Congress clash Archives - TV Punjab | Punjabi News Channel

ਤਾਜਪੋਸ਼ੀ ਦੌਰਾਨ ਸਿੱਧੂ ਅਤੇ ਕੈਪਟਨ ਨੇ ਵਜਾਇਆ ਇੱਕੋ ਸਾਜ਼ ਪਰ ਸੁਰ ਵੱਖੋ-ਵੱਖਰੇ
ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਹੁਦਾ ਸੰਭਾਲ ਸਮਾਗਮ ਮੌਕੇ ਕਾਂਗਰਸ ਦੇ ਵਿਚ ਕਈ ਰੰਗ ਦੇਖਣ ਨੂੰ ਮਿਲੇ।  ਇਸ ਮੌਕੇ ਜਿਥੇ ਕਾਂਗਰਸੀ ਆਗੂਆਂ ਖਾਸ ਕਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੇ ਦੁਨੀਆ ਨੂੰ ਇਹ ਦਿਖਾਉਣ ਦਾ ਯਤਨ ਕੀਤਾ ਕਿ ਉਨ੍ਹਾਂ ਦੇ ਵਿਚਾਲੇ ਹੁਣ ਕੋਈ ਮਤਭੇਦ ਨਹੀਂ ਅਤੇ ਉਹ ਪੰਜਾਬ ਦੇ ਭਲੇ ਨੂੰ ਲੈ ਕੇ ਇਕੱਠੇ ਹਨ ਪਰ ਇਸ ਸਭ ਦੇ ਬਾਵਜੂਦ ਅਸਲੀਅਤ ਸਾਹਮਣੇ ਆਉਣੋਂ ਨਹੀਂ ਰਹਿ ਸਕੀ।

ਆਪਣੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ  ਜਿੱਥੇ ਪੰਜਾਬ  ਦੇ ਬਾਹਰੀ ਮਸਲਿਆਂ ਦੀ ਗੱਲ ਕੀਤੀ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਅੰਦਰੂਨੀ ਮਸਲਿਆਂ ਨੂੰ ਰਿੜਕਣ ਦਾ ਯਤਨ ਕੀਤਾ। ਆਪਣੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਨੂੰ ਇਹ ਜਤਾਉਣ ਦਾ ਯਤਨ ਕੀਤਾ ਕਿ ਅੰਦਰੂਨੀ ਸਮੱਸਿਆਵਾਂ ਦੀ ਬਜਾਏ  ਪੰਜਾਬ ਦੇ ਦਰਪੇਸ਼ ਬਾਹਰੀ ਸਮੱਸਿਆਵਾਂ ਜ਼ਿਆਦਾ ਵੱਡੀਆਂ ਹਨ।  ਜਿਵੇਂ ਕਿ ਚਾਈਨਾ ਦੇ ਨਾਲ ਭਾਰਤ ਦੀ ਖਿੱਚੋਤਾਣ ਅਤੇ ਪਾਕਿਸਤਾਨ ਦੇ ਨਾਲ ਅੱਤਵਾਦ ਦੇ ਮਸਲੇ। ਆਪਣੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਮਸਲਿਆਂ ਬਾਰੇ ਕੈਪਟਨ ਨੇ ਵਧੇਰੇ ਫੋਕਸ ਰੱਖਿਆ ਅਤੇ ਕਿਹਾ ਕਿ ਪਾਕਿਸਤਾਨ ਦੇ ਨਾਲ ਲੱਗਦੀ ਪੰਜਾਬ ਦੀ ਕਰੀਬ 600 ਕਿਲੋਮੀਟਰ ਦੀ ਸਰਹੱਦ ਅੱਤਵਾਦ ਦੇ ਖ਼ਤਰੇ ਤੋਂ ਖਾਲੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਤੋਂ ਆਏ ਦਿਨ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਪੰਜਾਬ ਦੇ ਲਈ ਵੱਡੀ ਚੁਣੌਤੀ ਹੈ।

ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਇਕਸੁਰਤਾ ਦੇ ਉਸੇ ਸਾਜ਼ ੳੁੱਤੇ ਵੱਖਰੇ ਸੁਰ ਕੱਢਦਿਆਂ ਪੰਜਾਬ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ  ਦੀ ਹੋਈ ਬੇਅਦਬੀ ਦਾ ਮਸਲਾ, ਈਟੀਟੀ ਅਧਿਆਪਕਾਂ ਦੇ ਪੱਕੇ ਹੋਣ ਦਾ ਮਸਲਾ,  ਕੰਡਕਟਰਾਂ ਵੱਲੋਂ  ਪੱਕੇ ਹੋਣ ਲਈ ਲਗਾਏ ਜਾ ਧਰਨਿਆਂ ਦਾ ਮਸਲਾ, ਖੇਤੀ ਕਾਨੂੰਨਾਂ ਦੇ ਵਿਰੋਧ ਸੜਕਾਂ ‘ਤੇ ਬੈਠੇ ਕਿਸਾਨਾਂ ਦਾ ਮਸਲਾ ਅਤੇ ਪੰਜਾਬ ਦੇ  ਵਿੱਚ ਪਿਛਲੇ ਸਮੇਂ ਦੌਰਾਨ ਵੇਚੇ ਗਏ ਚਿੱਟੇ ਦੇ ਮਸਲੇ ਨੂੰ ਜ਼ੋਰ ਦੇ ਕੇ ਉਭਾਰਿਆ। ਨਵਜੋਤ ਸਿੰਘ ਸਿੱਧੂ ਨੇ ਇੱਥੋਂ ਤਕ ਕਹਿ ਦਿੱਤਾ ਕਿ ਪ੍ਰਧਾਨਗੀ ਦਾ ਮਕਸਦ ਅਤੇ ਮਤਲਬ ਸਿਰਫ਼ ਤੇ ਸਿਰਫ਼ ਪੰਜਾਬ ਦੇ ਇਨ੍ਹਾਂ ਮਸਲਿਆਂ  ਹੱਲ ਕਰਨਾ ਹੀ ਹੈ ਵਰਨਾ ਪ੍ਰਧਾਨਗੀ ਦਾ ਕੋਈ ਮਤਲਬ ਨਹੀਂ।

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਸ਼ੁਰੂ ਤੋਂ ਹੀ ਪਾਕਿਸਤਾਨ ਨੂੰ ਲੈ ਕੇ ਦੋਸਤਾਨਾਂ ਵਿਚਾਰਾਂ ਦੇ  ਧਾਰਨੀ ਹਨ ਨਵਜੋਤ ਸਿੰਘ ਸਿੱਧੂ ਦਾ ਮੰਨਣਾ ਹੈ ਕਿ ਪੰਜਾਬ ਅਤੇ ਭਾਰਤ ਦੀ ਤਰੱਕੀ ਪਾਕਿਸਤਾਨ ਦੀਆਂ ਬਰੂਹਾਂ ਤੋਂ ਹੋ ਕੇ ਗੁਜ਼ਰਦੀ ਹੈ। ਨਵਜੋਤ ਸਿੰਘ ਸਿੱਧੂ ਦਾ ਮੰਨਣਾ ਹੈ ਕਿ ਚੀਨ ਵੱਲੋਂ ਬਣਾਇਆ ਜਾ ਰਿਹਾ ਇਕਨਾਮਿਕ ਕਾਰੀਡੋਰ ਪੰਜਾਬ ਦੀ ਤਰੱਕੀ ਦਾ ਮੁੱਖ ਮਾਰਗ ਹੈ। ਨਵਜੋਤ ਸਿੰਘ ਸਿੱਧੂ ਦਾ ਮੰਨਣਾ ਹੈ ਕਿ ਆਉਣ ਵਾਲੇ ਪੰਜਾਬ ਦਾ ਭਵਿੱਖ ਪਾਕਿਸਤਾਨ ਦੇ ਨਾਲ ਦੋਸਤੀ ਦੇ ਵਿੱਚ ਹੈ ਨਾ ਕਿ ਦੁਸ਼ਮਣੀ ਦੇ ਵਿਚ ਉਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਅੱਜ ਵੀ  ਪੁਰਾਣੀਆਂ ਧਾਰਨਾਵਾਂ ਅਨੁਸਾਰ ਪਾਕਿਸਤਾਨ ਨਾਲ ਦੁਸ਼ਮਣੀ ਨਿਭਾਉਣ ਦੀ ਗੱਲ ਕਰਨ ਤੋਂ ਪਿੱਛੇ ਨਹੀਂ ਹਟੇ।

