Congress High Command Archives - TV Punjab | Punjabi News Channel

ਨਵੇਂ ਏਜੀ ਤੇ ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ : ਸਿੱਧੂ
ਚੰਡੀਗੜ੍ਹ : ਪੰਜਾਬ ਕਾਂਗਰਸ ਲਈ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਾਲ ਹੀ ਵਿਚ ਨਵਜੋਤ ਸਿੰਘ ਸਿੱਧੂ ਨੇ ਆਪਣੀਆਂ ਮੰਗਾਂ ਦੇ ਕਾਰਨ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਪਰ ਇਹ ਸਪਸ਼ਟ ਨਹੀਂ ਹੈ ਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ ਜਾਂ ਨਹੀਂ। ਇਸ ਸਭ ਦੇ ਵਿਚਕਾਰ, ਸਿੱਧੂ ਨੇ ਇਕ ਵਾਰ ਫਿਰ ਆਪਣੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

ਆਪਣੇ ਟਵੀਟ ਰਾਹੀਂ ਸਿੱਧੂ ਨੇ ਲਿਖਿਆ ਕਿ ਸਾਡੀ ਸਰਕਾਰ 2017 ਵਿਚ ਬੇਅਦਬੀ ਮਾਮਲਿਆਂ ਵਿਚ ਨਿਆਂ ਦੀ ਮੰਗ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਆਈ ਸੀ ਅਤੇ ਇਸਦੀ ਅਸਫਲਤਾ ਕਾਰਨ ਲੋਕਾਂ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਸੀ।

ਪਰ ਹੁਣ ਨਵੇਂ ਏਜੀ-ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ ਵਾਂਗ ਹੈ। ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਉਹ ਕਿਤੇ ਵੀ ਆਪਣਾ ਮੂੰਹ ਨਹੀਂ ਦਿਖਾ ਸਕਣਗੇ।

ਬੇਅਦਬੀ ਦੇ ਮਾਮਲਿਆਂ ਵਿਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੰਜਾਬ ਦੇ ਲੋਕਾਂ ਨੇ 2017 ਵਿਚ ਸਾਡੀ ਸਰਕਾਰ ਲਿਆਂਦੀ ਅਤੇ ਉਸਦੀ ਅਸਫਲਤਾ ਦੇ ਕਾਰਨ, ਲੋਕਾਂ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ।

ਹੁਣ, ਏਜੀ ਤੇ ਡੀਜੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਛਿੜਕਦੀਆਂ ਹਨ, ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਲਗਾਤਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾਵਰ ਸਨ।

ਜਿਸ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਰਹੀਆਂ। ਹਾਲ ਹੀ ਵਿਚ, ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ।

ਹਾਲਾਂਕਿ, ਇਹ ਮੰਨਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਦੇ ਬਦਲਣ ਤੋਂ ਬਾਅਦ ਪਾਰਟੀ ਵਿਚ ਸਭ ਕੁਝ ਠੀਕ ਹੋ ਜਾਵੇਗਾ ਪਰ ਫਿਲਹਾਲ ਇਹ ਸ਼ਾਂਤ ਹੁੰਦਾ ਨਹੀਂ ਜਾਪਦਾ। ਸਿੱਧੂ ਨੇ ਆਪਣੇ ਟਵੀਟ ਵਿਚ ਇਕ ਵਾਰ ਫਿਰ ਸੰਕੇਤ ਦਿੱਤਾ ਹੈ ਕਿ ਇਸ ਵੇਲੇ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਨਹੀਂ ਹੈ ਅਤੇ ਅੰਦਰੂਨੀ ਮਤਭੇਦ ਅਜੇ ਵੀ ਮੌਜੂਦ ਹਨ।

ਟੀਵੀ ਪੰਜਾਬ ਬਿਊਰੋ

The post ਨਵੇਂ ਏਜੀ ਤੇ ਡੀਜੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਨਮਕ : ਸਿੱਧੂ appeared first on TV Punjab | Punjabi News Channel.

ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ‘ਚ ਹਲਚਲ, ਮੁੱਖ ਮੰਤਰੀ ਦੇ ਓ.ਐਸ.ਡੀ. ਵੱਲੋਂ ਅਸਤੀਫ਼ਾ
ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਓ.ਐਸ.ਡੀ. ਲੋਕੇਸ਼ ਸ਼ਰਮਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਿਸ ਕਾਰਨ ਰਾਜਸਥਾਨ ਵਿਚ ਸਿਆਸਤ ਗਰਮਾ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਵਿਚ ਵੀ ਕਾਂਗਰਸ ਲਈ ਚੁਣੌਤੀਆਂ ਖਤਮ ਨਹੀਂ ਹੋ ਰਹੀਆਂ। ਰਾਜਸਥਾਨ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਪ੍ਰਧਾਨ ਸਚਿਨ ਪਾਇਲਟ ਵਿਚਾਲੇ ਵਿਵਾਦ ਸੁਲਝਦਾ ਨਜ਼ਰ ਨਹੀਂ ਆ ਰਿਹਾ। ਇਸ ਨੂੰ 1 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹੁਣ ਵੀ ਸਚਿਨ ਪਾਇਲਟ ਕੈਂਪ ਨੂੰ ਅਸ਼ੋਕ ਗਹਿਲੋਤ ਤੋਂ ਨਾਰਾਜ਼ ਦੱਸਿਆ ਜਾਂਦਾ ਹੈ।

ਸਚਿਨ ਪਾਇਲਟ ਲਗਾਤਾਰ ਕਾਂਗਰਸ ਹਾਈਕਮਾਨ ਨੂੰ ਮਿਲ ਰਹੇ ਹਨ ਪਰ ਅਸ਼ੋਕ ਗਹਿਲੋਤ ਪਾਇਲਟ ਸਮਰਥਕਾਂ ਨੂੰ ਆਪਣੇ ਨਾਲ ਮਿਲਾਉਣ ਲਈ ਤਿਆਰ ਨਹੀਂ ਹਨ। ਹਾਲਾਤ ਅਜਿਹੇ ਬਣ ਗਏ ਕਿ ਦੋਵੇਂ ਨੇਤਾ ਇਕ ਦੂਜੇ ਦੇ ਖਿਲਾਫ ਜਨਤਕ ਬਿਆਨ ਦੇਣ ਲੱਗੇ।

ਅਜੇ ਮਾਕਨ ਅਤੇ ਕੇਸੀ ਵੇਣੂਗੋਪਾਲ ਲਗਾਤਾਰ ਰਾਜਸਥਾਨ ਦੇ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮਾਮਲਾ ਹੌਲੀ ਹੌਲੀ ਹੱਥੋਂ ਨਿਕਲਦਾ ਜਾ ਰਿਹਾ ਹੈ। ਇਸ ਸਭ ਦੇ ਵਿਚਕਾਰ ਹੁਣ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਓ.ਐਸ.ਡੀ. ਲੋਕੇਸ਼ ਸ਼ਰਮਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ

The post ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ‘ਚ ਹਲਚਲ, ਮੁੱਖ ਮੰਤਰੀ ਦੇ ਓ.ਐਸ.ਡੀ. ਵੱਲੋਂ ਅਸਤੀਫ਼ਾ appeared first on TV Punjab | Punjabi News Channel.

ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ
ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਸੰਕਟ ਦਾ ਜਲਦ ਹੱਲ ਕੀਤਾ ਜਾਵੇਗਾ। ਭਾਵੇਂ ਹਰੀਸ਼ ਰਾਵਤ ਨੇ ਕੈਪਟਨ ਨੂੰ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਾਉਣ ਲਈ ਰਾਜ਼ੀ ਕਰ ਲਿਆ ਹੈ ਪਰ ਇਸ ਤੇ ਕੈਪਟਨ ਨੇ ਇਹ ਸ਼ਰਤ ਰੱਖੀ ਹੈ ਕਿ ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਗਏ ਵੱਖ ਵੱਖ ਟਵੀਟਾਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਪਾਰਟੀ ਦੀ ਸੂਬਾ ਇਕਾਈ ਦੀ ਅਗਵਾਈ ਕਰਨਗੇ, ਇਸ ਦਾ ਐਲਾਨ ਅੱਜ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਲ 4 ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ।

ਟੀਵੀ ਪੰਜਾਬ ਬਿਊਰੋ

The post ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ appeared first on TV Punjab | Punjabi News Channel.

