charnjit singh channi Archives - TV Punjab | Punjabi News Channel

ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮਾ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ
ਚੰਡੀਗੜ੍ਹ : ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨੁਕਸਾਨ ਝੱਲਣ ਵਾਲੇ ਨਰਮਾ ਉਤਪਾਦਕਾਂ ਅਤੇ ਖੇਤ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਸਲ ਦਾ ਮੁਆਵਜ਼ਾ 12000 ਰੁਪਏ ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਰਾਹਤ ਦਾ 10 ਫੀਸਦੀ ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਧਣ ਨਾਲ 200 ਕਰੋੜ ਰੁਪਏ ਦੀ ਹੋਰ ਰਾਹਤ ਮਿਲੇਗੀ ਜਦਕਿ 12000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 416.18 ਕਰੋੜ ਰੁਪਏ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਹਨ।

ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਵਿਚ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਖਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਸਾਰੀਆਂ ਐਫ.ਆਈ.ਆਰਜ਼ ਵੀ ਨਿਰਧਾਰਤ ਪ੍ਰਕਿਰਿਆ ਅਪਣਾਉਣ ਉਪਰੰਤ ਰੱਦ ਕਰਨ ਦਾ ਵੀ ਐਲਾਨ ਕੀਤਾ।

ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਨੂੰ ਨਿੱਜੀ ਤੌਰ ਉਤੇ ਮਿਲ ਕੇ ਮਸਲਾ ਉਠਾਉਣਗੇ ਤਾਂ ਕਿ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੇ ਵਿਰੁੱਧ ਕੇਸ ਵਾਪਸ ਕਰਵਾਏ ਜਾ ਸਕਣ। ਆਪਣੀ ਮੰਗ ਨੂੰ ਮਨਜ਼ੂਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਵਫ਼ਦ ਨਾਲ ਰਾਜਪਾਲ ਨੂੰ ਛੇਤੀ ਹੀ ਮਿਲ ਕੇ ਇਹ ਕੇਸ ਤੁਰੰਤ ਵਾਪਸ ਲੈਣ ਦੀ ਅਪੀਲ ਕਰਨਗੇ।

ਕਿਸਾਨ ਯੂਨੀਅਨਾਂ ਦੀ ਮੰਗ ਉਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਦਰਜ ਕੇਸਾਂ ਨੂੰ ਕਾਨੂੰਨੀ ਨਜ਼ਰੀਏ ਤੋਂ ਵਿਚਾਰਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਖਤਰਨਾਕ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਉਤੇ ਵੀ ਮਾੜਾ ਅਸਰ ਪੈਂਦਾ ਹੈ।

ਮੋਗਾ ਜ਼ਿਲ੍ਹੇ ਵਿਚ ਝੋਨੇ ਦੇ ਨਕਲੀ ਬੀਜ ਦੀ ਸਪਲਾਈ ਹੋਣ ਨਾਲ 2000 ਏਕੜ ਫਸਲ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਨੂੰ ਆਦੇਸ਼ ਦਿੱਤੇ ਕਿ ਕਸੂਰਵਾਰ ਬੀਜ ਕੰਪਨੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜਾ ਵੀ ਦਿੱਤਾ ਜਾਵੇ। ਮੁੱਖ ਮੰਤਰੀ ਨੇ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੇ ਘਟੀਆ ਬੀਜ ਦੀ ਸਪਲਾਈ ਵਿਚ ਸ਼ਾਮਲ ਪਨਸੀਡ ਦੇ ਕਸੂਰਵਾਰ ਅਫਸਰਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਦਿੱਲੀ-ਕੱਟੜਾ-ਅੰਮ੍ਰਿਤਸਰ ਐਕਸਪ੍ਰੈਸਵੇਅ ਲਈ ਐਕਵਾਇਰ ਕੀਤੀ ਜ਼ਮੀਨ ਦੇ ਇਵਜ਼ ਵਿਚ ਕਿਸਾਨਾਂ ਨੂੰ ਘੱਟ ਮੁਆਵਜਾ ਦੇਣ ਦੇ ਸਬੰਧ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਸਬੰਧੀ ਮੁਆਵਜ਼ਾ ਰਾਸ਼ੀ ਦੀਆਂ ਕੀਮਤਾਂ ਤਰਕਸੰਗਤ ਬਣਾਉਣ ਲਈ ਨਿੱਜੀ ਤੌਰ ਉਤੇ ਸਾਰੇ ਡਵੀਜ਼ਨਲ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਇਸ ਸਬੰਧ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣੀ ਚਾਹੀਦੀ ਅਤੇ ਵਿੱਤ ਕਮਿਸ਼ਨਰ ਮਾਲ ਨੂੰ ਅਜਿਹੇ ਸਾਰੇ ਕੇਸਾਂ ਵਿਚ ਢੁਕਵੇਂ ਮੁਆਵਜ਼ੇ ਦਾ ਅਧਿਕਾਰ ਅਤੇ ਜ਼ਮੀਨ ਗ੍ਰਹਿਣ, ਮੁੜ ਵਸੇਬਾ ਅਤੇ ਮੁੜ ਨਿਪਟਾਉਣ ਐਕਟ-2013 ਦੇ ਉਪਬੰਧਾਂ ਦੇ ਤਹਿਤ ਢੁਕਵਾਂ ਮੁਆਵਜ਼ਾ ਦੇਣ ਨੂੰ ਘੋਖਣ ਦੇ ਆਦੇਸ਼ ਦਿੱਤੇ।

