dera sirsa Archives - TV Punjab | Punjabi News Channel

ਗੁਰਮੀਤ ਰਾਮ ਰਹੀਮ ਖਿਲਾਫ ਹਾਈਕੋਰਟ ਪਹੁੰਚੀ SGPC, 7 ਨਵੰਬਰ ਨੂੰ ਹੋਵੇਗੀ ਸੁਣਵਾਈ
ਡੈਸਕ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ ਹਨ। ਰਾਮ ਰਹੀਮ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।

ਇਸ ਤਰ੍ਹਾਂ ਸ਼ੁਰੂ ਹੋਇਆ ਵਿਵਾਦ

2007 ਵਿੱਚ, ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਰੂਪ ਧਾਰਿਆ। ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।

2015 ਵਿੱਚ, ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ (ਪਟੀਸ਼ਨ) ਨੂੰ ਰੱਦ ਕਰ ਦਿੱਤਾ ਸੀ। ਹੁਣ SGPC ਨੇ ਅਦਾਲਤ ‘ਚ ਪਾਈ ਪਟੀਸ਼ਨ ‘ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ ‘ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ‘ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਗੁਰਮੀਤ ਰਾਮ ਰਹੀਮ ਖਿਲਾਫ ਹਾਈਕੋਰਟ ਪਹੁੰਚੀ SGPC, 7 ਨਵੰਬਰ ਨੂੰ ਹੋਵੇਗੀ ਸੁਣਵਾਈ appeared first on TV Punjab | Punjabi News Channel.

ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਮਿਲੀ ਪੈਰੋਲ
ਡੈਸਕ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਫਰਲੋ ਮਿਲ ਗਈ ਹੈ। ਰਾਮ ਰਹੀਮ ਨੂੰ 21 ਦਿਨਾਂ ਦੀ ਜੇਲ੍ਹ ਤੋਂ ਬਾਹਰ ਰਹਿਣਗੇ, ਮੰਗਲਵਾਰ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਯੂਪੀ ਵੀ ਸਥਿਤ ਡੇਰੇ ਜਾਣਗੇ। ਰਾਮ ਰਹੀਮ ਨੂੰ ਮੰਗਲਵਾਰ ਸਵੇਰੇ ਕਰੀਬ 6.30 ਵਜੇ ਪੁਲਿਸ ਸੁਰੱਖਿਆ ਹੇਠ ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਛੁੱਟੀ ਦਾ ਸਮਾਂ ਬਿਤਾਉਣਗੇ।

ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ‘ਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੇ ਇਸੇ ਸਾਲ ਜੂਨ ਮਹੀਨੇ ਵਿੱਚ ਇੱਕ ਵਾਰ ਫਿਰ ਫਰਲੋ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਇਸ ਤੋਂ ਪਹਿਲਾਂ ਫਰਵਰੀ ਵਿੱਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਣ। ਉਸ ਸਮੇਂ ਹਾਈ ਕੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਡੇਰਾ ਸਿਰਸਾ ਮੁਖੀ ਨੂੰ ਆਰਜ਼ੀ ਰਿਹਾਈ ਦੇਣ ਨੂੰ ਚੁਣੌਤੀ ਦਿੱਤੀ ਗਈ ਸੀ।

ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦੇਣ ਲਈ ਕਿਹਾ ਸੀ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

The post ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਮਿਲੀ ਪੈਰੋਲ appeared first on TV Punjab | Punjabi News Channel.

ਬੇਅਦਬੀ ਮਾਮਲੇ ‘ਚ ਸੀ ਰਾਮ ਰਹੀਮ ਦੀ ਅਹਿਮ ਭੂਮਿਕਾ , ਨਾਮਜਦ ਹੋਇਆ ਡੇਰਾ ਮੁਖੀ
ਫਰੀਦਕੋਟ- ਕਤਲ ਅਤੇ ਹੋਰ ਸੰਗੀਨ ਅਪਰਾਧਾਂ ਕਾਰਣ ਹਰਿਆਣਾ ਦੀ ਸੁਨਾਰੀਆਂ ਜੇਲ੍ਹ ਚ ਬੰਦ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਇਕ ਹੋਰ ਮਾਮਲੇ ਚ ਫਸਦਾ ਦਿਖਾਈ ਦੇ ਰਿਹਾ ਹੈ ।ਬਰਗਾੜੀ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਜਾਂਚ ਕਰਨ ਵਾਲੀ ਐੱਸ.ਆਈ.ਟੀ ਨੇ ਡੇਰਾ ਮੁਖੀ ਖਿਲਾਫ ਵੱਡਾ ਐਕਸ਼ਨ ਲਿਆ ਹੈ ।

