chd mayor elections 2024 Archives - TV Punjab | Punjabi News Channel

Chandigarh mayor elections: ਨਵੇਂ ਸਿਰੇ ਤੋਂ ਚੋਣਾਂ ਦੀ ਥਾਂ ਪੁਰਾਣੀਆਂ ਵੋਟਾਂ ਦੇ ਆਧਾਰ ’ਤੇ ਐਲਾਨਿਆ ਜਾ ਸਕਦਾ ਹੈ ਨਤੀਜਾ
ਡੈਸਕ- ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਬਾਰੇ ਕੁੱਝ ਨਹੀਂ ਕਿਹਾ ਪਰ ਇਹ ਕਿਹਾ ਕਿ ਮੰਗਲਵਾਰ ਨੂੰ ਸਿਰਫ਼ ਉਨ੍ਹਾਂ ਬੈਲਟ ਪੇਪਰਾਂ ਦੀ ਹੀ ਜਾਂਚ ਕੀਤੀ ਜਾਵੇਗੀ, ਜਿਨ੍ਹਾਂ ‘ਤੇ ਵੋਟਾਂ ਪਈਆਂ ਹਨ। ਜ਼ਿਕਰਯੋਗ ਹੈ ਕਿ ਇਸ ਚੋਣ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ‘ਆਪ’-ਕਾਂਗਰਸ ਗਠਜੋੜ ਦੀਆਂ 20 ‘ਚੋਂ 8 ਵੋਟਾਂ ਨੂੰ ਅਯੋਗ ਕਰਾਰ ਦਿਤਾ ਸੀ ਅਤੇ 16 ਵੋਟਾਂ ‘ਤੇ ਭਾਜਪਾ ਨੂੰ ਮੇਅਰ ਬਣਾਇਆ ਸੀ।

ਵੀਡੀਉ ਵਿਚ ਸਾਹਮਣੇ ਆਇਆ ਕਿ ਉਹ ਖੁਦ ਬੈਲਟ ਪੇਪਰ ਉਤੇ ਨਿਸ਼ਾਨ ਲਗਾ ਰਹੇ ਸਨ। ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਮਸੀਹ ਨੂੰ ਇਥੋਂ ਤਕ ਪੁੱਛਿਆ-ਤੁਸੀਂ ਅਜਿਹਾ ਕਿਉਂ ਕਰ ਰਹੇ ਸੀ? ਸੀਜੇਆਈ ਨੇ ਇਹ ਵੀ ਕਿਹਾ ਕਿ ਰਿਟਰਨਿੰਗ ਅਫਸਰ (ਪ੍ਰੀਜ਼ਾਈਡਿੰਗ ਅਫਸਰ) ਦੁਆਰਾ ਲਗਾਏ ਗਏ ਕਿਸੇ ਵੀ ਨਿਸ਼ਾਨ ਨੂੰ ਨਜ਼ਰਅੰਦਾਜ਼ ਕਰਦੇ ਹੋਏ ਨਤੀਜੇ ਘੋਸ਼ਿਤ ਕੀਤੇ ਜਾਣੇ ਚਾਹੀਦੇ ਹਨ।

ਅਜਿਹੇ ਵਿਚ ਬੈਲੇਟ ਪੇਪਰ ਤੇ ਵੀਡੀਉ ਰਿਕਾਰਡਿੰਗਾਂ ਸਣੇ ਹੋਰ ਰਿਕਾਰਡ ਦੀ ਮੁਕੰਮਲ ਪੜਚੋਲ ਮਗਰੋਂ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਥਾਂ ਪਹਿਲਾਂ ਪਈਆਂ ਵੋਟਾਂ ਦੇ ਅਧਾਰ ’ਤੇ ਹੀ ਚੋਣ ਨਤੀਜਾ ਐਲਾਨੇ ਜਾਣ ਬਾਰੇ ਵਿਚਾਰ ਕਰ ਸਕਦੀ ਹੈ। ਸਰਵਉੱਚ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਰਾ ਰਿਕਾਰਡ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

