covid news punjab Archives - TV Punjab | Punjabi News Channel

ਕੋਰੋਨਾ ਦੀ ਲਪੇਟ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਚੰਡੀਗੜ੍ਹ- ਕੋਰੋਨਾ ਦੀ ਸੰਭਾਵਿਤ ਚੌਥੀ ਲਹਿਰ ਦਾ ਅਸਰ ਸੱਭ ਤੋਂ ਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਚ ਜ਼ਿਆਦਾ ਨਜ਼ਰ ਆ ਰਿਹਾ ਹੈ । ਮੰਕੀਪਾਕਸ ਦੇ ਖਦਸ਼ੇ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਪੂਰੀ ਅਹਿਤਿਆਤ ਵਰਤ ਰਿਹਾ ਹੈ ਉੱਥੇ ਕੋਰੋਨਾ ਲਗਾਤਾਰ ਆਪਣਾ ਅਸਰ ਵਿਖਾ ਰਿਹਾ ਹੈ ।

ਪੰਜਾਬ ਦੇ ਮੰਤਰੀਆਂ ਤੋਂ ਬਾਅਦ ਹੁਣ ਸੂਬੇ ਦੇ ਰਾਜਪਾਲ ਵੀ ਕੋਰੋਨਾ ਦੀ ਲਪੇਟ ਚ ਆ ਗਏ ਹਨ । ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਸ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸ਼ਹਿਰ ਵਿੱਚ ਰੋਜ਼ਾਨਾ 100 ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਟਰਾਈਸਿਟੀ ਵਿੱਚ ਪਿਛਲੇ 24 ਘੰਟਿਆਂ ਵਿੱਚ 400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ ਸਿਹਤ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਸ਼ਹਿਰ ਵਿੱਚ 139 ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 901 ਤੱਕ ਪਹੁੰਚ ਗਈ ਹੈ। ਇਨਫੈਕਸ਼ਨ ਦੀ ਦਰ 9.03 ਫੀਸਦੀ ਦਰਜ ਕੀਤੀ ਗਈ ਹੈ। 71 ਪੁਰਸ਼ ਅਤੇ 68 ਔਰਤਾਂ ਸੰਕਰਮਿਤ ਪਾਈਆਂ ਗਈਆਂ। ਇੱਕ ਹਫ਼ਤੇ ਵਿੱਚ ਰੋਜ਼ਾਨਾ ਔਸਤਨ 129 ਲੋਕ ਸੰਕਰਮਿਤ ਪਾਏ ਗਏ। 24 ਘੰਟਿਆਂ ਵਿੱਚ 1,540 ਲੋਕਾਂ ਦਾ ਕੋਵਿਡ ਟੈਸਟ ਕੀਤਾ ਗਿਆ। ਇਸ ਦੇ ਨਾਲ ਹੀ 156 ਮਰੀਜ਼ ਠੀਕ ਵੀ ਹੋਏ ਹਨ। ਦੂਜੇ ਪਾਸੇ ਵੀਰਵਾਰ ਨੂੰ ਪੰਚਕੂਲਾ ਵਿੱਚ ਵੀ 121 ਨਵੇਂ ਸੰਕਰਮਿਤ ਪਾਏ ਗਏ। ਇਸ ਤੋਂ ਇਲਾਵਾ ਮੋਹਾਲੀ ‘ਚ ਵੀਰਵਾਰ ਨੂੰ 143 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ‘ਚੋਂ 69 ਸਰਕਾਰੀ ਅਤੇ 74 ਨਿੱਜੀ ਹਸਪਤਾਲਾਂ ‘ਚ ਸੰਕਰਮਿਤ ਪਾਏ ਗਏ।

The post ਕੋਰੋਨਾ ਦੀ ਲਪੇਟ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ appeared first on TV Punjab | Punjabi News Channel.

ਸਿੱਖਿਆ ਮੰਤਰੀ ਤੋਂ ਬਾਅਦ ਡਿਪਟੀ ਸਪੀਕਰ ਹੋਏ ਕੋਰੋਨਾ ਪਾਜ਼ੀਟਿਵ
ਚੰਡੀਗੜ੍ਹ- ਪੰਜਾਬ ਦੇ ਨੌਜਵਾਨ ਮੰਤਰੀ ਕੋਰੋਨਾ ਬਿਮਾਰੀ ਦੀ ਲਪੇਟ ਚ ਆ ਰਹੇ ਹਨ । ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੀ ਸਿਹਤ ਬਾਰੇ ਖਬਰ ਆਈ ਹੈ । ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੀ ਸ਼ੁੱਕਰਵਾਰ ਦੇਰ ਸ਼ਾਮ ਆਈ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਓ ਐੱਸ ਡੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਡਿਪਟੀ ਸਪੀਕਰ ਦੀ ਸਿਹਤ ਪਿਛਲੇ ਤਿੰਨ-ਚਾਰ ਦਿਨ ਤੋਂ ਖਰਾਬ ਚੱਲ ਰਹੀ ਸੀ। ਇਸ ਕਾਰਨ ਉਨ੍ਹਾਂ ਚੰਡੀਗੜ੍ਹ ਵਿਖੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇਸ ਲਈ ਡਿਪਟੀ ਸਪੀਕਰ ਡਾਕਟਰ ਦੇ ਦੱਸੇ ਅਨੁਸਾਰ ਆਪਣੇ ਗੜ੍ਹਸ਼ੰਕਰ ਸਥਿਤ ਘਰ ਵਿੱਚ ਇਕਾਂਤਵਾਸ ਹੋ ਗਏ ਹਨ ਅਤੇ ਉਹ ਕੁਝ ਦਿਨਾਂ ਲਈ ਆਮ ਲੋਕਾਂ ਨੂੰ ਨਹੀਂ ਮਿਲ ਸਕਣਗੇ।

