corruption in punjab Archives - TV Punjab | Punjabi News Channel

ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ, ਵਿਜੀਲੈਂਸ ਨੇ ਕੀਤੀ ਕਾਰਵਾਈ
ਡੈਸਕ- ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ‘ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ‘ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਿਛਲੇ ਹਫ਼ਤੇ ਗਮਾਡਾ ਦੀ ਐਲ.ਏ.ਸੀ. ਸ਼ਾਖਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉਤੇ ਦਬਾਅ ਪਾਇਆ। ਐਲ.ਏ.ਸੀ. ਵਜੋਂ ਮੁਲਜ਼ਮ ਪੀਸੀਐਸ ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ ‘ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲ.ਏ.ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ.ਆਈ.ਐਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰੇਗਾ। ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਹਨਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾਂ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸੀ।

ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ।

The post ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ, ਵਿਜੀਲੈਂਸ ਨੇ ਕੀਤੀ ਕਾਰਵਾਈ appeared first on TV Punjab | Punjabi News Channel.

10 ਲੱਖ ਦੀ ਰਿਸ਼ਵਤ ਲੈਂਦੀ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਨੂੰ ਵਿਜੀਲੈਂਸ ਨੇ ਕੀਤਾ ਕਾਬੂ
ਲੁਧਿਆਣਾ : ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰਵੱਈਆ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਜ਼ਿਲ੍ਹੇ ਵਿੱਚ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਇੱਕ ਈਓ ਕੁਲਜੀਤ ਕੌਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਹਾਲਾਂਕਿ ਅਜੇ ਤਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ‘ਤੇ ਇਸ ਦੀ ਸ਼ਿਕਾਇਤ ਕੀਤੀ ਸੀ।

ਦੱਸਣਯੋਗ ਹੈ ਕਿ ਪਿਛਲੇ 15 ਦਿਨਾਂ ਤੋਂ ਕੁਲਜੀਤ ਕੌਰ ਬਕਾਇਦਾ ਡਿਊਟੀ ‘ਤੇ ਨਹੀਂ ਆ ਰਹੀ ਸੀ ਅਤੇ ਅੱਜ ਸਵੇਰੇ ਹੀ ਬੈਠੀ ਸੀ ਕਿ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ। ਵੱਡੀ ਗੱਲ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦਾ ਘਪਲਾ ਕਰਨ ਦੇ ਦੋਸ਼ ਲੰਬੇ ਸਮੇਂ ਤੋਂ ਲੱਗ ਰਹੇ ਹਨ।

ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 45 ਸਰਕਾਰੀ ਅਧਿਕਾਰੀ, ਕਰਮਚਾਰੀ ਅਤੇ ਹੋਰ ਰਿਸ਼ਵਤ ਲੈਂਦੇ ਫੜੇ ਜਾ ਚੁੱਕੇ ਹਨ।

The post 10 ਲੱਖ ਦੀ ਰਿਸ਼ਵਤ ਲੈਂਦੀ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਨੂੰ ਵਿਜੀਲੈਂਸ ਨੇ ਕੀਤਾ ਕਾਬੂ appeared first on TV Punjab | Punjabi News Channel.

ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਸਿਹਤ ਮੰਤਰੀ ਨੂੰ ਰਾਹਤ , ਮਿਲੀ ਜ਼ਮਾਨਤ
ਚੰਡੀਗੜ੍ਹ- ਭ੍ਰਿਸ਼ਟਾਚਾਰ ਮਾਮਲੇ ‘ਚ ਘਿਰੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਮਿਲੀ ਹੈ । ਹਾਈਕੋਰਟ ਨੇ ਸਾਬਕਾ ਮੰਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ ।ਸਿੰਗਲਾ ‘ਤੇ ਬਤੌਰ ਸਿਹਤ ਮੰਤਰੀ ਰਹਿੰਦੇ ਹੋਏ ਵਿਭਾਗ ਚ ਖਰੀਦ ਫਰੋਖਤ ‘ਤੇ ਇਕ ਪ੍ਰਤੀਸ਼ਤ ਦੀ ਕਮਿਸ਼ਨ ਮੰਗਣ ਦੇ ਇਲਜ਼ਾਮ ਲੱਗੇ ਸਨ । ਸਿੰਗਲਾ ‘ਤੇ ਆਪਣੇ ਓ.ਐੱਸ਼. ਡੀ ਪ੍ਰਦੀਪ ਕੁਮਾਰ ਦੇ ਮਾਰਫਤ ਪੈਸਾ ਇੱਕਠਾ ਕਰਨ ਦੀ ਗੱਲ ਸਾਹਮਨੇ ਆਈ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਬਿਆਨ ਜਾਰੀ ਕਰਕੇ ਸਿਹਤ ਮੰਤਰੀ ਦੇ ਭ੍ਰਿਸ਼ਟਾਚਾਰ ਦਾ ਖੁਲਾਸਾ ਕੀਤਾ ਸੀ ।

