cm mann wedding anniversary Archives - TV Punjab | Punjabi News Channel

ਸੀ.ਐੱਮ ਮਾਨ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ, ਚੰਡੀਗੜ੍ਹ ‘ਚ ਹੋਵੇਗੀ ਪਾਰਟੀ
ਡੈਸਕ- ਅੱਜ ਸੀਐਮ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਦੇ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਖੇ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਦੀ ਵੈਡਿੰਗ ਐਨਵਰਸਰੀ ‘ਚ ਪਾਲੀਵੁੱਡ ਸਾਥੀਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਪਾਰਟੀ ‘ਚ ਪਹੁੰਚਣਗੇ।

ਚੰਡੀਗੜ੍ਹ ਕਲੱਬ ‘ਚ ਹੋਣ ਵਾਲੇ ਸਮਾਗਮ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਜੇ ਸਿੰਘ ਸਮੇਤ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਨਾਲ ਹੀ ਨੌਕਰਸ਼ਾਹਾਂ ਅਤੇ ਪੁਲਿਸ ਅਧਿਕਾਰੀਆਂ ਚੋਂ ਸਿਰਫ਼ ਮੁੱਠੀ ਭਰ ਮਹਿਮਾਨਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸੀਐਮ ਸਮਾਗਮ ਨੂੰ ਗੈਰ-ਰਾਜਨੀਤਕ ਰੱਖਣਾ ਚਾਹੁੰਦੇ ਹਨ ਤੇ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਬਣਾਉਣਾ ਚਾਹੁੰਦੇ ਹਨ।

ਦੱਸ ਦਈਏ ਕਿ ਸੀਐਮ ਮਾਨ ਨੇ ਪਿਛਲੇ ਸਾਲ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਇੱਕ ਦਿਨ ਪਹਿਲਾਂ ਤੱਕ ਵਿਆਹ ਨੂੰ ਸੀਕ੍ਰੇਟ ਰੱਖਿਆ ਗਿਆ ਸੀ। ਉਨ੍ਹਾਂ ਦਾ ਵਿਆਹ ਸਾਦੇ ਢੰਗ ਨਾਲ ਹੋਇਆ ਸੀ, ਜਿਸ ‘ਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ ਸੀ।

The post ਸੀ.ਐੱਮ ਮਾਨ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ, ਚੰਡੀਗੜ੍ਹ ‘ਚ ਹੋਵੇਗੀ ਪਾਰਟੀ appeared first on TV Punjab | Punjabi News Channel.