ਚੀਨ ‘ਚ ਕੋਰੋਨਾ ਦਾ ਖੌਫ ਜਾਰੀ, ਇੱਕ ਦਿਨ ‘ਚ ਮਿਲੇ 31 ਹਜ਼ਾਰ ਕੇਸ,ਲੱਗਿਆ ਲਾਕਡਾਊਨ
ਸ਼ੰਘਾਈ- ਚੀਨ ਵਿੱਚ ਕੋਰੋਨਾ ਦਾ ਸੰਕ੍ਰਮਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 31,454 ਨਵੇਂ ਮਾਮਲੇ ਸਾਹਮਣੇ ਆਏ । ਇਹ ਕੋਰੋਨਾ ਕਾਲ ਵਿੱਚ ਸਭ ਤੋਂ ਵੱਧ ਹੈ । ਇਸ ਤੋਂ ਪਹਿਲਾਂ ਇਸ ਅਪ੍ਰੈਲ ਵਿੱਚ ਸਭ ਤੋਂ ਵੱਧ 28,000 ਮਾਮਲੇ ਸਾਹਮਣੇ ਆਏ ਸਨ । ਨੈਸ਼ਨਲ ਹੈਲਥ ਬਿਊਰੋ ਦੇ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ […]