CM Punjab Archives - TV Punjab | Punjabi News Channel

ਐੱਸ.ਵਾਈ.ਐੱਲ ਮੁੱਦਾ : ਮੁੱਖ ਮੰਤਰੀ ਹਰਿਆਣਾ ਨੇ ਘੇਰੀ ਪੰਜਾਬ ਸਰਕਾਰ
ਚੰਡੀਗੜ੍ਹ- ਕਈ ਵਰ੍ਹੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ-ਹਰਿਆਣਾ ਦਾ ਪਾਣੀ ਦਾ ਵਿਵਾਦ ਹੱਲ ਨਹੀਂ ਹੋਇਆ ਹੈ ।  ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਬਾਰੇ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਵਿਰੋਧੀ ਧਿਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮਾਨ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਹਰਿਆਣਾ ਸਰਕਾਰ ਨਾਲ ਬੈਠਕ ਕਰ ਕੇ ਇਸ ਮੁੱਦੇ ’ਤੇ ਗੱਲਬਾਤ ਕਰੇ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਅਟਾਰੀ ਜਰਨਲ ਕੇਕੇ ਵੇਣੂਗੋਪਾਲ ਨੇ ਕੋਰਟ ਨੂੰ ਦੱਸਿਆ ਸੀ ਕਿ ਇਸ ਮੁੱਦੇ ਨੂੰ ਸੁਲਝਾਉਣ ਬਾਰੇ ਅਪ੍ਰੈਲ ’ਚ ਵੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਬੈਠਕ ’ਚ ਸ਼ਾਮਿਲ ਹੋਣ ਲਈ ਪੱਤਰ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਕੋਰਟ ’ਚ ਸੁਣਵਾਈ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਗਾਏ ਹਨ ਕਿ ਭਗਵੰਤ ਮਾਨ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਬਾਅ ’ਚ ਆ ਕੇ ਸੁਪਰੀਮ ਕੋਰਟ ’ਚ ਪੰਜਾਬ ਦੇ ਪੱਖ ਨੂੰ ਕਮਜ਼ੋਰ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਐੱਸਵਾਈਐੱਲ ’ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਪੰਜਾਬ ਕੋਲ ਨਾ ਤਾਂ ਦੇਣ ਲਈ ਪਾਣੀ ਹੈ ਤੇ ਨਾ ਹੀ ਜ਼ਮੀਨ। ਕਿਉਂਕਿ ਐੱਸਵਾਈਐੱਲ ਦੀ ਜ਼ਮੀਨ ਵੀ ਬਾਦਲ ਸਰਕਾਰ ਦੌਰਾਨ ਮਾਲਕਾਂ ਨੂੰ ਵਾਪਸ ਕਰ ਦਿੱਤੀ ਗਈ ਸੀ।

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਕਿਹਾ ਹੈ ਕਿ ਆਪ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੇ ਇਸ ਤਰ੍ਹਾਂ ਨਾ ਕੀਤਾ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ ਕਿ ਸਰਕਾਰ ਅੰਦਾਜ਼ਾ ਵੀ ਨਹੀਂ ਲਗਾ ਸਕਦੀ। ਮਾਨ ਆਪਣੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਨਾ ਕਰੇ। ਕਿਉਂਕਿ ਇਹ ਸਿਆਸੀ ਨਹੀਂ ਬਲਕਿ ਪਾਣੀ ਦਾ ਮੁੱਦਾ ਹੈ। ਐੱਸਵਾਈਐੱਲ ਬਾਰੇ ਆਪ ਸਰਕਾਰ ਦੀ ਨੀਅਤ ’ਚ ਖੋਟ ਹੈ। ਤਾਂ ਹੀ ਤਾਂ ਹਰਿਆਣਾ ’ਚ ਆਪ ਦੇ ਰਾਜ ਸਭਾ ਮੈਂਬਰ ਨੇ ਕਿਹਾ ਸੀ ਕਿ ਪਾਣੀ ਆ ਕੇ ਰਹੇਗਾ।

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਾਰੇ ਜਾਣਦੇ ਹਨ ਕਿ ਪੰਜਾਬ ਕੋਲ ਇਕ ਬੂੰਦ ਵੀ ਫਾਲਤੂ ਪਾਣੀ ਨਹੀਂ ਹੈ। ਮੁੱਖ ਮੰਤਰੀ ਨੇ ਐੱਸਵਾਈਐੱਲ ਬਾਰੇ ਆਪਣਾ ਸਟੈਂਡ ਸਪਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਨ ਕੇਜਰੀਵਾਲ ਨੂੰ ਖ਼ੁਸ਼ ਕਰਨ ਦੀ ਬਜਾਏ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ।

The post ਐੱਸ.ਵਾਈ.ਐੱਲ ਮੁੱਦਾ : ਮੁੱਖ ਮੰਤਰੀ ਹਰਿਆਣਾ ਨੇ ਘੇਰੀ ਪੰਜਾਬ ਸਰਕਾਰ appeared first on TV Punjab | Punjabi News Channel.