ਜਾਂਚ ਟੀਮ ਨੇ ਬੇਅਦਬੀ ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਚ ਦਰਜ ਐੱਫ.ਆਈ.ਆਰ ਨੰਬਰ 128 ਚ ਰਾਮ ਰਹੀਮ ਨੂੰ ਮੁਖ ਦੋਸ਼ੀ ਵਜੋਂ ਨਾਮਜਦ ਕੀਤਾ ਹੈ .ਜਦਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਚ ਐੱਫ.ਆਈ.ਆਰ ਨੰਬਰ 63 ਚ ਉਸਦਾ ਨਾਂ ਪਹਿਲਾਂ ਤੋਂ ਹੀ ਦਰਜ ਹੈ ।ਹੁਣ 4 ਮਈ ਨੂੰ ਡੇਰਾ ਸਾਧ ਫਰੀਦਕੋਟ ਦੀ ਅਦਾਲਤ ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਵੇਗਾ ।

The post ਬੇਅਦਬੀ ਮਾਮਲੇ ‘ਚ ਸੀ ਰਾਮ ਰਹੀਮ ਦੀ ਅਹਿਮ ਭੂਮਿਕਾ , ਨਾਮਜਦ ਹੋਇਆ ਡੇਰਾ ਮੁਖੀ appeared first on TV Punjab | Punjabi News Channel.

ਫਰਲੋ ‘ਤੇ ਆਏ ਬਾਬਾ ਸਾਧ ਨੂੰ ਮਿਲੀ ਜੈੱਡ ਪਲੱਸ ਸੁਰੱਖਿਆ
ਚੰਡੀਗੜ੍ਹ- ਵੱਖ ਵੱਖ ਮਾਮਲਿਆਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਸਾਧ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਹੋਰ ਸੂਵਿਧਾ ਦੇ ਦਿੱਤੀ ਹੈ.ਬਾਬੇ ਨੂੰ ਭਾਜਪਾ ਦੀ ਹਰਿਆਣਾ ਸਰਕਾਰ ਨੇ ਜੈੱਡ ਪਲੱਸ ਸੁਰੱਖਿਆ ਦੇ ਦਿੱਤੀ ਹੈ.ਖੱਟਰ ਸਰਕਾਰ ਦਾ ਕਹਿਣਾ ਹੈ ਕਿ ਬਾਬੇ ਨੂੰ ਖਾਲਿਸਤਾਨੀਆਂ ਤੋਂ ਜਾਨ ਦਾ ਖਤਰਾ ਹੈ,ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਗਈ ਹੈ.

ਸੁਨਾਰੀਆ ਜੇਲ੍ਹ ਚ ਬੰਦ ਬਾਬਾ ਰਾਮ ਰਹੀਮ ਨੂੰ ਪਿਛਲੇ ਹਫਤੇ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ.ਸਿਆਸੀ ਧਿਰਾਂ ਨੇ ਇਸ ਨੂੰ ਭਾਜਪਾ ਦੀ ਸਾਜਿਸ਼ ਕਰਾਰ ਦਿੱਤਾ ਸੀ.ਇਲਜ਼ਾਮ ਸੀ ਕਿ ਪੰਜਾਬ ਦੀਆਂ ਚੋਣਾ ਚ ਪ੍ਰਭਾਅ ਬਨਾਉਣ ਅਤੇ ਡੇਰਾ ਵੋਟ ਹਾਸਿਲ ਕਰਨ ਲਈ ਬਾਬੇ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ.ਹਰਿਆਣਾ ਦੀ ਖੱਟਰ ਸਰਕਾਰ ਵਿਰੋਧੀਆਂ ਦੇ ਇਲਜ਼ਾਮਾਂ ਨੂੰ ਨਕਾਰ ਰਹੀ ਹੈ.ਤੁਨ੍ਹਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਨੂੰ ਕਨੂੰਨ ਅਤੇ ਨਿਯਮਾਂ ਦੇ ਮੁਤਾਬਿਕ ਹੀ ਫਰਲੋ ਦਿੱਤੀ ਗਈ ਹੈ.ਹੁਣ ਸੁਰੱਖਿਆ ਦਿੱਤੇ ਜਾਣ ‘ਤੇ ਬਾਬੇ ਦੀ ਫਰਲੋ ਦੀ ਮੁੱਦਾਤ ਫਿਰ ਤੋਂ ਗਰਮਾ ਗਿਆ ਹੈ.

The post ਫਰਲੋ ‘ਤੇ ਆਏ ਬਾਬਾ ਸਾਧ ਨੂੰ ਮਿਲੀ ਜੈੱਡ ਪਲੱਸ ਸੁਰੱਖਿਆ appeared first on TV Punjab | Punjabi News Channel.

ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਅਦਾਲਤ ਨੇ 18 ਅਕਤੂਬਰ ਲਈ ਸੁਰੱਖਿਅਤ ਰੱਖਿਆ ਫ਼ੈਸਲਾ
ਪੰਚਕੂਲਾ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਬਾਕੀ ਦੋਸ਼ੀਆਂ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜਾ ਸੁਣਾਈ ਜਾਣੀ ਸੀ ਪਰ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਅੱਜ ਸੀ. ਬੀ. ਆਈ ਅਦਾਲਤ ਵਿਚ ਬਹਿਸ ਪੂਰੀ ਨਹੀਂ ਹੋ ਸਕੀ।

ਹੁਣ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਫ਼ੈਸਲਾ 18 ਅਕਤੂਬਰ ਲਈ ਸੁਰੱਖਿਅਤ ਰੱਖਿਆ ਗਿਆ ਹੈ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਣੇ ਉਸ ਦੇ ਚਾਰ ਸਾਥੀਆਂ ਅਵਤਾਰ, ਜਸਬੀਰ, ਸਬਦਿਲ ਅਤੇ ਕ੍ਰਿਸ਼ਨ ਕੁਮਾਰ ਨੂੰ ਅੱਜ ਸਜ਼ਾ ਸੁਣਾਈ ਜਾਣੀ ਸੀ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 ਅਤੇ 120-ਬੀ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਸੀ। ਇਸੇ ਤਰ੍ਹਾਂ ਹੀ ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਆਈਪੀਸੀ ਦੀ ਧਾਰਾ 302 ਦੇ ਤਹਿਤ ਅਤੇ 120-ਬੀ ਅਤੇ ਆਰਮ ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।

ਇਸ ਤੋਂ ਪਹਿਲਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਨਾਰੀਆ ਜੇਲ੍ਹ ਤੋਂ ਕੋਰਟ ਰੂਮ ਨਾਲ ਜੁੜਿਆ ਹੋਇਆ ਸੀ। ਬਚਾਅ ਪੱਖ ਨੇ ਅਦਾਲਤ ਵਿਚ ਡੇਰਾ ਮੁਖੀ ਵੱਲੋਂ ਅੱਠ ਪੰਨਿਆਂ ਦੀ ਰਹਿਮ ਅਪੀਲ ਦਾਇਰ ਕੀਤੀ ਸੀ, ਜਿਸ ਵਿਚ ਜ਼ਿਕਰ ਕੀਤਾ ਗਿਆ ਹੈ ਡੇਰਾ ਮੁਖੀ ਵੱਲੋਂ ਵੱਡੀ ਗਿਣਤੀ ਵਿਚ ਸਮਾਜ ਸੇਵਾ ਦੇ ਕੰਮ ਕੀਤੇ ਗਏ ਹਨ ਅਤੇ ਉਸ ਨੂੰ ਸਜ਼ਾ ਦੇਣ ਤੋਂ ਪਹਿਲਾਂ ਕੰਮਾਂ ਨੂੰ ਧਿਆਨ ਵਿਚ ਰੱਖਿਆ ਜਾਵੇ।

ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ 700 ਜਵਾਨ ਡਿਊਟੀ ’ਤੇ ਲਗਾਏ ਸਨ ਅਤੇ ਅਦਾਲਤ ਦੇ ਨਾਲ ਮਿੰਨੀ ਸਕੱਤਰੇਤ ਨੂੰ ਜਾਂਦੇ ਸਾਰੇ ਰਸਤਿਆਂ ਉਪਰ ਨਾਕੇ ਲਾਏ ਹੋਏ ਸਨ।

ਡੀਸੀਪੀ ਨੇ ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਗਾ ਦਿੱਤੀ ਸੀ ਅਤੇ ਪੁਲਿਸ ਨੇ ਪੁਲਿਸ ਟ੍ਰੇਨਿੰਗ ਸੈਂਟਰ ਕਰਨਾਲ ਤੋਂ ਹਰਿਆਣਾ ਆਰਮਡ ਪੁਲਿਸ ਦੀ ਟੁਕੜੀ ਮੰਗਵਾਈ ਹੋਈ ਸੀ। ਇਸ ਤੋਂ ਇਲਾਵਾ ਆਈਟੀਬੀਪੀ ਦੀ ਟੀਮ ਮਿੰਨੀ ਸਕੱਤਰੇਤ ਅਤੇ ਕੋਰਟ ਦੇ ਆਸ ਪਾਸ ਨਿਗਰਾਨੀ ਕਰ ਰਹੀ ਸੀ।

ਟੀਵੀ ਪੰਜਾਬ ਬਿਊਰੋ

The post ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਅਦਾਲਤ ਨੇ 18 ਅਕਤੂਬਰ ਲਈ ਸੁਰੱਖਿਅਤ ਰੱਖਿਆ ਫ਼ੈਸਲਾ appeared first on TV Punjab | Punjabi News Channel.