CM Charnjit Singh Channi Archives - TV Punjab | Punjabi News Channel

ਬਾਦਲ, ਮੋਦੀ ਤੇ ਕੈਪਟਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ : ਚੰਨੀ
ਪਠਾਨਕੋਟ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ।

ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸ਼ਕਤੀਸ਼ਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ਼ ਰਚ ਰਿਹਾ ਹੈ। ਅਕਾਲੀ, ਭਾਜਪਾ ਅਤੇ ਅਮਰਿੰਦਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ।

ਉਨ੍ਹਾਂ ਕਿਹਾ ਕਿ ਮੋਦੀ, ਬਾਦਲ ਅਤੇ ਕੈਪਟਨ ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖ਼ਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜ਼ਿਸ਼ ਰਚੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ ਜੋ ਬਾਅਦ ਵਿਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ।

ਉਹਨਾਂ ਅੱਗੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਲੋਕਾਂ ਤੋਂ ਸੱਤਾ ਖੋਹ ਲਈ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਵਰਗੇ ਇਸ ਕੁਲੀਨ ਵਰਗ ਦੇ ਮੈਂਬਰ ਆਪੋ-ਆਪਣੇ ਨਿੱਜੀ ਹਿੱਤਾਂ ਲਈ ਗੱਠਜੋੜ ਕਰਕੇ ਸੂਬੇ ਨੂੰ ਲੁੱਟਦੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਇਹ ਵਰਗ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਆਪਸ ਵਿਚ ਮਿਲ ਕੇ ਵਾਰੋ-ਵਾਰੀ ਸੱਤਾ ਸੰਭਾਲ ਕੇ ਪੰਜਾਬ ਨੂੰ ਜਾਣਬੁੱਝ ਲੁੱਟਦੇ ਆ ਰਹੇ ਹਨ ਅਤੇ ਹਰ ਪੰਜ ਸਾਲ ਬਾਅਦ ਸਿਰਫ ਸ਼ਾਸਕ ਬਦਲਦੇ ਹਨ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪ ਮੁਸ਼ਕਲਾਂ ਭਰਿਆ ਜੀਵਨ ਬਸਰ ਕੀਤਾ ਹੈ, ਇਸ ਲਈ ਉਹ ਆਮ ਆਦਮੀ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਚੰਨੀ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਗਰੀਬ ਅਤੇ ਆਮ ਆਦਮੀ ਦੀ ਭਲਾਈ ਲਈ ਸਾਰੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਦੋਂ ਤੱਕ ਉਹ ਆਪਣੀ ਇਹ ਜ਼ਿੰਮੇਵਾਰੀ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।

ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੂਬੇ ਬਾਰੇ ਤੁੱਛ ਜਾਣਕਾਰੀ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਾ ਕੇਜਰੀਵਾਲ ਪੰਜਾਬ ਬਾਰੇ ਕੁਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸੱਤਾ ਦਾ ਲਾਲਚੀ ਹੈ ਜੋ ਪੰਜਾਬ ‘ਤੇ ਰਾਜ ਕਰਨਾ ਚਾਹੁੰਦਾ ਹੈ, ਜਿਸ ਕਾਰਨ ਉਹ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੇਜਰੀਵਾਲ ਅਤੇ ਜੁੰਡਲੀ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਲੋਕਾਂ ਨਾਲ ਪਿਆਰ ਹੈ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਬਾਹਰਲੇ ਵਿਅਕਤੀ ਨੂੰ ਆਪਣੇ ਸੂਬੇ ਵਿਚ ਆਉਣ ਅਤੇ ਰਾਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ।

ਚੰਨੀ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਫੇਲ੍ਹ ਹੋ ਚੁੱਕੀ ਹੈ ਜਦਕਿ ਕਾਂਗਰਸ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਹਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਮੈਂ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਿਹਾ ਹਾਂ।

ਉਹਨਾਂ ਦੀ ਸਰਕਾਰ ਵੱਲੋਂ ਕੀਤੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ, ਪੇਂਡੂ ਖੇਤਰਾਂ ਵਿਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਪ੍ਰਤੀ ਕਿਊਬਿਕ ਫੁੱਟ ਰੁਪਏ ਕੀਤੇ ਅਤੇ ਗੰਨੇ ਦੇ ਵਧੇ ਹੋਏ 50 ਰੁਪਏ ਭਾਅ ਵਿੱਚੋਂ ਪੰਜਾਬ ਸਰਕਾਰ 35 ਰੁਪਏ ਝੱਲੇਗੀ, ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਕਈ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਜਾਣਗੇ। ਸਰਹੱਦੀ ਖੇਤਰਾਂ ਦੇ ਵਸਨੀਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਖੇਤਰ ਵਿਚ ਬਹਾਦਰ ਲੋਕ ਰਹਿੰਦੇ ਹਨ ਪਰ ਫਿਰ ਵੀ ਰਾਜ ਸਰਕਾਰਾਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਹਨਾਂ ਕਿਹਾ ਕਿ ਇਸ ਖੇਤਰ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ, ਜਿਵੇਂ ਬਾਦਲਾਂ ਤੇ ਮਹਾਰਾਜਾ ਨੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕੀਤਾ ਸੀ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿਚ ਜਲਦ ਹੀ ਵਿੱਚ ਵਿਆਪਕ ਵਿਕਾਸ ਕੀਤਾ ਜਾਵੇਗਾ।’’ ਇਸ ਦੌਰਾਨ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ, ਭੋਆ ਨੂੰ ਪ੍ਰਬੰਧਕੀ ਬਲਾਕ ਐਲਾਨਣ, ਨਰੋਟ ਜੈਮਲ ਸਿੰਘ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸੰਤ ਬਾਬਾ ਨਾਭਾ ਦਾਸ ਦੀ ਇਮਾਰਤ ਲਈ ਢੁਕਵੀਂ ਜ਼ਮੀਨ ਦੇਣ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ‘ਚੰਨੀ ਰਾਜ, ਚੰਗਾ ਰਾਜ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪਾਰਟੀ ਵਿਚ ਨਵੀਂ ਰੂਹ ਫੂਕੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਮਿਸਾਲੀ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਦਾ ਇੱਕ ਨਵਾਂ ਦੌਰ ਦੇਖ ਰਿਹਾ ਹੈ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਸਰਹੱਦੀ ਜਿਲ੍ਹਿਆਂ ਵਿਚ ਸਰਬਪੱਖੀ ਵਿਕਾਸ ਦੀ ਨਵੀਂ ਪਿਰਤ ਪਾਈ ਹੈ, ਜਿਸ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿੱਚ ਵਿਧਾਇਕ ਜੋਗਿੰਦਰ ਪਾਲ ਨੇ ਚੰਨੀ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਰ ਗਰੀਬ ਆਦਮੀ ਦਾ ਸੁਪਨਾ ਸਾਕਾਰ ਕੀਤਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ।

