dense fog Archives - TV Punjab | Punjabi News Channel

ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ, ਸੁੱਕੀ ਠੰਢ ਤੋਂ ਮਿਲੇਗੀ ਰਾਹਤ
ਡੈਸਕ- ਕੜਾਕੇ ਦੀ ਠੰਢ ਦੇ ਵਿਚਕਾਰ ਦੋ ਨਵੀਆਂ ਪੱਛਮੀ ਗੜਬੜੀਆਂ ਦੀ ਸੰਭਾਵਨਾ ਦੇ ਕਾਰਨ ਮੌਸਮ ਵਿਗਿਆਨੀ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕਰ ਰਹੇ ਹਨ। ਦੂਜੀ ਪੱਛਮੀ ਗੜਬੜ 31 ਜਨਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਇੱਧਰ, ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਪਹਿਲੀ ਫਰਵਰੀ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਮੀਂਹ ਪਹਿਲੀ ਤੋਂ ਸ਼ੁਰੂ ਹੋ ਕੇ 4 ਫਰਵਰੀ ਤੱਕ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਮੀਂਹ ਦੇ ਨਾਲ ਹੀ ਲੋਕਾਂ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।

IMD ਨੇ ਆਪਣੇ ਪੂਰਵ ਅਨੁਮਾਨ ‘ਚ ਕਿਹਾ ਹੈ ਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਆਈਐਮਡੀ ਨੇ ਕੜਾਕੇ ਦੀ ਠੰਢ ਤੋਂ ਰਾਹਤ ਦੇ ਸਬੰਧ ਵਿਚ ਆਪਣੇ ਨਵੇਂ ਅਪਡੇਟ ਵਿੱਚ ਕਿਹਾ ਹੈ ਕਿ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਅਗਲੇ 3-5 ਦਿਨਾਂ ‘ਚ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਹੈ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਦੇ ਉਪਰਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤਾਮਿਲਨਾਡੂ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ ‘ਤੇ ਹਲਕੀ ਤੋਂ ਬਹੁਤ ਹੀ ਹਲਕੀ ਬਾਰਿਸ਼ ਹੋ ਸਕਦੀ ਹੈ।

The post ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ, ਸੁੱਕੀ ਠੰਢ ਤੋਂ ਮਿਲੇਗੀ ਰਾਹਤ appeared first on TV Punjab | Punjabi News Channel.

ਪੰਜਾਬ ‘ਚ ਠੰਡ ਤੇ ਧੁੰਦ ਤੋਂ ਅਜੇ ਕੋਈ ਰਾਹਤ ਨਹੀਂ, ਅਗਲੇ 4 ਦਿਨਾਂ ਲਈ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ
ਡੈਸਕ- ਪੰਜਾਬ ਨੂੰ ਅਜੇ ਅਗਲੇ ਕੁਝ ਦਿਨਾਂ ਤੱਕ ਠੰਡ ਤੋਂ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲੇਗੀ।

