DGP Gaurav Yadav Archives - TV Punjab | Punjabi News Channel

STF ’ਤੇ ਗੋਲੀ ਚਲਾਉਣ ਦਾ ਦੋਸ਼ੀ ਸਾਥੀ ਸਣੇ ਕਾਬੂ,ਹਥਿਆਰ ਬਰਾਮਦ
ਡੈਸਕ- ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ 2 ਵੱਡੇ ਬਦਮਾਸ਼ਾਂ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਹੈ।

ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਉਹ ਕ.ਤ.ਲ, ਕ.ਤ.ਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ।ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਗਿਆ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ STF ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਸ ਸਮੇਂ ਤੋਂ ਉਹ ਫਰਾਰ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।

The post STF ’ਤੇ ਗੋਲੀ ਚਲਾਉਣ ਦਾ  ਦੋਸ਼ੀ ਸਾਥੀ ਸਣੇ ਕਾਬੂ,ਹਥਿਆਰ ਬਰਾਮਦ appeared first on TV Punjab | Punjabi News Channel.

ਕਰੋੜਾਂ ਰੁਪਏ ਦੀ ਲੁੱਟ ਦੀ ਗੁੱਥੀ ਸੁਲਝਾਉਣ ‘ਤੇ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਪੁਲਿਸ ਨੂੰ ਦਿੱਤੀ ਵਧਾਈ
ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਜਿਸ ਕਾਰਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਲਿਖਿਆ – ਲੁਧਿਆਣਾ_ਪੁਲਿਸ ਨੇ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਦੀ ਵਰਤੋਂ ਕਰਦਿਆਂ ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਸੁਲਝਾਉਣ ਲਈ ਚਾਰ ਲੋਕਾਂ ਦੀ ਗ੍ਰਿਫ਼ਤਾਰੀ, ਰਿਕਾਰਡ 5 ਦਿਨਾਂ ‘ਚ ਮਾਮਲਾ ਸੁਲਝਾਇਆ: ਰਿਕਵਰੀ: 3.51 ਕਰੋੜ ਰੁਪਏ ਅਤੇ ਸੋਨੇ ਦੇ ਗਹਿਣੇ।

Proud of @Ludhiana_Police for solving the Multi Crore Robbery Case with arrest of four persons

Case solved in record 5 days using professional & scientific approach

Recovery : Rs. 3.51 crore and gold ornaments (1/2) pic.twitter.com/du9XGw5mWi

— DGP Punjab Police (@DGPPunjabPolice) September 19, 2023

The post ਕਰੋੜਾਂ ਰੁਪਏ ਦੀ ਲੁੱਟ ਦੀ ਗੁੱਥੀ ਸੁਲਝਾਉਣ ‘ਤੇ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਪੁਲਿਸ ਨੂੰ ਦਿੱਤੀ ਵਧਾਈ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਇਕ ਵਾਰ ਫਿਰ ਹੋਇਆ ਧਮਾਕਾ, ਛੇ ਦਿਨਾਂ ‘ਚ ਇਹ ਤੀਜਾ ਧਮਾਕਾ
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਇਮਾਰਤ ਨੇੜੇ ਇੱਕ ਹੋਰ ਧਮਾਕਾ ਹੋਇਆ। ਸੂਤਰਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਕਮਰਾ ਨੰਬਰ 225 ਵਿੱਚੋਂ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਇਕ ਬੈਗ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਵੀ ਬੁਲਾਈ ਗਈ ਹੈ ਅਤੇ ਇਸ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

The post ਅੰਮ੍ਰਿਤਸਰ ‘ਚ ਇਕ ਵਾਰ ਫਿਰ ਹੋਇਆ ਧਮਾਕਾ, ਛੇ ਦਿਨਾਂ ‘ਚ ਇਹ ਤੀਜਾ ਧਮਾਕਾ appeared first on TV Punjab | Punjabi News Channel.

ਸ੍ਰੀ ਦਰਬਾਰ ਸਾਹਿਬ ਡੀਜੀਪੀ ਗੌਰਵ ਯਾਦਵ ਨੇ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ। ਡੀਜੀਪੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਦੀ ਮਦਦ ਨਾਲ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਡੀਜੀਪੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਪੰਜਾਬ ਦੇ ਮਾਹੌਲ ਬਾਰੇ ਕੋਈ ਸ਼ੰਕਾ ਹੈ ਤਾਂ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਜਾਣਕਾਰੀ ਲੈ ਕੇ ਆਪਣੇ ਸ਼ੰਕਿਆਂ ਨੂੰ ਦੂਰ ਕਰ ਸਕਦਾ ਹੈ।  ਅੰਮ੍ਰਿਤਪਾਲ ਦਾ ਸਿੱਧਾ ਨਾਂ ਲਏ ਬਿਨਾਂ ਡੀਜੀਪੀ ਨੇ ਕਿਹਾ ਕਿ ਕਾਨੂੰਨ ਮੁਤਾਬਕ ਉਸ ਨੂੰ ਕਾਨੂੰਨ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ ਅਤੇ ਪੁਲਿਸ ਕਾਨੂੰਨ ਮੁਤਾਬਕ ਕਾਰਵਾਈ ਕਰੇਗੀ।

ਡੀਜੀਪੀ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਨਿੱਜਤਾ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਵੇ, ਇੱਥੇ ਆ ਕੇ ਦੇਖੋ ਕਿ ਪੰਜਾਬ ‘ਚ ਮਾਹੌਲ ਕਿੰਨਾ ਸ਼ਾਂਤ ਹੈ।

The post ਸ੍ਰੀ ਦਰਬਾਰ ਸਾਹਿਬ ਡੀਜੀਪੀ ਗੌਰਵ ਯਾਦਵ ਨੇ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ appeared first on TV Punjab | Punjabi News Channel.