ਸ੍ਰੀ ਜੋਗਿੰਦਰ ਪਾਲ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਚੰਨੀ ਨੇ ਪਿੰਡ ਬੰਨੀ ਲੋਧੀ ਵਿਖੇ ਖੇਡ ਸਟੇਡੀਅਮ ਅਤੇ ਪਿੰਡ ਲਾਹੜੀ ਮਹੰਤਾ ਵਿਖੇ 66 ਕੇ.ਵੀ ਪਾਵਰ ਸਟੇਸ਼ਨ ਵੀ ਲੋਕ ਅਰਪਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਿਤ ਵਿਜ, ਸਾਬਕਾ ਮੰਤਰੀ ਰਮਨ ਭੱਲਾ, ਕਾਂਗਰਸੀ ਆਗੂ ਅਸ਼ੋਕ ਵਢੇਰਾ, ਉਦਯੋਗ ਵਿਭਾਗ ਦੇ ਵਾਈਸ ਚੇਅਰਮੈਨ ਕਾਰਤਿਕ ਵਢੇਰਾ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

The post ਬਾਦਲ, ਮੋਦੀ ਤੇ ਕੈਪਟਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ : ਚੰਨੀ appeared first on TV Punjab | Punjabi News Channel.

ਚੰਨੀ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ : ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ ‘ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਿਰਫ਼ ਐਲਾਨ ਦੇ ਇਸ਼ਤਿਹਾਰ ਦੇ ਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚੰਨੀ ਵਲੋਂ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ।

ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਹੁਣ ਆਮਦਨ ਕਰ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ਦਾ ਗਲਤ ਮੁਲਾਂਕਣ ਕਰਨ ਦੇ ਹੁਕਮਾਂ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਇਸ ਦੇ ਖ਼ਿਲਾਫ਼ ਸਿੱਧੂ ਦੇ ਪੁਨਰ-ਜਵਾਬ ਨੂੰ ਖ਼ਾਰਜ ਕਰਦੇ ਹੋਏ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।

ਟਿਫ਼ਨ ਬੰਬ ਤੇ ਚਾਰ ਹੈਂਡ ਗ੍ਰੇਨੇਡ ਬਰਾਮਦ

ਗੁਰਦਾਸਪੁਰ : ਪੰਜਾਬ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਲੀਮਪੁਰ ਅਫ਼ਗਾਨਾ ਤੋਂ ਇੱਕ ਟਿਫ਼ਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਿਸ ਵੱਲੋਂ ਇਸ ਤੋਂ ਪਹਿਲਾਂ ਦੀਨਾਨਗਰ ਵਿਚ ਇਕ ਕਿਲੋ ਆਰਡੀਐੱਕਸ ਜ਼ਬਤ ਕੀਤਾ ਸੀ।

ਇਸ ਤੋਂ ਮਹਿਜ਼ 48 ਘੰਟੇ ਬਾਅਦ ਗੁਰਦਾਸਪੁਰ-ਕਰਤਾਰਪੁਰ ਕੋਰੀਡੋਰ ਰੋਡ ‘ਤੇ ਸ਼ਹਿਰ ਤੋਂ 5 ਕਿਲੋਮੀਟਰ ਦੂਰ ਸਲੇਮਪੁਰ ਤੋਂ ਚਾਰ ਹੱਥਗੋਲੇ ਅਤੇ ਟਿਫ਼ਨ ਬੰਬ ਬਰਾਮਦ ਕੀਤਾ ਗਿਆ। ਕਾਰੀਡੋਰ ਵੱਲ ਜਾਣ ਵਾਲੀ ਸੜਕ ਤੋਂ ਅਸਲਾ ਬਰਾਮਦ ਹੋਣ ’ਤੇ ਪੁਲਿਸ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ।