ਅੱਜ ਪੰਜਾਬ ਦੇ ਸਾਰੇ 24 ਜ਼ਿਲ੍ਹਿਆਂ ਵਿਚ ਓਰੈਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਧੁੰਦ ਦਾ ਅਸਰ ਰਹੇਗਾ ਤੇ ਨਾਲ ਹੀ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠਿਠੁਰਨ ਵਾਲਾ ਰਹੇਗਾ। ਅੱਜ ਵੀ ਧੁੱਪ ਘੱਟ ਨਿਕਲਣ ਤੇ ਤਾਪਮਾਨ ਸਾਧਾਰਨ ਤੋਂ 7 ਤੋਂ 8 ਡਿਗਰੀ ਤੱਕ ਘੱਟ ਰਹਿਣ ਦਾ ਅਨੁਮਾਨ ਹੈ। ਬੀਤੇ ਦਿਨੀਂ ਵੀ ਧੁੱਪ ਨਹੀਂ ਨਿਕਲੀ ਤੇ ਘੱਟੋ-ਘੱਟ ਤਾਪਮਾਨ ਵਿਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਚਾਰ ਡਿਗਰੀ ਦੇ ਨਾਲ ਬਠਿੰਡਾ ਸਭ ਤੋਂ ਠੰਡਾ ਰਿਹਾ ਦੂਜੇ ਪਾਸੇ ਲੁਧਿਆਣਾ ਵਿਚ ਠੰਡ ਦਾ ਪਿਛਲੇ 54 ਸਾਲ ਦਾ ਰਿਕਾਰਡ ਟੁੱਟ ਗਿਆ। ਮੌਸਮ ਵਿਭਾਗ ਮੁਤਾਬਕ ਲੁਧਿਆਣਾ ਵਿਚ 22 ਜਨਵਰੀ ਵਾਲਾ ਦਿਨ 54 ਸਾਲਾਂ ਵਿਚ ਪਹਿਲੀ ਵਾਰ ਸਭ ਤੋਂ ਠੰਡਾ ਰਿਹਾ।

ਸੋਮਵਾਰ ਨੂੰ ਦਿਨ ਦਾ ਅਧਿਕਤਮ ਤਾਪਮਾਨ 9.4 ਡਿਗਰੀ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ, ਲੁਧਿਆਣੇ ਦਾ 5.6 ਡਿਗਰੀ, ਪਟਿਆਲੇ ਦਾ 5.8, ਪਠਾਨਕੋਟ ਦਾ 7.7 ਫਰੀਦਕੋਟ ਦਾ 5.0, ਐੱਸਬੀਐੱਸ ਨਗਰ ਦਾ 5.0 ਤੇ ਗੁਰਦਾਸਪੁਰ ਦਾ 4.5 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਵਿਚ ਵੀ 21 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਫਰੀਦਾਬਾਦ ਤੇ ਪਾਨੀਪਤ ਦੋ ਅਜਿਹੇ ਜ਼ਿਲ੍ਹੇ ਹਨ ਜਿਥੇ ਯੈਲੋ ਅਲਰਟ ਹੈ। ਸੂਰਜ ਘੱਟ ਨਿਕਲਣ ਦੇ ਆਸਾਰ ਹਨ ਤੇ ਦਿਨ ਜ਼ਿਆਦਾ ਠੰਡਾ ਰਹਿ ਸਕਦਾ ਹੈ। ਸਵੇਰ ਦੇ ਸਮੇਂ ਧੁੰਦ ਦਾ ਅਸਰ ਵੀ ਰਹਿ ਸਕਦਾ ਹੈ।

The post ਪੰਜਾਬ ‘ਚ ਠੰਡ ਤੇ ਧੁੰਦ ਤੋਂ ਅਜੇ ਕੋਈ ਰਾਹਤ ਨਹੀਂ, ਅਗਲੇ 4 ਦਿਨਾਂ ਲਈ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ appeared first on TV Punjab | Punjabi News Channel.

ਚੰਡੀਗੜ੍ਹ ‘ਚ ਹੁਣ 29 ਜਨਵਰੀ ਤੋਂ ਹੀ ਖੁੱਲ੍ਹਣਗੇ ਸਕੂਲ, ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਫੈਸਲਾ
ਡੈਸਕ- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ 29 ਜਨਵਰੀ ਤੋਂ ਹੀ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਗਿਆ ਹੁਣ ਸਕੂਲਾਂ ਨੂੰ 26 ਜਨਵਰੀ ਤੋਂ ਬਾਅਦ ਖੋਲ੍ਹ ਦਿੱਤਾ ਜਾਵੇਗਾ ਪਰ ਆਮ ਤੌਰ ‘ਤੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਹਿੱਸਾ ਲੈਂਦੇ ਹਨ ਜਿਸ ਕਾਰਨ ਸਕੂਲਾਂ ਵਿਚ 27 ਜਨਵਰੀ ਨੂੰ ਵੀ ਛੁੱਟੀ ਕਰ ਦਿੱਤੀ ਜਾਂਦੀ ਹੈ, ਇਸੇ ਕਾਰਨ ਹੁਣ ਸਕੂਲਾਂ ਨੂੰ 29 ਜਨਵਰੀ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।

