charanjit singh channi Archives - TV Punjab | Punjabi News Channel

ਪੰਜਾਬ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ
ਡੈਸਕ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

The post ਪੰਜਾਬ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ appeared first on TV Punjab | Punjabi News Channel.

ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ
ਡੈਸਕ- ਜਲੰਧਰ ਦੀ ਲੋਕ ਸਭਾ ਸੀਟ ਕਾਂਗਰਸ ਦੇ ਹਿੱਸੇ ਆਈ ਹੈ । ਚਰਨਜੀਤ ਸਿੰਘ ਚੰਨੀ ਨੂੰ 3 ਲੱਖ ਤੋਂ ਜ਼ਿਆਦਾ ਵੋਟਾਂ ਮਿਲੀਆਂ। ਜਦੋਂਕਿ ਭਾਜਪਾ ਦੇ ਉਮੀਦਵਾਰ ਸੁਸ਼ੀਲ ਸਿੰਘ ਰਿੰਕੂ ਨੂੰ 2,14,060 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 2,08,889 ਵੋਟਾਂ ਮਿਲੀਆਂ। ਜਦੋਂ ਕਿ ਕਾਂਗਰਸ ਛੱਡ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਮੋਹਿੰਦਰ ਕੇਪੀ ਨੂੰ 67,911 ਵੋਟਾਂ ਮਿਲੀਆਂ।

ਜਲੰਧਰ ਸੀਟ ਅੰਦਰ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਜਿਨ੍ਹਾਂ ਵਿੱਚ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਸ਼ਹਿਰ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਦਿਹਾਤੀ ਇਲਾਕੇ ਮੰਨੇ ਜਾਂਦੇ ਹਨ।

ਚਰਨਜੀਤ ਚੰਨੀ ਦਾ ਜਨਮ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਮਕਰਾਨਾ ਕਲਾਂ ਵਿੱਚ 2 ਮਾਰਚ 1963 ਨੂੰ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਹਰਸਾ ਸਿੰਘ ਅਤੇ ਮਾਤਾ ਦਾ ਨਾਮ ਅਜਮੇਰ ਕੌਰ ਸੀ। ਚੰਨੀ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਲੋਕਲ ਬਾਡੀ ਚੋਣਾਂ ਤੋਂ ਕੀਤੀ। ਉਹ ਸਾਲ 2002 ਵਿੱਚ ਖਰੜ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ। ਸਾਲ 2007 ਵਿੱਚ ਉਹਨਾਂ ਨੇ ਕਾਂਗਰਸੀ ਉਮੀਦਵਾਰ ਵਜੋਂ ਦਾਅਵਾ ਠੋਕਿਆ ਪਰ ਉਹਨਾਂ ਨੂੰ ਕਾਂਗਰਸ ਨੇ ਟਿਕਟ ਨਹੀਂ। ਜਿਸ ਦੇ ਵਿਰੋਧ ਵਜੋਂ ਉਹਨਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਅਜ਼ਾਦ ਚੋਣ ਲੜੀ ਅਤੇ ਜਿੱਤ ਵੀ ਹਾਸਿਲ ਕੀਤੀ। ਉਹ ਕਾਂਗਰਸੀ ਉਮੀਦਵਾਰ ਨੂੰ ਹਰਾਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ। 2012 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਚੰਨੀ ਨੂੰ ਟਿਕਟ ਦਿੱਤੀ ਅਤੇ ਇਸ ਵਾਰ ਵੀ ਚੰਨੀ ਨੇ ਜਿੱਤ ਹਾਸਿਲ ਕੀਤੀ। ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਉਹ ਵਿਧਾਨ ਸਭਾ ਵਿੱਚ ਵਿਰੋਧੀਧਿਰ ਦੇ ਆਗੂ ਚੁਣੇ ਗਏ। ਵਿਰੋਧੀਧਿਰ ਦੇ ਆਗੂ ਵਜੋਂ ਉਹਨਾਂ ਦਾ ਕਾਰਜਕਾਲ 11 ਦਸੰਬਰ ਤੋਂ 2015 ਤੋਂ 11 ਨਵੰਬਰ 2016 ਤੱਕ ਰਿਹਾ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਚੰਨੀ ਨੂੰ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਇਸ ਵਾਰ ਵੀ ਚੰਨੀ ਜੇਤੂ ਰਹੇ। ਇਹ ਲਗਾਤਾਰ ਤੀਜਾ ਮੌਕਾ ਸੀ ਜਦੋਂ ਚੰਨੀ ਇਸ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਇਸ ਜਿੱਤ ਦਾ ਇਨਾਮ ਵੀ ਚੰਨੀ ਨੂੰ ਮਿਲਿਆ ਅਤੇ ਉਹ ਕੈਬਨਿਟ ਮੰਤਰੀ ਬਣਾਏ ਗਏ।