ਵਾਲਮੀਕੀ ਧਰਮ ਸਮਾਜ ਵੱਲੋਂ ਹਵਾਈ ਅੱਡਾ ਮਾਰਗ ਜਾਮ

ਅੰਮ੍ਰਿਤਸਰ : ਗੁਰੂ ਗਿਆਨ ਨਾਥ ਵਾਲਮੀਕੀ ਧਰਮ ਸਮਾਜ ਵਲੋਂ ਅੱਜ ਵੱਖ-ਵੱਖ ਮਸਲਿਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਮਾਰਗ ਨੂੰ ਜਾਮ ਕੀਤਾ ਗਿਆ ਹੈ।

ਵਾਲਮੀਕੀ ਧਰਮ ਸਮਾਜ ਵਲੋਂ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਹਵਾਈ ਅੱਡੇ ’ਤੇ ਪੁੱਜਣ ਵਾਲੇ ਯਾਤਰੀਆਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਬਹੁਮਤ ਹੋਣ ਦੇ ਬਾਵਜੂਦ ਸਰਪੰਚ ਸਸਪੈਂਡ

ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੌਗਾਵਾਂ ਦੇ ਉੱਘੇ ਆਜ਼ਾਦੀ ਘੁਲਾਟੀਏ ਦੇ ਪਿੰਡ ਟਪਿਆਲਾ ਦੀ ਗੈਰ-ਕਾਂਗਰਸੀ ਪੰਚਾਇਤ ਦੀ ਸਰਪੰਚ ਰਾਜਿੰਦਰ ਕੌਰ ਨੂੰ ਬਹੁਮਤ ਹੋਣ ‘ਤੇ ਵੀ ਸਸਪੈਂਡ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਰੋਹ ਵਿਚ ਆਏ ਪਿੰਡ ਦੇ ਲੋਕਾਂ ਨੇ ਸਰਪੰਚ ਸ੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ‘ਚ ਹਲਕੇ ਦੇ ਮੰਤਰੀ ਅਤੇ ਬੀ.ਡੀ.ਪੀ.ਓ. ਖ਼ਿਲਾਫ਼ ਸਖ਼ਤ ਨਾਅਰੇਬਾਜ਼ੀ ਕੀਤੀ।

ਟੀਵੀ ਪੰਜਾਬ ਬਿਊਰੋ

The post ਚੰਨੀ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ : ਚੀਮਾ appeared first on TV Punjab | Punjabi News Channel.

ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ
ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਮੌਜ਼ੂਦਗੀ ‘ਚ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋਏ।

ਸਿੱਧੂ ਮੂਸੇ ਵਾਲੇ ਨੇ ਕਿਹਾ ਕਿ ਉਹ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਤਰੱਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕੇਸ ਦਰਜ ਹਨ। ਸਿੱਧੂ ਮੂਸੇ ਵਾਲਾ ਦਾ ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨ੍ਹਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ।

ਉਨ੍ਹਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ।

ਉਨ੍ਹਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।

ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

ਸਿੱਧੂ ਮੂਸੇਵਾਲਾ ਦਿੱਲੀ ਰਵਾਨਾ

ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਿਲ ਹੋਣ ਉਪਰੰਤ ਦਿੱਲੀ ਰਵਾਨਾ ਹੋ ਗਏ ਹਨ। ਉਹ ਸ਼ਾਮ 4 ਵਜੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ।

ਟੀਵੀ ਪੰਜਾਬ ਬਿਊਰੋ

The post ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ appeared first on TV Punjab | Punjabi News Channel.

ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਥੋੜ੍ਹੇ ਸਮੇਂ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਬਾਕੀ ਰਹਿੰਦੇ ਮਸਲਿਆਂ ਨੂੰ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਦੀ ਸੰਤੁਸ਼ਟੀ ਮੁਤਾਬਕ ਉਨ੍ਹਾਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੀਏ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਉਤੇ ਚਿੱਕੜ ਸੁੱਟਣ ਲਈ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਕਿ ਉਹ ਆਲੋਚਨਾ ਪਸੰਦ ਕਰਦੇ ਹਨ ਪਰ ਮਹਿਜ਼ ਆਲੋਚਨਾ ਕਰਨ ਲਈ ਆਲੋਚਨਾ ਕਰੀ ਜਾਣੀ ਪੂਰੀ ਤਰ੍ਹਾਂ ਅਨੈਤਿਕ ਅਤੇ ਬੇਲੋੜੀ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਦੇ ਲੋਕ ਪੱਖੀ ਏਜੰਡੇ ਤੋਂ ਸਾੜਾ ਕਰਨ ਦੀ ਬਜਾਏ ਰੀਸ ਕਰਕੇ ਉਨ੍ਹਾਂ ਦੇ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਉਹ ਆਪਣੇ ਸੂਬੇ ਦਿੱਲੀ ਵਿਚ ਵੀ ਲਾਗੂ ਕਰਨ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਚੰਨੀ ਸਰਕਾਰ’ ਨਹੀਂ ਸਗੋਂ ‘ਚੰਗੀ ਸਰਕਾਰ’ ਹੈ ਕਿਉਂਕਿ ਅਸੀਂ ਆਮ ਲੋਕਾਂ ਦਾ ਭਰੋਸਾ ਦਾ ਜਿੱਤਣ ਲਈ ਤਹਿ ਦਿਲ ਤੋਂ ਉਨ੍ਹਾਂ ਦੀ ਸੇਵਾ ਕਰ ਰਹੇ ਹਨ।”

