ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲby Atul ReporterDecember 10, 2024ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਲਈ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ…
ਗੁਰੂਘਰ ‘ਚ ਪਿਸਤੌਲ ਲੈ ਕੇ ਕਿਵੇਂ ਪਹੁੰਚਿਆ ਨਰਾਇਣ ਸਿੰਘ ਚੌੜਾ ?by Atul ReporterDecember 4, 2024ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਤਾਇਨਾਤ ਸਨ। ਇਸੇ ਦੌਰਾਨ ਮੁਲਜ਼ਮ ਉਨ੍ਹਾਂ ਦੇ ਬਹੁਤ ਨੇੜੇ ਆਇਆ ਅਤੇ ਉਨ੍ਹਾਂ ਤੇ ਹਮਲਾ ਕਰਨ…
ਦਰਬਾਰ ਸਾਹਿਬ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਹਮਲਾ,ਵਾਲ ਵਾਲ ਬਚੇby Atul ReporterDecember 4, 2024ਡੈਸਕ- 4 ਦਸੰਬਰ ਸਮਾਂ ਸਵੇਰੇ 9:30 ਵਜੇ ਥਾਂ ਪੰਜਾਬ ਦਾ ਅੰਮ੍ਰਿਤਸਰ ਸ਼ਹਿਰ ਇੱਥੇ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ (ਸੁਖਬੀਰ ਬਾਦਲ…
ਅੰਮ੍ਰਿਤਸਰ ‘ਚ ਪੁਲਿਸ ਥਾਣੇ ਨੇੜੇ ਧਮਾਕਾ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀby Atul ReporterNovember 29, 2024ਡੈਸਕ- ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ ‘ਤੇ…
ਸ਼ਮਸ਼ਾਨ ਘਾਟ ‘ਚ ਤਾਏ ਦੇ ਫੁੱਲ ਚੁੱਗਣ ਆਏ ਨੌਜਵਾਨ ਦਾ ਕਤਲ, ਗੋਲੀਆਂ ਮਾਰ ਫਰਾਰ ਹੋਏ ਮੁਲਜ਼ਮby Atul ReporterNovember 29, 2024ਡੈਸਕ- ਪੰਜਾਬ ਦੇ ਪਟਿਆਲਾ ਦੇ ਸ਼ਮਸ਼ਾਨ ਘਾਟ ‘ਚ ਫੁੱਲ ਚੁੱਗਣ ਆਏ ਵਿਅਕਤੀ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਪਟਿਆਲਾ ਵਾਸੀ ਨਵਨੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਘਟਨਾ ਪਟਿਆਲਾ ਦੇ…