ਨੇਤਾ ਹੀ ਨਹੀਂ ਹੁਣ ਸਰਕਾਰੀ ਖਰਚੇ ‘ਤੇ ਅਧਿਆਪਕ ਵੀ ਜਾਣਗੇ ਵਿਦੇਸ਼
ਲੁਧਿਆਣਾ- ਅਸੀਂ ਅਕਸਰ ਸੁਣਦੇ ਹਾਂ ਕਿ ਮੰਤਰੀਆਂ ਦਾ ਇਕ ਟੌਲਾ ਫਲਾਨੇ ਦੇਸ਼ ਗਿਆ, ਫਲਾਨੀ ਤਕਨੀਕ ਨੂੰ ਸਮਝਨ ਲਈ । ਨਗਰ ਨਿਗਮ ਦੇ ਮੇਅਰ ਆਪਣੇ ਕੌਂਸਲਰਾਂ ਨਾਲ ਵਿਦੇਸ਼ ਗਏ ਅਤੇ ਉਥੋਂ ਦੀ ਤਕਨੀਕ ਨੂੰ ਆਪਣੇ ਸ਼ਹਿਰ ਚ ਇਸਤੇਮਾਲ ਕੀਤਾ ।ਪੰਜਾਬ ਚ ਬਦਲਾਅ ਦੇ ਮੁੱਖ ਮੰਤਰੀ ਕਹਿ ਜਾਣ ਵਾਲੇ ਭਗਵੰਤ ਮਾਨ ਨੇ ਹੁਣ ਕੁੱਝ ਅਜਿਹੀ ਹੀ ਗੱਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਆਖੀ ਹੈ ।

ਲੁਧਿਆਣਾ ਚ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੀ.ਐੱਮ ਮਾਨ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਤਕਨੀਕ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਆਪਣੇ ਟੀਚਰਾਂ ਨੂੰ ਸਰਕਾਰੀ ਖਰਚੇ ‘ਤੇ ਵਿਦੇਸ਼ ਭੇਜੇਗੀ । ਇਹ ਗੱਲ ਸੁਣ ਕੇ ਹਾਲ ਚ ਹਾਸੇ ਦੀ ਵੀ ਆਵਾਜ਼ ਆਈ । ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਹੱਸਣ ਦੀ ਨਹੀਂ ਹੈ । ਇਦਾਂ ਕਿਉਂ ਨਹੀਂ ਹੋ ਸਕਦਾ ਕਿ ਸਾਢੇ ਅਧਿਆਪਕ ਵਿਦੇਸ਼ ਜਾ ਕੇ ਪੜਾਈ ਲਈ ਉੱਥੋਂ ਦੀ ਖਾਸ ਸਿਖਲਾਈ ਲੈਣ । ਮਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹੁਣ ਅਜਿਹਾ ਹੀ ਕੱਦਮ ਚੁੱਕੇਗੀ ।

ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸੀ.ਐੱਮ ਮਾਨ ਨੇ ਕਿਹਾ ਕਿ ਅਧਿਆਪਕ ਮਾਲੀ ਵਾਂਗ ਬੂਟੇ ਨੂੰ ਪਾਲਦੇ ਹਨ ।ਅਤੇ ਜੇਕਰ ਅਧਿਆਪਕਾਂ ਨੂੰ ਹਰ ਸਹੂਲਤ ਮਿਲੇ ਤਾਂ ਵਿਦਿਆਰਥੀਆਂ ਨੂੰ ਵੀ ਚੰਗੀ ਸਿੱਖਿਆ ਮਿਲੇਗੀ ।

The post ਨੇਤਾ ਹੀ ਨਹੀਂ ਹੁਣ ਸਰਕਾਰੀ ਖਰਚੇ ‘ਤੇ ਅਧਿਆਪਕ ਵੀ ਜਾਣਗੇ ਵਿਦੇਸ਼ appeared first on TV Punjab | Punjabi News Channel.

ਸੀ.ਐੱਮ ਭਗਵੰਤ ਮਾਨ ਨੇ ਸਾਂਭਿਆ ਅਹੁਦਾ,ਅਫਸਰਾਂ ਨਾਲ ਕੀਤੀ ਬੈਠਕ
ਚੰਡੀਗੜ੍ਹ- ਖਟਕੜ ਕਲਾਂ ਚ ਸਹੁੰ ਚੁੱਕਣ ਤੋਂ  ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾ ਸਮਾਂ ਖਰਾਬ ਕੀਤੇ ਚੰਡੀਗੜ੍ਹ ਵੱਲ ਕੂਚ ਕੀਤਾ.ਜਿੱਥੇ ਉਨ੍ਹਾਂ ਸਕਤੱਰੇਤ ਜਾ ਕੇ ਆਪਣਾ ਕੰਮਕਾਜ ਸਾਂਭਿਆ.ਸਕਤੱਰੇਤ ਪਹੁੰਚਣ ‘ਤੇ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ.ਇਸ ਤੋਂ ਬਾਅਦ ਦੂਜੀ ਮੰਜਿਲ ‘ਤੇ ਸਥਿਤ ਉਨ੍ਹਾਂ ਸੀ.ਐੱਮ ਦਫਤਰ ਜਾ ਕੇ ਰਸਮੀ ਤੌਰ ‘ਤੇ ਕਾਰਜਭਾਰ ਸ਼ੁਰੂ ਕੀਤਾ.