20 ਸਤੰਬਰ, 2021 ਤੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੀਤੇ 72 ਦਿਨਾਂ ਵਿਚ ਲਏ ਗਏ ਫੈਸਲਿਆਂ ਅਤੇ ਐਲਾਨਾਂ ਬਾਰੇ ਆਪਣੀ ਸਰਕਾਰ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਗਪਗ 60 ਫੈਸਲਿਆਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ, “ਮੇਰੀ ਸਰਕਾਰੀ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਣ ਮੈਂ ‘ਵਿਸ਼ਵਾਸਜੀਤ ਸਿੰਘ’ ਕਹਾਉਣ ਦਾ ਹੱਕਦਾਰ ਹੈ ਨਾ ‘ਐਲਾਨਜੀਤ ਸਿੰਘ’ ਜਿਵੇਂ ਕਿ ਵਿਰੋਧੀ ਧਿਰ ਮੈਨੂੰ ਕਹਿੰਦੀ ਹੈ।

ਆਪਣੀ ਪੇਸ਼ਕਾਰੀ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਿਜਲੀ ਦੇ ਖੇਤਰ ਵਿਚ ਕਈ ਲੀਹੋਂ-ਹਟਵੇਂ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ 2 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕੀਤੇ ਗਏ ਜਿਸ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ। ਇਸੇ ਤਰ੍ਹਾਂ 7 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕੀਤੀ ਗਈ ਜਿਸ ਨਾਲ 69 ਲੱਖ ਪਰਿਵਾਰਾਂ ਨੂੰ 3316 ਕਰੋੜ ਰੁਪਏ ਦੀ ਰਾਹਤ ਮਿਲੀ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬਿਜਲੀ ਖਰੀਦ ਸਮਝੌਤੇ ਵੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ ਜਾ ਚੁੱਕੇ ਹਨ।

ਵਾਜਬ ਦਰਾਂ ਉਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ 250 ਮੈਗਾਵਾਟ ਸੂਰਜੀ ਊਰਜਾ ਘੱਟ ਦਰਾਂ 2.33 ਰੁਪਏ ਤੋਂ 2.34 ਰੁਪਏ ਪ੍ਰਤੀ ਯੂਨਿਟ ਖਰੀਦਣ ਦਾ ਫੈਸਲਾ ਕੀਤਾ ਹੈ ਜਿਸ ਲਈ ਟੈਂਡਰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਏ ਹਨ। ਇਹ ਕੀਮਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨਾਲੋ 87 ਫੀਸਦੀ ਘੱਟ ਹਨ ਜੋ 17.91 ਰੁਪਏ ਪ੍ਰਤੀ ਯੂਨਿਟ ਸਨ। ਪੇਂਡੂ ਵਿਕਾਸ ਦੇ ਸਬੰਧ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਾਲ ਲਕੀਮ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਗੂ ਕੀਤੀ ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ ਜਦਕਿ ਦਸੰਬਰ, 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ।

ਇਸੇ ਤਰ੍ਹਾਂ ਪੇਂਡੂ ਇਲਾਕਿਆਂ ਵਿਚ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਦੋ ਮਹੀਨਿਆਂ ਦੇ ਘੱਟ ਸਮੇਂ ਵਿਚ 30,000 ਲੋਕਾਂ ਨੂੰ ਸੰਨਦਾਂ ਦਿੱਤੀਆਂ ਜਾ ਚੁੱਕੀਆਂ ਹਨ। ਸੂਬੇ ਭਰ ਦੇ ਵਸਨੀਕਾਂ ਦੀ ਚਿਰਕੋਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਚਾਇਤਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਸਬੰਧ ਵਿੱਚ 1168 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਵੀ ਮੁਆਫ ਕਰ ਦਿੱਤੇ ਹਨ ਅਤੇ ਨਾਲ ਹੀ ਇਹਨਾਂ ਜਲ ਸਪਲਾਈ ਸਕੀਮਾਂ ਦੇ ਭਵਿੱਖੀ ਬਿਜਲੀ ਬਿੱਲ ਵੀ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ।

ਇਸੇ ਤਰ੍ਹਾਂ ਪੇਂਡੂ ਜਲ ਸਪਲਾਈ (ਆਰਡਬਲਿਊਐਸ) ਕੁਨੈਕਸ਼ਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ 166 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ। ਇਸ ਤਰ੍ਹਾਂ ਸਾਰੇ ਪੇਂਡੂ ਪਰਿਵਾਰਾਂ ਨੂੰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਦਾ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਸੂਬਾ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਕੁਨੈਕਸ਼ਨਾਂ ਦੇ ਭਵਿੱਖੀ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਦੇ ਬਕਾਏ ਮੁਆਫ ਕਰਨ ਨਾਲ 25 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਗਭਗ 700 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰੀ ਜਲ-ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ 105-250 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ ਤਾਂ ਜੋ ਸਾਰੇ ਸ਼ਹਿਰੀ ਪਰਿਵਾਰਾਂ ਨੂੰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾ ਸਕੇ।