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਸਖ਼ਤ ਰੁਖ ਅਪਣਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣ ਰਹੇ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਇਸ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਸਿਹਤ, ਡੇਅਰੀ ਵਿਕਾਸ ਅਤੇ ਸਹਿਕਾਰਤਾ (ਮਿਲਕਫੈੱਡ) ਵਿਭਾਗਾਂ ਨੂੰ ਇਨ੍ਹਾਂ ਗੈਰ ਸਮਾਜੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਰਹੇ ਹਨ।

ਸਰਕਾਰੀ ਨੌਕਰੀਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਲਗਭਗ 75 ਫੀਸਦੀ ਅਸਾਮੀਆਂ ਲਈ ਰਾਖਵੇਂਕਰਨ ਦੀ ਨੀਤੀ ਬਣਾਉਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਵਿਆਪਕ ਪ੍ਰਸਤਾਵ ਲਿਆਉਣ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਪੰਜਾਬ ਖੇਤਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਚੋਣ ਪ੍ਰਕਿਰਿਆ ਜਾਰੀ ਹੈ ਅਤੇ ਯੋਗ ਵਿਅਕਤੀ ਦੀ ਨਿਯੁਕਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰਾਂ ਵਿੱਚ ਪੇਸ਼ੇਵਰਤਾ ਅਤੇ ਵਿਗਿਆਨਕ ਰੁਝਾਨ ਨੂੰ ਪ੍ਰਫੁੱਲਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 141 ਅਸਾਮੀਆਂ ‘ਤੇ ਪਹਿਲਾਂ ਹੀ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਜਲਦ ਹੀ ਇੰਨੀਆ ਹੋਰ ਅਸਾਮੀਆਂ ਭਰੀਆਂ ਜਾਣਗੀਆਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਈ ਹੋਣਗੀਆਂ।

ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਛੋਟੇ, ਸੀਮਾਂਤ ਅਤੇ ਬੇਜ਼ਮੀਨੇ ਕਿਸਾਨਾਂ ਸਮੇਤ ਸਾਰੀਆਂ ਸ਼੍ਰੇਣੀਆਂ ਦੇ ਕਿਸਾਨਾਂ ਦੇ ਬਕਾਇਆ ਕਰਜ਼ੇ ਮੁਆਫ਼ ਕਰਨ ਦੀ ਮੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਬਾਰੇ ਵਿੱਤ ਵਿਭਾਗ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨਾਲ ਵੱਖਰੇ ਤੌਰ ‘ਤੇ ਮੀਟਿੰਗ ਕਰਨਗੇ।

ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 5.63 ਲੱਖ ਕਿਸਾਨ ਪਹਿਲਾਂ ਹੀ ਕਰਜ਼ਾ ਮੁਆਫੀ ਸਕੀਮ ਤਹਿਤ 4610.84 ਕਰੋੜ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਸੂਬੇ ਭਰ ਦੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦਿੱਤਾ ਹੈ ਜੋ ਕਿ 360 ਰੁਪਏ ਪ੍ਰਤੀ ਕੁਇੰਟਲ ਹੈ।

ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ 35 ਰੁਪਏ ਪ੍ਰਤੀ ਕੁਇੰਟਲ ਮੰਗ ਕਰਦਿਆਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਇਹ ਉਨ੍ਹਾਂ ਨੂੰ ਨਿੱਜੀ ਖੰਡ ਮਿੱਲਾਂ ਰਾਹੀਂ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹਨਾਂ ਮਿੱਲਾਂ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਪੂਰਾ ਐਸ.ਏ.ਪੀ. ਟਰਾਂਸਫਰ ਕਰਨਾ ਚਾਹੀਦਾ ਹੈ।

ਇਸ ਉਪਰੰਤ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਗੰਨਾ ਉਤਪਾਦਕਾਂ ਦੀ ਸੰਤੁਸ਼ਟੀ ਲਈ ਇਸ ਮੁੱਦੇ ਨੂੰ ਹੱਲ ਕਰਨ ਲਈ ਨਿੱਜੀ ਖੰਡ ਮਿੱਲਾਂ ਦੇ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 152 ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਹਰੇਕ ਪਰਿਵਾਰ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਬਾਕੀ ਰਹਿੰਦੇ ਕੇਸਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ‘ਤੇ ਕਾਰਵਾਈ ਕਰ ਰਹੀ ਹੈ। ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਪ੍ਰੀਕਿਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 35965 ਕਰੋੜ ਰੁਪਏ ਵਿੱਚੋਂ ਕਿਸਾਨਾਂ ਨੂੰ 33750 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ ਜੋ ਕਿ ਖਰੀਦ ਦੇ ਕੁੱਲ ਭੁਗਤਾਨ ਦਾ 98 ਫ਼ੀਸਦ ਬਣਦਾ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਹਰ ਕੀਮਤ ‘ਤੇ ਖਰੀਦਿਆ ਜਾਵੇਗਾ।

ਮੁੱਖ ਮੰਤਰੀ ਨੇ ਐਗਰੀਕਲਚਰ ਪਰਪਜ਼ (ਏ.ਪੀ.) ਮੀਟਰਡ ਸ਼੍ਰੇਣੀ ਦੇ ਖਪਤਕਾਰਾਂ ਨੂੰ 500 ਕੁਨੈਕਸ਼ਨਾਂ ਲਈ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ, ਜਿਨ੍ਹਾਂ ਨੂੰ 2017 ਵਿੱਚ ਤਤਕਾਲ ਸਕੀਮ ਤਹਿਤ ਕੁਨੈਕਸ਼ਨ ਅਲਾਟ ਕੀਤੇ ਗਏ ਸਨ। ਇਨ੍ਹਾਂ ਖਪਤਕਾਰਾਂ ਨੂੰ ਹੁਣ ਖੇਤੀ ਖਪਤਕਾਰਾਂ ਦੇ ਬਰਾਬਰ ਮੁਫ਼ਤ ਬਿਜਲੀ ਮਿਲੇਗੀ।

ਮੌਜੂਦਾ ਹਾੜੀ ਸੀਜ਼ਨ ਦੌਰਾਨ ਡੀਏਪੀ ਦੀ ਘਾਟ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਮੱਸਿਆ ਕੌਮਾਂਤਰੀ ਬਾਜ਼ਾਰ ‘ਚ ਕੀਮਤਾਂ ਵਧਣ ਕਾਰਨ ਪੈਦਾ ਹੋਈ ਹੈ। ਇਸ ਸਥਿਤੀ ਨਾਲ ਨਜਿੱਠਣ ਲਈ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਸਰਕਾਰ ਨੇ ਆਪਣੇ ਨਿਰੰਤਰ ਯਤਨਾਂ ਅਤੇ ਭਾਰਤ ਸਰਕਾਰ ਨਾਲ ਤਾਲਮੇਲ ਨਾਲ ਸਥਿਤੀ ਨੂੰ ਕਾਫ਼ੀ ਹੱਦ ਤੱਕ ਸੁਖਾਲਾ ਕੀਤਾ ਹੈ।

ਟੀਵੀ ਪੰਜਾਬ ਬਿਊਰੋ

The post ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮਾ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ appeared first on TV Punjab | Punjabi News Channel.

ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਦਾ ਫੈਸਲਾ ਸ਼ਲਾਘਾਯੋਗ : ਰਾਮੂਵਾਲੀਆ
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਐਮਐਲਸੀ ਬਲਵੰਤ ਸਿੰਘ ਰਾਮੂਵਾਲੀਆ ਨੇ 24 ਨਵੰਬਰ ਤੋਂ ਪੰਜਾਬ ਵਿਚ ਲੋਕ ਸੇਵਾ ਸਰਗਰਮੀਆਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਸ ਲਈ ਉਹਨਾਂ ਨੇ ਲੋਕ ਭਲਾਈ ਪਾਰਟੀ ਦੇ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ 24 ਨਵੰਬਰ ਨੂੰ ਲੁਧਿਆਣਾ ਵਿਖੇ ਸੱਦੀ ਹੈ। ਇੱਥੋਂ ਬਿਆਨ ਜਾਰੀ ਕਰਦਿਆਂ ਰਾਮੂਵਾਲੀਆ ਨੇ ਕਿਹਾ ਕਿ ਲੋਕ ਭਲਾਈ ਪਾਰਟੀ ਦੇ 2012 ਵਿਚ ਲਗਪਗ 46000 ਮੈਂਬਰ ਸਨ।

ਜਿਨ੍ਹਾਂ ਵਿਚੋਂ 90 ਪ੍ਰਤੀਸ਼ਤ ਮੈਂਬਰਾਂ ਨੇ ਉਹਨਾਂ ਨੂੰ ਮੁੜ ਸਰਗਰਮ ਹੋਣ ਦੀ ਸਹਿਮਤੀ ਦੇ ਦਿੱਤੀ ਹੈ। ਰਾਮੂਵਾਲੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਵੀਂ ਪਾਰਟੀ ਦੀਆਂ ਸਾਰੀਆਂ ਸਰਗਰਮੀਆਂ ਸੰਪੂਰਨ ਰੂਪ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਤੋਂ ਸੇਧ ਲੈ ਕੇ ਆਪਣੀ ਜਥੇਬੰਦੀ ਰਾਹੀਂ ਕੀਤੀਆਂ ਜਾਣਗੀਆਂ।

ਰਾਮੂਵਾਲੀਆ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਦਾ ਫ਼ੈਸਲਾ ਜਨਰਲ ਸਰਦਾਰ ਹਰੀ ਸਿੰਘ ਨਲੂਏ ਵੱਲੋਂ ਜਮਰੌਦ ਫ਼ਤਹਿ ਕਰਨ ਵਰਗਾ ਹੈ।

ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਭਰਤੀ ਦੀ ਟਾਟਾ ਕੰਸਲਟੈਂਸੀ ਸਰਵਿਸਿਜ਼ ਮੁੰਬਈ ਵੱਲੋਂ ਭਰਤੀ ਨੂੰ ਰੱਦ ਕਰਕੇ ਪੰਜਾਬ ਪੁਲਿਸ ਅਤੇ ਉਸ ਦੇ ਅਫ਼ਸਰਾਂ ਦੀ ਬੇਰਹਿਮ ਬੇਇੱਜ਼ਤੀ ਖਤਮ ਕੀਤੀ ਜਾਵੇ ਇਸ ਨਾਲ ਸਾਰੇ ਵੱਡੇ ਛੋਟੇ ਅਫਸਰ ਸਾਹਿਬਾਨਾਂ ਅਤੇ ਪੁਲਿਸ ਸ਼ਕਤੀ ਦੀ ਹੋਈ ਬੇਇਜ਼ਤੀ ਮੁੜ ਇਸ ਸਨਮਾਨ ਵਿਚ ਬਹਾਲ ਹੋ ਜਾਵੇਗੀ।

ਪੁਲਿਸ ਭਰਤੀ ਦਾ ਇਹ ਘਟੀਆ ਫ਼ੈਸਲਾ ਪਟਿਆਲਾ ਦੇ ਇਕ ਸਾਬਕਾ ਰਿਆਸਤੀ ਘਰਾਣੇ ਅਤੇ ਲੰਬੀ ਇਲਾਕੇ ਦੇ ਇਕ ਰਜਵਾੜਾਸ਼ਾਹੀ ਪਰਿਵਾਰ ਦੀ ਪੰਜਾਬ ਨਾਲ ਉਵੇਂ ਦੀ ਗੱਦਾਰੀ ਹੈ ਜਿਵੇਂ ਕਿ ਗੰਗੂ ਬੇਈਮਾਨ ਨੇ ਮਾਤਾ ਗੁਜਰੀ ਜੀ ਦੀ ਪੂੰਜੀ ਚੋਰੀ ਕੀਤੀ ਸੀ।

