deepak tinu Archives - TV Punjab | Punjabi News Channel

ਦੀਪਕ ਟੀਨੂੰ ਦੀ ਫਰਾਰੀ ‘ਚ ਸ਼ਾਮਿਲ ਤਿੰਨ ਮਦਦਗਾਰ ਕਾਬੂ, ਸਕੌਡਾ ਕਾਰ ਵੀ ਹੋਈ ਬਰਾਮਦ
ਚੰਡੀਗੜ੍ਹ : ਗੈਂਗਸਟਰ ਦੀਪਕ ਟੀਨੂੰ ਦੀ ਪੁਲਿਸ ਹਿਰਾਸਤ ਵਿਚੋ ਭੱਜਣ ਲਈ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤੀ ਗਈ ਕਾਲੇ ਰੰਗ ਦੀ ਸਕੌਡਾ ਕਾਰ ਬਰਾਮਦ ਕਰ ਲਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆਡ਼ ਵਿਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਅਤੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇਨ੍ਹਾਂ ਨੂੰ ਲੁਧਿਆਣੇ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪਡ਼ਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇਡ਼ੇ ਛੱਡ ਦਿੱਤਾ। ਪੁਲਿਸ ਟੀਮਾਂ ਗਗਨਦੀਪ ਨੂੰ ਫਡ਼ਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿਚ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿਚ ਸ਼ਾਮਲ ਹੋ ਗਿਆ।

The post ਦੀਪਕ ਟੀਨੂੰ ਦੀ ਫਰਾਰੀ ‘ਚ ਸ਼ਾਮਿਲ ਤਿੰਨ ਮਦਦਗਾਰ ਕਾਬੂ, ਸਕੌਡਾ ਕਾਰ ਵੀ ਹੋਈ ਬਰਾਮਦ appeared first on TV Punjab | Punjabi News Channel.

ਰਿਮਾਂਡ ‘ਤੇ ਗਈ ਦੀਪਕ ਟੀਨੂੰ ਦੀ ਮਹਿਲਾ ਮਿੱਤਰ, ਹੋਣਗੇ ਵੱਡੇ ਖੁਲਾਸੇ
ਚੰਡੀਗੜ੍ਹ- ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਮਾਨਸਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ ਏ.ਜੀ.ਟੀ.ਐਫ. ਦੀ ਟੀਮ ਨੇ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਮਾਨਸਾ ਪਲਿਸ ਨੂੰ ਉਸਦੀ ਮਹਿਲਾ ਮਿੱਤਰ ਦਾ 14 ਅਕਤੂਬਰ ਤੱਕ 5 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ.ਜੀ.ਟੀ.ਐਫ. ਦੀ ਸਿੱਟ ਵੱਲੋਂ ਦੀਪਕ ਦੀ 27 ਸਾਲਾਂ ਗਰਲਫ੍ਰੈਂਡ ਨੂੰ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਅਨੁਸਾਰ ਟੀਨੂੰ ਦੀ ਗਰਲਫ੍ਰੈਂਡ ਪੁਲਿਸ ਮੁਲਾਜ਼ਮ ਦੱਸੀ ਜਾ ਰਹੀ ਹੈ। ਇਹ ਲੁਧਿਆਣਾ ਦੀ ਰਹਿਣ ਵਾਲੀ ਹੈ। ਜੋ ਕਿ ਇਸ ਸਮੇਂ ਜੀਰਕਪੁਰ ਦੀ ਪੋਰਸ਼ ਕਲੋਨੀ ‘ਚ ਰਹਿ ਰਹੀ ਸੀ। ਲੜਕੀ ਦਾ ਨਾਂ ਜਤਿੰਦਰ ਕੌਰ ਉਰਫ (ਜੋਤੀ) ਦੱਸਿਆ ਜਾ ਰਿਹਾ ਹੈ। ਗੈਂਗਸਟਰ ਵੱਲੋਂ ਇਸਨੂੰ ਇੰਡੈਵਰ ਗੱਡੀ ਵੀ ਗਿਫਟ ਕੀਤੀ ਗਈ ਸੀ। ਇਹ ਲਗਾਤਾਰ ਦੀਪਕ ਟੀਨੂ ਦੇ ਸੰਪਰਕ ‘ਚ ਸੀ ਤੇ ਹਰ ਵਾਰ ਰਿਮਾਂਡ ਸਮੇਂ ਇਸ ਵੱਲੋਂ ਦੀਪਕ ਟੀਨੂ ਨਾਲ ਮੁਲਾਕਾਤ ਵੀ ਕੀਤੀ ਜਾਂਦੀ ਰਹੀ ਸੀ। ਜਿਸਨੂੰ ਹੁਣ ਗ੍ਰਿਫਤਾਰ ਕਰ ਮਾਨਸਾ ਲਿਆਂਦਾ ਗਿਆ ਹੈ। ਦੀਪਕ ਟੀਨੂੰ ਥਾਣਾ ਮੁਖੀ ਪ੍ਰਿਤਪਾਲ ਨੂੰ ਭਰੋਸੇ ‘ਚ ਲੈ ਕੇ ਭੱਜਣ ‘ਚ ਕਾਮਯਾਬ ਹੋਇਆ। ਗੈਂਗਸਟਰ ਦੀਪਕ ਦੀ ਗਰਲਫਰੈਂਡ ਜਤਿੰਦਰ ਤੋਂ ਪੁੱਛਗਿੱਛ ‘ਚ ਕਈ ਵੱਡੇ ਖੁਲਾਸੇ ਹੋਏ ਹਨ।

