Chief Minister of Punjab Archives - TV Punjab | Punjabi News Channel

ਮੁੱਖ ਮੰਤਰੀ ਨੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ
ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਸਤਲਜੁ ਦਰਿਆ ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ ‘ਤੇ ਸੜਕ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਲਈ ਨਿੱਜੀ ਤੌਰ ‘ਤੇ ਮੁੱਖ ਮੰਤਰੀ ਬਨਣ ਨਾਲੋ ਵੀ ਵੱਡਾ ਦਿਨ ਹੈ ਕਿਉਂਕਿ ਇਹ ਪੁਲ ਬਨਣ ਨਾਲ ਇਸ ਇਲਾਕੇ ਦੇ ਲੋਕਾਂ ਲਈ ਤਰੱਕੀ ਦੇ ਰਾਹ ਖੁਲੱਣਗੇ।

ਇਸ ਇਲਾਕੇ ਵਿਚ ਉਦਯੋਗ ਲੱਗਣਗੇ ਅਤੇ ਲੋਕਾਂ ਲਈ ਵਪਾਰ ਦੇ ਦਰਵਾਜੇ ਖੁੱਲਣ ਨਾਲ ਆਰਥਿਕ ਖੁਸ਼ਹਾਲੀ ਆਵੇਗੀ। ਇਸ ਪੁਲ ਦੇ ਨਿਰਮਾਣ ਅਤੇ ਬੇਲਾ ਤੋਂ ਪਨਿਆਲੀ ਤੱਕ ਨਵੀਂ ਲਿੰਕ ਸੜਕ ਦੀ ਉਸਾਰੀ ਨਾਲ ਦੁਆਬੇ ਤੋਂ ਚੰਡੀਗੜ੍ਹ ਦੀ ਦੂਰੀ 20-25 ਕਿਲੋਮੀਟਰ ਘੱਟ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸੱਤਲੁਜ ਦਰਿਆ ਉੱਤੇ ਬਨਣ ਵਾਲਾ ਇਹ ਪੁਲ 12 ਮੀਟਰ ਚੌੜਾ ਅਤੇ 1188 ਮੀਟਰ ਲੰਬਾ ਅਤੇ ਇਸ ਦੇ ਨਾਲ ਹੀ ਬਿਸਤ-ਦੁਆਬ ਨਹਿਰ ਉੱਤੇ 42 ਮੀਟਰ ਲੰਬਾ ਇਕ ਹੋਰ ਪੁਲ ਬਣੇਗਾ, ਜਿਸ ‘ਤੇ 10 ਕਰੋੜ ਰੁਪਏ ਖਰਚ ਆਵੇਗਾ।

ਮੁੱਖ ਮੰਤਰੀ ਨੇ ਅੱਗੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੇ ਤਿੰਨ ਸ਼ਹਿਰਾਂ ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਨਾਲ ਜੋੜਨ ਵਾਲੀ ਇਸ ਸੜਕ ਦਾ ਨਾਮ ਮਾਤਾ ਗੁਜਰ ਕੌਰ ਮਾਰਗ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਮੀਨ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਅਗਲੇ 6 ਮਹੀਨੇ ਦੇ ਅੰਦਰ ਅੰਦਰ ਪੁੱਲ ਦਾ ਢਾਂਚਾ ਖੜਾ ਕਰ ਲਿਆ ਜਾਵੇਗਾ ਅਤੇ ਡੇਢ ਸਾਲ ਦੇ ਅੰਦਰ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਖੀ ਸਿੱਖਿਆ ਪ੍ਰਦਾਨ ਕਰਨ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਮਾਰਗ ਉਪਰ 500 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵੀ ਉਸਾਰੀ ਅਧੀਨ ਹੈ, ਜਿਸ ਦੀ ਪਹਿਲੀ ਬਿਲਡਿੰਗ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਸ ਪ੍ਰੋਜੈਕਟ ਦੇ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਹਰਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਕੈਬਨਿਟ ਮੰਤਰੀ ਸਨ ਉਦੋਂ ਤੋਂ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਪੁਲ ਅਤੇ ਸੜਕ ਦੇ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਬਹੁਤ ਮੱਦਦ ਕੀਤੀ ਹੈ।

ਇਸ ਮੌਕੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਚਮਕੌਰ ਸਾਹਿਬ ਅਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 82 ਅਸਥਾਈ ਲਿੰਕ ਰਸਤਿਆਂ ਨੂੰ 90 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਵਿਚ ਪੱਕਾ ਕੀਤਾ ਜਾਵੇਗਾ।

ਇਸ ਮੌਕੇ ਪ੍ਰੋਜੈਕਟ ਦੀਆਂ ਤਕਨੀਕੀ ਬਾਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 114.81 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਗ੍ਰੀਨ ਫੀਲਡ ਪ੍ਰੋਜੈਕਟ ਹੈ।