ਇਸ ਤਰ੍ਹਾਂ ਤਾਜਪੋਸ਼ੀ ਸਮਾਗਮ ਦੌਰਾਨ ਇਨ੍ਹਾਂ ਦੋਹਾਂ ਆਗੂਆਂ ਨੇ ਭਾਵੇਂ ਕਿ ਕਾਂਗਰਸ ਦੀ ਇਕਜੁੱਟਤਾ ਅਤੇ ਇਕਸੁਰਤਾ ਦਾ ਇੱਕੋ ਸਾਜ਼ ਵਜਾਇਆ ਪਰ ਇਸ ਸਾਜ਼ ਵਿਚੋਂ ਸੁਰ ਵੱਖੋ ਵੱਖਰੇ ਹੀ ਨਿਕਲ ਰਹੇ ਸਨ।

The post ਤਾਜਪੋਸ਼ੀ ਦੌਰਾਨ ਸਿੱਧੂ ਅਤੇ ਕੈਪਟਨ ਨੇ ਵਜਾਇਆ ਇੱਕੋ ਸਾਜ਼ ਪਰ ਸੁਰ ਵੱਖੋ-ਵੱਖਰੇ appeared first on TV Punjab | Punjabi News Channel.

ਸਿੱਧੂ ਨੇ ਜਾਖੜ ਨਾਲ ਮੀਟਿੰਗ ਤੋਂ ਬਾਅਦ ਕਿਹਾ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ, ਰੰਧਾਵਾ ਨੂੰ ਮਿਲਣ ਵੀ ਪਹੁੰਚੇ
ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਮਗਰੋਂ ਕਿਹਾ  ਕਿ ਇਹ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ।

ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਮੇਰੇ ਮਾਰਗ ਦਰਸ਼ਕ ਹਨ ਤੇ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ।

ਸਿੱਧੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਪਹੁੰਚੇ

ਨਵਜੋਤ ਸਿੰਘ ਸਿੱਧੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਿੱਧੂ ਨਾਲ ਸਾਡੇ ਪਰਿਵਾਰਕ ਰਿਸ਼ਤੇ ਹਨ। ਸਾਡੇ ਪੁਰਾਣੇ ਰਿਸ਼ਤੇ ਖ਼ਤਮ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ ਬੁਲਾਉਣਗੇ ਤਾਂ ਸਿੱਧੂ ਵੀ ਜਾਣਗੇ ਅਤੇ ਉਹ ਵੀ ਜਾਣਗੇ। ਸਿੱਧੂ ਵਲੋਂ ਕੀਤੇ ਜਾਂਦੇ ਟਵੀਟ ‘ਤੇ ਉਨ੍ਹਾਂ ਦਾ ਕਹਿਣਾ ਸੀ ਕਿ ਟਵੀਟ ਵੀ ਜ਼ਰੂਰੀ ਹਨ ਅਤੇ ਲੋਕਾਂ ਨਾਲ ਮਿਲਣਾ ਵੀ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਸਿੱਧੂ ਨੂੰ ਕਿਹਾ ਗਿਆ ਕਿ ਸੱਭ ਨਾਲ ਮੁਲਾਕਾਤ ਕੀਤੀ ਜਾਵੇ।

