਾ ਹੈ। ਇਸ ਵੀਡੀਓ ਤੇ ਹੁਣ ਬੀਬੀ ਜਗੀਰ ਕੌਰ ਦਾ ਸਪੱਸ਼ਟੀਕਰਨ ਆਇਆ ਹੈ।

The post ਮਹਿਲਾ ਕਮਿਸ਼ਨ ਦੇ ਐਕਸ਼ਨ ਤੋਂ ਬਾਅਦ ਚੰਨੀ ਦੇ ਹੱਕ ‘ਚ ਬੋਲੀ ਬੀਬੀ ਜਗੀਰ ਕੌਰ appeared first on TV Punjab | Punjabi News Channel.

ਕਾਂਗਰਸ, ਭਾਜਪਾ ਅਤੇ ‘ਆਪ’ ਦੇ ਨੇਤਾਵਾਂ ਨੂੰ ਪੰਜਾਬ ਹਾਈਕੋਰਟ ਤੋਂ ਵੱਡੀ ਰਾਹਤ, ਕੇਸ ਕੀਤੇ ਰੱਦ
ਡੈਸਕ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਣੇ ‘ਆਪ’ ਤੇ ਭਾਜਪਾ ਦੇ ਕਈਵੱਡੇ ਨੇਤਾਵਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਸਾਰੇ ਨੇਤਾਵਾਂ ਖਿਲਾਫ 2021 ਵਿਚ ਕੋਵਿਡ ਪ੍ਰੋਟੋਕਾਲ ਤੋੜਨ ਨੂੰ ਲੈ ਕੇ FIR ਦਰਜ ਕੀਤੀ ਗਈ ਸੀ।

ਜਿਹੜੇ ਨੇਤਾਵਾਂ ਨੂੰ ਅੱਜ ਹਾਈਕੋਰਟ ਨੇ ਰਾਹਤ ਦਿੱਤੀ ਹੈ ਉਨ੍ਹਾਂ ਵਿਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਣੇਆਪ ਦੇ ਬੁਲਾਰੇ ਮਲਵਿੰਦਰ ਕੰਗ, ਅਰੁਣ ਨਾਰੰਗ ਦੇ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਤੇ ਕੇ.ਡੀ. ਭੰਡਾਰੀ ਦੇ ਨਾਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਖਿਲਾਫ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ‘ਤੇ FIR ਦਰਜ ਕੀਤੀ ਗਈ ਸੀ।

The post ਕਾਂਗਰਸ, ਭਾਜਪਾ ਅਤੇ ‘ਆਪ’ ਦੇ ਨੇਤਾਵਾਂ ਨੂੰ ਪੰਜਾਬ ਹਾਈਕੋਰਟ ਤੋਂ ਵੱਡੀ ਰਾਹਤ, ਕੇਸ ਕੀਤੇ ਰੱਦ appeared first on TV Punjab | Punjabi News Channel.