ਭਾਰਤ ਦੇ 31 ਸੂਬਿਆਂ ਵਿਚੋਂ ਸਿਰਫ਼ ਪੰਜਾਬ ਹੀ ਹੈ ਜਿਸ ਦੇ ਅਫ਼ਸਰਾਂ ਨੂੰ ਟਾਟਾ ਕੰਸਲਟੈਂਸੀ (ਕਲਰਕਾਂ) ਦੇ ਹੁਕਮਾਂ ਅੱਗੇ ਸਲੂਟ ਮਾਰਨੇ ਪਏ ਕਿਉਂਕਿ ਟਾਟਾ ਕੰਸਲਟੈਂਸੀ ਦੇ ਕਲਰਕਾਂ ਨੇ ਜਿਹੜੀ ਦਬੜੂ ਘੁਸੜੂ ਭਰਤੀ ਕੀਤੀ ਪੰਜਾਬ ਦੇ ਅਫ਼ਸਰਾਂ ਨੂੰ ਉਸ ਨੂੰ ਸਲੂਟ ਮਾਰ ਕੇ ਸਵੀਕਾਰ ਕਰਨਾ ਪਿਆ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਦਾ ਫੈਸਲਾ ਸ਼ਲਾਘਾਯੋਗ : ਰਾਮੂਵਾਲੀਆ appeared first on TV Punjab | Punjabi News Channel.

ਸੋਨੂੰ ਸੂਦ ਵੱਲੋਂ ਭੈਣ ਮਾਲਵਿਕਾ ਸੂਦ ਨੂੰ ਰਾਜਨੀਤੀ ‘ਚ ਉਤਾਰਨ ਦਾ ਸੰਕੇਤ
ਮੋਗਾ : ਅਦਾਕਾਰ ਸੋਨੂੰ ਸੂਦ ਨੇ ਇਥੇ ਕੀਤੀ ਇਕ ਪ੍ਰੈੱਸ ਕਾਨਫੰਰਸ ਵਿਚ ਕਿਸੇ ਵੀ ਪਾਰਟੀ ਵੱਲੋਂ ਚੋਣ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੀ ਭੈਣ ਮਾਲਵਿਕਾ ਸੂਦ ਨੂੰ ਰਾਜਨੀਤੀ ‘ਚ ਉਤਾਰਨ ਦਾ ਸੰਕੇਤ ਦਿੰਦਿਆਂ ਲੋਕ ਸੇਵਾ ਗਤੀਵਿਧੀਆਂ ਨੂੰ ਤੇਜ ਕਰਨ ਲਈ ਕਿਹਾ ਹੈ।

ਸੋਨੂੰ ਸੂਦ ਅੱਜ ਮੋਗਾ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਭਾਵੇਂ ਅਸਿੱਧੇ ਰੂਪ ਵਿਚ ਚੰਨੀ ਨੂੰ ਕੇਜਰੀਵਾਲ ਤੋਂ ਬਿਹਤਰ ਦੱਸਿਆ ਹੈ ਪਰ ਕਿਹੜੀ ਪਾਰਟੀ ਤੋਂ ਮਾਲਵਿਕਾ ਸੂਦ ਚੋਣ ਲੜੇਗੀ ਤੇ ਸਿੱਧੇ ਤੌਰ ‘ਤੇ ਸਪੱਸ਼ਟ ਨਹੀਂ ਕੀਤਾ।

ਡੇਂਗੂ ਨਾਲ ਪੀੜਤ ਵਿਆਕਤੀ ਨੂੰ ਸੋਨੂੰ ਸੂਦ ਨੇ 5 ਹਜ਼ਾਰ ਰੁਪਏ ਦੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਵਿਕਾ ਕਿਹੜੀ ਪਾਰਟੀ ਤੋਂ ਚੋਣ ਲੜੇਗੀ, ਇਸ ਬਾਰੇ ਉਹ ਬਾਅਦ ‘ਚ ਐਲਾਨ ਕਰਨਗੇ।