ਸਿੱਧੂ ਲਾਲ ਸਿੰਘ ਤੇ ਕਾਂਗੜ ਨੂੰ ਵੀ ਮਿਲੇ

ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਉਪਰੰਤ ਨਵਜੋਤ ਸਿੰਘ ਸਿੱਧੂ ਸਾਬਕਾ ਮੰਤਰੀ ਲਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੀ ਮਿਲੇ। ਦੋਵਾਂ ਆਗੂਆਂ ਨਾਲ ਸਿੱਧੂ ਦੀ ਕੀ ਗੱਲਬਾਤ ਹੋਈ ਇਸ ਬਾਰੇ ਅਜੇ ਕੋਈ ਵੇਰਵਾ ਨਹੀਂ ਮਿਲਿਆ।

ਬਲਬੀਰ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਵੀ ਪਹੁੰਚੇ। ਰਾਜਾ ਵੜਿੰਗ, ਕੁਲਬੀਰ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਸਿੰਘ ਪਾਹੜਾ ਵੀ ਇਸ ਮੌਕੇ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਸਿੱਧੂ ਨੇ ਜਾਖੜ ਨਾਲ ਮੀਟਿੰਗ ਤੋਂ ਬਾਅਦ ਕਿਹਾ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ, ਰੰਧਾਵਾ ਨੂੰ ਮਿਲਣ ਵੀ ਪਹੁੰਚੇ appeared first on TV Punjab | Punjabi News Channel.

ਨਵਜੋਤ ਸਿੱਧੂ ਪਹੁੰਚੇ ਸੁਨੀਲ ਜਾਖੜ ਨੂੰ ਮਿਲਣ
ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਉਹਨਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਹਨਾਂ ਦਾ ਕਾਫਲਾ ਸਵੇਰੇ ਪਟਿਆਲਾ ਤੋਂ  ਰਵਾਨਾ ਹੋਇਆ ਸੀ।  ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਚੰਡੀਗੜ੍ਹ ਆਉਣਗੇ ਪਰ ਉਹ ਪੰਚਕੁਲਾ ਵਿਚ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਪਹੁੰਚ ਗਏ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਪਹੁੰਚੇ ਸੁਨੀਲ ਜਾਖੜ ਨੂੰ ਮਿਲਣ appeared first on TV Punjab | Punjabi News Channel.

ਹਰੀਸ਼ ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋਵੇਗਾ
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਪਸ਼ਟ ਕਿਹਾ ਕਿ ਹੈ  ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋ ਰਿਹਾ ਹੈ । ਉਨ੍ਹਾਂ  ਕਿਹਾ ਹੈ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਬਣੇ ਰਹਿੰਗੇ । ਉਨ੍ਹਾਂ ਨੂੰ ਕੋਈ ਖਤਰਾ ਨਹੀਂ । ਇਹ ਵੀ  ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਜਾਵੇਗਾ ਅਤੇ ਪੰਜਾਬ ਕੈਬਿਨੇਟ ਵਿੱਚ ਰਦੋ-ਬਦਲ ਵੀ ਹੋਵੇਗੀ ਅਤੇ ਵਾਲਮੀਕਿ ਸਮਾਜ ਦਾ ਇਕ ਐਮ ਐਲ ਏ ਕੈਬਨਿਟ ਵਿਚ ਵਜ਼ੀਰ ਬਣਾਇਆ ਜਾਵੇਗਾ।