ਅਜਿਹੇ ‘ਚ ‘ਆਪ’-ਕਾਂਗਰਸ ਗਠਜੋੜ ਦੇ ਕੁਲਦੀਪ ਕੁਮਾਰ ਟੀਟਾ ਦੇ ਮੇਅਰ ਬਣਨ ਦੀ ਸੰਭਾਵਨਾ ਹੈ। ਐਤਵਾਰ ਨੂੰ ‘ਆਪ’ ਦੇ ਤਿੰਨ ਕੌਂਸਲਰਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ। ਇਨ੍ਹਾਂ ਵਿਚੋਂ ਗੁਰਚਰਨ ਸਿੰਘ ਕਾਲਾ ਤਿੰਨ ਸਾਲਾਂ ਵਿਚ ਚਾਰ ਵਾਰ ਪਾਰਟੀ ਬਦਲ ਚੁੱਕੇ ਹਨ। ਸੰਭਾਵਨਾ ਹੈ ਕਿ ਭਾਜਪਾ ਲਈ ਇਹ ਕਦਮ ਵੀ ਕਾਮਯਾਬ ਨਹੀਂ ਹੋ ਸਕੇਗਾ ਕਿਉਂਕਿ ਸੁਪਰੀਮ ਕੋਰਟ ਨੇ ਮੁੜ ਚੋਣਾਂ ਕਰਵਾਉਣ ਬਾਰੇ ਨਹੀਂ ਕਿਹਾ ਹੈ। ਅਜਿਹੇ ਵਿਚ ਮੇਅਰ ਬਣੇ ਕੁਲਦੀਪ ਨੂੰ ਬੇਭਰੋਸਗੀ ਮਤਾ ਲਿਆ ਕੇ ਹੀ  ਹਟਾਇਆ ਜਾ ਸਕਦਾ ਹੈ। ਪਰ ਇਸ ਦੇ ਲਈ ਦੋ ਤਿਹਾਈ ਵੋਟਾਂ ਦੀ ਲੋੜ ਹੈ, ਭਾਵ 36 ਵਿਚੋਂ 24 ਵੋਟਾਂ, ਜੋ ਭਾਜਪਾ ਕੋਲ ਨਹੀਂ ਹਨ। ਅਜਿਹੇ ‘ਚ ਭਾਜਪਾ ਦੇ ਮੇਅਰ ਬਣਨ ਦੀਆਂ ਸੰਭਾਵਨਾਵਾਂ ਬੰਦ ਹੋ ਗਈਆਂ ਹਨ।

ਖ਼ਬਰਾਂ ਅਨੁਸਾਰ ‘ਆਪ’ ਅਤੇ ਕਾਂਗਰਸ ਦੋਵੇਂ ਹੀ ਕਹਿ ਰਹੇ ਹਨ ਕਿ ਉਨ੍ਹਾਂ ਦਾ ਗਠਜੋੜ ਮਜ਼ਬੂਤ ​​ਹੈ। ਫਿਲਹਾਲ ਗਠਜੋੜ ਟੁੱਟਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਜੇਕਰ ਗਠਜੋੜ ਟੁੱਟਦਾ ਹੈ ਅਤੇ ਕਾਂਗਰਸ ਕੌਂਸਲਰਾਂ ਸਮੇਤ ਵਾਕਆਊਟ ਕਰਦੀ ਹੈ ਤਾਂ ‘ਆਪ’ ਕੋਲ 10 ਕੌਂਸਲਰ ਹੀ ਰਹਿ ਜਾਣਗੇ। ਅਜਿਹੇ ‘ਚ ਭਾਜਪਾ ਬੇਭਰੋਸਗੀ ਮਤਾ ਲਿਆ ਸਕਦੀ ਹੈ। ਦੋ ਤਿਹਾਈ ਵੋਟਾਂ ਅਨੁਸਾਰ ਉਸ ਨੂੰ 19 ਵੋਟਾਂ ਦੀ ਲੋੜ ਪਵੇਗੀ, ਜੋ ਉਸ ਕੋਲ ਹਨ। ਸੂਤਰਾਂ ਅਨੁਸਾਰ ਗਠਜੋੜ ਦੇ ਕੁੱਝ ਹੋਰ ਕੌਂਸਲਰ ਭਾਜਪਾ ਦੇ ਸੰਪਰਕ ਵਿਚ ਹਨ। ਅਜਿਹੇ ਵਿਚ ਦੋ-ਚਾਰ ਕੌਂਸਲਰ ਭਾਜਪਾ ਵਿਚ ਸ਼ਾਮਲ ਹੁੰਦੇ ਹਨ ਤਾਂ ਭਾਜਪਾ ਕੋਲ ਬੇਭਰੋਸਗੀ ਮਤਾ ਲਿਆਉਣ ਲਈ ਨੰਬਰ ਮਜ਼ਬੂਤ ਹੋ ਜਾਣਗੇ।

