charnjit singh chnni Archives - TV Punjab | Punjabi News Channel

ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ, ਕਾਮਿਆਂ, ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ।

ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ।

ਉਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। ਮੁੱਖ ਮੰਤਰੀ ਵੱਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ।

ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧੁਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ appeared first on TV Punjab | Punjabi News Channel.

ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ
ਚਮਕੌਰ ਸਾਹਿਬ : ਦਿਵਾਲੀ ਦੇ ਸ਼ੁੱਭ ਮੌਕੇ `ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ।

ਮੁੱਖ ਮੰਤਰੀ ਚੰਨੀ ਨੇ ਖੁਦ ਇੰਦਰਾ ਕਲੋਨੀ ਦੇ ਕੁੱਝ ਗਰੀਬ ਲੋਕਾਂ ਦੇ ਘਰਾਂ ਵਿਚ ਜਾ ਕੇ ਦੀਵੇ ਜਗਾਏ ਅਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ।ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿੱਤੀਆਂ।

ਇਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਰਾਜ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਇੰਗ ਚੱਲ ਰਹੀ ਹੈ ਅਤੇ ਜਲਦ ਉਨਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੱਧ ਵਰਗੀ ਲੋਕਾਂ ਆਰਥਿਕ ਤੌਰ ‘ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਇਆਂ ਜਾ ਰਹੀਆਂ ਹਨ ਜਿਸ ਨੇ ਪੂਰੇ ਦੇਸ਼ ਵਿਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ।

ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ।

ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ ਲਾਈਟਾਂ ਲਾਉਣ ਲਈ 2.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਇਸ ਤਿਹਿਾਸਕ ਸ਼ਹਿਰ ਦੀ ਦਿੱਖ ਨੂੰ ਪੂਰੀ ਤਰਾਂ ਨਾਲ ਬਦਲਿਆ ਜਾ ਸਕੇ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਤਲੁੱਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ।

ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕਤਰ ਸਥਾਨਕ ਸਰਕਾਰਾਂ, ਸ੍ਰੀ ਪੁਨੀਤ ਗੋਇਲ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਵੀ.ਕੇ ਸੋਨੀ ਐਸ ਐਸ ਪੀ ਰੂਪਨਗਰ ਅਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਵੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ appeared first on TV Punjab | Punjabi News Channel.

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ, ਨਵੀਂ ਪਾਰਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵੱਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ ਕਰ ਦਿੱਤਾ ਸੀ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇਕ ਟਵੀਟ ਵਿਚ ਲਿਖਿਆ ਕਿ ਨਵੀਂ ਪਾਰਟੀ ਦਾ ਨਾਂਅ ‘ਪੰਜਾਬ ਲੋਕ ਕਾਂਗਰਸ’ ਹੈ। ਰਜਿਸਟ੍ਰੇਸ਼ਨ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਲੰਬਿਤ ਹੈ। ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਅਦ ਵਿਚ ਮਨਜ਼ੂਰੀ ਦਿੱਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਹੰਗਾਮੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਪਮਾਨਿਤ ਮਹਿਸੂਸ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ। ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਨਾ ਤਾਂ ਸੂਬਾ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਦੇਣਾ ਚਾਹੁੰਦੇ ਹਨ ਅਤੇ ਨਾ ਹੀ ਉਪ ਮੁੱਖ ਮੰਤਰੀ ਦਾ।

ਇਸ ਦੇ ਬਾਵਜੂਦ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੀ ਪਿੱਠ ਥਾਪੜ ਕੇ ਉਨ੍ਹਾਂ ਨੂੰ ਸੂਬਾ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਫਿਰ ਵੀ ਮਾਮਲਾ ਨਹੀਂ ਰੁਕਿਆ ਅਤੇ ਆਖਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਹੁਣ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਖਿਲਾਫ ਆਪਣਾ ਉਮੀਦਵਾਰ ਖੜ੍ਹਾ ਕਰਨਗੇ।

ਉਨ੍ਹਾਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਕਿਸੇ ਵੀ ਹਾਲਤ ਵਿਚ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ ਅਤੇ ਉਨ੍ਹਾਂ ਨੇ ਸਿੱਧੂ ਨੂੰ ਸੁਰੱਖਿਆ ਲਈ ਖਤਰਾ ਵੀ ਦੱਸਿਆ ਸੀ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ, ਨਵੀਂ ਪਾਰਟੀ ਦਾ ਐਲਾਨ appeared first on TV Punjab | Punjabi News Channel.

ਨਵੇਂ ਏਜੀ ਤੇ ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ : ਸਿੱਧੂ
ਚੰਡੀਗੜ੍ਹ : ਪੰਜਾਬ ਕਾਂਗਰਸ ਲਈ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਾਲ ਹੀ ਵਿਚ ਨਵਜੋਤ ਸਿੰਘ ਸਿੱਧੂ ਨੇ ਆਪਣੀਆਂ ਮੰਗਾਂ ਦੇ ਕਾਰਨ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਪਰ ਇਹ ਸਪਸ਼ਟ ਨਹੀਂ ਹੈ ਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ ਜਾਂ ਨਹੀਂ। ਇਸ ਸਭ ਦੇ ਵਿਚਕਾਰ, ਸਿੱਧੂ ਨੇ ਇਕ ਵਾਰ ਫਿਰ ਆਪਣੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

ਆਪਣੇ ਟਵੀਟ ਰਾਹੀਂ ਸਿੱਧੂ ਨੇ ਲਿਖਿਆ ਕਿ ਸਾਡੀ ਸਰਕਾਰ 2017 ਵਿਚ ਬੇਅਦਬੀ ਮਾਮਲਿਆਂ ਵਿਚ ਨਿਆਂ ਦੀ ਮੰਗ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਆਈ ਸੀ ਅਤੇ ਇਸਦੀ ਅਸਫਲਤਾ ਕਾਰਨ ਲੋਕਾਂ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਸੀ।

ਪਰ ਹੁਣ ਨਵੇਂ ਏਜੀ-ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ ਵਾਂਗ ਹੈ। ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਉਹ ਕਿਤੇ ਵੀ ਆਪਣਾ ਮੂੰਹ ਨਹੀਂ ਦਿਖਾ ਸਕਣਗੇ।

ਬੇਅਦਬੀ ਦੇ ਮਾਮਲਿਆਂ ਵਿਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੰਜਾਬ ਦੇ ਲੋਕਾਂ ਨੇ 2017 ਵਿਚ ਸਾਡੀ ਸਰਕਾਰ ਲਿਆਂਦੀ ਅਤੇ ਉਸਦੀ ਅਸਫਲਤਾ ਦੇ ਕਾਰਨ, ਲੋਕਾਂ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ।

ਹੁਣ, ਏਜੀ ਤੇ ਡੀਜੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਛਿੜਕਦੀਆਂ ਹਨ, ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਲਗਾਤਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾਵਰ ਸਨ।

ਜਿਸ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਰਹੀਆਂ। ਹਾਲ ਹੀ ਵਿਚ, ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ।

ਹਾਲਾਂਕਿ, ਇਹ ਮੰਨਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਦੇ ਬਦਲਣ ਤੋਂ ਬਾਅਦ ਪਾਰਟੀ ਵਿਚ ਸਭ ਕੁਝ ਠੀਕ ਹੋ ਜਾਵੇਗਾ ਪਰ ਫਿਲਹਾਲ ਇਹ ਸ਼ਾਂਤ ਹੁੰਦਾ ਨਹੀਂ ਜਾਪਦਾ। ਸਿੱਧੂ ਨੇ ਆਪਣੇ ਟਵੀਟ ਵਿਚ ਇਕ ਵਾਰ ਫਿਰ ਸੰਕੇਤ ਦਿੱਤਾ ਹੈ ਕਿ ਇਸ ਵੇਲੇ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਨਹੀਂ ਹੈ ਅਤੇ ਅੰਦਰੂਨੀ ਮਤਭੇਦ ਅਜੇ ਵੀ ਮੌਜੂਦ ਹਨ।

ਟੀਵੀ ਪੰਜਾਬ ਬਿਊਰੋ

The post ਨਵੇਂ ਏਜੀ ਤੇ ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ : ਸਿੱਧੂ appeared first on TV Punjab | Punjabi News Channel.