ਇੰਡੀਅਨ ਐਕਸਪ੍ਰੈਸ ਨੂੰ ਦਿੱਤੀ ਇੰਟਰਵਿਊ ਵਿਚ ਰਾਵਤ ਨੇ ਦੱਸਿਆ ਕਿ ਇਹ ਸਭ ਤਬਦੀਲੀਆਂ ਅਗਲੇ ਦੋ ਤਿੰਨ ਦਿਨਾਂ ਵਿਚ  ਹੋ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਇਹ ਤਬਦੀਲੀਆਂ ਜੁਲਾਈ ਦੇ ਪਹਿਲੇ ਹਫਤੇ ਦੇ ਅੰਤ ਤੱਕ ਹੋਣੀਆਂ ਸਨ ਪਰ ਹਾਈ ਕਮਾਂਡ ਦੇ ਕੁਝ ਹੋਰ ਰਾਜਾਂ ਵਿਚਲੇ ਰੁਝੇਵੇਂ ਕਾਰਨ ਇਹ ਲੇਟ ਹੋ ਗਈਆਂ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤੋਂ 5 ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੁੰ ਕੈਬਨਿਟ ਰੱਦੋ ਬਦਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਚਲ ਰਹੇ ਸਿਆਸੀ ਘਟਨਾਕ੍ਰਮ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਪੂਰੀ ਤਰ੍ਹਾਂ ਥਾਪੜੀ ਹੈ ਤੇ ਉਹਨਾਂ ਨੁੰ ਹਾਲ ਦੀ ਘੜੀ ਕੋਈ ਚੁਣੌਤੀ ਨਹੀਂ ਹੈ। ਹਰੀਸ਼ ਰਾਵਤ ਨੇ ਵੀ ਇਹ ਗੱਲ ਕਹੀ ਹੈ ਕਿ ਮੁੱਖ ਮੰਤਰੀ ਨਹੀਂ ਬਦਲਿਆ ਜਾਵੇਗਾ।

The post ਹਰੀਸ਼ ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੇ ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋਵੇਗਾ appeared first on TV Punjab | Punjabi News Channel.

ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਪਟਨ ਪੁੱਜੇ ਦਿੱਲੀ, ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ, ਕਿਹਾ ਹਾਈਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ
ਨਵੀ ਦਿੱਲੀ-ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਸੰਕਟ ਜਾਰੀ ਹੈ। ਇਸੇ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ। ਇਹ ਮੀਟਿੰਗ  ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ। ਕੈਪਟਨ ਨੇ ਬੈਠਕ ਤੋਂ ਬਾਅਦ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ (ਸੋਨੀਆ ਗਾਂਧੀ) ਨਾਲ ਮਿਲਣ ਆਇਆ ਸੀ, ਪਾਰਟੀ ਦੇ ਅੰਦਰੂਨੀ ਮਾਮਲਿਆਂ ਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਚਰਚਾ ਕੀਤੀ। ਜਿਥੋਂ ਤਕ ਪੰਜਾਬ ਦੀ ਗੱਲ ਹੈ ਤਾਂ ਉਹ ਜੋ ਵੀ ਫ਼ੈਸਲਾ ਲੈਣਗੇ, ਅਸੀਂ ਉਸ ਦੇ ਲਈ ਤਿਆਰ ਹਾਂ। ਅਸੀਂ ਆਗਾਮੀ ਚੋਣਾਂ ਲਈ ਪੁੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ’ਚ ਸਭ ਕੁਝ ਠੀਕ-ਠਾਕ ਹੈ।

ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਉਹ ਕੁਝ ਨਹੀਂ ਜਾਣਦੇ। ਸੋਨੀਆ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਨਾਲ ਮੁਲਾਕਾਤ ਕੀਤੀ।

ਗ਼ੌਰਤਲਬ ਹੈ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਸੀ। ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ  ਨੂੰ ਪੰਜਾਬ ਕਾਂਗਰਸ ਦੇ ਵਿੱਚ ਵੱਡਾ ਅਹੁਦਾ ਦੇ ਕੇ ਨਿਵਾਜਿਆ ਜਾ ਸਕਦਾ ਹੈ। ਇਸ ਤੋਂ ਥੋੜ੍ਹੇ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਆਉਣਾ ਅਤੇ ਇਹ ਕਹਿਣਾ ਕਿ ਕਾਂਗਰਸ  ਹਾਈ ਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ ਹੈ ਕਈ ਸਵਾਲ ਖੜ੍ਹੇ ਕਰਦਾ ਹੈ । ਇਹ ਵੀ  ਹੋ ਸਕਦਾ ਹੈ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੇ ਸਮੇਂ ਵਿੱਚ ਵਾਕਿਆ ਹੀ ਵੱਡਾ ਅਹੁਦਾ ਦਿੱਤਾ ਜਾਵੇ ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਪਟਨ ਪੁੱਜੇ ਦਿੱਲੀ, ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ, ਕਿਹਾ ਹਾਈਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ appeared first on TV Punjab | Punjabi News Channel.