ਇਸੇ ਤਰ੍ਹਾਂ ਪੁੱਡਾ ਖੇਤਰਾਂ ਵਿੱਚ ਜਲ ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਵਿਭਾਗ ਨੇ ਸੁਧਾਰ ਟਰੱਸਟਾਂ ਦੇ ਅਲਾਟੀਆਂ ਦੀ ਵਾਧਾ ਰਕਮ ‘ਤੇ ਵਿਆਜ ਦੀ ਦਰ ਨੂੰ 15 ਫ਼ੀਸਦੀ ਤੋਂ ਘਟਾ ਕੇ 7.7 ਫ਼ੀਸਦੀ ਪ੍ਰਤੀ ਸਾਲ ਕਰਨ ਲਈ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਗਿਆ ਹੈ। ਮਿਉਂਸਪਲ ਖੇਤਰਾਂ ਵਿੱਚ ਬਣੀਆਂ ਇਮਾਰਤਾਂ ਵਿੱਚ ਨਾਨ-ਕੰਪਾਊਂਡੇਬਲ ਉਲੰਘਣਾਵਾਂ ਦੇ ਨਿਪਟਾਰੇ ਲਈ ਓ.ਟੀ.ਐਸ. ਦਾ ਫੈਸਲਾ ਵੀ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਬਿੱਲ ਪਾਸ ਹੋਣ ਮਗਰੋਂ ਲਾਗੂ ਹੋ ਗਿਆ ਹੈ। ਬਸੇਰਾ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲਿਆਂ ਨੂੰ ਮਲਕੀਅਤ ਦੇ ਅਧਿਕਾਰ ਦਿੱਤੇ ਗਏ ਹਨ।

ਕੁੱਲ 12,428 ਪੀ-ਕਾਰਡ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 9,704 ਪੀ-ਕਾਰਡ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਇਸ ਫੈਸਲੇ ਨਾਲ ਇੱਕ ਸਾਲ ਵਿੱਚ 80,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਮਿਲੇਗਾ। ਪੰਜਾਬੀ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਸਰਕਾਰ/ਬੋਰਡਾਂ/ਆਦਿ ਅਧੀਨ ਸਾਰੀਆਂ ਨੌਕਰੀਆਂ ਲਈ 10ਵੀਂ ਪੱਧਰ ਤੱਕ ਪੰਜਾਬੀ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਹੈ। ਮਹਾਨ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੰਬੇਦਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ।

ਫਗਵਾੜਾ ਵਿਖੇ ਭਗਵਾਨ ਪਰਸ਼ੂਰਾਮ ਮੰਦਰ ਦੇ ਆਲੇ-ਦੁਆਲੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਲਈ 10 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ। 100 ਫ਼ੀਸਦੀ ਸਟੇਟ ਸਪਾਂਸਰਡ ਐਨ.ਐਫ.ਐਸ.ਐਸ. ਯੋਜਨਾ ਤਹਿਤ ਹੋਰ ਇੱਕ ਲੱਖ ਨਵੇਂ ਰਾਸ਼ਨ ਕਾਰਡਾਂ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਸੂਬਾ ਸਰਕਾਰ ਵੱਲੋਂ ਕਈ ਮਜ਼ਦੂਰ ਪੱਖੀ ਫੈਸਲੇ ਲਏ ਗਏ ਹਨ ਜਿਨ੍ਹਾਂ ਵਿੱਚ 3.7 ਲੱਖ ਉਸਾਰੀ ਕਿਰਤੀਆਂ ਲਈ ਵਿਸ਼ੇਸ਼ ਸਹਾਇਤਾ ਵਜੋਂ 3100 ਰੁਪਏ ਦੇਣਾ ਸ਼ਾਮਲ ਹੈ। ਲਾਭਪਾਤਰੀਆਂ ਨੂੰ 115 ਕਰੋੜ ਰੁਪਏ ਤੋਂ ਵੱਧ ਦਿੱਤੇ ਜਾਣਗੇ, ਜਿਸ ਵਿੱਚੋਂ ਇਸ ਫੈਸਲੇ ਤਹਿਤ ਪਹਿਲਾਂ ਹੀ 98.74 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਗੈਰ-ਹੁਨਰਮੰਦ ਕਾਮਿਆਂ ਲਈ ਘੱਟੋ-ਘੱਟ ਉਜਰਤ ਵਿੱਚ 416 ਰੁਪਏ ਪ੍ਰਤੀ ਮਹੀਨਾ ਦਾ ਵਾਧਾ ਕੀਤਾ ਗਿਆ ਜੋ 8776 ਰੁਪਏ ਤੋਂ 9192 ਰੁਪਏ ਕੀਤਾ ਗਿਆ ਹੈ। ਟਰਾਂਸਪੋਰਟ ਸੈਕਟਰ ਬਾਰੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 1406 ਪਰਮਿਟ ਜਾਰੀ ਕਰਨ ਤੋਂ ਇਲਾਵਾ 425 ਨਵੇਂ ਬੱਸ ਰੂਟ ਸਥਾਪਿਤ ਕੀਤੇ ਜਾਣਗੇ।

ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਸਕੂਲ ਸਿੱਖਿਆ ਅਤੇ ਵਿਦਿਆਰਥੀ ਭਲਾਈ ਫਰੰਟ ਬਾਰੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਾਕੀ ਬਚੇ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲੀ ਵਰਦੀਆਂ ਦਿੱਤੀਆਂ ਜਾਣਗੀਆਂ। ਸੂਬੇ ਭਰ ਵਿੱਚ ਪਹਿਲੀ ਤੋਂ 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ-2008 ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਹੈ ਤਾਂ ਜੋ ਉਕਤ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ 25,000 ਰੁਪਏ, 50,000 ਰੁਪਏ ਅਤੇ 1 ਲੱਖ ਰੁਪਏ ਦੇ ਜ਼ੁਰਮਾਨੇ ਨੂੰ ਵਧਾ ਕੇ ਕ੍ਰਮਵਾਰ 50,000 ਰੁਪਏ, 1 ਲੱਖ ਰੁਪਏ ਅਤੇ 2 ਲੱਖ ਰੁਪਏ ਕੀਤਾ ਜਾ ਸਕੇ।