The post Chandigarh mayor elections: ਨਵੇਂ ਸਿਰੇ ਤੋਂ ਚੋਣਾਂ ਦੀ ਥਾਂ ਪੁਰਾਣੀਆਂ ਵੋਟਾਂ ਦੇ ਆਧਾਰ ’ਤੇ ਐਲਾਨਿਆ ਜਾ ਸਕਦਾ ਹੈ ਨਤੀਜਾ appeared first on TV Punjab | Punjabi News Channel.

‘ਆਪ’ ਸੁਪਰੀਮੋ ਕੇਜਰੀਵਾਲ ਦਾ ਦਾਅਵਾ-‘ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ 13 ਵੋਟਾਂ ਪਈਆਂ’
ਡੈਸਕ- ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਵਿਚ ਵੋਟਾਂ ਦੀ ਚੋਰੀ ਕਰਦੇ ਰੰਗੇ ਹੱਥੀਂ ਫੜੀ ਗਈ।ਇਸ ਦੌਰਾਨ ਕੇਜਰੀਵਾਲ ਨੇ ਭੀੜ ਤੋਂ ‘ਗਲੀ-ਗਲੀ ਮੇਂ ਸ਼ੋਰ ਹੈ, ਭਾਜਪਾ ਵੋਟ ਚੋਰ ਹੈ’ ਦਾ ਨਾਅਰਾ ਲਗਵਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਚੋਣਾਂ ਵਿਚ ਭਾਜਪਾ ਦੇ ਵਰਕਰ ਨੂੰ ਚੋਣ ਅਧਿਕਾਰੀ ਬਣਾ ਦਿੱਤਾ ਗਿਆ।

ਕੇਜਰੀਵਾਲ ਨੇ ਕਿਹਾ ਕਿ ਅਜੇ ਤੱਕ ਸੁਣਿਆ ਸੀ ਕਿ ਭਾਜਪਾ ਮਸ਼ੀਨ ਵਿਚ ਗੜਬੜੀ ਕਰਦੀ ਹੈ। ਵੋਟਾਂ ਦੀ ਚੋਰੀ ਕਰਦੀ ਹੈ ਪਰ ਅਜੇ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਸੀ। ਭਾਜਪਾ ਵਾਲਿਆਂ ਦੀ ਕਿਸਮਤ ਖਰਾਬ ਸੀ ਕਿ ਚੰਡੀਗੜ੍ਹ ਵਿਚ ਰੰਗੇ ਹੱਥੀਂ ਫੜੇ ਗਏ।ਉਨ੍ਹਾਂ ਦਾ ਵੀਡੀਓ ਬਣ ਗਿਆ ਤੇ ਇਹ ਵੀਡੀਓ ਸਾਰੀ ਜਗ੍ਹਾ ਵਾਇਰਲ ਹੋ ਗਿਆ। ਹੁਣ ਆਪਣੇ ਆਪ ਨੂੰ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਦੱਸਣ ਵਾਲੀ ਭਾਜਪਾ ਦਾ ਖੁਲਾਸਾ ਹੋ ਚੁੱਕਾ ਹੈ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਨੂੰ 16 ਨਹੀਂ ਸਗੋਂ 13 ਵੋਟਾਂ ਪਈਆਂ ਸਨ ਪਰ ਚੋਣ ਅਧਿਕਾਰੀ ਨੇ ਖੁਦ ਹੀ ਵੋਟਾਂ ਦੀ ਗਿਣਤੀ ਕੀਤੀ। ਹੁਣ ਕਿਸੇ ਨੂੰ ਪਤਾ ਹੀ ਨਹੀਂ ਕਿ ਕਿਸ ਨੂੰ ਕਿੰਨੇ ਵੋਟ ਮਿਲੇ ਹਨ ਤੇ ਪ੍ਰੀਜਾਈਡਿੰਗ ਅਧਿਕਾਰੀ ਨੇ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਮੇਅਰ ਸਾਡਾ ਬਣੇ ਜਾਂ ਭਾਜਪਾ ਦਾ ਬਣੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਸਗੋਂ ਪਰ ਦੇਸ਼ ਦੇ ਲੋਕਾਂ ਨਾਲ ਜਾਂ ਲੋਕਤੰਤਰ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਜੇ ਭਾਜਪਾ ਵਾਲੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਗੜਬੜੀ ਕਰ ਸਕਦੇ ਹਨ ਤਾਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿਚ ਕਿੰਨੀ ਗੜਬੜੀ ਕਰਦੇ ਹੋਣਗੇ?

The post ‘ਆਪ’ ਸੁਪਰੀਮੋ ਕੇਜਰੀਵਾਲ ਦਾ ਦਾਅਵਾ-‘ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ 13 ਵੋਟਾਂ ਪਈਆਂ’ appeared first on TV Punjab | Punjabi News Channel.

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ HC ਪਹੁੰਚੀ AAP, ਮਾਮਲੇ ‘ਤੇ ਸੁਣਵਾਈ ਅੱਜ
ਡੈਸਕ- ਚੰਡੀਗੜ੍ਹ ਮੇਅਰ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਆਪਣੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾ ਕੇ ਮੇਅਰ ਦੇ ਅਹੁਦੇ ‘ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇ ਇਸ ਜਿੱਤ ‘ਤੇ ਭਾਜਪਾ ‘ਤੇ ਧਾਂਦਲੀ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ। ਇੰਡੀਆ ਅਲਾਇੰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਈਆਂ ਸਨ। ਇਸ ਦੌਰਾਨ ਇੰਡੀਆ ਗਠਜੋੜ ਦੀਆਂ 20 ਵਿੱਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਕਰਾਰ ਦਿੱਤਾ ਗਿਆ। ਕੁਲਦੀਪ ਕੁਮਾਰ ਨੇ ਰੱਦ ਹੋਈਆਂ 8 ਵੋਟਾਂ ਨੂੰ ਚੁਣੌਤੀ ਦੇਣ ਅਤੇ ਸਾਰੀ ਚੋਣ ਸਮੱਗਰੀ ਜ਼ਬਤ ਕਰਨ ਦੀ ਅਪੀਲ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।

ਇੰਡੀਆ ਅਲਾਇੰਸ ਦੇ ਉਮੀਦਵਾਰ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਧਾਂਦਲੀ ਹੋਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਸੀ। ਜਿਸ ਤੋਂ ਬਾਅਦ ਉਸ ਦੀਆਂ 8 ਵੋਟਾਂ ਰੱਦ ਹੋ ਗਈਆਂ। ਕੁਲਦੀਪ ਕੁਮਾਰ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਪਟੀਸ਼ਨ ਵਿੱਚ ਉਨ੍ਹਾਂ ਮੰਗ ਕੀਤੀ ਕਿ ਚੋਣਾਂ ਰੱਦ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਸਾਰੀ ਸਮੱਗਰੀ ਜ਼ਬਤ ਕੀਤੀ ਜਾਵੇ ਅਤੇ ਹਾਈ ਕੋਰਟ ਵੱਲੋਂ ਨਿਯੁਕਤ ਅਧਿਕਾਰੀ ਦੀ ਹਾਜ਼ਰੀ ਵਿੱਚ ਮੁੜ ਤੋਂ ਚੋਣਾਂ ਕਰਵਾਈਆਂ ਜਾਣ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਵੀ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਨੇ ਵੀ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਦੋਵਾਂ ਆਗੂਆਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਚੋਣਾਂ ‘ਚ ਧਾਂਦਲੀ ਦਾ ਇਲਜ਼ਾਮ ਲਾਇਆ।