ਸੀ.ਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਪਹਿਲੇ ਦਿਨ ਤੋਂ ਹੀ ਪੰਜਾਬ ਪੱਖੀ ਕੰਮ ਸ਼ੁਰੂ ਕਰ ਦੇਣਗੇ.ਆਉਣ ਵਾਲੇ 24 ਘੰਟਿਆਂ ਚ ਤੁਹਾਨੂੰ ਇਸ ਗੱਲ ਦਾ ਪਤਾ ਲੱਗ ਜਾਵੇਗੀ ਕਿ ਪੰਜਾਬ ਚ ਆਮ ਲੋਕਾਂ ਦੀ ਸਰਕਾਰ ਆ ਗਈ ਹੈ.ਸਕੱਤਰੇਤ ਦੇ ਮੁਲਾਜ਼ਮਾਂ ਨੇ ਵੀ ਬੜੀ ਗਰਮਜੋਸ਼ੀ ਨਾਲ ਆਪਣੇ ਨਵੇਂ ਮੁੱਖ ਮੰਤਰੀ ਦਾ ਸਵਾਗਤ ਕੀਤਾ.

The post ਸੀ.ਐੱਮ ਭਗਵੰਤ ਮਾਨ ਨੇ ਸਾਂਭਿਆ ਅਹੁਦਾ,ਅਫਸਰਾਂ ਨਾਲ ਕੀਤੀ ਬੈਠਕ appeared first on TV Punjab | Punjabi News Channel.

ਸੀ.ਐੱਮ ਚੰਨੀ ਦੇ ਘਰ ਪਹੁੰਚਿਆ ਕੋਰੋਨਾ,ਪਤਨੀ ਤੇ ਬੇਟੇ ਦੀ ਰਿਪੋਰਟ ਪਾਜ਼ੀਟਿਵ
ਚੰਡੀਗੜ੍ਹ- ਕੋਰੋਨਾ ਦੀ ਤੀਜੀ ਲਹਿਰ ਦੇਸ਼ ਚ ਸ਼ੁਰੂ ਹੋ ਗਈ ਹੈ.ਵਿਦੇਸ਼ਾਂ ਤੋਂ ਆ ਰਹੀ ਫਲਾਈਟਾਂ ਚ ਵੱਡੀ ਗਿਣਤੀ ਚ ਕੋਰੋਨਾ ਮਰੀਜ਼ ਪਾਏ ਜਾ ਰਹੇ ਨੇ.ਪੰਜਾਬ ਸਰਕਾਰ ਨੇ ਚਾਹੇ ਇਨਫੈਕਸ਼ਨ ਨੂੰ ਰੋਕਣ ਲਈ ਕਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ ਪਰ ਇਸੇ ਵਿਚਕਾਰ ਸੀ.ਐੱਮ ਹਾਊਸ ਦੇ ਵਿੱਚ ਕੋਰੋਨਾ ਨੇ ਦਸਤਕ ਦਿੱਤੀ ਹੈ.ਮੁੱਖ ਮੰਤਰੀ ਚੰਨੀ ਦੇ ਪਰਿਵਾਰ ਚ ਤਿੰਨ ਲੋਕਾਂ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ.ਸੀ.ਅੇੱਮ ਚੰਨੀ ਦੀ ਪਤਨੀ ਅਤੇ ਬੇਟੇ ਨੂੰ ਕੋਰੋਨਾ ਤੋਂ ਪੀੜਤ ਪਾਇਆ ਗਿਆ ਹੈ.ਇਸਦੇ ਨਾਲ ਹੀ ਮੁੱਖ ਮੰਤਰੀ ਵਲੋਂ ਵੀ ਇੱਕ ਵਾਰ ਫਿਰ ਤੋਂ ਆਪਣਾ ਟੈਸਟ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ.

The post ਸੀ.ਐੱਮ ਚੰਨੀ ਦੇ ਘਰ ਪਹੁੰਚਿਆ ਕੋਰੋਨਾ,ਪਤਨੀ ਤੇ ਬੇਟੇ ਦੀ ਰਿਪੋਰਟ ਪਾਜ਼ੀਟਿਵ appeared first on TV Punjab | Punjabi News Channel.

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੇ ਫੈਸਲੇ ਦਾ ਸਵਾਗਤ
ਧਾਰੋਵਾਲੀ (ਗੁਰਦਾਸਪੁਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।

ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।

ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ।

ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿਚ ਇਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

ਟੀਵੀ ਪੰਜਾਬ ਬਿਊਰੋ

The post ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੇ ਫੈਸਲੇ ਦਾ ਸਵਾਗਤ appeared first on TV Punjab | Punjabi News Channel.