ਸਿੰਗਲਾ ਦੀ ਵਕੀਲ ਕਨਿਕਾ ਅਹੂਜਾ ਨੇ ਦੱਸਿਆ ਕਿ ਤਿੰਨ ਦਿਨ ਚੱਲੀ ਬਹਿਸ ਤੋਂ ਬਾਅਦ ਅਦਾਲਤ ਵਲੋਂ ਸਿੰਗਲਾ ਨੂੰ ਰਾਹਤ ਦਿੱਤੀ ਗਈ ਹੈ । ਪੁਲਿਸ ਵਲੋਂ ਸਿੰਗਲਾ ਤੋਂ ਕੋਈ ਬਰਾਮਦਗੀ ਨਹੀਂ ਕੀਤੀ ਗਈ ਸੀ । ਸਾਰਾ ਮਾਮਲਾ ਸਿਆਸਤ ਨਾਲ ਪੇ੍ਰਰਿਤ ਹੈ ।ਦੱਸਿਆ ਜਾ ਰਿਹਾ ਹੈ ਕਿ ਡਾ ਸਿੰਗਲਾ ਸ਼ੁਕਰਵਾਰ ਨੂੰ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ ।

The post ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਸਿਹਤ ਮੰਤਰੀ ਨੂੰ ਰਾਹਤ , ਮਿਲੀ ਜ਼ਮਾਨਤ appeared first on TV Punjab | Punjabi News Channel.

ਮਾਨ ਸਰਕਾਰ ਨੇ ਨੱਪਿਆ ਰਿਸ਼ਵਤਖੌਰ ਆਈ.ਏ.ਐੱਸ ਅਫਸਰ
ਚੰਡੀਗੜ੍ਹ- ਸੀਨੀਅਰ ਆਈ.ਏ.ਐਸ. ਅਫ਼ਸਰ ਸੰਜੇ ਪੋਪਲੀ ਅਤੇ ਸੀਵਰੇਜ ਬੋਰਡ ਦੇ ਇਕ ਅਧਿਕਾਰੀ ਨੂੰ ਵਿਜੀਲੈਂਸ ਨੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੰਜੇ ਪੋਪਲੀ ਵਲੋਂ ਸੀਵਰੇਜ ਬੋਰਡ ਵਿੱਚ ਤਾਇਨਾਤੀ ਦੌਰਾਨ ਸੱਤ ਕਰੋੜ ਦੇ ਇੱਕ ਪ੍ਰਾਜੈਕਟ ਸਬੰਧੀ ਠੇਕੇਦਾਰ ਕੋਲੋਂ ਕਮਿਸ਼ਨ ਮੰਗਣ ਦਾ ਦੋਸ਼ ਹੈ। ਠੇਕੇਦਾਰ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਦੇਣ ਤੋਂ ਬਾਅਦ ਦੂਜੀ ਕਿਸ਼ਤ ਮੰਗਣ ਸਮੇਂ ਫੋਨ ‘ਤੇ ਰਿਕਾਰਡਿੰਗ ਕਰ ਲਈ ਅਤੇ ਸਰਕਾਰ ਨੂੰ ਭੇਜ ਦਿੱਤੀ ।

ਆਈ.ਏ.ਐੱਸ. ਅਫ਼ਸਰ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।  ਦੱਸ ਦੇਈਏ ਕਿ ਸੰਜੇ ਪੋਪਲੀ ਸਾਲ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਹਨ ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ । ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ ਸੱਤ ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫ਼ੀਸਦੀ ਕਮਿਸ਼ਨ ਮੰਗਿਆ ਸੀ। ਇਸ ਵਿਰੁੱਧ ਸ਼ਿਕਾਇਤ ਮਿਲਣ ਮਗਰੋਂ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੈਨਸ਼ਨ ਡਾਇਰੈਕਟਰ ਸਨ। ਦੋਵਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Koo App

Punjab Vigilance Bureau has arrested IAS officer Sanjay Popli for allegedly demanding a 1% commission as a bribe for clearance of tenders for laying of sewerage pipeline at Nawanshahr. His accomplice identified as Sandeep Wats has also been rounded up from Jalandhar.

– Government of Punjab (@PunjabGovtIndia) 21 June 2022

The post ਮਾਨ ਸਰਕਾਰ ਨੇ ਨੱਪਿਆ ਰਿਸ਼ਵਤਖੌਰ ਆਈ.ਏ.ਐੱਸ ਅਫਸਰ appeared first on TV Punjab | Punjabi News Channel.