ਨੋਟੀਫਿਕੇਸ਼ਨ ਮੁਤਾਬਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ 23, 24 ਅਤੇ 25 ਨੂੰ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ। ਇਨ੍ਹਾਂ ਕਲਾਸਾਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਤੇ ਦੂਜੇ ਪਾਸੇ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਲਈ   ਫਿਜ਼ੀਕਲ ਦੀ ਬਜਾਏ ਆਨਲਾਈਨ ਕਲਾਸਾਂ ਲਗਾ ਸਕਦੇ ਹਨ।

ਜੇਕਰ ਅਜਿਹਾ ਸੰਭਵ ਨਹੀਂ ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਠੰਡ ਕਾਰਨ ਕਿਸੇ ਵੀ ਬੱਚੇ ਨੂੰ ਸਕੂਲ ਵਿਚ ਜਾਂ ਸਕੂਲ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ  ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ।

The post ਚੰਡੀਗੜ੍ਹ ‘ਚ ਹੁਣ 29 ਜਨਵਰੀ ਤੋਂ ਹੀ ਖੁੱਲ੍ਹਣਗੇ ਸਕੂਲ, ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਫੈਸਲਾ appeared first on TV Punjab | Punjabi News Channel.

ਇੱਕ ਵਾਰ ਫਿਰ ਪੰਜਾਬ ‘ਚ ਰੈੱਡ ਅਲਰਟ, 2 ਦਿਨ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ ਜਾਰੀ
ਡੈਸਕ- ਪੰਜਾਬ ‘ਚ ਅਗਲੇ 2 ਦਿਨਾਂ ‘ਚ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਮੌਸਮ ਵਿਭਾਗ ਨੇ ਫਿਰ ਤੋਂ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ 2-3 ਦਿਨਾਂ ਤੋਂ ਬਾਅਦ ਦੁਪਹਿਰ ਧੁੱਪ ਨਿਕਲਣ ਕਾਰਨ ਰਾਹਤ ਮਿਲਣੀ ਸ਼ੁਰੂ ਹੋ ਗਈ ਸੀ ਪਰ ਕੱਲ੍ਹ ਪੂਰਾ ਦਿਨ ਧੁੱਪ ਨਾ ਨਿਕਲਣ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢ ਦਾ ਕਹਿਰ ਜਾਰੀ ਰਿਹਾ।

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ੁਰੂ ਹੋਈ ਠੰਢ ਤੋਂ ਰਾਹਤ ਦਾ ਸਿਲਸਿਲਾ ਟੁੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਅਗਲੇ 2 ਦਿਨਾਂ ਤੱਕ ਰੈੱਡ ਅਲਰਟ ਜ਼ੋਨ ਵਿੱਚ ਰਹਿਣਗੇ। ਮੌਸਮ ‘ਚ ਅਚਾਨਕ ਆਏ ਬਦਲਾਅ ਕਾਰਨ ਠੰਡ ਨੇ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਦੇ ਨਵੇਂ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫ਼ਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ ਆਦਿ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਸਿਲਸਿਲੇ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ 2-3 ਦਿਨਾਂ ਦੌਰਾਨ ਭਾਰੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਇਸ ਵਿੱਚ ਹਵਾਈ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਪੱਛਮੀ ਗੜਬੜੀ ਮੱਧਸਾਗਰ ਵੱਲ ਵਧ ਰਿਹਾ ਹੈ, ਜਿਸ ਕਾਰਨ ਠੰਡ ਵਧ ਰਹੀ ਹੈ। ਇਸ ਲੜੀ ਤਹਿਤ ਧੁੰਦ ਅਤੇ ਬੱਦਲਾਂ ਕਾਰਨ ਸੂਰਜ ਨਜ਼ਰ ਨਹੀਂ ਨਿਕਲ ਸਕਿਆ, ਜਿਸ ਕਾਰਨ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਿਆ। ਹਾਲ ਹੀ ‘ਚ ਪੰਜਾਬ ‘ਚ ਠੰਡ ਨੇ 9 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਮਾਈਨਸ ‘ਚ ਪਾਰਾ ਜਾਣ ਕਰਕੇ ਲੋਕਾਂ ਦਾ ਹਾਲ-ਬੇਹਾਲ ਹੈ।