ਸਿਆਸੀ ਪੈਂਤੜੇ: ਕੈਪਟਨ ਅਤੇ ਬਾਜਵਾ ਹੋਏ ਨੇੜੇ-ਨੇੜੇ
ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਰਿਸ਼ਤਿਆਂ ਵਿਚ ਨੇੜਤਾ ਸ਼ੁਰੂ ਹੋ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ  ਬੀਤੇ ਕੱਲ੍ਹ ਦੋਵਾਂ ਆਗੂਆਂ ਵਿਚਾਲੇ ਇਕ ਗੁਪਤ ਮੀਟਿੰਗ ਵੀ ਹੋਈ ਜਿਸ ਵਿਚ ਮੌਜੂਦਾ ਹਾਲਾਤ ਤੇ ਭਵਿੱਖ ਨੂੰ ਲੈ ਕੇ ਚਰਚਾ ਹੋਈ। ਇਨ੍ਹਾਂ ਦੋਵਾਂ ਆਗੂਆਂ ਨੂੰ ਨੇੜੇ ਕਰਨ ’ਚ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਇਨ੍ਹਾਂ ਦੋਹਾਂ ਦੀਆਂ ਕੋਸ਼ਿਸ਼ਾਂ ਸਦਕਾ ਕੈਪਟਨ ਅਤੇ ਬਾਜਵਾ ਇਕੱਠੇ ਇਕ ਮੇਜ਼ ’ਤੇ ਬੈਠਣ ਲਈ ਤਿਆਰ ਹੋਏ ਹਨ । ਕਿਹਾ ਜਾ ਰਿਹਾ ਹੈ ਕਿ ਕੈਪਟਨ ਵਿਰੋਧੀ ਧੜੇ ਦੇ ਸਰਗਰਮ ਹੋਣ ਤੋਂ ਬਾਅਦ ਕੈਪਟਨ ਨੇ ਬਾਜਵਾ ਨੂੰ ਆਪਣੇ ਨਾਲ ਰਲਾਉਣ ਵਿੱਚ ਹੀ ਭਲਾਈ ਸਮਝੀ।

ਜਾਣਕਾਰੀ ਮੁਤਾਬਕ ਇਹ ਮੀਟਿੰਗ ਬਾਜਵਾ ਦੀ ਕੋਠੀ ਤੇ ਹੋਈ। ਮੁੱਖ ਮੰਤਰੀ ਨਿੱਜੀ ਗੱਡੀ ਚ ਬਾਜਵਾ ਦੀ ਕੋਠੀ ਪੁੱਜੇ ਸਨ। ਹਾਲਾਂਕਿ ਬਾਜਵਾ ਨੇ ਇਸ ਤਰ੍ਹਾਂ ਦੀ ਕਿਸੇ ਵੀ ਮੀਟਿੰਗ ਹੋਣ ਤੋਂ ਸਾਫ਼ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਹਮੇਸ਼ਾ ਹੀ ਮੁੱਖ ਮੰਤਰੀ ਦੇ ਗ਼ਲਤ ਫ਼ੈਸਲਿਆਂ ਤੇ ਕੰਮਕਾਰ ਵਿਰੁੱਧ ਆਵਾਜ਼ ਉਠਾਉਂਦੇ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ  ਕਾਂਗਰਸ ਹਾਈ ਕਮਾਂਡ  ਨੇ ਜਿਸ ਤਰ੍ਹਾਂ  ਨਵਜੋਤ ਸਿੰਘ ਸਿੱਧੂ ਪ੍ਰਤੀ ਨਰਮ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ ਉਸ ਨੂੰ ਦੇਖਦਿਆਂ ਟਕਸਾਲੀ ਕਾਂਗਰਸੀ ਕਾਫ਼ੀ ਖਿਝੇ ਹੋਏ ਹਨ। ਸਿੱਧੂ ਪ੍ਰਤੀ ਹਾਈ ਕਮਾਂਡ ਦੇ ਨਰਮ ਰੁਖ਼ ਨੂੰ ਦੇਖਦਿਆਂ ਹੀ ਕੈਪਟਨ ਤੇ ਬਾਜਵਾ ਇਕ ਮੇਜ਼ ’ਤੇ ਆਉਣ ਲਈ ਤਿਆਰ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਸਿੱਧੂ ਨੇ ਪਾਰਟੀ ਹਾਈ ਕਮਾਨ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਰਕਾਰ ਵਿਚ ਕੰਮ ਨਹੀਂ ਕਰ ਸਕਦੇ। ਉਧਰ ਸਿੱਧੂ ਲਗਾਤਾਰ ਹਾਈ ਕਮਾਂਡ ’ਤੇ ਸੂਬਾ ਪ੍ਰਧਾਨ ਬਣਾਉਣ ਦਾ ਦਬਾਅ ਬਣਾ ਰਹੇ ਹਨ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਦੇ ਰੂਪ ਵਿਚ ਨਹੀਂ ਦੇਖਣਾ ਚਾਹੁੰਦੇ। ਉਧਰ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਲੈ ਕੇ ਤਿੰਨ ਮੈਂਬਰੀ ਕਮੇਟੀ ਸਾਹਮਣੇ ਵੱਡੀ ਗਿਣਤੀ ਵਿਚ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਕੈਪਟਨ ਵਿਰੁੱਧ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਵੀ ਮੁੱਖ ਮੰਤਰੀ ਕਾਫ਼ੀ ਚਿੰਤਤ ਹਨ।