ਪਹਿਲਾਂ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੇ ਅੰਦਾਜ਼ੇ ਲਾਏ ਜਾ ਰਹੇ ਸਨ ਪਰ ਦੋ ਦਿਨ ਪਹਿਲਾਂ ਅਚਾਨਕ ਚੰਡੀਗੜ੍ਹ ‘ਚ ਸੀਐੱਮ ਚੰਨੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ ‘ਚ ਜਾਣ ਦੇ ਕਿਆਫ਼ੇ ਲਾਏ ਜਾਣ ਲੱਗੇ।

ਹੁਣ ਅੱਜ ਦੀ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਵੱਲੋਂ ਚੋਣ ਲੜਨ ਤੋਂ ਸਾਫ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ

The post ਸੋਨੂੰ ਸੂਦ ਵੱਲੋਂ ਭੈਣ ਮਾਲਵਿਕਾ ਸੂਦ ਨੂੰ ਰਾਜਨੀਤੀ ‘ਚ ਉਤਾਰਨ ਦਾ ਸੰਕੇਤ appeared first on TV Punjab | Punjabi News Channel.

ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਤੇ ਬੇਨਿਯਾਮੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭ੍ਰਿਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਸਭਨਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਰਕੇ ਸੂਬੇ ਦੇ ਅਰਥਚਾਰੇ ਨੂੰ ਢਾਹ ਲਾਈ।

ਵਿਧਾਨ ਸਭਾ ਵਿਚ ਬਿਜਲੀ ਖੇਤਰ (2006-07 ਤੋਂ ਲੈਕੇ 2020-21) ਸਬੰਧੀ ਵਾਈਟ ਪੇਪਰ ਰੱਖੇ ਜਾਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਉਨ੍ਹਾਂ ਸਾਰੇ ਬੇਈਮਾਨ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਰੇਤਾ, ਟਰਾਂਸਪੋਰਟ ਅਤੇ ਨਸ਼ਿਆਂ ਦੇ ਵੱਖੋ-ਵੱਖ ਮਾਫੀਆ ਰਾਹੀਂ ਨਾਜਾਇਜ਼ ਤਰੀਕੇ ਨਾਲ ਆਪਣੀਆਂ ਜੇਬਾਂ ਭਰੀਆਂ।

ਟੀਵੀ ਪੰਜਾਬ ਬਿਊਰੋ

The post ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਤੇ ਬੇਨਿਯਾਮੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਐਲਾਨ appeared first on TV Punjab | Punjabi News Channel.

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ
ਚੰਡੀਗੜ੍ਹ : ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਵਰਗੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹਮੇਸ਼ਾ ਸਿਆਸਤ ਦੇ ਸੌੜੇ ਨਜ਼ਰੀਏ ਤੋਂ ਦੇਖਿਆ ਹੈ।

15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਇਜਲਾਸ ਮੌਕੇ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀਆਂ ‘ਤੇ ਵਰ੍ਹਦਿਆਂ ਕਿਹਾ ਕਿ ਉਹ ਇੱਕ ਜ਼ਰੀਆ ਹਨ ਜਿਸ ਰਾਹੀਂ ਆਰ.ਐਸ.ਐਸ., ਜੋ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨਾਲ ਖੇਡਦਾ ਰਿਹਾ ਹੈ, ਸੂਬੇ ਵਿਚ ਆਪਣੀ ਪਕੜ ਬਣਾਉਣ ਵਿਚ ਕਾਮਯਾਬ ਹੋਇਆ।

ਚੰਨੀ ਨੇ ਪੰਜਾਬ ‘ਤੇ ਅਜਿਹੇ ਫੈਸਲੇ ਥੋਪਣ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ, “ਜਦੋਂ ਆਰ.ਐਸ.ਐਸ. ਅਤੇ ਇਸ ਦੇ ਸਿਆਸੀ ਵਿੰਗ ਭਾਜਪਾ ਨੇ ਧਾਰਾ 370 ਨੂੰ ਰੱਦ ਕਰਕੇ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਈ ਤਾਂ ਅਕਾਲੀਆਂ ਨੇ ਨਾ ਸਿਰਫ਼ ਭਾਜਪਾ ਦਾ ਪੱਖ ਲਿਆ, ਸਗੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਕਦਮ ਦੇ ਹੱਕ ਵਿਚ ਬੋਲਿਆ ਅਤੇ ਇੱਥੋਂ ਤੱਕ ਕੇ ਇਸ ਗੈਰ-ਜਮਹੂਰੀ ਕਦਮ ਖਿਲਾਫ ਵੋਟ ਵੀ ਨਹੀਂ ਪਾਈ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ‘ਤੇ ਉਨ੍ਹਾਂ ਪ੍ਰਤੀ ਕੀਤੀ ਗਈ ਆਲੋਚਨਾ ਦਾ ਠੋਕਵਾਂ ਜਵਾਬ ਦਿੰਦਿਆਂ ਚੰਨੀ ਨੇ ਦੱਸਿਆ ਕਿ ਦੋਵਾਂ ਸ਼ਖਸ਼ੀਅਤਾਂ ਨਾਲ ਉਨ੍ਹਾਂ ਦੀ ਮੁਲਾਕਾਤ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ।

