cm kejriwal Archives - TV Punjab | Punjabi News Channel

ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਕਿਹਾ- ‘2 ਦਿਨਾਂ ਬਾਅਦ ਮੈਂ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ”
ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਫੈਸਲਾ ਲਿਆ ਹੈ। ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ। ਹਾਲਾਂਕਿ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾ।

ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਆਗੂ ਮੁੱਖ ਮੰਤਰੀ ਬਣੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਅਤੇ ਮਨੀਸ਼ ਸਿਸੋਦੀਆ ਜਨਤਾ ਵਿਚਕਾਰ ਜਾਵਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਕਾਨੂੰਨ ਦੀ ਅਦਾਲਤ ਤੋਂ ਇਨਸਾਫ ਮਿਲਿਆ ਹੈ, ਹੁਣ ਜਨਤਾ ਦੀ ਅਦਾਲਤ ਹੀ ਮੈਨੂੰ ਇਨਸਾਫ ਦੇਵੇਗੀ। ਹੁਣ ਮੈਂ ਦਿੱਲੀ ਵਾਸੀਆਂ ਦੇ ਹੁਕਮਾਂ ‘ਤੇ ਹੀ ਮੁੜ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਾਂਗਾ।

ਕੇਜਰੀਵਾਲ ਨੇ ਕਿਹਾ ਕਿ ਮੈਂ ‘ਪੈਸੇ ਤੋਂ ਸੱਤਾ ਅਤੇ ਪੈਸੇ ਤੋਂ ਤਾਕਤ’ ਦੀ ਖੇਡ ਦਾ ਹਿੱਸਾ ਬਣਨ ਨਹੀਂ ਆਇਆ ਸੀ। ਅੱਜ ਉਹ ਸਾਡੀ ਤਾਨਾਸ਼ਾਹੀ ਤੋਂ ਡਰਦੇ ਹਨ ਕਿਉਂਕਿ ਉਹ ਇਮਾਨਦਾਰ ਨਹੀਂ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਦਿੱਲੀ ਵਿੱਚ ਇਮਾਨਦਾਰ ਹੋਣ ਕਾਰਨ ਬਹੁਤ ਕੁਝ ਹਾਸਲ ਕਰ ਸਕੇ ਹਾਂ। ਅਸੀਂ ਵਿਰੋਧੀ ਪਾਰਟੀਆਂ ਅੱਗੇ ਨਾ ਤਾਂ ਝੁਕਾਂਗੇ, ਨਾ ਰੁਕਾਂਗੇ ਅਤੇ ਨਾ ਹੀ ਵਿਕਣਗੇ। ਜਨਤਾ ਦੇ ਅਸ਼ੀਰਵਾਦ ਨਾਲ ਹੀ ਅਸੀਂ ਵਿਰੋਧੀ ਪਾਰਟੀਆਂ ਦੀਆਂ ਸਾਰੀਆਂ ਸਾਜ਼ਿਸ਼ਾਂ ਦਾ ਮੁਕਾਬਲਾ ਕਰਨ ਦੀ ਤਾਕਤ ਰੱਖਦੇ ਹਾਂ। ਮੈਂ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ।

The post ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਕਿਹਾ- ‘2 ਦਿਨਾਂ ਬਾਅਦ ਮੈਂ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ” appeared first on TV Punjab | Punjabi News Channel.