The post ਸਿਆਸੀ ਪੈਂਤੜੇ: ਕੈਪਟਨ ਅਤੇ ਬਾਜਵਾ ਹੋਏ ਨੇੜੇ-ਨੇੜੇ appeared first on TV Punjab | Punjabi News Channel.

ਨਵਜੋਤ ਸਿੱਧੂ ਕਾਂਗਰਸ ਪਾਰਟੀ ਦੇ ਉਹ ਥੰਮ੍ਹ ਹਨ ਜਿਸ ਉੱਤੇ ਬੈਠ ਕੇ ਕਬੂਤਰ ਹੀ ਬੋਲਦੇ ਰਹੇ
ਵਿਸ਼ੇਸ਼ ਰਿਪੋਰਟ-ਜਸਬੀਰ ਵਾਟਾਂਵਾਲੀ

ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਠੱਲ੍ਹਣ ਲਈ ਦਿੱਲੀ ਹਾਈ ਕਮਾਂਡ ਵੱਲੋਂ ਪਿਛਲੇ ਦਿਨੀਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਇਸ ਕਮੇਟੀ ਨਾਲ ਪੰਜਾਬ ਤੋਂ ਗਏ  ਵਿਧਾਇਕਾਂ ਦੀ ਮੀਟਿੰਗ ਦਾ ਸਿਲਸਿਲਾ  ਵੀ ਜਾਰੀ ਹੈ। ਇਸ ਮੀਟਿੰਗ ਤੋਂ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ 2022 ਦੀਆਂ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਭੂਮਿਕਾ ਮੁੱਖ ਮੰਤਰੀ ਵਜੋਂ ਹੀ ਰਹੇਗੀ । ਇਸੇ ਤਰ੍ਹਾਂ ਬਣਾਈ ਗਈ ਕਮੇਟੀ ਦੇ ਮੁੱਖੀ ਅਤੇ ਪੰਜਾਬ ਮਾਮਲਿਆਂ ਦੇ ਇਨਚਾਰਜ ਹਰੀਸ਼ ਰਾਵਤ ਨੇ ਇਹ ਵੀ ਸਪਸ਼ਟ ਕੀਤਾ ਸੀ  ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਵੀ ਅਹਿਮ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ

ਨਵਜੋਤ ਸਿੰਘ ਸਿੱਧੂ ਪਾਰਟੀ ਦੇ ਥੰਮ੍ਹ ਹਨ…

ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਨਵਜੋਤ ਸਿੰਘ ਸਿੱਧੂ, ਕੀ ਵਾਕਿਆ ਹੀ ਪਾਰਟੀ ਦੇ ਥੰਮ੍ਹ ਹਨ ? ਜੇਕਰ ਉਹ ਪਾਰਟੀ ਦੇ ਥੰਮ੍ਹ ਹਨ ਤਾਂ ਇਹ ਕਿਹੋ ਜਿਹੇ ਥੰਮ ਹਨ ਜੋ ਪੰਜ ਸਾਲ ਬਿਨਾਂ ਕਿਸੇ ਛੱਤ ਅਤੇ ਛੱਤਰੀ ਦੇ ਬਗੈਰ, ਇਕੱਲੇ ਹੀ ਧੁੱਪਾਂ ਲੂਆਂ ਅਤੇ ਬਰਫ਼ੀਲੀਆਂ ਹਵਾਵਾਂ ਵਿੱਚ ਖੜ੍ਹੇ ਰਹੇ। ਸਵਾਲ ਇਹ ਵੀ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਥੰਮ੍ਹ ਹਨ ਤਾਂ ਕੀ ਇਸ ਥੰਮ੍ਹ ਨੂੰ ਬਣਦਾ ਮਾਣ ਸਤਿਕਾਰ ਅਤੇ ਅਹੁਦਾ ਪਾਰਟੀ ਦੇ ਵਿੱਚ ਦਿੱਤਾ ਗਿਆ।

ਅਸੀਂ ਸਭ ਇਹ ਭਲੀ ਭਾਂਤ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਦੇ ਵਿਚ ਪਿਛਲੇ ਪੰਜ ਸਾਲਾਂ ਤੋਂ ਕੀ ਦੁਰਦਸ਼ਾ ਹੋ ਰਹੀ ਹੈ! ਇਸ ਥੰਮ੍ਹ ਨੂੰ ਪਿਛਲੇ ਪੰਜ ਸਾਲਾਂ ਤੋਂ ਛੱਤਰੀ ਜਾਂ ਛੱਤ ਤਾਂ ਨਹੀਂ ਨਸੀਬ ਹੋਈ ਪਰ ਇਕੱਲੇ ਖੜ੍ਹੇ ਇਸ ਥਾਂ ਉੱਤੇ ਕਬੂਤਰ ਜ਼ਰੂਰ ਬੋਲਦੇ ਰਹੇ ਹਨ। ਆਏ ਦਿਨ ਖਬਰਾਂ ਆਉਂਦੀਆਂ ਹਨ ਕਿ ਹੁਣ ਨਵਜੋਤ ਸਿੰਘ ਸਿੱਧੂ ਉਪ ਮੁੱਖ ਮੰਤਰੀ ਦੇ ਅਹੁਦੇ ਵਜੋਂ ਨਵਾਜੇ ਜਾਣਗੇ!…ਫਿਰ ਖਬਰਾਂ ਆਉਂਦੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਪ੍ਰਧਾਨ ਬਣ ਜਾਣਗੇ!… ਇਸੇ ਤਰ੍ਹਾਂ ਕਦੇ ਇਹ ਖ਼ਬਰਾਂ ਆਉਂਦੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਕੋਲੋਂ ਵੱਡਾ ਮੰਤਰਾਲਾ  ਹੋਵੇਗਾ। ਸਿੱਧੂ ਨੂੰ ਲੈਕੇ ਇਸੇ ਤਰ੍ਹਾਂ ਦੀਆਂ ਖਬਰਾਂ ਦੇ ਦਰਮਿਆਨ ਸਾਲ 2017 ਤੋਂ ਲੈ ਕੇ ਸਾਲ 2021 ਤੱਕ  ਕਰੀਬ ਪੰਜ ਸਾਲ ਲੰਘ ਜਾਂਦੇ ਹਨ। ਇਸ ਦਰਮਿਆਨ ਨਾ ਤਾਂ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡਾ ਮੰਤਰਾਲਾ ਮਿਲਦਾ ਹੈ ਨਾ ਹੀ ਉਪ ਮੁੱਖ ਮੰਤਰੀ ਦਾ ਅਹੁਦਾ ਅਤੇ ਨਾ ਹੀ ਪਾਰਟੀ ਦੀ ਪ੍ਰਧਾਨਗੀ।