The post ਇੱਕ ਵਾਰ ਫਿਰ ਪੰਜਾਬ ‘ਚ ਰੈੱਡ ਅਲਰਟ, 2 ਦਿਨ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ ਜਾਰੀ appeared first on TV Punjab | Punjabi News Channel.

ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ
ਡੈਸਕ- ਉੱਤਰੀ ਭਾਰਤ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਸੰਘਣੀ ਧੁੰਦ ਦੇ ਨਾਲ-ਨਾਲ ਕੜਾਕੇ ਦੀ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਰਾਤ ਦਾ ਤਾਪਮਾਨ ਮਨਫ਼ੀ ਦਰਜ ਕੀਤਾ ਗਿਆ। ਨਵਾਂਸ਼ਹਿਰ (ਐੱਸ. ਬੀ. ਐੱਸ. ਨਗਰ) ਸੂਬੇ ‘ਚ -0.4 ਡਿਗਰੀ ‘ਤੇ ਸਭ ਤੋਂ ਠੰਡਾ ਰਿਹਾ। ਵਿਜ਼ੀਬਿਲਟੀ ਘੱਟ ਹੋਣ ਕਾਰਨ ਟ੍ਰੈਫਿਕ ਵਿਵਸਥਾ ਵੀ ਵਿਗੜ ਗਈ ਹੈ।

ਮੌਸਮ ਵਿਭਾਗ ਮੁਤਾਬਕ ਫਿਲਹਾਲ ਇਸ ਕੜਾਕੇ ਦੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ। ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਵਿੱਚ ਬੇਹੱਦ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੇਗੀ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ, ਜਦੋਂ ਕਿ ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਵੀਰਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਸਵੇਰੇ ਬੇਹੱਦ ਸੰਘਣੀ ਧੁੰਦ ਕਾਰਨ ਬਠਿੰਡਾ ‘ਚ ਵਿਜ਼ੀਬਿਲਟੀ ਜ਼ੀਰੋ ਰਹੀ। ਜਦੋਂਕਿ ਪਟਿਆਲਾ ਵਿੱਚ 25 ਮੀਟਰ ਅਤੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ 50-50 ਮੀਟਰ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੰਗਲਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 1.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਪਰ ਅਜੇ ਵੀ ਇਹ ਆਮ ਨਾਲੋਂ 6.7 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 17.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ ਪਾਰਾ 13.5 ਡਿਗਰੀ, ਲੁਧਿਆਣਾ ‘ਚ 12.2 ਡਿਗਰੀ, ਪਟਿਆਲਾ ‘ਚ 12.2 ਡਿਗਰੀ, ਬਠਿੰਡਾ ‘ਚ 13.4 ਡਿਗਰੀ, ਫਰੀਦਕੋਟ ‘ਚ 10.4 ਡਿਗਰੀ, ਗੁਰਦਾਸਪੁਰ ‘ਚ 15.0 ਡਿਗਰੀ ਅਤੇ ਗੁਰਦਾਸਪੁਰ ‘ਚ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ appeared first on TV Punjab | Punjabi News Channel.