ਕੈਪਟਨ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ। ਉਹ ਪਹਿਲੇ ਅਜਿਹੇ ਵਿਅਕਤੀ ਸਨ ਜੋ SC ਸਮਾਜ ਵਿੱਚੋਂ ਆਉਂਦੇ ਸਨ। ਇਸ ਤੋਂ ਪਹਿਲਾਂ ਕੋਈ ਵੀ SC ਸਮਾਜ ਦਾ ਵਿਅਕਤੀ ਮੁੱਖ ਮੰਤਰੀ ਦੇ ਅਹੁਦੇ ਤੱਕ ਨਹੀਂ ਪਹੁੰਚਿਆ ਸੀ। ਪਰ 2022 ਦੀਆਂ ਚੋਣਾਂ ਵਿੱਚ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਹਲਕੇ ਤੋਂ ਚੋਣ ਲੜੀ। ਪਰ ਦੋਵੇਂ ਹੀ ਥਾਵਾਂ ਤੋਂ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

The post ਚੰਨੀ ਨੇ ਹਲ ਕੀਤਾ ਜਲੰਧਰ ਦਾ ਮਸਲਾ, ਮਿਲੀ ਵੱਡੀ ਜਿੱਤ appeared first on TV Punjab | Punjabi News Channel.

ਜਿਸ ਤਰ੍ਹਾਂ ਪੁਲ ਦਾ ਠੇਕੇਦਾਰ ਭੱਜ ਗਿਆ, ਉਸੇ ਤਰ੍ਹਾਂ ਚੰਨੀ ਵੀ ਭੱਜ ਜਾਵੇਗਾ -ਸੀ.ਐੱਮ ਮਾਨ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ ਨਾਲ ਮਿਲ ਕੇ ਜਲੰਧਰ ਲੋਕ ਸਭਾ ਅਧੀਨ ਪੈਂਦੇ ਫਿਲੌਰ, ਨਕੋਦਰ, ਜਲੰਧਰ ਕੈਂਟ ਅਤੇ ਆਦਮਪੁਰ ਦੇ ਕਈ ਵਿਧਾਨ ਸਭਾ ਹਲਕਿਆਂ ‘ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ |

ਨਕੋਦਰ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਇੱਕ ਵਾਅਦਾ ਕੀਤਾ ਅਤੇ ਕਿਹਾ ਕਿ ਤੁਸੀਂ ਮੇਰੇ ‘ਤੇ ਭਰੋਸਾ ਕਰੋ ਅਤੇ ਪਵਨ ਕੁਮਾਰ ਟੀਨੂੰ ਨੂੰ ਐਮਪੀ ਬਣਾਓ ਅਤੇ ਕੰਮ ਦੀ ਗਾਰੰਟੀ ਮੇਰੀ ਹੈ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਸਾਧਾਰਨ ਪਰਿਵਾਰ ਤੋਂ ਉੱਪਰ ਉੱਠ ਕੇ ਆਏ ਹਨ। ਉਹ ਸੰਸਦ ਵਿੱਚ ਆਮ ਲੋਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਸਰਕਾਰ ਤੋਂ ਤੁਹਾਡੇ ਹੱਕ ਦਿਵਾਉਣਗੇ।