ਸਿੱਧੂ ਕਿਉਂ ਨਹੀਂ ਹਾਸਲ ਕਰ ਸਕੇ ਕਾਂਗਰਸ ਵਿੱਚ ਬਣਦਾ ਮਾਣ ਸਤਿਕਾਰ

ਅਸੀਂ ਸਭ ਇਹ ਵੀ ਭਲੀ ਭਾਂਤ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਵੱਡੇ ਸਟਾਰ ਪ੍ਰਚਾਰਕ ਹਨ ਅਤੇ ਉਨ੍ਹਾਂ ਵੱਲੋਂ ਕੀਤਾ ਗਿਆ ਪ੍ਰਚਾਰ ਪਾਰਟੀ ਦੇ ਲਈ ਜਿੱਤ ਦਾ ਮੰਤਰ ਬਣਦਾ ਹੈ। ਨਵਜੋਤ ਸਿੰਘ ਸਿੱਧੂ ਜਦੋਂ ਪ੍ਰਚਾਰ ਕਰਦੇ ਹਨ ਤਾਂ ਵਿਰੋਧੀਆਂ ਦੇ ਛੱਕੇ ਛੁਡਾ ਦਿੰਦੇ ਹਨ ਉਨ੍ਹਾਂ ਨੂੰ ਫਰਸ਼ ਤੋਂ ਅਰਸ਼ ਤੇ ਸੁੱਟ ਦਿੰਦੇ ਹਨ। ਇਸੇ ਤਰ੍ਹਾਂ ਆਪਣੇ ਪ੍ਰਚਾਰ ਰਾਹੀਂ ਉਹ ਆਪਣੇ ਨੇਤਾਵਾਂ  ਨੂੰ ਫਰਸ਼ ਤੋਂ ਅਰਸ਼ ਤੇ ਪਹੁੰਚਾ ਦਿੰਦੇ ਹਨ। ਨਵਜੋਤ ਸਿੰਘ ਸਿੱਧੂ ਦੀ ਇਸ ਬਾਕਮਾਲ ਭਾਸ਼ਨ ਕਲਾ ਤੋਂ ਹਰ ਕੋਈ ਵਾਕਫ਼ ਹੈ ਅਤੇ ਉਸ ਦਾ ਕਾਇਲ ਵੀ ਹੈ ਪਰ ਇਸ ਸਭ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਇਸ ਲਈ ਕਾਂਗਰਸ ਦੇ ਵਿੱਚ ਕੋਈ ਵੱਡਾ ਅਹੁਦਾ ਜਾਂ ਮਾਣ ਸਤਿਕਾਰ ਹਾਸਲ ਨਹੀਂ ਕਰ ਸਕੇ ਕਿਉਂਕਿ ਉਹ ਮੁੱਢ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਸੁਰ ਵਿੱਚ ਸੁਰ ਨਹੀਂ ਮਿਲਾ ਸਕੇ। ਇਸ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਇਸ ਲਈ ਵੀ ਕਾਂਗਰਸ ਵਿੱਚ ਬਣਦਾ ਮਾਣ ਸਤਿਕਾਰ ਹਾਸਲ ਨਹੀਂ ਕਰ ਸਕੇ ਕਿਉਂਕਿ ਬੇਅਦਬੀ ਮਾਮਲੇ ‘ਤੇ ਉਹ ਗੋਲ-ਮਟੋਲ ਗੱਲਾਂ ਕਰਨ ਦੀ ਬਜਾਏ ਇਸ ਵਿੱਚ ਪਾਰਦਰਸ਼ੀ ਇਨਸਾਫ ਦੀ ਮੰਗ ਕਰਦੇ ਰਹੇ ਜੋ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਮੇਸ਼ਾ ਰੜਕਦਾ ਰਿਹਾ।

ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਦਾ ਇਮਰਾਨ ਖਾਨ ਦੇ ਪ੍ਰਧਾਨਮੰਤਰੀ ਬਣਨ ਤੇ ਪਾਕਿਸਤਾਨ ਜਾਣਾ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਗਵਾਰਾ ਨਹੀਂ ਹੋਇਆ। ਉਸ ਮੌਕੇ ਜਦੋਂ ਦੋਹਾਂ ਪੰਜਾਬਾਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਬੱਲੇ ਬੱਲੇ ਹੋ ਰਹੀ ਸੀ ਅਤੇ ਦੋਹਾਂ ਪੰਜਾਬਾਂ ਵਿਚ ਨੇੜਤਾ ਵਧਾਉਣ ਦੀਆਂ ਗੱਲਾਂ ਹੋ ਰਹੀਆਂ ਸਨ ਐਨ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਸਾਡੇ ਨੈਸ਼ਨਲ ਮੀਡੀਆ ਦੀ ਸੁਰ ਵਿਚ ਸੁਰ ਮਿਲਾਉਂਦੇ ਹੋਏ ਸਿੱਧੂ ਦੇ ਖ਼ਿਲਾਫ਼ ਖੜ੍ਹੇ ਹੋ ਗਏ ਸਨ। ਉਨ੍ਹਾਂ ਨੇ ਜਨਰਲ ਜਾਵੇਦ ਬਾਜਵਾ ਨੂੰ ਪਾਈ ਜੱਫੀ ਦਾ ਬਹਾਨਾ ਬਣਾ ਕੇ ਸਿੱਧੂ ਦੀ ਅਸਮਾਨੀਂ ਚੜ੍ਹ ਰਹੀ ਗੁੱਡੀ ਦੀ ਡੋਰ ਨੂੰ ਵਿਚਾਲਿਓਂ ਕੱਟ ਦਿੱਤਾ ਸੀ।

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਵੀ ਨਵਜੋਤ ਸਿੰਘ ਸਿੱਧੂ ਬਾਰੇ ਜਦੋਂ ਵੀ ਕੋਈ ਬਿਆਨਬਾਜ਼ੀ ਕੀਤੀ ਤਾਂ ਉਸ ਵਿਚੋਂ ਸਿੱਧੂ ਦਾ ਵਿਰੋਧ ਹੀ ਝਲਕਿਆ। ਸਿੱਧੂ ਬਾਰੇ ਉਨ੍ਹਾਂ ਹਮੇਸ਼ਾਂ ਇਹੀ ਕਿਹਾ ਕਿ …ਸਿੱਧੂ ਦੇ ਵਿੱਚ ਸਬਰ ਦੀ ਵੱਡੀ ਘਾਟ ਹੈ

ਖ਼ੈਰ! ਕਾਂਗਰਸ ਹਾਈ ਕਮਾਂਡ ਨਾਲ ਵਿਧਾਇਕਾਂ ਦੀ ਇਸ ਦਿੱਲੀ ਮੀਟਿੰਗ ਤੋਂ ਬਾਅਦ ਕਾਫੀ ਕੁਝ ਸਪੱਸ਼ਟ ਹੋ ਜਾਵੇਗਾ  ਅਤੇ ਇਹ ਪਤਾ ਵੀ ਲੱਗ ਜਾਵੇਗਾ ਕਿ ਸਿੱਧੂ ਵਾਕਿਆ ਹੀ ਪਾਰਟੀ ਦੇ ਥੰਮ੍ਹ ਹਨ ਜਾਂ ਨਹੀਂ। ਜੇਕਰ ਉਹ ਥੰਮ ਹਨ ਤਾਂ ਕੀ ਇਸ ਥੰਮ੍ਹ ਨੂੰ ਕੋਈ ਛੱਤ ਜਾਂ ਛੱਤਰੀ ਨਸੀਬ ਹੋਵੇਗੀ? ਕਿ ਇਸ ਖਾਲੀ ਖੜ੍ਹੇ ਥੰਮ੍ਹ ਉੱਤੇ ਇਸੇ ਤਰ੍ਹਾਂ ਕਬੂਤਰ ਬੋਲਦੇ ਰਹਿਣਗੇ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਕਾਂਗਰਸ ਪਾਰਟੀ ਦੇ ਉਹ ਥੰਮ੍ਹ ਹਨ ਜਿਸ ਉੱਤੇ ਬੈਠ ਕੇ ਕਬੂਤਰ ਹੀ ਬੋਲਦੇ ਰਹੇ appeared first on TV Punjab | Punjabi News Channel.