ਜਤਿੰਦਰ ਕੌਰ ਨੇ ਦੱਸਿਆ ਕਿ ਦੀਪਕ ਲਗਾਤਾਰ ਫੋਨ ‘ਤੇ ਗੱਲ ਕਰਦਾ ਸੀ, ਦੀਪਕ ਕੋਲ ਗੋਇੰਦਵਾਲ ਜੇਲ੍ਹ ‘ਚ ਉਸ ਦਾ ਮੋਬਾਇਲ ਸੀ ਅਤੇ ਉਥੋਂ ਉਹ ਲਗਾਤਾਰ ਗੱਲ ਕਰਦਾ ਸੀ। ਸਾਰੀ ਪਲੈਨਿੰਗ ਉਸੇ ਜੇਲ੍ਹ ਵਿੱਚੋਂ ਭੱਜਣ ਲਈ ਕੀਤੀ ਗਈ ਸੀ ਅਤੇ ਜੇਲ੍ਹ ਵਿੱਚ ਬੰਦ ਚਾਰ-ਪੰਜ ਗੈਂਗਸਟਰਾਂ ਨੇ ਹੀ ਸਾਰੀ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਸੀ, ਇਹ ਸਾਜ਼ਿਸ਼ ਦੀਪਕ ਨਾਲ ਕਾਫੀ ਸਮੇਂ ਤੋਂ ਰਚੀ ਜਾ ਰਹੀ ਸੀ।ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਹੁਣ ਦੀਪਕ ਦੀ ਇਕ ਹੋਰ ਮਹਿਲਾ ਸਾਥੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਭੂਮਿਕਾ ਵੀ ਕਾਫੀ ਅਹਿਮ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸ਼ਾਮਿਲ ਸ਼ੂਟਰ ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਸਟਾਫ ਮਾਨਸਾ ਦੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਅਦਾਲਤ ’ਚ ਪੇਸ਼ ਕਰਕੇ 12 ਅਕਤੂਬਰ ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ 4 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਜਿਸ ਦੌਰਾਨ ਪੁਲਿਸ ਨੂੰ ਉਸ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ ਪਰ ਪੁਲਿਸ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ। ਸੂਤਰਾਂ ਅਨੁਸਾਰ ਪ੍ਰਿਤਪਾਲ ਕੋਲੋਂ ਸਿੱਟ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਉਹ ਗੈਂਗਸਟਰ ਦੀਪਕ ਟੀਨੂੰ ਨੂੰ ਇਕੱਲਾ ਹੀ ਆਪਣੀ ਪ੍ਰਾਈਵੇਟ ਕਾਰ ਵਿਚ ਬਿਠਾ ਕੇ ਆਪਣੀ ਸਰਕਾਰੀ ਰਿਹਾਇਸ਼ ’ਚ ਲੈ ਕੇ ਗਿਆ ਸੀ, ਜਿਥੋਂ ਉਹ ਭੱਜਣ ’ਚ ਸਫਲ ਹੋ ਗਿਆ।

The post ਰਿਮਾਂਡ ‘ਤੇ ਗਈ ਦੀਪਕ ਟੀਨੂੰ ਦੀ ਮਹਿਲਾ ਮਿੱਤਰ, ਹੋਣਗੇ ਵੱਡੇ ਖੁਲਾਸੇ appeared first on TV Punjab | Punjabi News Channel.