DEO Jalandhar. Archives - TV Punjab | Punjabi News Channel

ਚੋਣ ਪ੍ਰਕਿਰਿਆ ‘ਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ
ਜਲੰਧਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਕਾਲਤ ਕਰਦਿਆਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 1974 ਬੂਥਾਂ ‘ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਲਾਡੋਵਾਲੀ ਰੋਡ ਸਥਿਤ ਪੋਲਿੰਗ ਸਟੇਸ਼ਨ ਦੇ ਅਚਨਚੇਤ ਦੌਰੇ ਦੌਰਾਨ ਬੀ.ਐਲ.ਓਜ਼ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਕਵਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਮਿਸ਼ਨ ਵਿੱਚ ਬੀ.ਐਲ.ਓਜ਼ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਾਕੀ ਰਹਿੰਦੇ ਨੌਜਵਾਨਾਂ ਨੂੰ ਕਵਰ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਕਿ ਸਾਡੇ ਲੋਕਤੰਤਰ ਦਾ ਆਦਰਸ਼ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀ.ਐੱਲ.ਓਜ਼. ਆਪੋ-ਆਪਣੇ ਬੂਥਾਂ ‘ਤੇ ਬੈਠ ਰਹੇ ਹਨ ਤਾਂ ਜੋ ਵੋਟਰਾਂ ਨੂੰ ਵੱਖ-ਵੱਖ ਸੇਵਾਵਾਂ ਦੀ ਸੁਵਿਧਾ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲ ਸਕੇ । ਉਨ੍ਹਾਂ ਬੀ.ਐਲ.ਓਜ਼ ਨੂੰ ਹਰੇਕ ਬੂਥ ਤੋਂ ਘੱਟੋ-ਘੱਟ ਦਸ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਰਵੀਜ਼ਨ ਸ਼ਡਿਊਲ ਅਨੁਸਾਰ, 1 ਜਨਵਰੀ, 2022 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪ੍ਰਾਪਤ ਕਰਨ ਵਾਲਾ ਕੋਈ ਵੀ ਵਿਅਕਤੀ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਧਾਈ ਦੇ ਕੰਮ ਨਾਲ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਵੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਯੋਗ ਨੌਜਵਾਨ ਬੱਚਿਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ । ਇਹ ਕੈਂਪ ਕੱਲ੍ਹ ਐਤਵਾਰ (7 ਨਵੰਬਰ 2021) ਨੂੰ ਵੀ ਜਾਰੀ ਰਹੇਗਾ।

ਟੀਵੀ ਪੰਜਾਬ ਬਿਊਰੋ

The post ਚੋਣ ਪ੍ਰਕਿਰਿਆ ‘ਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ appeared first on TV Punjab | Punjabi News Channel.

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਈ ਦਿਵਾਲੀ
ਜਲੰਧਰ : ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ ਅਤੇ ਸਥਾਨਕ ਅਬਾਦਪੁਰਾ ਰਿਸੋਰਸ ਕੇਂਦਰ ਵਿਚ ਆਯੋਜਿਤ ਇਕ ਪ੍ਰਦਰਸ਼ਨੀ ਦੌਰਾਨ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਗਈਆਂ ਸਮੁੱਚੀਆਂ ਰਚਨਾਤਮਕ ਵਸਤੂਆਂ ਦੀ ਖਰੀਦ ਕੀਤੀ।

ਡਿਪਟੀ ਕਮਿਸ਼ਨਰ ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਿੱਟੀ ਦੇ ਬਰਤਨ, ਮੋਮਬੱਤੀਆਂ, ਖਿਡੌਣੇ ਤੇ ਹੋਰ ਸਜਾਵਟੀ ਅਤੇ ਸੁੰਦਰ ਵਸਤੂਆਂ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਅਤੇ ਵਿਦਿਆਰਥੀਆਂ ਨੂੰ ਹੌਸਲਾ ਅਫਜ਼ਾਈ ਵਜੋਂ 25000 ਰੁਪਏ ਦੇ ਕੇ ਸਮੁੱਚਾ ਸਟਾਕ ਖਰੀਦ ਲਿਆ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨਾਲ ਰੌਸ਼ਨੀਆਂ ਦਾ ਤਿਉਹਾਰ ਮਨਾਉਣਾ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇੱਥੇ ਇਹ ਤਿਉਹਾਰ ਮਨਾਉਣ ਦਾ ਮੌਕਾ ਮਿਲਿਆ ਹੈ। ਸ਼੍ਰੀ

ਥੋਰੀ ਨੇ ਕਿਹਾ ਕਿ ਦੀਵਾਲੀ ਦੀਆਂ ਚਮਕੀਆਂ ਰੌਸ਼ਨੀਆਂ ਨਾ ਸਿਰਫ਼ ਹਰ ਘਰ ਨੂੰ ਰੌਸ਼ਨ ਕਰਦੀਆਂ ਹਨ ਸਗੋਂ ਇਹ ਹਨੇਰੇ ’ਤੇ ਚਾਨਣ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਆਸ਼ਾ ਦੀ ਜਿੱਤ ਦਾ ਪ੍ਰਤੀਕ ਵੀ ਹਨ।