ਮੰਤਰੀ ਵਿਜੇ ਸਿੰਗਲਾ ਦਾ ‘ਭਾਣਜਾ’ ਕਰਦਾ ਸੀ ਅਫਸਰਾਂ ਨਾਲ ‘ਸੈਟਿੰਗ’
ਜਲੰਧਰ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੀ ਕਰੱਪਸ਼ਨ ਦਾ ਸਾਰਾ ਜ਼ਿੰਮਾ ਉਨ੍ਹਾਂ ਦੇ ਓ.ਐੱਸ.ਡੀ ਕੋਲ ਸੀ । ਮੰਤਰੀ ਦੀ ਥਾਂ ਉਨ੍ਹਾਂ ਦੇ ਓ.ਐੱਸ.ਡੀ ਖਰਦਿ ਫਰੋਖਤ ‘ਤੇ ਕਥਿਤ ਕਮੀਸ਼ਨ ਦੀ ਡੀਲ ਕਰਦੇ ਸਨ । ਵੱਡੀ ਗੱਲ ਇਹ ਹੈ ਕਿ ਮੰਤਰੀ ਜੀ ਦਾ ਓ.ਐੱਸ.ਡੀ ਕੋਈ ਆਮ ਪਾਰਟੀ ਵਰਕਰ ਨਹੀਂ ਬਲਕਿ ਉਨ੍ਹਾਂ ਦਾ ਭਾਣਜਾ ਪ੍ਰਦੀਪ ਕੁਮਾਰ ਸੀ । ਮਿਲੀ ਸ਼ਿਕਾਇਤ ਦੇ ਅਧਾਰ ‘ਤੇ ਜਦੋਂ ਜਾਂਚ ਕੀਤੀ ਗਈ ਤਾਂ ਕਥਿਤ ਭਾਣਜੇ ਪ੍ਰਦੀਪ ਕੁਮਾਰ ਦੀ ਸ਼ਮੂਲੀਅਤ ਨਜ਼ਰ ਆ ਰਹੀ ਹੈ । ਇੱਥੋਂ ਤਕ ਕੇ ਸ਼ਿਕਾਇਤਕਰਤਾ ਰਜਿੰਦਰ ਸਿੰਘ ਨੇ ਵੀ ਪ੍ਰਦੀਪ ਕੁਮਾਰ ‘ਤੇ ਹੀ ਕਮੀਸ਼ਨ ਦਾ ਦਬਾਅ ਪਾਉਣ ਦੀ ਗੱਲ ਕੀਤੀ ਸੀ ।

ਸੀ.ਐੱਮ ਭਗਵੰਤ ਮਾਨ ਦੇ ਹੁਕਮਾਂ ‘ਤੇ ਦਰਜ ਕੀਤੇ ਗਏ ਪਰਚੇ ਤੋਂ ਬਾਅਦ ਸਿਹਤ ਮੰਤਰੀ ਦੀ ਗ੍ਰਿਫਤਾਰੀ ਹੁੰਦੀ ਹੈ । ਬੀਤੀ ਸ਼ਾਮ ਪੁਲਿਸ ਵਲੋਂ ਡਾ. ਵਿਜੇ ਸਿੰਗਲਾ ਨੂੰ ਅਦਾਲਤ ਚ ਪੇਸ਼ ਕੀਤਾ ਗਿਆ । ਪੰਜਾਬ ਚ ਸ਼ੁਰੂ ਹੋਣ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵਿਭਾਗ ਵਲੋਂ ਵੱਡੇ ਪੱਧਰ ‘ਤੇ ਸਮਾਨ ਦੀ ਖਰੀਦ ਕੀਤੀ ਜਾ ਰਹੀ ਸੀ ।ਖਬਰ ਹੈ ਕਿ ਸਿਹਤ ਮੰਤਰੀ ਨੇ ਆਪਣੇ ਭਾਣਜੇ ਦੀ ਮਾਰਫਤ ਆਪਣੇ ਵਿਭਾਗ ‘ਤੇ ਕਮੀਸ਼ਨ ਦੇਣ ਦਾ ਦਬਾਅ ਬਣਾਇਆ ।ਇਸਤੋਂ ਇਲਾਵਾ ਵੱਖ ਵੱਖ ਠੇਕੇਦਾਰਾਂ ਤੋਂ ਵੀ ਹੁਣ ਵਿਜਿਲੈਂਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

ਹੈਰਾਨ ਕਰਨ ਵਾਲੀ ਖਬਰ ਇਹ ਹੈ ਕਿ ਸ਼ਿਕਾਇਕਰਤਾ ਨਿਗਰਾਨ ਇੰਜੀਨੀਅਰ ਰਜਿੰਦਰ ਸਿੰਘ ਵੀ ਭ੍ਰਿਸ਼ਟਾਚਾਰ ਤੋਂ ਅੱਡ ਨਹੀਂ ਹਨ । 2018 ਚ ਉਹ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਸਸਪੈਂਡ ਰਹੇ ਹਨ ।ਉਸ ਵੇਲੇ ਰਜਿੰਦਰ ਸਿੰਘ ਹਾਉਸਫੈੱਡ ਚ ਤੈਨਾਤ ਸਨ ।

The post ਮੰਤਰੀ ਵਿਜੇ ਸਿੰਗਲਾ ਦਾ ‘ਭਾਣਜਾ’ ਕਰਦਾ ਸੀ ਅਫਸਰਾਂ ਨਾਲ ‘ਸੈਟਿੰਗ’ appeared first on TV Punjab | Punjabi News Channel.