ਇਹ ਪ੍ਰੋਜੈਕਟ ਨਵਾਂ ਲਿੰਕ ਰੂਟ 8.1 ਕਿਲੋਮੀਟਰ ਲੰਬਾ ਅਤੇ 7 ਮੀਟਰ ਚੌੜਾ ਮੈਟਲ ਰੋਡ ਹੋਵੇਗਾ। ਇਸ ਤੋਂ ਇਲਾਵਾ 23 ਕਲਵਰਟ, ਬੇਲਾ ਚੌਕ ਵਿਖੇ ਰੋਟਰੀ ਜੰਕਸ਼ਨ ਅਤੇ 2 ਬੱਸ ਸ਼ੈਲਟਰ ਹੋਣਗੇ। ਪੁਲਾਂ ਦੀ ਲਾਗਤ 71 ਕਰੋੜ ਰੁਪਏ ਅਤੇ ਸੜਕ ਦੇ ਹਿੱਸੇ ਦੀ ਲਾਗਤ 25 ਕਰੋੜ ਰੁਪਏ ਹੈ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ appeared first on TV Punjab | Punjabi News Channel.

ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ, ਕਾਮਿਆਂ, ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ।

ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ।

ਉਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। ਮੁੱਖ ਮੰਤਰੀ ਵੱਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ।

ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧੁਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ appeared first on TV Punjab | Punjabi News Channel.

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”

ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।

ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ appeared first on TV Punjab | Punjabi News Channel.

ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ
ਚੰਡੀਗੜ੍ਹ : ਮੁਲਾਜ਼ਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਰਿਵਾਰਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ।

ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ-ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ।

ਕਿਸਾਨ ਜਥੇਬੰਦੀਆਂ ਖਿਲਾਫ਼ ਦਰਜ਼ ਮਾਮਲੇ ਵਾਪਸ ਲੈਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ ‘ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ ਪੀ ਐੱਫ ਵੱਲੋਂ ਉਨ੍ਹਾਂ ਖਿਲਾਫ 30 ਕੇਸ ਦਰਜ ਕੀਤੇ ਗਏ ਸਨ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ appeared first on TV Punjab | Punjabi News Channel.

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ‘ਤੇ ਲੰਮੀ ਚਰਚਾ ਹੋਈ।

ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਹੋਈ ਹੈ।

ਇਹ ਮੁਲਾਕਾਤ ਚੰਗੇ ਮਾਹੌਲ ਵਿਚ ਹੋਈ। ਮੈਂ ਉਨ੍ਹਾਂ ਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਝਗੜੇ ਨੂੰ ਖਤਮ ਕਰਨ ਲਈ ਕਿਹਾ ਹੈ, ਜਿਸ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵੀ ਇਸ ਦਾ ਹੱਲ ਲੱਭਣਾ ਚਾਹੁੰਦੇ ਹਨ। ਚੰਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ 3 ਮੁੱਦੇ ਰੱਖੇ ਹਨ।

ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਇਸ ਵਾਰ ਸਰਕਾਰ ਨੇ 10 ਅਕਤੂਬਰ ਤੋਂ ਕੀਤੀ ਹੈ। ਅਜਿਹੀ ਸਥਿਤੀ ਵਿਚ, ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਝੋਨੇ ਦੀ ਖਰੀਦ ਹੁਣੇ ਸ਼ੁਰੂ ਕੀਤੀ ਜਾਵੇ।

ਜਿਸ ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਗੱਲ ਕਰਾਂਗਾ ਅਤੇ ਇਸ ਦਾ ਹੱਲ ਲੱਭਾਂਗਾ। ਚੰਨੀ ਨੇ ਦੱਸਿਆ ਕਿ ਮੈਂ ਤਿੰਨ ਖੇਤੀ ਕਾਨੂੰਨਾਂ ਦੇ ਝਗੜੇ ਨੂੰ ਖਤਮ ਕਰਨ ਲਈ ਗੱਲ ਕੀਤੀ ਹੈ। ਜਿਸਨੂੰ ਉਨ੍ਹਾਂ ਨੇ ਬਹੁਤ ਧਿਆਨ ਨਾਲ ਸੁਣਿਆ ਹੈ ਅਤੇ ਮੈਂ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ।

ਜਿਸਦੇ ਲਈ ਉਨ੍ਹਾਂ ਕਿਹਾ ਕਿ ਉਹ ਵੀ ਇਸਦਾ ਹੱਲ ਲੱਭਣਾ ਚਾਹੁੰਦੇ ਹਨ। ਚੰਨੀ ਨੇ ਕਿਹਾ ਕਿ ਮੈਂ ਕਰਤਾਰਪੁਰ ਕੋਰੀਡੋਰ (ਭਾਰਤ-ਪਾਕਿਸਤਾਨ ਗਲਿਆਰਾ) ਜੋ ਕਿ ਕੋਵਿਡ ਕਾਰਨ ਬੰਦ ਕਰ ਦਿੱਤਾ ਗਿਆ ਸੀ, ਨੂੰ ਤੁਰੰਤ ਖੋਲ੍ਹਣ ਲਈ ਕਿਹਾ ਹੈ ਤਾਂ ਜੋ ਸ਼ਰਧਾਲੂ ਉੱਥੇ ਜਾ ਕੇ ਨਤਮਸਤਕ ਹੋ ਸਕਣ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ appeared first on TV Punjab | Punjabi News Channel.