ਇਸੇ ਤਰ੍ਹਾਂ ਸਰਕਾਰੀ ਕਾਲਜਾਂ ਲਈ ਉਚੇਰੀ ਸਿੱਖਿਆ ਵਿੱਚ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਲਾਗੂ ਕੀਤੀ ਗਈ ਹੈ ਤਾਂ ਜੋ ਹੁਸ਼ਿਆਰ ਗਰੀਬ ਵਿਦਿਆਰਥੀਆਂ ਖਾਸ ਤੌਰ ‘ਤੇ ਜਨਰਲ ਵਰਗ ਦੇ ਵਿਦਿਆਰਥੀਆਂ ਦੀ ਮਦਦ ਕਰਨ ਦੇ ਨਾਲ-ਨਾਲ ਉੱਚ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ ਜੋ ਮੌਜੂਦਾ ਸਮੇਂ ਵਿੱਚ ਬਹੁਤ ਘੱਟ ਹੈ। ਕਰਮਚਾਰੀਆਂ ਲਈ ਅਪੀਲ ਦੀ ਵਿਵਸਥਾ ਕਰਨ ਲਈ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਕਾਲਜ ਪ੍ਰਬੰਧਨ ਨੂੰ ਜਵਾਬਦੇਹ ਬਣਾਉਣ ਦੇ ਫੈਸਲੇ ਨਾਲ 10,000 ਤੋਂ ਵੱਧ ਕਰਮਚਾਰੀਆਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਚੰਨੀ ਨੇ ਇਹ ਵੀ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਭਗਵਾਨ ਪਰਸ਼ੂਰਾਮ ਚੇਅਰ ਸਥਾਪਿਤ ਕੀਤੀ ਜਾਵੇਗੀ।

ਇਸੇ ਤਰ੍ਹਾਂ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਗੁਰੂ ਰਵਿਦਾਸ ਚੇਅਰ, ਭਗਵਾਨ ਵਾਲਮਿਕੀ ਚੇਅਰ ਅਤੇ ਸੰਤ ਕਬੀਰ ਸਾਹਿਬ ਚੇਅਰ ਸਥਾਪਤ ਕਰਨ ਦਾ ਫੈਸਲਾ ਵੀ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਚੇਅਰ ਅਤੇ ਮੱਖਣ ਸ਼ਾਹ ਲੁਬਾਣਾ ਚੇਅਰ ਵੀ ਸਥਾਪਤ ਕੀਤੀ ਜਾਵੇਗੀ। ਆਈ.ਕੇ.ਜੀ.ਪੀ.ਟੀ.ਯੂ., ਕਪੂਰਥਲਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਅੰਬੇਦਕਰ ਮਿਊਜੀਅਮ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 150 ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੂਬਾ ਸਰਕਾਰ ਵੱਲੋਂ ਚੁਕਾਇਆ ਜਾਵੇਗਾ। ਇਸ ਤੋਂ ਇਲਾਵਾ ਯੂਨੀਵਰਸਿਟੀ ਲਈ ਸਾਲਾਨਾ ਗ੍ਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਪ੍ਰਤੀ ਸਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉਪਰ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ।

ਰੇਤ ਮਾਫੀਏ ਦਾ ਖਤਮ ਕਰਨ ਲਈ ਖਣਨ, ਰੇਤ ਅਤੇ ਬਜਰੀ ਦੇ ਰੇਟ 9 ਰੁਪਏ ਪ੍ਰਤੀ ਘਣ ਫੁੱਟ ਤੋਂ ਘਟਾ ਕੇ 5.5 ਰੁਪਏ ਪ੍ਰਤੀ ਘਣ ਫੁੱਟ ਕੀਤੇ ਜਾਣਗੇ। ਕਿਸਾਨਾਂ ਨੂੰ ਆਪਣੀ ਜ਼ਮੀਨ ਵਿੱਚੋਂ 3 ਫੁੱਟ ਤੱਕ ਮਿੱਟੀ ਕੱਢਵਾਉਣ ਲਈ ਹੁਣ ਕਿਸੇ ਮਨਜ਼ੂਰੀ ਜਾਂ ਰਾਇਲਟੀ ਦੀ ਲੋੜ ਨਹੀਂ ਪਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਦੇ ਮੋਰਚੇ ਸਬੰਧੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮੇ ਦੀ ਫਸਲ ਵਿਚ ਖੇਤ ਮਜ਼ਦੂਰਾਂ ਨੂੰ 10 ਫ਼ੀਸਦੀ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਪਹਿਲਾਂ ਹੀ ਕੀੜਿਆਂ ਦੇ ਹਮਲੇ ਕਾਰਨ ਤਬਾਹ ਹੋਈ ਕਪਾਹ ਦੀ ਫ਼ਸਲ ਲਈ ਕਿਸਾਨਾਂ ਨੂੰ 17,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਵਿੱਚ ਹੈ। ਸਾਲ 2021-22 ਲਈ ਗੰਨਾ ਕਾਸ਼ਤਕਾਰਾਂ ਨੂੰ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ (ਡੀਬੀਟੀ) ਰਾਹੀਂ 35 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਕੰਟਰੈਕਟ ਫਾਰਮਿੰਗ ਐਕਟ 2013 ਨੂੰ ਰੱਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, 2017 ਵਿੱਚ ਪੇਸ਼ ਕੀਤੇ ਗਏ ਏ.ਪੀ.ਐਮ.ਸੀ. ਐਕਟ 1961 ਦੀਆਂ ਕਿਸਾਨ ਵਿਰੋਧੀ ਧਾਰਾਵਾਂ ਨੂੰ ਵੀ ਕਿਸਾਨਾਂ ਦੇ ਹਿੱਤਾਂ ਲਈ ਰੱਦ ਕਰ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਝੋਨੇ ਦੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਜਾਰੀ ਕੀਤੀ ਗਈ ਹੈ। ਸਿਹਤ ਅਤੇ ਤੰਦਰੁਸਤੀ ਸਬੰਧੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 15 ਲੱਖ ਹੋਰ ਪਰਿਵਾਰ ਕਵਰ ਕੀਤੇ ਜਾਣਗੇ।

