Chief Minister Archives - TV Punjab | Punjabi News Channel

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਕਹੀ ਇਹ ਗੱਲ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੁਧਿਆਣਾ ਵਿੱਚ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇੱਥੇ ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਦਾ ਲਾਭ ਮਿਲੇਗਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਇਨਕਲਾਬੀ ਦਿਨ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਅੱਜ ਪੰਜਾਬ ਵਿੱਚ ਸ਼ੁਰੂ ਹੋਇਆ ਹੈ, ਉਹ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ। ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਅੰਦਰ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਸਰਕਾਰੀ ਦਫਤਰਾਂ ਦੇ ਕਰਮਚਾਰੀ ਘਰ-ਘਰ ਆ ਕੇ ਲੋਕਾਂ ਦੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 1076 ਨੰਬਰ ਡਾਇਲ ਕਰਨ ਤੋਂ ਬਾਅਦ ਕਰਮਚਾਰੀ ਘਰ ਆ ਕੇ ਉਸ ਕੰਮ ਲਈ ਵਿਅਕਤੀ ਵੱਲੋਂ ਦਿੱਤੇ ਸਮੇਂ ‘ਤੇ ਕੰਮ ਕਰਨਗੇ, ਜੋ ਕਿ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਅੱਜ 5 ਸਾਲ ਹੋ ਗਏ ਹਨ, ਲੋਕ ਘਰ ਬੈਠੇ ਹੀ ਇਸ ਸਕੀਮ ਦਾ ਲਾਭ ਲੈ ਰਹੇ ਹਨ।

ਇੱਥੇ ਇਹ ਵੀ ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ ਗਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਈ-ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿੱਚ ਆਉਣਗੀਆਂ। ਇਸ ਤਹਿਤ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜਾ ਖੇਤਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅਪੰਗਤਾ ਪੈਨਸ਼ਨ, ਬਿਜਲੀ ਦੇ ਬਿੱਲ ਦੀ ਅਦਾਇਗੀ, ਜ਼ਮੀਨ ਦੀ ਸੀਲਿੰਗ ਸਰਟੀਫਿਕੇਟ ਅਤੇ ਮਾਲ ਰਿਕਾਰਡ, ਲਾਭਪਾਤਰੀ ਨੂੰ ਵਜੀਫਾ ਆਦਿ ਦੀ ਜਾਂਚ ਕੀਤੀ ਗਈ, ਹੋਰ ਸਿਵਲ ਸਹੂਲਤਾਂ ਹੁਣ ਘਰ ਬੈਠੇ ਹੀ ਮਿਲਣਗੀਆਂ

ਇਸ ਦੇ ਲਈ ਸਰਕਾਰ ਵੱਲੋਂ ਇੱਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਮੁਲਾਕਾਤਾਂ ਦਾ ਸਮਾਂ ਤਹਿ ਕਰ ਸਕਣਗੇ ਅਤੇ ਆਪਣਾ ਕੰਮ ਨਿਪਟਾਉਣਗੇ। ਸਮਾਂ ਅਤੇ ਮਿਤੀ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਲਈ, ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਦੇ ਨਾਲ ਇੱਕ SMS ਪ੍ਰਾਪਤ ਹੋਵੇਗਾ।  ਇਸ ਕੰਮ ਨੂੰ ਪੂਰਾ ਕਰਨ ਲਈ, ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਟਾਫ ਟੈਬਲੈੱਟਾਂ ਦੇ ਨਾਲ ਨਿਰਧਾਰਤ ਸਮੇਂ ‘ਤੇ ਉਨ੍ਹਾਂ ਦੇ ਘਰਾਂ / ਦਫਤਰਾਂ ਦਾ ਦੌਰਾ ਕਰੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰੇਗਾ, ਫੀਸਾਂ ਇਕੱਠੀਆਂ ਕਰੇਗਾ ਅਤੇ ਰਸੀਦਾਂ ਜਾਰੀ ਕਰੇਗਾ, ਜਿਸ ਨਾਲ ਨਾਗਰਿਕ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰ ਸਕਣਗੇ। ਉਨ੍ਹਾਂ ਦੇ ਸਰਟੀਫਿਕੇਟਾਂ ਦੀਆਂ ਸਾਫਟ ਕਾਪੀਆਂ ਮੋਬਾਈਲ ਫੋਨਾਂ ‘ਤੇ ਭੇਜੀਆਂ ਜਾਣਗੀਆਂ ਅਤੇ ਦਸਤਾਵੇਜ਼ਾਂ ਦੀਆਂ ਹਾਰਡ ਕਾਪੀਆਂ ਹਰ ਘਰ ਪਹੁੰਚਾਈਆਂ ਜਾਣਗੀਆਂ।