“ਸ਼ਾਇਦ ਅਕਾਲੀ ਇਸ ਗੱਲ ਨੂੰ ਭੁੱਲ ਗਏ ਹਨ ਕਿ ਮੈਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ‘ਤੇ ਜ਼ੋਰ ਦਿੱਤਾ ਹੈ ਅਤੇ ਇਸ ਦੇ ਨਾਲ-ਨਾਲ ਤਿੰਨ ਕਾਲੇ ਖੇਤੀ ਕਾਨੂੰਨਾਂ , ਜੋ ਖੇਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਾਲੇ ਖੇਤੀ ਸੈਕਟਰ ਨੂੰ ਢਾਹ ਲਾਅ ਰਹੇ ਹਨ, ਨੂੰ ਵਾਪਸ ਲੈਣ ਲਈ ਵਾਰ-ਵਾਰ ਬੇਨਤੀ ਕੀਤੀ ਹੈ।”

ਮੁੱਖ ਮੰਤਰੀ ਨੇ ਸਦਨ ਨੂੰ ਅੱਗੇ ਦੱਸਿਆ ਕਿ ਸੁਰੱਖਿਆ ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਹਮੇਸ਼ਾ ਇਹ ਇਕਸਾਰ ਸਟੈਂਡ ਲਿਆ ਹੈ ਕਿ ਕੌਮਾਂਤਰੀ ਸਰਹੱਦਾਂ ਨੂੰ ਸੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨਸ਼ੇ ਪੰਜਾਬ ਵਿਚ ਦਾਖਲ ਨਾ ਹੋ ਸਕਣ।

ਮੈਂ ਕਦੇ ਵੀ ਉਨ੍ਹਾਂ ਨੂੰ ਰਾਜ ਵਿਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਲਈ ਨਹੀਂ ਕਿਹਾ ਜਿਸ ਬਾਰੇ ਮੇਰੇ ‘ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਮੈਂ ਭਾਰਤ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕਰਦਾ ਹਾਂ।

ਉਨ੍ਹਾਂ ਅਕਾਲੀਆਂ ਨੂੰ ਸੱਤਾ ਦੇ ਭੁੱਖੇ ਲੋਕ ਕਰਾਰ ਦਿੱਤਾ ਜੋ ਲੋਕਾਂ ਦੇ ਮਸਲਿਆਂ ਦੇ ਨਾਂ ‘ਤੇ ਰੌਲਾ ਪਾਉਂਦੇ ਰਹਿੰਦੇ ਹਨ ਪਰ ਸੱਤਾ ‘ਚ ਆਉਣ ‘ਤੇ ਹਮੇਸ਼ਾ ਅੱਖਾਂ ਬੰਦ ਕਰ ਲੈਂਦੇ ਹਨ।

ਅਕਾਲੀ ਦਲ ਨੂੰ ਵਰਤ ਕੇ ਸੁੱਟਣ ਦੀ ਨੀਤੀ ਅਪਣਾਉਣ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸੱਤਾ ਵਿਚ ਆਉਣ ਲਈ ਬਸਪਾ ਨਾਲ ਹੱਥ ਮਿਲਾਇਆ ਅਤੇ ਕੇਂਦਰ ਵਿਚ ਭਾਜਪਾ ਦੇ ਸੱਤਾ ਵਿਚ ਆਉਣ ‘ਤੇ ਬਸਪਾ ਨੂੰ ਛੱਡ ਦਿੱਤਾ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ appeared first on TV Punjab | Punjabi News Channel.