26 ਨਵੰਬਰ ਨੂੰ 330 ਕੈਂਪ ਲਗਾ ਕੇ ‘ਮੁੱਖ ਮੰਤਰੀ ਮੋਤੀਆ ਮੁਕਤ ਪੰਜਾਬ’ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਨਾਲ 14,881 ਮਰੀਜ਼ਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਚਾਰ ਦਿਨਾਂ ਵਿੱਚ 6061 ਮੋਤੀਆਬਿੰਦ ਦੇ ਕੇਸਾਂ ਦੀ ਪਛਾਣ ਕੀਤੀ ਗਈ ਅਤੇ 1540 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਗਏ। ਕਰਮਚਾਰੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀਏ) ਵਿੱਚ 11 ਫ਼ੀਸਦੀ ਵਾਧਾ ਕੀਤਾ ਗਿਆ ਹੈ।

1 ਜਨਵਰੀ, 2016 ਨੂੰ ਜਾਂ ਇਸ ਤੋਂ ਬਾਅਦ ਸੇਵਾਮੁਕਤ ਹੋਏ ਪੈਨਸ਼ਨਰਾਂ ਲਈ 6ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ। 6ਵੇਂ ਤਨਖਾਹ ਕਮਿਸ਼ਨ ਵਿੱਚ 1 ਜਨਵਰੀ, 2016 ਤੋਂ ਬਾਅਦ ਭਰਤੀ ਕੀਤੇ ਕਰਮਚਾਰੀਆਂ ਦੀ ਤਨਖਾਹ ਵਿੱਚ ਘੱਟੋ-ਘੱਟ 15 ਫ਼ੀਸਦੀ ਵਾਧਾ ਯਕੀਨੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਸੇਵਾਮੁਕਤੀ ਤੋਂ ਬਾਅਦ ਮੁੜ-ਰੁਜ਼ਗਾਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਬਾ ਸਰਕਾਰ ਨੇ ਐਨ.ਪੀ.ਐਸ. ਅਧੀਨ ਆਉਂਦੇ ਕਰਮਚਾਰੀਆਂ ਦੀ ਮੌਤ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਦੇਣ ਦਾ ਵੀ ਫੈਸਲਾ ਕੀਤਾ ਹੈ।

ਠੇਕਾ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜਿਹੇ 36,000 ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਪਹਿਲਾਂ ਚੱਲ ਰਹੀ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਸਮੂਹ ਡੀ ਕਲਾਸ/ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਰੈਗੂਲਰ ਵਿਧੀ ਨਾਲ ਕੀਤੀ ਜਾਵੇਗੀ। ਵਪਾਰ ਅਤੇ ਉਦਯੋਗ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਈ ਉਦਯੋਗ ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਸੰਸਥਾਗਤ ਟੈਕਸ ਨੂੰ ਖਤਮ ਕਰਨਾ ਜਿਸ ਵਿੱਚ 250 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਦੇਣਾ ਸ਼ਾਮਲ ਹੈ, ਉਦਯੋਗਿਕ ਇਕਾਈਆਂ ਲਈ ਸੀਐਲਯੂ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ, ਦਰਮਿਆਨੇ ਉਦਯੋਗਾਂ ਦੀਆਂ ਨਿਰਧਾਰਤ ਦਰਾਂ ਵਿੱਚ 50 ਫ਼ੀਸਦੀ ਕਟੌਤੀ, ਪੀਐਸਆਈਡੀਸੀ, ਪੀਐਫਸੀ ਅਤੇ ਪੀਏਆਈਸੀ ਦੇ ਡਿਫਾਲਟਰਾਂ ਲਈ ਓਟੀਐਸ ਅਤੇ ਵਿਆਜ ਰਾਹਤ ਅਤੇ ਐਮਐਸਐਮਈਜ਼ ਲਈ ਆਪਣੀਆਂ ਯੂਨਿਟਾਂ ਦੇ ਵਿਸਥਾਰ ਸਬੰਧੀ ਮਾਮਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਲੋਕਾਂ ‘ਤੇ ਟੈਕਸਾਂ ਦਾ ਬੋਝ ਘਟਾਉਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ‘ਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ 3200 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ। ਇਸਦੇ ਨਾਲ ਹੀ ਵੈਟ ਅਸੈਸਮੈਂਟ ਸਬੰਧੀ 40,000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 8,000 ਕੇਸਾਂ ਦਾ ਨਿਪਟਾਰਾ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫ਼ੀਸਦ ਜਮ੍ਹਾ ਕਰਕੇ ਕੀਤਾ ਜਾਵੇਗਾ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ appeared first on TV Punjab | Punjabi News Channel.