ਮੁੱਖ ਮੰਤਰੀ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਲੇਖਾ-ਜੋਖਾ ਦਸਦਿਆਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਕ ਪਿੰਡ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਮੁਫਤ ਬਿਜਲੀ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਦੀ ਬਰਬਾਦੀ ਨਾ ਹੋਵੇ।  ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ। ਇਸ ਨਾਲ ਬਿਜਲੀ ਉਤਪਾਦਨ ਵਿੱਚ ਕਾਫੀ ਵਾਧਾ ਹੋਵੇਗਾ ਅਤੇ ਬਿਜਲੀ ਵੀ ਸਸਤੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਇਹ ਚੋਣ ਜਿੱਤ ਕੇ ਮੈਂ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਸੀਵਰੇਜ ਸਿਸਟਮ ਅਤੇ ਪਾਰਕਿੰਗ ਸਿਸਟਮ ਠੀਕ ਕਰ ਕਰਾਂਗਾ।

ਉਨ੍ਹਾਂ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਿਹਾ ਹਾਂ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸਾ ਕਮਾਉਣ ਦਾ ਰਸਤਾ ਛੱਡ ਦਿੱਤਾ ਹੈ। ਮੈਂ ਬੱਸਾਂ, ਕਾਰੋਬਾਰ, ਢਾਬੇ ਅਤੇ ਹੋਟਲਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ। ਮੈਂ ਸਿਰਫ਼ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ।

ਫਿਲੋਰ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਖਾ ਗਈਆਂ ਅਤੇ ਉਨ੍ਹਾਂ ਨੇ ਪਹਾੜਾਂ ਵਿੱਚ ਆਪਣੇ ਲਈ ਵੱਡੇ-ਵੱਡੇ ਮਹਿਲ ਬਣਾ ਲਏ।  ਇਨ੍ਹਾਂ ਲੋਕਾਂ ਨੂੰ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਸੀ, ਇਨ੍ਹਾਂ ਨੇ ਸਿਰਫ ਆਪਣੇ ਪਰਿਵਾਰਾਂ ਬਾਰੇ ਹੀ ਸੋਚਿਆ ਹੈ।

ਉਨ੍ਹਾਂ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਵਿੱਚ ਹਰ ਕਮਰੇ ਦੇ ਨਾਲ ਇੱਕ ਪੂਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁਖ-ਵਿਲਾਸ ਨੂੰ ਪੰਜਾਬ ਸਰਕਾਰ ਦੇ ਅਧੀਨ ਲੈ ਕੇ ਇਸ ਨੂੰ ਸਕੂਲ ਵਿੱਚ ਤਬਦੀਲ ਕਰਾਂਗੇ। ਇਹ ਪਹਿਲਾ ਸਕੂਲ ਹੋਵੇਗਾ, ਜਿਸ ਦੇ ਹਰ ਕਮਰੇ ਦੇ ਨਾਲ ਪੂਲ ਹੋਵੇਗਾ। ਇਸਦੇ ਲਈ ਅਸੀਂ ਇੱਕ ਸਲੋਗਨ ਵੀ ਤਿਆਰ ਕੀਤਾ ਹੈ, ‘ਦੁਨੀਆ ਦਾ ਪਹਿਲਾ ਸਕੂਲ, ਜਿਸ ਦੇ ਹਰ ਕਮਰੇ ਪਿੱਛੇ ਇੱਕ ਪੂਲ।’ ਬਾਦਲ ਪਰਿਵਾਰ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ, ਉਸੇ ਤਰ੍ਹਾਂ ਹੁਣ ਉਨ੍ਹਾਂ ਦੀ ਪਾਰਟੀ ਅਤੇ ਪਰਿਵਾਰ ਬਰਬਾਦ ਹੋ ਰਿਹਾ ਹੈ।

