Dera mukhi Archives - TV Punjab | Punjabi News Channel

ਰਾਮ ਰਹੀਮ ਅਸਲੀ ਹੈ ਜਾਂ ਨਕਲੀ ‘ਤੇ ਬਹਿਸ! ਦੇਖੋ ਹਰਿਆਣਾ ਦੇ ਜੇਲ੍ਹ ਮੰਤਰੀ Ranjit Singh Chautala ਨੇ ਇਸ ‘ਤੇ ਕੀ ਕਿਹਾ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਅਸਲੀ ਹੈ ਜਾਂ ਨਕਲੀ ਇਸ ਨੂੰ ਲੈ ਕੇ ਹੁਣ ਬਹਿਸ ਛਿੜੀ ਹੋਈ ਹੈ। ਇਸ ਸਬੰਧੀ ਡੇਰਾ ਸਮਰਥਕਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਅੱਜ ਹੋਵੇਗੀ। ਇਸ ਦੇ ਨਾਲ ਹੀ ਇਸ ‘ਤੇ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਮੈਂ ਇੱਕ ਜ਼ਿੰਮੇਵਾਰ ਆਦਮੀ ਹਾਂ। ਰਾਮ ਰਹੀਮ ਪੈਰੋਲ ‘ਤੇ ਬਾਹਰ ਆਇਆ ਹੈ, ਇਹ ਉਹ ਹੈ ਜੋ ਜੇਲ ‘ਚ ਸਜ਼ਾ ਕੱਟ ਰਿਹਾ ਹੈ। ਲੋਕ ਜੋ ਦਾਅਵਾ ਕਰ ਰਹੇ ਹਨ, ਉਸ ਵਿੱਚ ਕੋਈ ਗੁਣ ਨਹੀਂ ਹੈ, ਇਹ ਸਭ ਬਕਵਾਸ ਹੈ। ਹਾਂ ਲੋਕਾਂ ਨੂੰ ਅਦਾਲਤ ਵਿੱਚ ਜਾ ਕੇ ਜਾਂਚ ਕਰਵਾਉਣ ਦਾ ਹੱਕ ਹੈ ਪਰ ਇਹ ਸਾਡਾ ਵਿਸ਼ਾ ਨਹੀਂ ਹੈ। ਜਦੋਂ ਕੋਈ ਸਾਨੂੰ ਸੰਮਨ ਕਰੇਗਾ ਤਾਂ ਸਾਡੀ ਸਰਕਾਰ ਜਵਾਬ ਦੇਵੇਗੀ।

ਦੱਸ ਦੇਈਏ ਕਿ ਚੰਡੀਗੜ੍ਹ ‘ਚ ਰਹਿੰਦੇ ਡੇਰੇ ਦੇ ਸ਼ਰਧਾਲੂਆਂ ਨੇ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੈਰੋਲ ‘ਤੇ ਬਾਹਰ ਆਇਆ ਡੇਰਾ ਮੁਖੀ ਫਰਜ਼ੀ ਹੈ। ਅਸਲੀ ਰਾਮ ਰਹੀਮ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇੰਨਾ ਹੀ ਨਹੀਂ ਡੇਰਾ ਸਮਰਥਕਾਂ ‘ਚ ਰਾਮ ਰਹੀਮ ਪਹਿਲਾਂ ਵਰਗਾ ਨਹੀਂ ਹੈ। ਉਸ ਦਾ ਸਰੀਰ ਬਹੁਤ ਬਦਲ ਗਿਆ ਹੈ ਅਤੇ ਉਹ ਆਪਣੇ ਪੁਰਾਣੇ ਦੋਸਤਾਂ ਨੂੰ ਵੀ ਪਛਾਣਨ ਤੋਂ ਅਸਮਰੱਥ ਹੈ। ਸਮਰਥਕਾਂ ਨੇ ਅੱਗੇ ਕਿਹਾ ਕਿ ਨਕਲੀ ਰਾਮ ਰਹੀਮ ਨੂੰ ਅਸਲੀ ਬਣਾ ਕੇ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

The post ਰਾਮ ਰਹੀਮ ਅਸਲੀ ਹੈ ਜਾਂ ਨਕਲੀ ‘ਤੇ ਬਹਿਸ! ਦੇਖੋ ਹਰਿਆਣਾ ਦੇ ਜੇਲ੍ਹ ਮੰਤਰੀ Ranjit Singh Chautala  ਨੇ ਇਸ ‘ਤੇ ਕੀ ਕਿਹਾ appeared first on TV Punjab | Punjabi News Channel.

ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ
ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮਿਲਣੀ ਵਿਚ ਹੋਰ ਅੜਿੱਕਾ ਪੈਣ ਦੀ ਖਬਰ ਹੈ। ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਇਆ  ਗਿਆ ਸੀ। ਇਸਦੇ  ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲੀਸ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਰਾਮ ਰਹੀਮ ਕਈ ਚਿਰ ਤੋਂ ਹਨੀਪ੍ਰੀਤ ਨਾਲ ਮੁਲਾਕਾਤ ਲਈ ਜ਼ੋਰ ਪਾ ਰਿਹਾ ਸੀ। ਹਸਪਤਾਲ ਦਾਖਲ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਨੀਪ੍ਰੀਤ, ਜਿਸ ਨੂੰ ਡੇਰਾ ਮੁਖੀ ਆਪਣੀ ਗੋਦ ਲਈ ਹੋਈ ਧੀ ਵੀ ਦੱਸਦਾ ਹੈ, ਨੂੰ ਰਾਮ ਰਹੀਮ ਤੱਕ ਪਹੁੰਚ ਦੇ ਦਿੱਤੀ ਗਈ ਸੀ। ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਬਣਾ ਦਿੱਤਾ ਗਿਆ ਸੀ ਜਿਸ ਦੀ ਮਿਆਦ 15 ਜੂਨ ਤੱਕ ਸੀ। ਰੋਹਤਕ ਪੁਲੀਸ ਦੇ ਡੀਐੱਸਪੀ ਸ਼ਮਸ਼ੇਰ ਸਿੰਘ ਦਾਹੀਆ ਨੇ ਮੇਦਾਂਤਾ ਹਸਪਤਾਲ ਦੀ ਮੈਨੇਜਮੈਂਟ ਨਾਲ ਸੰਪਰਕ ਕਰ ਕੇ ਦਾਅਵਾ ਕੀਤਾ ਕਿ ਹਨੀਪ੍ਰੀਤ ਨੂੰ ਇਸ ਤਰ੍ਹਾਂ ਡੇਰਾ ਮੁਖੀ ਕੋਲ ਰਹਿਣ ਦੀ ਇਜਾਜ਼ਤ ਦੇਣਾ ਜੇਲ੍ਹ ਨਿਯਮਾਂ ਤੇ ਹੋਰਨਾਂ ਹਦਾਇਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਉਹ ਕੈਦੀ ਹੈ ਤੇ ਕੁਝ ਵੀ ਕਰ ਸਕਦਾ ਹੈ, ਖ਼ੁਦ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਜਾਂ ਭੱਜਣ ਦਾ ਯਤਨ ਕਰ ਸਕਦਾ ਹੈ। ਹਨੀਪ੍ਰੀਤ ਨੂੰ ਮਿਲਣ ਦੀ ਇਜਾਜ਼ਤ ਦੇਣਾ ਖ਼ਤਰਨਾਕ ਹੈ।

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਹਸਪਤਾਲ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਜੇ ਡੇਰਾ ਮੁਖੀ ਡਾਕਟਰਾਂ ਤੋਂ ਬਿਨਾਂ ਕਿਸੇ ਹੋਰ ਨੂੰ ਮਿਲਦਾ ਹੈ ਤੇ ਕੋਈ ਮਸਲਾ ਹੁੰਦਾ ਹੈ ਤਾਂ ਇਸ ਲਈ ਹਸਪਤਾਲ ਜ਼ਿੰਮੇਵਾਰ ਹੋਵੇਗਾ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ ਅਥਾਰਿਟੀ ਮੀਡੀਆ ਕਵਰੇਜ ਤੇ ਪੁਲੀਸ ਦੇ ਦਖ਼ਲ ਤੋਂ ਬਾਅਦ ਘਬਰਾ ਗਈ ਹੈ ਅਤੇ ਹਨੀਪ੍ਰੀਤ ਨੂੰ ਦਿੱਤੀ ਪਹੁੰਚ ਰੱਦ ਕਰਨ ਬਾਰੇ ਸੋਚ ਰਹੀ ਹੈ। ਮੈਨੇਜਮੈਂਟ ਉਸ ਨੂੰ ਜਲਦੀ ਆਪਣੇ ਹਸਪਤਾਲ ਤੋਂ ਰੋਹਤਕ ਦੇ ਹਸਪਤਾਲ ਤਬਦੀਲ ਕਰਨ ਲਈ ਵੀ ਕੰਮ ਕਰ ਰਹੀ ਹੈ।

ਡੇਰਾ ਮੁਖੀ ਦਾ ਇਲਾਜ ਕਰ ਰਹੇ ਇਕ ਡਾਕਟਰ ਨੇ ਦੱਸਿਆ ਕਿ ਉਹ ਸਾਰੇ ਟੈਸਟ ਕਰ ਲਏ ਗਏ ਹਨ ਜੋ ਰੋਹਤਕ ਵਿਚ ਨਹੀਂ ਸਨ। ਇਲਾਜ ਲਈ ਨੀਤੀ ਬਣ ਚੁੱਕੀ ਹੈ। ਡੇਰਾ ਮੁਖੀ ਨੂੰ ਜਲਦੀ ਹੀ ਜੇਲ੍ਹ ਵੱਲੋਂ ਮਨਜ਼ੂਰਸ਼ੁਦਾ ਹਸਪਤਾਲ ਵਿਚ ਭੇਜਿਆ ਜਾ ਸਕਦਾ ਹੈ।

ਜੇਲ੍ਹ ਮੰਤਰੀ  ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਨੂੰ ਸਹੀ ਠਹਿਰਾਇਆ

ਗੌਰਤਲਬ ਹੈ ਕਿ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯਮਾਂ ਮੁਤਾਬਕ ਹੀ ਹੈ। ਚੌਟਾਲਾ ਨੇ ਕਿਹਾ ‘ਹਰੇਕ ਕੈਦੀ ਨੂੰ ਪਰਿਵਾਰ ਨਾਲ ਮਿਲਣ ਦਾ ਹੱਕ ਹੈ, ਹਸਪਤਾਲ ਵਿਚ ਤਾਂ ਹੋਰ ਵੀ ਜ਼ਿਆਦਾ, ਇਸ ਦੀ ਇਜਾਜ਼ਤ ਸਭ ਨੂੰ ਹੈ। ਅਸੀਂ ਹਸਪਤਾਲ ਤੇ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਚੱਲ ਰਹੇ ਹਾਂ।’

The post ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ appeared first on TV Punjab | Punjabi News Channel.