ਦੋਵਾਂ ਆਗੂਆਂ ਨੇ ਚੋਣਾਂ ਰੱਦ ਕਰਨ ਦੀ ਮੰਗ ਕਰਨ ਦੇ ਨਾਲ-ਨਾਲ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੜਕਾਂ ਤੋਂ ਪਾਰਲੀਮੈਂਟ ਤੱਕ ਉਠਾਉਣਗੇ ਅਤੇ ਆਪਣੀ ਲੜਾਈ ਜਾਰੀ ਰੱਖਣਗੇ। ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇੰਡੀਆ ਅਲਾਇੰਸ ਦੀਆਂ ਕੁੱਲ 20 ਵੋਟਾਂ ਸਨ, ਇਸ ਲਈ ਗਠਜੋੜ ਦੀ ਜਿੱਤ ਯਕੀਨੀ ਸੀ ਪਰ ਭਾਜਪਾ ਨੇ ਸਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣ ਜਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਚੋਣਾਂ ਨੂੰ ਲੈ ਕੇ ਸਾਜ਼ਿਸ਼ ਰਚ ਰਹੀ ਹੈ।

The post ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ HC ਪਹੁੰਚੀ AAP, ਮਾਮਲੇ ‘ਤੇ ਸੁਣਵਾਈ ਅੱਜ appeared first on TV Punjab | Punjabi News Channel.

ਚੰਡੀਗੜ੍ਹ ‘ਚ ਭਾਜਪਾ ਦਾ ਮੇਅਰ, ‘ਆਪ’-ਕਾਂਗਰਸ ਨੇ ਲਗਾਏ ਧੱਕੇਸ਼ਾਹੀ ਦੇ ਇਲਜ਼ਾਮ
ਡੈਸਕ- ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ। ਹਾਲਾਂਕਿ, ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ, ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਖਾਸ ਗੱਲ ਇਹ ਹੈ ਕਿ ਦੇਸ਼ ‘ਚ ਵਿਰੋਧੀ ਪਾਰਟੀਆਂ ਦੀ ਭਾਜਪਾ ਅਤੇ I.N.D.I.A ਵਿਚਕਾਰ ਇਹ ਪਹਿਲਾ ਸਿੱਧਾ ਮੁਕਾਬਲਾ ਸੀ। ਜਿਸ ਨੂੰ ਭਾਜਪਾ ਜਿੱਤਣ ਵਿਚ ਸਫਲ ਰਹੀ। ਦੂਜੇ ਪਾਸੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਕਈ ਵੋਟਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਕਾਂਗਰਸ ਅਤੇ ‘ਆਪ’ ਕੌਂਸਲਰ ਦੋਸ਼ ਲਗਾ ਰਹੇ ਹਨ ਕਿ ਵੀਡੀਓ ‘ਚ ਅਨਿਲ ਮਸੀਹ ਕਈ ਵੋਟਾਂ ‘ਤੇ ਪੈੱਨ ਚਲਾਉਂਦੇ ਨਜ਼ਰ ਆ ਰਹੇ ਹਨ। ਇਸ ਗੱਲ ਦਾ ਸਬੂਤ ਵੀਡੀਓ ਵਿੱਚ ਵੀ ਹੈ। ਸਦਨ ਵਿੱਚ ਕਾਫੀ ਹੰਗਾਮਾ ਚੱਲ ਰਿਹਾ ਹੈ।

ਪਹਿਲਾਂ ਇਹ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਬਿਮਾਰੀ ਕਾਰਨ ਇਸ ਨੂੰ 6 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ। ਹਾਲਾਂਕਿ ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੇ ਇਸ ਕਦਮ ਦਾ ਵਿਰੋਧ ਕੀਤਾ। 35 ਮੈਂਬਰੀ ਨਗਰ ਨਿਗਮ ਹਾਊਸ ‘ਚ ‘ਆਪ’ ਅਤੇ ਕਾਂਗਰਸ ਗਠਜੋੜ ਦੀਆਂ ਮਿਲ ਕੇ 20 ਵੋਟਾਂ ਸਨ, ਜਿਸ ਨਾਲ ਭਾਜਪਾ ਦੀਆਂ 15 ਵੋਟਾਂ ਲਈ ਸਖ਼ਤ ਚੁਣੌਤੀ ਰਹੀ। ਇਸ ਵਿੱਚ 14 ਕੌਂਸਲਰਾਂ ਅਤੇ ਸੰਸਦ ਮੈਂਬਰ ਕਿਰਨ ਖੇਰ ਦੀਆਂ ਵਾਧੂ ਵੋਟਾਂ ਸ਼ਾਮਲ ਸਨ ਪਰ ਫਿਰ ਵੀ ਬੀਜੇਪੀ ਨੇ ਜਿੱਤ ਦਾ ਝੰਡਾ ਲਹਿਰਾਇਆ।

ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਕੁਲਦੀਪ ਕੁਮਾਰ ਮੇਅਰ ਦੇ ਅਹੁਦੇ ਲਈ ਚੋਣ ਲੜ ਰਹੇ ਸਨ, ਜਦਕਿ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਉਮੀਦਵਾਰ ਉਤਾਰਿਆ ਸੀ।

The post ਚੰਡੀਗੜ੍ਹ ‘ਚ ਭਾਜਪਾ ਦਾ ਮੇਅਰ, ‘ਆਪ’-ਕਾਂਗਰਸ ਨੇ ਲਗਾਏ ਧੱਕੇਸ਼ਾਹੀ ਦੇ ਇਲਜ਼ਾਮ appeared first on TV Punjab | Punjabi News Channel.

ਚੰਡੀਗੜ੍ਹ ‘ਚ ਮੇਅਰ ਦੀ ਚੋਣ ਮੁਲਤਵੀ, ‘I.N.D.I.A’ ਨੇ ਘੇਰੀ ਭਾਜਪਾ
ਡੈਸਕ- ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਲਈ ਵੋਟਿੰਗ ਦਾ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਗਿਆ ਸੀ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇਸ ਨੂੰ ਭਾਜਪਾ ਦੀ ਧੱਕੇਸ਼ਾਹੀ ਦੱਸਿਆ ਹੈ.ਪਵਨ ਬਾਂਸਲ ਅਤੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਹਾਰ ਨੂੰ ਵੇਖਦਿਆਂ ਹੋਇਆਂ ਭਾਜਪਾ ਅਜਿਹੇ ਹੱਥਕੰਡੇ ਅਪਣਾ ਰਹੀ ਹੈ.ਰਾਘਵ ਚੱਢਾ ਨੇ ਭਾਜਪਾ ਨੂੰ ਕਾਇਰ ਆਖਿਆ ਹੈ.

ਦੇਸ਼ ‘ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ‘ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ। ਚੰਡੀਗੜ੍ਹ ਨਗਰ ਨਿਗਮ, I.N.D.I.A. ਵਿੱਚ ਬਣੇ ਗਠਜੋੜ ਵਿੱਚ ‘ਆਪ’ ਅਤੇ ਕਾਂਗਰਸ ਸ਼ਾਮਲ ਹਨ। ਚੰਡੀਗੜ੍ਹ ਪੁਲਿਸ ਨੇ ਹੰਗਾਮਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ ਹੈ।

ਸੁਰੱਖਿਆ ਲਈ 600 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਨਗਰ ਨਿਗਮ ਦਫ਼ਤਰ ਦੇ ਦੋਵੇਂ ਗੇਟਾਂ ਦੇ ਕਰੀਬ 200 ਮੀਟਰ ਦੇ ਖੇਤਰ ਨੂੰ ਤਿੰਨ ਪੱਧਰੀ ਸੁਰੱਖਿਆ ਹੇਠ ਰੱਖਿਆ ਗਿਆ ਹੈ। ਪਹਿਲੀ ਵਾਰ ਮੇਅਰ ਚੋਣਾਂ ਲਈ ਇੰਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਉਂਕਿ ਹੁਣ ਤੱਕ ਇੱਥੇ ਭਾਜਪਾ ਦੀ ਸੱਤਾ ਸੀ ਪਰ ਇਸ ਵਾਰ ਕਾਂਗਰਸ ਅਤੇ ‘ਆਪ’ ਦੇ ਗਠਜੋੜ ਤੋਂ ਬਾਅਦ ਭਾਜਪਾ ਦੀ ਸੱਤਾ ਖੁੱਸਣ ਦਾ ਖਤਰਾ ਹੈ।

The post ਚੰਡੀਗੜ੍ਹ ‘ਚ ਮੇਅਰ ਦੀ ਚੋਣ  ਮੁਲਤਵੀ, ‘I.N.D.I.A’ ਨੇ ਘੇਰੀ ਭਾਜਪਾ appeared first on TV Punjab | Punjabi News Channel.