ਜਲੰਧਰ ਕੈਂਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਸ ਨੂੰ ਸੰਸਦ ਮੈਂਬਰ ਬਣਾਇਆ ਅਤੇ ਰਾਸ਼ਟਰੀ ਪੱਧਰ ‘ਤੇ ਪਹਿਚਾਣ ਦਿੱਤੀ ਪਰ ਉਸ ਨੇ ਪਾਰਟੀ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਉਸਦਾ ਕੋਈ ਸਟੈਂਡ ਨਹੀਂ ਹੈ। ਅਜਿਹੇ ਲੋਕ ਕਿਸੇ ਦੇ ਨਹੀਂ ਹੋ ਸਕਦੇ। ਇਸ ਧੋਖਾਧੜੀ ਦਾ ਜਵਾਬ ਜਲੰਧਰ ਦੇ ਲੋਕ ਇਸ ਚੋਣ ਵਿਚ ਜਰੂਰ ਦੇਣਗੇ।

ਆਦਮਪੁਰ ‘ਚ ਭਗਵੰਤ ਮਾਨ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਦੇਸ਼ ਦਾ ਸੰਵਿਧਾਨ ਨਹੀਂ ਬਚੇਗਾ ਅਤੇ ਦੇਸ਼ ਦੀ ਚੋਣ ਪ੍ਰਣਾਲੀ ਵੀ ਖਤਮ ਹੋ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਰਾਹ ਵਿਕਾਸ, ਚੰਗੀ ਸਿੱਖਿਆ, ਮੁਫਤ ਇਲਾਜ ਦੀ ਸਹੂਲਤਾਵਾਂ ਅਤੇ ਬਿਹਤਰ ਸਰਕਾਰੀ ਸੁਵਿਧਾਵਾਂ ਵੱਲ ਨੂੰ ਲੈ ਕੇ ਜਾਂਦਾ ਹੈ, ਜਦਕਿ ਦੂਜਾ ਰਾਹ ਹੰਕਾਰ, ਤਾਨਾਸ਼ਾਹੀ ਅਤੇ ਸੰਵਿਧਾਨ ਦੇ ਖਾਤਮੇ ਵੱਲ ਨੂੰ ਲੈ ਕੇ ਜਾਂਦਾ ਹੈ। ਮਾਨ ਨੇ ਕਿਹਾ ਕਿ ਇਹ ਤੁਸੀ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਕਿਹੜਾ ਰਾਹ ਬਿਹਤਰ ਹੈ ਅਤੇ ਕਿਹੜੇ ਰਾਹ ਦੀ ਚੋਣ ਕਰਨੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੁਲ ਦਾ ਠੇਕੇਦਾਰ ਭੱਜ ਗਿਆ ਹੈ। ਉਸੇ ਤਰ੍ਹਾਂ ਚਰਨਜੀਤ ਚੰਨੀ ਵੀ ਭੱਜ ਜਾਵੇਗਾ। ਜਿਸ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ, ਉਹ ਪੈਸਾ ਪੈਸਾ ਵੀ ਗਰੀਬਾਂ ਦੀ ਭਲਾਈ ਸਕੀਮਾਂ ਦਾ ਹੀ ਹੋਵੇਗਾ।

‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਲੋਕਾਂ ਨੂੰ ਕਿਹਾ- ਮੈਨੂੰ ਇੱਕ ਮੌਕਾ ਦਿਓ, ਮੈਂ ਸੰਸਦ ‘ਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗਾ ਅਤੇ ਪੰਜ ਸਾਲ ਤੁਹਾਡੀ ਸੇਵਾ ‘ਚ ਹਾਜ਼ਰ ਰਹਾਂਗਾ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਜਲੰਧਰ ਦੇ ਲੋਕਾਂ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਮੈਨੂੰ ਇੱਕ ਮੌਕਾ ਦਿਓ। ਮੈਂ ਸੰਸਦ ਵਿੱਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗਾ ਅਤੇ ਪੰਜ ਸਾਲ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਤੁਹਾਡੀ ਸੇਵਾ ਕਰਾਂਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਤੁਹਾਨੂੰ ਮੇਰੀ ਲੋੜ ਹੋਵੇਗੀ, ਮੈਂ ਤੁਹਾਡੇ ਲਈ ਹਮੇਸ਼ਾ ਹੀ ਹਾਜ਼ਰ ਰਹਾਂਗਾ।

The post ਜਿਸ ਤਰ੍ਹਾਂ ਪੁਲ ਦਾ ਠੇਕੇਦਾਰ ਭੱਜ ਗਿਆ, ਉਸੇ ਤਰ੍ਹਾਂ ਚੰਨੀ ਵੀ ਭੱਜ ਜਾਵੇਗਾ -ਸੀ.ਐੱਮ ਮਾਨ appeared first on TV Punjab | Punjabi News Channel.

ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ- ਹਰਪਾਲ ਚੀਮਾ
ਡੈਸਕ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ ‘ਤੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਅਸੀਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕੀਤਾ ਅਤੇ ਮਾਲੀਆ ਵਧਾਇਆ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਸੁਧਾਰ ਦੇ ਕੰਮ ਕੀਤੇ ਗਏ। ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਸ਼ਲ ਅਗਵਾਈ ਸਦਕਾ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਈ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਡਰੀਆਂ ਹੋਈਆਂ ਹਨ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬਹੁਤ ਪਸੰਦ ਕਰਦੇ ਹਨ। ਇੱਥੋਂ ਦੇ ਲੋਕ ਦਿੱਲੀ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਪੰਜਾਬ ਦੇ ਲੋਕ ਕਾਫ਼ੀ ਉਤਸ਼ਾਹਿਤ ਹਨ।

ਚੀਮਾ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸਰਕਾਰ ਵੇਲੇ ਮਾਫ਼ੀਆ ਰਾਜ ਚਲਾਉਂਦੇ ਸਨ,ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੀ ਗੱਲ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਚਰਨਜੀਤ ਚੰਨੀ ਦੇ ਤਿੰਨ ਮਹੀਨੇ ਲਈ ਪੰਜਾਬ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਦੇ ਭਤੀਜੇ ਕੋਲੋਂ ਭ੍ਰਿਸ਼ਟਾਚਾਰ ਦੇ ਕਰੋੜਾਂ ਰੁਪਏ ਬਰਾਮਦ ਹੋਏ ਸੀ।

The post ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ- ਹਰਪਾਲ ਚੀਮਾ appeared first on TV Punjab | Punjabi News Channel.

ਕਾਂਗਰਸ ਨੇ ਐਲਾਨੇ ਪੰਜਾਬ ਦੇ 6 ਉਮੀਦਵਾਰ,ਚੰਨੀ ਲੜਣਗੇ ਜਲੰਧਰ
ਡੈਸਕ- ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ I ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਕਾਂਗਰਸ ਦੀ ਇਸ ਉਮੀਦਵਾਰ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ। ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੂੰ ਰਾਜ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੇ ਮੁਕਾਬਲੇ ਆਪਣਾ ਉਮੀਦਵਾਰ ਬਣਾਇਆ ਹੈ। ਵਿਕਰਮਾਦਿੱਤਿਆ ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੀ ਪ੍ਰਧਾਨ ਪ੍ਰਤਿਭਾ ਸਿੰਘ ਦਾ ਪੁੱਤਰ ਹੈ।

ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ। 1980 ਦੇ ਦਹਾਕੇ ਦੇ ਸ਼ੁਰੂ ਵਿੱਚ ਉਸਦੇ ਪਿਤਾ ਵੀ.ਐਨ. ਤਿਵਾਰੀ ਦੀ ਅੱਤਵਾਦੀਆਂ ਦੁਆਰਾ ਹੱਤਿਆ ਕਰਨ ਤੋਂ ਬਾਅਦ ਉਹ ਬਾਅਦ ਵਿੱਚ ਦਿੱਲੀ ਆਇਆ ਅਤੇ NSUI (ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ) ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਦਾ ਮੁਕਾਬਲਾ ਭਾਜਪਾ ਉਮੀਦਵਾਰ ਸੰਜੇ ਟੰਡਨ ਨਾਲ ਹੋਵੇਗਾ, ਜੋ ਮਰਹੂਮ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ।

The post ਕਾਂਗਰਸ ਨੇ ਐਲਾਨੇ ਪੰਜਾਬ ਦੇ 6 ਉਮੀਦਵਾਰ,ਚੰਨੀ ਲੜਣਗੇ ਜਲੰਧਰ appeared first on TV Punjab | Punjabi News Channel.