ਕੇਜਰੀਵਾਲ ਨੂੰ ਤਿਹਾੜ ‘ਚ ਵੇਖ ਭਾਵੁਕ ਹੋਏ ਸੀ.ਐੱਮ ਮਾਨ, ਕੇਂਦਰ ਖਿਲਾਫ ਕੱਢੀ ਭੜਾਸ
ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ। ਮੀਟਿੰਗ ‘ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ। ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦਾ ਕੋਈ ਵੱਡਾ ਅੱਤਵਾਦੀ ਹੋਵੇ। ਉਨ੍ਹਾਂ ਨੂੰ ਅਪਰਾਧੀਆਂ ਵਾਂਗ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਨੇ ਕਿਹਾ- ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਆਹਮੋ-ਸਾਹਮਣੇ ਨਹੀਂ ਹੋਈ। ਕਮਰੇ ‘ਚ ਸ਼ੀਸ਼ਾ ਪਿਆ ਸੀ, ਸ਼ੀਸ਼ਾ ਇੰਨਾ ਗੰਦਾ ਸੀ ਕਿ ਕੇਜਰੀਵਾਲ ਦਾ ਚਿਹਰਾ ਵੀ ਸਾਫ ਨਜ਼ਰ ਨਹੀਂ ਆ ਰਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਆਪਣੀ ਹਾਲਤ ਦੱਸਣ ਦੀ ਬਜਾਏ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ। ਉਥੇ ਸਕੂਲ ਅਤੇ ਮੁਹੱਲਾ ਕਲੀਨਿਕ ਦੀ ਕੀ ਹਾਲਤ ਹੈ? ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਇਸ ਸਬੰਧੀ ਕਈ ਸਵਾਲ ਪੁੱਛੇ। ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਅਸਾਮ ਵਿੱਚ ਚੋਣ ਪ੍ਰਚਾਰ ਕਰਕੇ ਆਇਆ ਹਾਂ। ਕੱਲ੍ਹ ਗੁਜਰਾਤ ਜਾ ਰਹੇ ਹਾਂ। ਇਸ ਤੋਂ ਬਾਅਦ ਮੈਂ ਦਿੱਲੀ ਵਿੱਚ ਪ੍ਰਚਾਰ ਕਰਾਂਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਭਾਰਤ ਗਠਜੋੜ ਦੇ ਲੋਕ ਕਹਿਣਗੇ, ਤੁਸੀਂ ਉੱਥੇ ਜਾਓਗੇ।

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

The post ਕੇਜਰੀਵਾਲ ਨੂੰ ਤਿਹਾੜ ‘ਚ ਵੇਖ ਭਾਵੁਕ ਹੋਏ ਸੀ.ਐੱਮ ਮਾਨ, ਕੇਂਦਰ ਖਿਲਾਫ ਕੱਢੀ ਭੜਾਸ appeared first on TV Punjab | Punjabi News Channel.

ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਭਗਵੰਤ ਮਾਨ, ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਤੀ ਮੰਨਜੂਰੀ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਭਵਿੱਖ ਦੀ ਰਣਨੀਤੀ ਨੂੰ ਵੇਖਦੇ ਹੋਏ ਦੁਪਹਿਰ ਬਾਅਦ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਮਿਲ ਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾਉਣਗੇ।

‘ਆਪ’ 2012 ‘ਚ ਹੋਂਦ ‘ਚ ਆਈ ਸੀ। ਇਸ ਤੋਂ ਬਾਅਦ ਹੁਣ ਪਾਰਟੀ ਤੀਜੀ ਵਾਰ ਲੋਕ ਸਭਾ ਚੋਣ ਲੜਨ ਜਾ ਰਹੀ ਹੈ। ਪਰ, ਇਹ ਪਹਿਲੀ ਵਾਰ ਹੈ ਜਦੋਂ ਆਪ ਕਨਵੀਨਰ ਕੇਜਰੀਵਾਲ ਜੇਲ੍ਹ ਵਿੱਚ ਹਨ। ਇਸ ਵਾਰ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਗਏ INDIA ਗਠਜੋੜ ਦਾ ਹਿੱਸਾ ਹੈ। ਇਸ ਦੇ ਨਾਲ ਹੀ ਪਾਰਟੀ ਕੁੱਲ 23 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਜਾ ਰਹੀ ਹੈ।

ਭਾਵੇਂ ਇਹ ਪਾਰਟੀ ਹੋਰ ਸੀਟਾਂ ‘ਤੇ ਕਾਂਗਰਸ ਨਾਲ ਮਿਲ ਕੇ ਚੋਣ ਲੜ ਰਹੀ ਹੈ ਪਰ ਪੰਜਾਬ ‘ਚ ‘ਆਪ’ ਅਤੇ ਕਾਂਗਰਸ ਇੱਕ ਦੂਜੇ ਨੂੰ ਚੁਣੌਤੀ ਦਿੰਦੀਆਂ ਨਜ਼ਰ ਆਉਣਗੀਆਂ। ਅਜਿਹੇ ‘ਚ ਚੋਣਾਂ ‘ਚ ਚੁੱਕੇ ਜਾਣ ਵਾਲੇ ਮੁੱਦਿਆਂ ਦੇ ਨਾਲ-ਨਾਲ ਦੂਜੀਆਂ ਪਾਰਟੀਆਂ ਨਾਲ ਪ੍ਰਚਾਰ ਕਰਨ ਦੇ ਤਰੀਕੇ ਨੂੰ ਲੈ ਕੇ ਵੀ ਮੀਟਿੰਗ ਹੋਣੀ ਹੈ। ਕਿਉਂਕਿ ਇਸ ਵੇਲੇ ਭਗਵੰਤ ਮਾਨ ਪਾਰਟੀ ਦੇ ਸਟਾਰ ਪ੍ਰਚਾਰਕ ਹਨ।

ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਉਹ ਜਲਦੀ ਹੀ ਦਿੱਲੀ, ਗੁਜਰਾਤ ਅਤੇ ਗੋਆ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

The post ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਭਗਵੰਤ ਮਾਨ, ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਤੀ ਮੰਨਜੂਰੀ appeared first on TV Punjab | Punjabi News Channel.

ਅੱਜ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਭਗਵੰਤ ਮਾਨ, ਜਾਣੋ ਕਾਰਣ
ਡੈਸਕ- ਕਥਿਤ ਸ਼ਰਾਬ ਘੁਟਾਲੇ ਵਿੱਚ ED ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਮਿਲ ਸਕਣਗੇ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਮੁਲਾਕਾਤ ਨੂੰ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਮੁਲਾਕਾਤ ਲਈ ਜਲਦ ਹੀ ਨਵਾਂ ਸਮਾਂ ਦਿੱਤਾ ਜਾਵੇਗਾ।

ਬੀਤੇ ਕੱਲ੍ਹ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਸੁਰੱਖਿਆ ਕਾਰਨਾਂ ਦਾ ਹਵਾਲਾਂ ਦਿੰਦਿਆਂ ਇਸ ਮਨਜ਼ੂਰੀ ਨੂੰ ਵਾਪਿਸ ਲੈ ਲਿਆ ਗਿਆ।

ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵੱਲੋਂ ਇੱਕ ਪੱਤਰ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖਿਆ ਗਿਆ ਸੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਵਾਉਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਦਾ ਨਾਮ ਅਰਵਿੰਦ ਕੇਜਰੀਵਾਲ ਨੂੰ ਮਿਲਣ ਵਾਲਿਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਦਿੱਤਾ ਸੀ। ਇਸ ਤੋਂ ਬਾਅਦ ਬੀਤੇ ਕੱਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਨੂੰ ਕੇਜਰੀਵਾਲ ਨਾਲ ਮੁਲਾਕਾਤ ਸਮਾਂ ਦੇ ਦਿੱਤਾ ਸੀ ਪਰ ਹੁਣ ਇਸ ਮੁਲਾਕਾਤ ਨੂੰ ਮਲਤਵੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਪਿਹਰ 1 ਵਜੇ ਅਰਵਿੰਦ ਕੇਜਰੀਵਾਲ ਨੂੰ ਮਿਲਣਾ ਸੀ। ਜਿਸ ਦੇ ਲਈ ਸਾਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਸਨ ਅਤੇ ਮੁੱਖ ਮੰਤਰੀ ਦਾ ਵੀ ਸੂਡਿਊਲ ਤੈਅ ਕਰ ਦਿੱਤਾ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਦੇਰ ਸ਼ਾਮ ਉਹਨਾਂ ਨੂੰ ਸੂਚਨਾ ਦਿੱਤੀ ਗਈ ਕਿ ਭਲਕੇ ਹੋਣ ਵਾਲੀ ਮੁਲਾਕਾਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਪ੍ਰਸ਼ਾਸਨ ਨੂੰ ਜੇਲ੍ਹ ਵਿੱਚ ਮਿਲਣ ਲਈ 6 ਲੋਕਾਂ ਦੀ ਸੂਚੀ ਸੌਂਪੀ ਗਈ ਸੀ, ਇਨ੍ਹਾਂ ਵਿੱਚੋਂ 3 ਪਰਿਵਾਰਕ ਮੈਂਬਰਾਂ ਦੇ ਨਾਂ ਹਨ ਅਤੇ 3 ਖਾਸ ਦੋਸਤ ਹਨ। ਜੇਲ ਦੇ ਨਿਯਮਾਂ ਮੁਤਾਬਕ ਕੇਜਰੀਵਾਲ 10 ਲੋਕਾਂ ਦੇ ਨਾਂ ਦੇ ਸਕਦੇ ਹਨ। ਹੁਣ ਕੇਜਰੀਵਾਲ ਨੂੰ ਮਿਲਣ ਵਾਲਿਆਂ ਦੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਸਭਾ ਮੈਂਬਰ ਸੰਜੇ ਸਿੰਘ ਦਾ ਨਾਮ ਸ਼ਾਮਿਲ ਹੈ।

ਕੇਜਰੀਵਾਲ 15 ਅਪ੍ਰੈਲ ਤੱਕ ਸਲਾਖਾਂ ਪਿੱਛੇ ਰਹਿਣਗੇ। ਜੇਲ੍ਹ ਵਿੱਚ ਸਿਰਫ਼ ਛੇ ਲੋਕ ਹੀ ਉਹਨਾਂ ਨੂੰ ਮਿਲ ਸਕਦੇ ਹਨ। ਕੇਜਰੀਵਾਲ ਨੇ ਇਸ ਲਈ ਛੇ ਨਾਂ ਸੁਝਾਏ ਹਨ। ਇਨ੍ਹਾਂ ‘ਚ ਉਨ੍ਹਾਂ ਦੀ ਪਤਨੀ ਸੁਨੀਤਾ, ਬੇਟੇ ਪੁਲਕਿਤ ਅਤੇ ਬੇਟੀ ਹਰਸ਼ਿਤਾ ਤੋਂ ਇਲਾਵਾ ਤਿੰਨ ਦੋਸਤਾਂ ਦੇ ਨਾਂ ਵੀ ਸ਼ਾਮਲ ਹਨ। ਇਨ੍ਹਾਂ ‘ਚੋਂ ਪਹਿਲਾ ਨਾਂ ਸੰਦੀਪ ਪਾਠਕ ਦਾ ਹੈ, ਇਸ ਤੋਂ ਇਲਾਵਾ ਦੂਜਾ ਨਾਂ ਵਿਭਵ ਦਾ ਹੈ। ਇਸ ਤੋਂ ਇਲਾਵਾ ਇਕ ਹੋਰ ਦੋਸਤ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

The post ਅੱਜ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਭਗਵੰਤ ਮਾਨ, ਜਾਣੋ ਕਾਰਣ appeared first on TV Punjab | Punjabi News Channel.

ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਣਗੇ ਸੀ.ਐੱਮ ਮਾਨ, ਮਿਲੀ ਇਜ਼ਾਜ਼ਤ
ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਉਨ੍ਹਾਂ ਨੂੰ ਜਿਸ ਨਿਯਮ ਤਹਿਤ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਇਸ ਨੂੰ ‘ਮੁਲਾਕਾਤ ਜੰਗਲਾ ਦੱਸਿਆ ਗਿਆ ਹੈ। ਇਸ ਵਿਚ ਇਕ ਲੋਹੇ ਦੀ ਜਾਲੀ ਹੈ ਜੋ ਜੇਲ੍ਹ ਦੇ ਅੰਦਰ ਇਕ ਕਮਰੇ ਵਿਚ ਕੈਦੀ ਨੂੰ ਆਉਣ ਵਾਲਿਆਂ ਤੋਂ ਵੱਖ ਕਰਦੀ ਹੈ। ਇਸ ਵਿਚ ਮਿਲਣ ਵਾਲੇ ਤੇ ਕੈਦੀ ਜਾਲੀ ਦੇ ਵੱਖ-ਵੱਖ ਕਿਨਾਰਿਆਂ ‘ਤੇ ਬੈਠ ਕੇ ਇਕ-ਦੂਜੇ ਨਾਲ ਗੱਲ ਕਰ ਸਕਦੇ ਹਨ।

ਦੱਸ ਦੇਈਏ ਕਿ ਪੰਜਾਬ ਸੀਐੱਮਓ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ, ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ। ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

The post ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਣਗੇ ਸੀ.ਐੱਮ ਮਾਨ, ਮਿਲੀ ਇਜ਼ਾਜ਼ਤ appeared first on TV Punjab | Punjabi News Channel.