Daljit Singh Cheema Archives - TV Punjab | Punjabi News Channel

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਰੱਖਣ ਦੇ ਫੈਸਲੇ ਦਾ ਭਾਰੀ ਵਿਰੋਧ
ਚੰਡੀਗੜ੍ਹ : ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਨੂੰ ਬਾਹਰ ਰੱਖਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਕੇਂਦਰ ਸਰਕਾਰ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜੋ ਮਹੱਤਵ ਉਹ ਵੱਖ -ਵੱਖ ਰਾਜਾਂ ਦੀਆਂ ਖੇਤਰੀ ਭਾਸ਼ਾਵਾਂ ਨੂੰ ਦਿੰਦੇ ਹਨ।

ਜ਼ਿਕਰਯੋਗ ਹੈ ਕਿ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਕੱਢ ਦਿੱਤਾ ਹੈ। ਸੀ ਬੀ ਐਸ ਈ ਦੇ ਪੰਜਾਬੀ ਤੇ ਹੋਰ ਮਾਤ ਭਾਸ਼ਾਵਾਂ ਨੂੰ ਗੌਣ ਦਰਜਾ ਦੇਣ ਦੇ ਨਿਰਣੇ ਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਵੀ ਸਖ਼ਤ ਨਿਖੇਧੀ ਕੀਤੀ ਹੈ।

ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਸੀ ਬੀ ਐਸ ਈ ਸਿੱਖਿਆ ਤੇ ਭਾਸ਼ਾ ਬਾਰੇ ਦੁਨੀਆਂ ਦਾ ਸਭ ਤੋਂ ਅਨਪੜ੍ਹ ਬੋਰਡ ਹੈ।

ਇਸ ਦੀਆਂ ਸਾਰੀਆਂ ਨੀਤੀਆਂ ਦੁਨੀਆਂ ਭਰ ਦੀ ਮਾਹਿਰ ਰਾਇ, ਖੋਜ, ਅਤੇ ਸਫ਼ਲ ਵਿਹਾਰ ਦੇ ਪੂਰੀ ਤਰ੍ਹਾਂ ਉਲਟ ਹਨ। ਇਸ ਦਾ ਇਕੋ-ਇਕ ਟੀਚਾ ਅੰਗਰੇਜ਼ੀ ਭਾਸ਼ਾ ਨੂੰ ਥੰਮ੍ਹਣਾ ਬਣਾ ਕੇ ਨਿੱਜੀ ਸਿੱਖਿਆ ਮਾਫ਼ੀਏ ਦੀਆਂ ਤਜੌਰੀਆਂ ਭਰਨਾ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।

ਟੀਵੀ ਪੰਜਾਬ ਬਿਊਰੋ

The post ਸੀ.ਬੀ.ਐਸ.ਈ. ਵੱਲੋਂ ਪੰਜਾਬੀ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਰੱਖਣ ਦੇ ਫੈਸਲੇ ਦਾ ਭਾਰੀ ਵਿਰੋਧ appeared first on TV Punjab | Punjabi News Channel.

ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਚੀਮਾ ਦਾ ਵਿਅੰਗਮਈ ਤਨਜ਼
ਚੰਡੀਗੜ੍ਹ : ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵਿਅੰਗਮਈ ਤਨਜ਼ ਕਸਦਿਆਂ ਟਵੀਟ ਕਰਕੇ ਕਿਹਾ ਹੈ ਕਿ ਅੱਜ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰਨ।

ਉੱਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ। ਤਾਜ਼ਾ ਸਥਿਤੀ ਮੌਕੇ ‘ਤੇ ਦੱਸ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਜਿਸ ਤਰਾਂ ਰਾਜਸੀ ਘਟਨਾਕ੍ਰਮ ਬਦਲ ਰਹੇ ਹਨ, ਇਸ ਤੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕ ਵੀ ਚਟਕਾਰੇ ਲਗਾ ਰਹੇ ਹਨ। ਸੋਸ਼ਲ ਮੀਡੀਆ ਦੇ ਵੱਖ -ਵੱਖ ਪਲੇਟਫਾਰਮਾਂ ‘ਤੇ ਕਾਂਗਰਸ ਦੀ ਖਿੱਲੀ ਉਡਾਈ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

The post ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਚੀਮਾ ਦਾ ਵਿਅੰਗਮਈ ਤਨਜ਼ appeared first on TV Punjab | Punjabi News Channel.

ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ
ਚੰਡੀਗੜ੍ਹ : ਗਰਮੀ ਹੁੰਦਿਆਂ ਹੀ ਪੰਜਾਬ ‘ਚ ਲਗਾਤਾਰ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ 2 ਜੁਲਾਈ ਨੂੰ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨੇ ਦੇਵੇਗਾ । ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਟੀਵੀ ਪੰਜਾਬ ਬਿਊਰੋ

The post ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ appeared first on TV Punjab | Punjabi News Channel.