DAV University Jalandhar Archives - TV Punjab | Punjabi News Channel

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਜਲੰਧਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੀ ਆਰ ਐਮ ਅਤੇ ਆਤਮਾ ਸਕੀਮ ਅਧੀਨ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਰ ਦੇ ਲਗਭਗ 1500 ਕਿਸਾਨਾਂ ਨੇ ਭਾਗ ਲਿਆ।

ਕੈਂਪ ਦੌਰਾਨ ਮੈਂਬਰ ਪਾਰਲੀਮੈਂਟ, ਜਲੰਧਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਤਕਰੀਬਨ 76000 ਵੱਖ-ਵੱਖ ਮਸ਼ੀਨਾਂ ਸਬਸਿਡੀ ‘ਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਸੰਸਦ ਮੈਂਬਰ ਨੇ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੁੰਦਾ ਹੈ ਅਤੇ ਇਸ ਕਰਕੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਵਿਚ ਵਾਧਾ ਹੋਇਆ ਹੈ।

ਉਨਾਂ ਇਸ ਮੌਕੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਮਹਿਕਮਿਆ ਵੱਲੋਂ ਲਗਾਈਆ ਗਈਆਂ ਪ੍ਰਦਰਸ਼ਨੀਆਂ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੀਆਂ ਪ੍ਰਦਰਸ਼ਨੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਵਿਡ-19 ਦੌਰਾਨ ਸਾਡੇ ਖੇਤੀਬਾੜੀ ਸੈਕਟਰ ਵਿਚ ਵਿਕਾਸ ਦੀ ਰਫ਼ਤਾਰ ਬਾਕੀ ਖੇਤਰਾਂ ਦੇ ਮੁਕਾਬਲੇ ਚੰਗੀ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦੇ ਨਾਲ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਉੱਦਮ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਖੇਤੀਬਾੜੀ ਵਿੱਚ ਉਤਪਾਦਨ ਦੇ ਨਾਲ ਨਾਲ ਉਪਜ ਦੀ ਪ੍ਰੋਸੈਸਿੰਗ ਵੱਲ ਵੀ ਰੁਝਾਨ ਵਧਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ , ਫੁਆਰਾ ਅਤੇ ਜ਼ਮੀਨ ਦੋਜ ਪਾਈਪਾਂ ਰਾਹੀਂ ਸਿੰਚਾਈ ਦੇ ਨਿਵੇਕਲੇ ਢੰਗਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ। ਸ਼੍ਰੀ ਚੌਧਰੀ ਨੇ ਜ਼ਿਲ੍ਹੇ ਵਿਚ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਵਾਲ ਪੇਟਿੰਗ ਰਾਹੀਂ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫਸਰ, ਡਾ ਜਸਵੰਤ ਰਾਏ ਨੇ ਕਿਹਾ ਕਿ ਸੂਬੇ ਵਿਚ ਇਹ ਕਿਸਾਨ ਸਿਖਲਾਈ ਕੈਂਪ ਆਪਣੇ ਤੌਰ ‘ਤੇ ਪਹਿਲਾ ਕੈਂਪ ਹੈ, ਜੋ ਕਿ ਆਡੀਓ ਵਿਜੂਅਲ ਸਹੂਲਤਾਂ ਨੂੰ ਅਪਣਾਉਂਦੇ ਹੋਏ ਕਿਸਾਨਾਂ ਦੀ ਬਿਹਤਰੀ ਲਈ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿਚ ਤਕਰੀਬਨ 1200 ਮਸ਼ੀਨਰੀ ਖੇਤੀ ਸੇਵਾ ਸੈਂਟਰ ਕੰਮ ਕਰ ਰਹੇ ਹਨ ਅਤੇ ਇਨਾਂ ਰਾਹੀਂ ਕਿਸਾਨ ਲੋੜੀਦੀ ਖੇਤੀ ਮਸ਼ੀਨਰੀ ਕਿਰਾਏ ‘ਤੇ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਖਦੀਪ ਸਿੰਘ ਹੁੰਦਲ, ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਬਲਬੀਰ ਚੰਦ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਮਨਿੰਦਰ ਸਿੰਘ ਨੇ ਫ਼ਸਲ ਵਿਗਿਆਨ ਬਾਰੇ ਅਤੇ ਡਾ. ਸੰਜੀਵ ਕਟਾਰੀਆ ਡਿਪਟੀ ਡਾਇਰੈਕਟਰ ਕੇ ਵੀ ਕੇ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਡਾ. ਅਮਰਜੀਤ ਸਿੰਘ ਬੱਲ ਖੇਤੀਬਾੜੀ ਅਫਸਰ ਡਾ. ਦਿਲਾਵਰ ਸਿੰਘ ਮੰਡਲ ਭੂਮੀ ਰੱਖਿਆ ਅਫ਼ਸਰ ਜਲੰਧਰ ਅਤੇ ਇੰਜ ਨਵਦੀਪ ਸਿੰਘ ਅਤੇ ਲੁਪਿੰਦਰ ਕੁਮਾਰ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਸੀ ਆਰ ਐੱਮ ਸਕੀਮ ਅਧੀਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਤੇ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਧੀਆ ਭਾਸ਼ਣ ਦੇਣ ਵਾਲੇ 3 ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ

The post ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ appeared first on TV Punjab | Punjabi News Channel.

ਰਾਸ਼ਟਰੀ-ਅੰਤਰ ਰਾਸ਼ਟਰੀ ਮੈਡਲ ਜੇਤੂ ਵਿਦਿਆਰਥੀਆਂ ਦਾ ਸਨਮਾਨ
ਜਲੰਧਰ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਲਈ ਰੋਡ ਮੈਪ ਦਾ ਐਲਾਨ ਕੀਤਾ ਗਿਆ। ਡੀ.ਏ.ਵੀ. ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨਾਲ ਕ੍ਰਿਕਟ ਖੇਡਦਿਆਂ ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਤੋਂ ਖੇਡ ਪ੍ਰਤਿਭਾਵਾਂ ਦੀ ਭਾਲ ਕਰਨ, ਉਨ੍ਹਾਂ ਨੂੰ ਤਰਾਸ਼ਣ ਅਤੇ ਸਰਕਾਰੀ ਤੇ ਕਾਰਪੋਰੇਟ ਸਮਰਥਨ ਨਾਲ ਉਨ੍ਹਾਂ ਨੂੰ ਅੰਤਰਰਾਸ਼ਟਰੀ ਖਿਡਾਰੀਆਂ ਵਜੋਂ ਵਿਕਸਿਤ ਕਰਨ ਦੀ ਤੁਰੰਤ ਲੋੜ ਹੈ।

ਪਰਗਟ ਸਿੰਘ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯੂਨੀਵਰਸਿਟੀ ਦੇ ਦੌਰੇ ‘ਤੇ ਆਏ ਸਨ। ਉਨ੍ਹਾਂ ਵੱਲੋਂ ਖਿਡਾਰੀਆਂ ਅਤੇ ਖੇਡ ਵਿਭਾਗ ਦੀ ਫੈਕਲਟੀ ਨਾਲ ਗੱਲਬਾਤ ਵੀ ਕੀਤੀ ਗਈ। ਬਾਅਦ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਅਟੁੱਟ ਹਨ ਅਤੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।

ਯੂਨੀਵਰਸਿਟੀ ਦੇ ਚਾਂਸਲਰ ਡਾ. ਪੁਨਮ ਸੂਰੀ ਦੀ ਤਰਫ ਤੋਂ ਯੂਨੀਵਰਸਿਟੀ ਦੇ ਪਤਵੰਤਿਆਂ ਵੱਲੋਂ ਕੈਂਪਸ ਵਿਚ ਸਵਾਗਤ ਕੀਤਾ ਗਿਆ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਕਿ ਡੀ.ਏ.ਵੀ. ਯੂਨੀਵਰਸਿਟੀ ਵੱਲੋਂ ਪਾਠਕ੍ਰਮ ਤਿਆਰ ਕਰਦੇ ਸਮੇਂ ਉਦਯੋਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ । ਮੰਤਰੀ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਬਿਹਤਰ ਪਲੇਸਮੈਂਟ ਲਈ ਰਾਹ ਪੱਧਰਾ ਹੁੰਦਾ ਹੈ।

ਟੀਵੀ ਪੰਜਾਬ ਬਿਊਰੋ

The post ਰਾਸ਼ਟਰੀ-ਅੰਤਰ ਰਾਸ਼ਟਰੀ ਮੈਡਲ ਜੇਤੂ ਵਿਦਿਆਰਥੀਆਂ ਦਾ ਸਨਮਾਨ appeared first on TV Punjab | Punjabi News Channel.