The post ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਕਹੀ ਇਹ ਗੱਲ appeared first on TV Punjab | Punjabi News Channel.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਜਤਾਇਆ ਦੁੱਖ
ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ… ਵਾਹਿਗੁਰੂ ਵਾਹਿਗੁਰੂ

ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ… pic.twitter.com/YFBfbR1okU

— Bhagwant Mann (@BhagwantMann) September 19, 2023

The post ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਜਤਾਇਆ ਦੁੱਖ appeared first on TV Punjab | Punjabi News Channel.

ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਇਸ ਦੇ ਲਈ ਕੇਂਦਰ ਪਹਿਲਾਂ ਪਹਿਲ ਕਰੇ ਅਤੇ ਸੂਬਾ ਸਰਕਾਰ ਵੀ ਆਪਣਾ ਹਿੱਸਾ ਪਾਵੇਗੀ।

ਵਿਧਾਇਕ ਦੇ ਪੁੱਤਰ ਨੂੰ ਬਣਾਇਆ ਡਾਇਰੈਕਟਰ

ਚੰਡੀਗੜ੍ਹ : ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਜੌਲੀ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ।

ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਰੈਲੀ

ਮੁਹਾਲੀ : ਐੱਨ.ਆਰ.ਐੱਚ.ਐੱਮ. ਪੰਜਾਬ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਸਥਿਤ ਦੁਸਹਿਰਾ ਗਰਾਊਂਡ ਵਿਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਰੈਲੀ ‘ਚ ਮੁਲਾਜ਼ਮ ਦਾ ਸਮਰਥਨ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਪਹੁੰਚੇ।

ਵਿਧਾਇਕ ਨੇ ਰੱਖੇ ਨੀਂਹ ਪੱਥਰ

ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ‘ਚ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣ ਲਈ ਸਥਾਨਕ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਨੇ ਵੱਖ-ਵੱਖ ਪਿੰਡਾਂ ਨੂੰ ਜੋੜਦੇ ਕੱਚੇ ਰਸਤਿਆਂ ਤੇ ਨਵੀਆਂ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ।

ਮਾਣ-ਮੱਤਾ ਪੱਤਰਕਾਰ ਪੁਰਸਕਾਰ ਸਤਨਾਮ ਮਾਣਕ ਤੇ ਚਰਨਜੀਤ ਭੁੱਲਰ ਨੂੰ

ਜਲੰਧਰ : ਪੰਜਾਬੀ ਵਿਰਸਾ ਟਰੱਸਟ ਪਲਾਹੀ, ਫਗਵਾੜਾ ਵਲੋਂ ਸਾਲ 2021 ਦਾ ਮਾਣ-ਮੱਤਾ ਪੱਤਰਕਾਰ ਪੁਰਸਕਾਰ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ ਅਤੇ ਨੌਜਵਾਨ ਖੋਜ਼ੀ ਪੱਤਰਕਾਰ ਚਰਨਜੀਤ ਸਿੰਘ ਭੁੱਲਰ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬੀ ਵਿਰਸਾ ਟਰੱਸਟ ਦੇ ਪ੍ਰਧਾਨ ਪ੍ਰੋ: ਜਸਵੰਤ ਸਿੰਘ ਗੰਡਮ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਪੰਜਾਬੀ ਵਿਰਸਾ ਟਰੱਸਟ ਵੱਲੋਂ 2016 ਤੋਂ ਹਰ ਵਰ੍ਹੇ ਇਹ ਸਨਮਾਨ ਦਿੱਤਾ ਜਾਂਦਾ ਹੈ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ appeared first on TV Punjab | Punjabi News Channel.

ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ
ਚਮਕੌਰ ਸਾਹਿਬ : ਦਿਵਾਲੀ ਦੇ ਸ਼ੁੱਭ ਮੌਕੇ `ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ।

ਮੁੱਖ ਮੰਤਰੀ ਚੰਨੀ ਨੇ ਖੁਦ ਇੰਦਰਾ ਕਲੋਨੀ ਦੇ ਕੁੱਝ ਗਰੀਬ ਲੋਕਾਂ ਦੇ ਘਰਾਂ ਵਿਚ ਜਾ ਕੇ ਦੀਵੇ ਜਗਾਏ ਅਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ।ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿੱਤੀਆਂ।

ਇਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਰਾਜ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਇੰਗ ਚੱਲ ਰਹੀ ਹੈ ਅਤੇ ਜਲਦ ਉਨਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੱਧ ਵਰਗੀ ਲੋਕਾਂ ਆਰਥਿਕ ਤੌਰ ‘ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਇਆਂ ਜਾ ਰਹੀਆਂ ਹਨ ਜਿਸ ਨੇ ਪੂਰੇ ਦੇਸ਼ ਵਿਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ।

ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ।

ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ ਲਾਈਟਾਂ ਲਾਉਣ ਲਈ 2.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਇਸ ਤਿਹਿਾਸਕ ਸ਼ਹਿਰ ਦੀ ਦਿੱਖ ਨੂੰ ਪੂਰੀ ਤਰਾਂ ਨਾਲ ਬਦਲਿਆ ਜਾ ਸਕੇ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਤਲੁੱਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ।

ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕਤਰ ਸਥਾਨਕ ਸਰਕਾਰਾਂ, ਸ੍ਰੀ ਪੁਨੀਤ ਗੋਇਲ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਵੀ.ਕੇ ਸੋਨੀ ਐਸ ਐਸ ਪੀ ਰੂਪਨਗਰ ਅਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਵੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ appeared first on TV Punjab | Punjabi News Channel.

2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ ਜਿਸ ਵਿਚ ਸਬ-ਅਰਬਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਿਟੀ ਸਰਕਲ ਆਉਂਦੇ ਹਨ, ਕੇਂਦਰੀ ਜ਼ੋਨ (ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਖੰਨਾ, ਸਬ-ਅਰਬਨ ਲੁਧਿਆਣਾ), ਉੱਤਰੀ ਜ਼ੋਨ ( ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ), ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ) ਅਤੇ ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ), ਵਿਚ ਕੁੱਲ 15.85 ਲਾਭਪਾਤਰੀ ਹਨ ਜਿਨਾਂ ਦੇ ਨਾਂ 1505 ਕਰੋੜ ਰੁਪਏ ਦੇ ਬਕਾਏ ਖੜੇ ਹਨ।

ਇਨਾਂ ਵਿਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਲਾਭਪਾਤਰੀਆਂ ਦੀ ਜ਼ੋਨ ਵਾਰ ਵੰਡ ਅਤੇ ਉਨਾਂ ਦੇ ਨਾਂ ਖੜੇ ਵਿੱਤੀ ਬਕਾਏ ਬਾਰੇ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਰਹੱਦੀ ਜ਼ੋਨ ਵਿਚ 4.27 ਲੱਖ ਲਾਭਪਾਤਰੀ ਹਨ ਜਿਨਾਂ ਦੇ ਨਾਂ 407 ਕਰੋੜ ਰੁਪਏ ਦੇ ਬਕਾਏ ਹਨ।

ਇਸ ਤੋਂ ਇਲਾਵਾ ਕੇਂਦਰੀ ਜ਼ੋਨ ਦੇ ਕੁੱਲ 1.84 ਲੱਖ ਲਾਭਪਾਤਰੀਆਂ ਦੇ ਨਾਂ 1.57 ਕਰੋੜ ਰੁਪਏ ਦੇ ਬਕਾਏ ਹਨ ਜਦੋਂ ਕਿ ਉੱਤਰੀ ਜ਼ੋਨ ਦੇ 2.11 ਲੱਖ ਲਾਭਪਾਤਰੀਆਂ ਦੇ ਨਾਂ 1.78 ਕਰੋੜ ਰੁਪਏ, ਦੱਖਣੀ ਜ਼ੋਨ ਦੇ 2.86 ਲੱਖ ਲਾਭਪਾਤਰੀਆਂ ਦੇ ਨਾਂ 2 ਕਰੋੜ ਰੁਪਏ ਅਤੇ ਪੱਛਮੀ ਜ਼ੋਨ ਦੇ ਕੁੱਲ 4.76 ਲੱਖ ਲਾਭਪਾਤਰੀਆਂ ਦੇ ਨਾਂ 5.62 ਕਰੋੜ ਰੁਪਏ ਦੇ ਬਕਾਏ ਹਨ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦਿ੍ਰੜ ਇੱਛਾਸ਼ਕਤੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

ਟੀਵੀ ਪੰਜਾਬ ਬਿਊਰੋ

The post 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ appeared first on TV Punjab | Punjabi News Channel.