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਸ਼ੁਰੂ
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਹਨ, ਜਿੱਥੋਂ ਦੀ ਉਹ ਅੱਗੇ ਪਠਾਨਕੋਟ ਲਈ ਰਵਾਨਾ ਹੋ ਗਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੇਰਾ ਰੰਗ ਕਾਲਾ ਹੋ ਸਕਦਾ ਹੈ ਪਰ ਮੇਰੀ ਨੀਯਤ ਸਾਫ਼ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਰੋਜ਼ਾ ਪੰਜਾਬ ਦੌਰੇ ’ਤੇ ਹਨ। ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ।

ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵਲੋਂ ਆਯੋਜਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

ਜਲੰਧਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ ਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਕਿ ਸੀਨੀਅਰ ਆਗੂ ਹਾਜ਼ਰ ਸਨ।

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਤਰਨ ਤਾਰਨ : ਪੰਜਾਬ ਬਾਰਡਰ ਏਰੀਆ ਕਿਸਾਨ ਵੈਲਫੇਅਰ ਸੁਸਾਇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਇਕ ਹਫਤੇ ਵਿੱਚ ਉਹਨਾਂ ਦੀ ਪੈਂਡਿੰਗ ਮੰਗਾ ਨਾ ਮੰਨੀਆਂ ਤਾਂ ਚੰਡੀਗੜ੍ਹ ਸੀਐਮ ਹਾਊਸ ਬਾਹਰ ਪੱਕਾ ਮੋਰਚਾ ਲਗਾਇਆ ਜਾਏਗਾ।

ਇਸ ਸਬੰਧ ਵਿਚ ਇਕ ਯਾਦ ਪੱਤਰ ਵੀ ਤਰਨ ਤਾਰਨ ਦੇ ਡੀ ਸੀ ਕੁਲਵੰਤ ਸਿੰਘ ਨੂੰ ਦਿੱਤਾ ਗਿਆ। ਕਿਸਾਨ ਨੇਤਾਵਾਂ ਦਾ ਕਹਿਣਾ ਸੀ ਕਿ ਸਾਡੀਆਂ ਜ਼ਮੀਨਾਂ ਭਾਰਤ-ਪਾਕਿਸਤਾਨ ਸਰਹੱਦ ਤਾਰਾਂ ਤੋਂ ਪਾਰ ਖੇਤੀ ਵਾਲੀ ਜ਼ਮੀਨ ਦੇ ਸਰਕਾਰ ਵਲੋਂ ਪਿਛਲੇ 4 ਸਾਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜਾ ਨਹੀਂ ਦਿੱਤਾ ਗਿਆ।

ਬਾਰਡਰ ਏਰੀਆ ਕਿਸਾਨ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਤਾਰੋਂ ਪਾਰ ਜਮੀਨ ਵਾਲੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਨੂੰ ਇਕ ਹਫਤੇ ਦਾ ਸਮਾਂ ਦਿੰਦੀ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੀਐਮ ਹਾਊਸ ਬਾਹਰ ਪੱਕਾ ਮੋਰਚਾ ਲਗਾਇਆ ਜਾਵੇਗਾ।

ਕਾਂਸੀ ਦਾ ਤਗਮਾ ਜੇਤੂ ਸੇਵਾਮੁਕਤ ਅਧਿਆਪਕ ਦਾ ਸਨਮਾਨ

ਬਰਨਾਲਾ : ਵਾਰਾਣਸੀ ਵਿਖੇ ਹੋਈ 28 ਸੂਬਿਆਂ ਦੀ ਅਥਲੈਟਿਕਸ ਮੀਟ ਦੌਰਾਨ ਕਾਂਸੀ ਦਾ ਤਗਮਾ ਜੇਤੂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ (78) ਵਾਸੀ ਤਪਾ ਦੇ ਤਪਾ ਪਹੁੰਚਣ ‘ਤੇ ਸ਼ਹਿਰ ਦੇ ਸਮੂਹ ਕਲੱਬਾਂ ਅਤੇ ਸੰਸਥਾਵਾਂ ਨੇ ਪਰਿਵਾਰਕ ਮੈਂਬਰਾਂ ਸਮੇਤ ਭਰਵਾਂ ਸਵਾਗਤ ਕੀਤਾ।

ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਅਥਲੀਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਕਾਂਸੇ ਦਾ ਤਗਮਾ ਜਿੱਤਣ ਤੋਂ ਬਾਅਦ ਹੁਣ ਉਨ੍ਹਾਂ ਦੀ ਐਂਟਰੀ 2022 ਵਿਚ ਜਪਾਨ ਦੇ ਸ਼ਹਿਰ ਟੋਕੀਓ ਵਿਖੇ ਹੋ ਰਹੀਆਂ ਖੇਡਾਂ ‘ਚ ਹੋ ਗਈ ਹੈ।

ਵੋਟਰਾਂ ਲਈ ਜਾਗਰੂਕਤਾ ਵੈਨਾਂ ਚਲਾਈਆਂ

ਨਵਾਂਸ਼ਹਿਰ : ਵੋਟਰਾਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸਾਰੇ ਪੋਲਿੰਗ ਬੂਥਾਂ ਤੱਕ ਪਹੁੰਚ ਕਰਨ ਲਈ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕੁੱਲ 614 ਬੂਥ ਹਨ ਅਤੇ ਅੱਜ ਸ਼ੁਰੂ ਕੀਤੀ ਗਈ ਈ ਵੀ ਐਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਸਾਰੇ ਬੂਥਾਂ ਨੂੰ ਕਵਰ ਕਰੇਗੀ।

ਟੀਵੀ ਪੰਜਾਬ ਬਿਊਰੋ

The post ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਸ਼ੁਰੂ appeared first on TV Punjab | Punjabi News Channel.