ਡਿਪਟੀ ਕਮਿਸ਼ਨਰ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਦੀਵਾਲੀ ਇਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਅਤੇ ਖੁਸ਼ਹਾਲੀ ਲੈ ਕੇ ਆਵੇਗੀ, ਨਾਲ ਹੀ ਉਨ੍ਹਾਂ ਵਿਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਨੂੰ ਤਿਉਹਾਰ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇ, ਜਿਸ ਨਾਲ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਡੀ.ਈ.ਓ. ਸ਼੍ਰੀ ਰਾਮਪਾਲ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਅਜਿਹੇ ਵਿਸ਼ੇਸ਼ ਰਿਸੋਰਸ ਕੇਂਦਰਾਂ ਰਾਹੀਂ ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ

The post ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਈ ਦਿਵਾਲੀ appeared first on TV Punjab | Punjabi News Channel.

ਪ੍ਰਸ਼ਾਸਨ ਨੇ ਡੇਂਗੂ ਖਿਲਾਫ਼ ਮੁਹਿੰਮ ਵਿੱਚ ਤੇਜ਼ੀ ਲਿਆਂਦੀ
ਜਲੰਧਰ : ਲੋਕਾਂ ਨੂੰ ਡੇਂਗੂ ਦੀ ਬਿਮਾਰੀ, ਇਸਦੇ ਲੱਛਣਾਂ ਅਤੇ ਆਪਣੇ ਇਲਾਕੇ ਨੂੰ ਡੇਂਗੂ ਮੁਕਤ ਰੱਖਣ ਲਈ ਅਪਣਾਏ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।

ਇਸ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਜ਼ਿਲ੍ਹੇ ਦੇ ਜ਼ਿਆਦਾਤਰ ਖੇਤਰਾਂ ਨੂੰ ਕਵਰ ਕੀਤਾ ਗਿਆ ਅਤੇ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਵੱਲੋਂ ਜਿਥੇ ਲੋਕਾਂ ਨੂੰ ਡੇਂਗੂ ਸਬੰਧੀ ਪੈਂਫਲੇਟ ਵੀ ਵੰਡੇ ਗਏ ਉਥੇ ਲੋਕਾਂ ਨੂੰ ਆਪਣੇ ਘਰਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਪਾਣੀ ਜਮ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਏਡੀਜ਼ ਇਜਿਪਟੀ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖੜ੍ਹੇ ਪਾਣੀ ਤੋਂ ਇਲਾਵਾ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਬਰਤਨ ਆਦਿ ਆਮ ਸਥਾਨ ਹਨ, ਜਿਥੇ ਮੱਛਰ ਦਾ ਪ੍ਰਜਨਨ ਪਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪ੍ਰਭਾਵਿਤ ਇਲਾਕਿਆਂ ਵਿਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਵੱਲੋਂ ਸਿਹਤ, ਸਿੱਖਿਆ, ਯੂਥ ਵੈੱਲਫੇਅਰ ਅਤੇ ਹੋਰ ਵਿਭਾਗਾਂ ਦੇ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਵੀ ਪੰਚਾਇਤ, ਸਿਹਤ ਵਿਭਾਗ, ਈ.ਓਜ਼, ਬੀ. ਡੀ.ਪੀ.ਓਜ਼ ਦੀਆਂ ਟੀਮਾਂ ਵੱਲੋਂ ਸਮੁੱਚੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਇਨਫੋਰਸਮੈਂਟ ਡਰਾਈਵ ਤੋਂ ਲੈ ਕੇ ਜਾਗਰੂਕਤਾ ਮੁਹਿੰਮ ਤੱਕ ਬਹੁਪੱਖੀ ਰਣਨੀਤੀ ਅਪਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਾਗੀਦਾਰਾਂ ਵਿਚ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਵੀ ਵੰਡੀ ਗਈ ਹੈ।

ਜ਼ਿਕਰਯੋਗ ਹੈ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਂਹ (ਲੜਕੇ), ਸ਼ਹੀਦ ਕਰਤਾਰ ਸਿੰਘ ਬੱਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਤਹਿਸੀਲ ਨਕੋਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਸਮੇਤ ਕਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੈਲੀਆਂ ਕੱਢ ਕੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ ਸ਼ੰਕਰ (ਲੜਕੇ) ਅਤੇ ਹੋਰ ਸਰਕਾਰੀ ਸਕੂਲਾਂ ਵਿਖੇ ਡੇਂਗੂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

ਟੀਵੀ ਪੰਜਾਬ ਬਿਊਰੋ

The post ਪ੍ਰਸ਼ਾਸਨ ਨੇ ਡੇਂਗੂ ਖਿਲਾਫ਼ ਮੁਹਿੰਮ ਵਿੱਚ ਤੇਜ਼ੀ ਲਿਆਂਦੀ appeared first on TV Punjab | Punjabi News Channel.