The post ਸਿੱਖਿਆ ਮੰਤਰੀ ਤੋਂ ਬਾਅਦ ਡਿਪਟੀ ਸਪੀਕਰ ਹੋਏ ਕੋਰੋਨਾ ਪਾਜ਼ੀਟਿਵ appeared first on TV Punjab | Punjabi News Channel.

ਭਗਵੰਤ ਮਾਨ ਸਰਕਾਰ ‘ਤੇ ਕੋਵਿਡ ਦਾ ਹਮਲਾ , ਹਰਜੋਤ ਬੈਂਸ ਹੋਏ ਪਾਜ਼ੇਟਿਵ
ਚੰਡੀਗੜ੍ਹ- ਕੋਰੋਨਾ ਮਹਾਮਾਰੀ ਨਵੇਂ ਰੂਪਾਂ ਨਾਲ ਫਿਰ ਤੋਂ ਦੇਸ਼ ਦੁਨੀਆ ਚ ਕਹਿਰ ਬਰਪਾ ਰਹੀ ਹੈ । ਕਦੇ ਮੰਕੀਪਾਕਸ ਅਤੇ ਕੁੱਝ ਹੋਰ ਨਾਵਾਂ ਨਾਲ ਰੋਜ਼ਾਨਾ ਲੋਕਾਂ ਦੇ ਬਿਮਾਰ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ । ਪੰਜਾਬ ਚ ਵੀ ਕੋਰੋਨਾ ਦੇ ਕੇਸ ਵੇਖਣ ਨੂੰ ਮਿਲ ਰਹੇ ਹਨ । ਸੂਬੇ ਦੀ ਨਵੀਂ ਬਣੀ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਕੋਰੋਨਾ ਤੋਂ ਪੀੜਤ ਹੋ ਗਏ ਹਨ । ਇਹ ਜਾਣਕਾਰੀ ਉਨ੍ਹਾਂ ਖੁਦ ਸੋਸ਼ਲ ਮੀਡੀਆ ਰਾਹੀਂ ਜਨਤਕ ਕੀਤੀ ।

ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ‘ਚ 81 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 35 ਪੁਰਸ਼ ਅਤੇ 46 ਔਰਤਾਂ ਹਨ। ਸਕਾਰਾਤਮਕਤਾ ਦਰ 9.96 ਫੀਸਦੀ ‘ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸਭ ਤੋਂ ਵੱਧ 145 ਨਵੇਂ ਮਾਮਲੇ ਸਾਹਮਣੇ ਆਏ ਸਨ। ਹਾਲਾਤ ਇਹ ਬਣ ਰਹੇ ਹਨ ਕਿ ਹੁਣ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਹੋਣਾ ਪੈ ਰਿਹਾ ਹੈ। ਪੀਜੀਆਈ ਵਿੱਚ ਇਸ ਸਮੇਂ 4 ਮਰੀਜ਼ ਵੈਂਟੀਲੇਟਰ ’ਤੇ ਹਨ। ਉੱਥੇ ਹੀ, ਜੀਐਮਸੀਐਚ-32 ਵਿੱਚ ਇੱਕ ਮਰੀਜ਼ ਵੈਂਟੀਲੇਟਰ ‘ਤੇ ਹੈ। ਪੀਜੀਆਈ ਵਿੱਚ 11 ਮਰੀਜ਼, ਜੀਐਮਸੀਐਚ-32 ਵਿੱਚ 9 ਅਤੇ ਜੀਐਮਐਸਐਚ 16 ਵਿੱਚ 8 ਮਰੀਜ਼ ਆਕਸੀਜਨ ਸਹਾਇਤਾ ‘ਤੇ ਹਨ। ਇਸ ਵੇਲੇ ਕੁੱਲ 32 ਮਰੀਜ਼ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ ਹਨ। ਪਿਛਲੇ 24 ਘੰਟਿਆਂ ਵਿੱਚ 813 ਲੋਕਾਂ ਦੀ ਜਾਂਚ ਕੀਤੀ ਗਈ ਹੈ। 53 ਸੰਕਰਮਿਤ ਮਰੀਜ਼ ਠੀਕ ਹੋ ਚੁੱਕੇ ਹਨ।

The post ਭਗਵੰਤ ਮਾਨ ਸਰਕਾਰ ‘ਤੇ ਕੋਵਿਡ ਦਾ ਹਮਲਾ , ਹਰਜੋਤ ਬੈਂਸ ਹੋਏ ਪਾਜ਼ੇਟਿਵ appeared first on TV Punjab | Punjabi News Channel.